ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਰਹਿਨੁਮਾਈ ਹੇਠ ਆਯੋਜਿਤ ਇਸ ਪ੍ਰੋਗਰਾਮ ’ਚ ਵਿਦਿਆਰਥਣਾਂ ਨੇ ਸੋਲੋ ਡਾਂਸ, ਗਰੁੱਪ ਡਾਂਸ, ਲੋਕ ਗੀਤ, ਕੋਰੀਓਗ੍ਰਾਫ਼ੀ ਅਤੇ ਕਾਮੇਡੀ ਦੀ ਪੇਸ਼ਕਾਰੀ ਕੀਤੀ।ਪ੍ਰੋਗਰਾਮ ਦੀ ਆਰੰਭਤਾ ਪ੍ਰਿੰ: ਡਾ. ਮਾਹਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ।ਮਾਡਲਿੰਗ ’ਚ ਬਹੁਤ ਸਾਰੀਆਂ ਵਿਦਾਈ ਲੈ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ’ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਐਲ.ਐਲ.ਬੀ (3 ਸਾਲਾ ਕੋਰਸ) ਦੇ ਤੀਜੇ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪਹਿਲੀ, 5ਵੀਂ, 6ਵੀਂ ਅਤੇ 7ਵੀਂ ਪੁਜੀਸ਼ਨ ਪ੍ਰਾਪਤ ਕੀਤੀ ਹੈ। ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਅਲੀਸ਼ਾ ਮੌਂਗਾ ਨੇ 369 ਨੰਬਰਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ, ਅੰਕੁਸ਼ ਵਧਵਾ ਨੇ 354 ਨੰਬਰਾਂ …
Read More »ਨੈਸ਼ਨਲ ਕਾਲਜ ਦੀ ਜਗਦੀਪ ਕੌਰ ਨੇ ਹਾਹਲ ਕੀਤਾ ਪਹਿਲਾ ਸਥਾਨ
ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨਤੀਜਿਆਂ ਵਿੱਚ ਨੈਸ਼ਨਲ ਕਾਲਜ ਦਾ ਐਮ.ਐਸ.ਸੀ (ਆਈ.ਟੀ) ਭਾਗ ਦੂਜਾ ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ।ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੱਲਾ ਸ਼ੇਰੀ ਦਿਤੀ।ਕੰਪਿਊਟਰ ਵਿਭਾਗ ਦੇ ਮੁਖੀ ਨੇ ਜਾਣਕਾਰੀ …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਮੈਨੇਜ਼ਮੈਂਟ ਵੱਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਦੀਆਂ ਵਿਦਿਆਰਥਣਾਂ ਨੇ ਰੱਬੀ ਬਾਣੀ ਦਾ ਕੀਰਤਨ …
Read More »ਅਧਿਆਪਕ ਧਰਨਿਆਂ ਦੀ ਥਾਂ ਬੱਚਿਆਂ ਦੀ ਪੜਾਈ ਵੱਲ ਧਿਆਨ ਦੇਣ – ਸੋਨੀ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਨੇ ਓ:ਪੀ: ਸੋਨੀ ਅਧਿਆਪਕਾਂ ਦੀਆਂ ਹਰ ਜਾਇਜ਼ ਮੰਗਾਂ ਮੰਨਣ ਦਾ ਐਲਾਨ ਕਰਦੇ ਕਿਹਾ ਕਿ ਉਨਾਂ ਨੂੰ ਭਵਿੱਖ ਵਿਚ ਕਿਸੇ ਮੰਗ ਲਈ ਧਰਨੇ ਜਾਂ ਮੁਜ਼ਾਹਰੇ ਕਰਨ ਦੀ ਲੋੜ ਨਹੀਂ, ਉਹ ਹਰ ਗੱਲ ਮਿਲ ਕੇ ਕਰਨ ਅਤੇ ਬੱਚਿਆਂ ਦੀ ਪੜਾਈ ਵੱਲ ਧਿਆਨ ਦੇਣ। ਅੱਜ ਸਥਾਨਕ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਕਰਵਾਈ …
Read More »ਸਿਖਿਆ ਮੰਤਰੀ ਨੇ ਸਰੂਪ ਰਾਣੀ ਕਾਲਜ ਵਿਖੇ 800 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅਧਿਆਪਕਾਂ ਨੂੰ ਧਰਨੇ ਲਾਉਣ ਦੀ ਜਰੂਰਤ ਨਹੀਂ ਮੰਨੀਆਂ ਜਾਣਗੀਆਂ ਜਾਇਜ ਮੰਗਾਂ – ਸੋਨੀ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਓ:ਪੀ: ਸੋਨੀ ਸਰੂਪ ਰਾਣੀ ਕਾਲਜ (ਇਸਤਰੀਆਂ) ਵਿਖੇ 46ਵੀਂ ਕਨਵੋਕੇਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ 800 ਦੇ ਕਰੀਬ ਬੀ:ਏ, ਬੀ.ਕਾਮ, ਬੀ.ਐਸ.ਸੀ ਮੈਡੀਕਲ ਨਾਨ ਮੈਡੀਕਲ, ਪੀ.ਜੀ.ਡੀ.ਸੀ.ਏ, ਫੈਸ਼ਨ ਡਿਜਾਇਨਿੰਗ ਅਤੇ ਐਮ.ਏ ਦੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ।ਸੋਨੀ ਨੇ …
