ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬ ਰੀਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ. ਸੀ.) ਵੱਲੋਂ ਭੂ-ਵਿਗਿਆਨ ਅਤੇ ਬਨਸਪਤੀ ਵਿਗਿਆਨ ਦੇ ਖੇਤਰ ਵਿਚ ਖੋਜ ਕਾਰਜ ਲਈ ਆਪਸੀ ਸਹਿਯੋਗ ਬਾਰੇ ਇਕ ਸਮਝੌਤਾ ਕੀਤਾ ਹੈ। ਇਸ ਸਮਝੌਤੇ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਅਤੇ ਅਤੇ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਦੇ ਡਾਇਰੈਕਟ, ਡਾ. …
Read More »ਸਿੱਖਿਆ ਸੰਸਾਰ
ਮਜ਼ਦੂਰ ਦਿਵਸ ਸਬੰਧੀ ਕਰਵਾਇਆ ਸਭਿਆਚਾਰਕ ਪ੍ਰੋਗਰਾਮ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਜਦੂਰ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਕਮਾਂਡਰ ਆਈ.ਬੀ ਸਿੰਘ ਪ੍ਰਿੰਸੀਪਲ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਨੇ ਵਿਸ਼ੇਸ਼ ਤੋਰ `ਤੇ ਹਾਜਰੀ ਭਰੀ ।ਸਕੂਲ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਨਾਲ ਸ਼ੁਰੂ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਗੁਰਮੀਤ ਰਾਜ ਵਲੋਂ ਪੇਸ਼ ਕੀਤੇ …
Read More »ਖ਼ਾਲਸਾ ਕਾਲਜ ਲਾਅ ਵਿਖੇ ਮੂਟ ਕੋਰਟ ਦਾ ਆਯੋਜਨ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਫੌਜਦਾਰੀ ਮੂਟ ਕੋਰਟ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਮੂਟ ਕੋਰਟ ਮੌਕੇ ਹਰਮਿੰਦਰ ਸਿੰਘ ਚੌਹਾਨ, ਸ੍ਰੀਮਤੀ ਗੀਤਾਂਜਲੀ ਕੋਰਪਾਲ, ਸੁਖਵਿੰਦਰ ਸਿੰਘ ਮੇਂਹਦੀਰੱਤਾ ਅਤੇ ਨਵਜੀਤ ਸਿੰਘ ਤੁਰਨਾ, ਸੀਨੀਅਰ ਐਡਵੋਕੇਟਸ, ਡਿਸਟ੍ਰਿਕਟ ਕੋਰਟ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ’ਚ ਬੀ.ਏ.ਐਲ.ਐਲ (5 ਸਾਲਾ ਕੋਰਸ) …
Read More »ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦੁਆਰਾ ਵਿਲੱਖਣ ਪ੍ਰਦਰਸ਼ਨ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ `ਪੰਜਾਬੀ ਪੇਰੇਂਟਸ ਐਸੋਸੀਏਸ਼ਨ` ਵਲੋਂ ਕਰਵਾਏ ਗਏ ਮੁਕਾਬਲੇ `ਬੈਸਟ ਆਉਟ ਆਫ਼ ਵੇਸਟ` ਵਿੱਚ ਵਿਲੱਖਣ ਪ੍ਰਦਰਸ਼ਨ ਕੀਤਾ।ਕਾਸ਼ਵੀ ਅਗਰਵਾਲ (ਜਮਾਤ ਅੱਠਵੀ) ਨੇ ਦੂਸਰਾ ਸਥਾਨ ਹਾਸਲ ਕੀਤਾ ਅਤੇ ਉਸ ਨੂੰ ਟਰਾਫ਼ੀ ਤੇ ਸਨਮਾਨ ਪੱਤਰ ਦਿੱਤਾ ਗਿਆ।ਆਲਿਆ ਮਹਿਰੋਕ ਤੇ ਅਰਮਾਨ (ਜਮਾਤ ਛੇਵੀ), ਕਰਿਤਿਕਾ ਕੰਧਾਰੀ (ਜਮਾਤ ਅੱਠਵੀ), ਕਾਵਿਆ ਮਹਿੰਦਰੂ …
Read More »ਸੀ.ਕੇ.ਡੀ ਨਰਸਿੰਗ ਕਾਲਜ ਪ੍ਰਿੰਸੀਪਲ ਸ੍ਰੀਮਤੀ ਸੋਹੀ ਦੀ `ਨੈਸ਼ਨਲ ਫਲੋਰੈਂਸ ਨਾਈਟਿੰਗੇਲ ਐਵਾਰਡ` ਲਈ ਚੋਣ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਦਰਸ਼ਨ ਸੋਹੀ ਨੂੰ “ਨੈਸ਼ਨਲ ਫਲੋਰੈਂਸ ਨਾਈਟਿੰਗੇਲ ਐਵਾਰਡ” ਨਾਲ ਨਿਵਾਜਿਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਸਮੁੱਚੇ ਭਾਰਤ ਵਿਚੋਂ ਸਿਰਫ 35 ਉਮੀਦਵਾਰਾਂ ਨੂੰ ਹੀ ਇਸ ਐਵਾਰਡ ਲਈ ਚੁਣਿਆ ਗਿਆ ਹੈ।ਪਿਛਲੇ ਚਾਰ ਸਾਲਾਂ ਤੋਂ ਪੰਜਾਬ ਵਿਚੋਂ ਕਿਸੇ ਵੀ ਉਮੀਦਵਾਰ ਨੂੰ ਇਹ …