Read More »DAV College Bagged Education Excellency Award 2018
Amritsar, Apr. 29 (Punjab Post Bureau) – Kabrain Abhi Tak ( KAT) in Partnership with Maharishi Markandeshwar deemed University organized KAT Excellence in Education Awards -2018 at MM Continental Hotel Mullana, Ambala. The main aim of KAT behind organizing these prestigious excellence awards was to bring together India’s top education thinkers and strategists and brainstorm strategies to make India a Global …
Read More »ਚੀਫ ਖਾਲਸਾ ਦੀਵਾਨ ਅਧੀਨ ਸਕੂਲਾਂ ਦੇ ਬੱਚਿਆਂ ਨੂੰ ਫ੍ਰੀ ਕਿਤਾਬਾਂ ਅਗਲੇ ਸੈਸ਼ਨ ਤੋਂ- ਡਾ. ਸੰਤੋਖ ਸਿੰਘ
ਟਾਟਾ ਗਰੁੱਪ ਦੀ ਭਾਈਵਾਲੀ ਨਾਲ ਕੈਂਸਰ ਕੇਅਰ ਹਸਪਤਾਲ ਸਥਾਪਿਤ ਕਰਨ ਲਈ ਕਮੇਟੀ ਦਾ ਗਠਨ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਵਿਖੇ ਸੰਸਥਾ ਦੇ ਅਹੁੱਦੇਦਾਰਾਂ ਦੀ ਹੋਈ ਮੀਟਿੰਗ ਦੋਰਾਨ ਚੀਫ ਖਾਲਸਾ ਦੀਵਾਨ ਦੇ ਚੱਲ ਰਹੇ ਵਿਕਾਸ ਕਾਰਜਾਂ ਤੇ ਸੰਬੰਧਤ ਕਾਰਜ ਪ੍ਰਣਾਲੀ ਦੇ ਸੁਧਾਰ ਪ੍ਰਕਿਰਿਆਵਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਦੀਵਾਨ ਪ੍ਰਧਾਨ ਡਾ: ਸੰਤੋਖ …
Read More »International Cyclist Kezia Verghese of BBK DAV honoured
Amritsar, Apr. 29 (Punjab Post Bureau) – International Cyclist, Kezia Verghese of BBK DAV College for Women was honoured at a glittering ceremony organized by DAV CMC New Delhi at Parade Ground Sec-5 Panchkula. She was awarded a Gold Medal and Certificate of Appreciation by the President of DAV CMC Padma Shri Awardee Dr. Punam Suri on 21st April. She …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਹਾਸਲ ਕੀਤੇ ਸ਼ਾਨਦਾਰ ਅੰਕ
ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਬੀ. ਏ. ਸਮੈਸਟਰ ਤੀਜਾ ਦੀ ਵਿਦਿਆਰਥਣ ਮੁਸਕਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸਮੈਸਟਰ ਪ੍ਰੀਖਿਆਵਾਂ ’ਚ 81% ਅੰਕ ਪ੍ਰਾਪਤ ਕਰਦੇ ਹੋਏ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਉਪਲਬਧੀ ਲਈ ਵਿਦਿਆਰਥਣ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਅਤੇ ਆਉਣ ਵਾਲੇ ਇਮਤਿਹਾਨਾਂ …
Read More »
Punjab Post Daily Online Newspaper & Print Media