Read More »ਜੇ.ਈ.ਈ ਪ੍ਰੀਖਿਆ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦਾ ਕਨਿਸ਼ ਅਨੰਦ ਜਿਲੇ ਵਿੱਚ ਅੱਵਲ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵਲੋਂ ਅਪ੍ਰੈਲ 2018 ਵਿੱਚ ਰਾਸ਼ਟਰ ਪੱਧਰ `ਤੇ ਆਯੋਜਿਤ ਕੀਤੀ ਗਈ ਜੇ.ਈ.ਈ ਪ੍ਰੀਖਿਆ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦੇ ਕਨਿਸ਼ ਅਨੰਦ ਨੇ 360 ਵਿਚੋਂ 270 ਨੰਬਰ ਲੈ ਕੇ ਦੇਸ਼ ਭਰ ਵਿੱਚ 814ਵਾਂ ਅਤੇ ਜਿਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਕੂਲ ਦੇ 15 ਵਿਦਿਆਰਥੀਆਂ ਨੇ …
Read More »ਡਰੱਗ ਅਡਿਕਸ਼ਨ ਜਾਗਰੂਕਤਾ ਭਾਸ਼ਣ ਅਤੇ ਡੀ.ਐਨ.ਏ ਡੇਅ ਦਾ ਆਯੋਜਨ
ਅਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – `ਅਮ੍ਰਿਤ ਡਰੱਗ ਡੀ-ਅਡਿਕਸ਼ਨ ਰਿਸਰਚ ਫਾਊਂਡੇਸ਼ਨ` ਦੇ ਡਾ. ਜਸਵਿੰਦਰ ਸਿੰਘ ਨੇ ਨਸ਼ਾਖੋਰੀ ਦੀਆਂ ਆਦਤਾਂ ਅਤੇ ਇਸ ਦੇ ਸਾਡੀ ਮਾਨਸਿਕ ਅਤੇ ਸਰੀਰਕ ਸਿਹਤ ਉੱਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ “ਵਾਸਤਵ ਵਿੱਚ, ਨਸ਼ਾਖੋਰੀ ਇੱਕ ਬਿਮਾਰੀ ਹੈ, ਅਤੇ ਇਸ ਨੂੰ ਛੱਡਣ ਲਈ ਦ੍ਰਿੜ੍ਹ ਇਰਾਦੇ ਅਤੇ ਮਜਬੂਤ ਇੱਛਾਸ਼ਕਤੀ ਦੀ ਲੋੜ ਹੁੰਦੀ ਹੈ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਸੁਰ-ਸਮਰਾਟ ਦਾ ਖਿਤਾਬ ਪ੍ਰਦਾਨ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜਲੰਧਰ ਦੂਰਦਰਸ਼ਨ ਡੀ.ਡੀ ਪੰਜਾਬੀ ਚੈਨਲ ਵੱਲੋਂ ਕਰਵਾਇਆ ਗਿਆ ਰਿਐਲਟੀ ਸ਼ੋਅ ‘ਸੁਰ-ਸਮਰਾਟ’ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹਿੱਸੇ ਆ ਗਿਆ ਹੈ।ਇਸ ਪ੍ਰਾਪਤੀ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਅਤੇ ਡੀਨ ਵਿਦਿਅਕ ਮਾਮਲੇ, ਮੁਖੀ ਸੰਗੀਤ ਵਿਭਾਗ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿਤੀ …
Read More »ਖਸਰਾ ਅਤੇ ਰੁਬੈਲਾ ਦੇ ਟੀਕਾਕਰਨ ਦਾ ਪਹਿਲਾ ਦਿਨ ਰਿਹਾ ਵਿਵਾਦਾਂ `ਚ
ਭੀਖੀ, 2 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸੂਬਾ ਸਰਕਾਰਾਂ ਵਲੋਂ ਚਲਾਇਆ ਜਾ ਰਿਹਾ ਖਸਰਾ ਅਤੇ ਰੁਬੈਲਾ ਦੇ ਟੀਕਾਕਰਨ ਦਾ ਅਭਿਆਨ ਪਹਿਲੇ ਦਿਨ ਵਿਵਾਦਾਂ ਵਿੱਚ ਰਿਹਾ।ਜਿਲ੍ਹਾ ਮਾਨਸਾ ਦੇ ਪਿੰਡ ਨੰਗਲ ਕਲਾਂ ਦੇ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਵਿੱਚ ਬੱਚਿਆ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਜੋ ਟੀਕੇ ਲਗਾਏ ਗਏ, ਉਨਾਂ ਨਾਲ 8 ਬੱਚੇ ਬੇਹੋਸ ਹੋ ਗਏ।ਇਹ ਸਾਰੇ ਬੱਚੇ ਲਗਭਗ ਸੱਤਵੀ ਜਾਮਤ …
Read More »ਸੇਵਾ ਮੁਕਤੀ ਸਮੇਂ ਗੁਰਦੀਪ ਸਿੰਘ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ’ਚ ਅਕਾਊਂਟਸ ਕਲਰਕ ਵਜੋਂ ਸੇਵਾਵਾਂ ਨਿਭਾਅ ਰਹੇ ਗੁਰਦੀਪ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਚੀਫ ਅਕਾਊਂਟੈਂਟ ਜਸਵਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ, ਸ੍ਰੀ …
Read More »
Punjab Post Daily Online Newspaper & Print Media