Wednesday, March 4, 2026

ਸਿੱਖਿਆ ਸੰਸਾਰ

ਡੀ.ਏ.ਵੀ ਪਬਲਿਕ ਸਕੂਲ ਨੇ ਮਨਾਇਆ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਪ੍ਰਧਾਨ ਆਰਿਆ ਰਤਨ ਪਦਮਸ਼੍ਰੀ ਐਵਾਰਡੀ ਡਾ. ਪੂਨਮ ਸੂਰੀ ਦੇ ਅਸ਼ੀਰਵਾਦ ਸਦਕਾ ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਤੇ ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ੍ਰੀਮਤੀ ਨੀਲਮ ਕਾਮਰਾ ਦੇ ਨਿਰਦੇਸ਼ਨ ਹੇਠ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਵਸ ਬੜੇ ਹੀ ਉਤਸ਼ਾਹ ਨਾਲ …

Read More »

ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਕਿਸੇ ਕਾਰਜ ਲਈ ਮਨੁੱਖ ਦੀ ਸਰੀਰਿਕ ਤੰਦਰੁਸਤੀ ਉਸਦੀ ਕਾਮਯਾਬੀ ਦਾ ਰਾਜ ਹੈ, ਜੇਕਰ ਇਨਸਾਨ ਆਪਣੇ ਭੋਜਨ ਤੇ ਹੋਰ ਖਾਣ-ਪੀਣ ਦੀਆਂ ਵਸਤੂਆਂ ’ਤੇ ਸੰਜੀਦਗੀ ਨਾਲ ਧਿਆਨ ਦੇਵੇਗਾ ਤਾਂ ਉਹ ਸਰੀਰ ਪੱਖੋਂ ਰੋਗ ਮੁਕਤ ਰਹਿ ਸਕੇਗਾ।ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਆਪਣੇ ਸੰਬੋਧਨ ’ਚ ਉਕਤ ਸ਼ਬਦ ਵਿਸ਼ਵ ਸਿਹਤ ਦਿਵਸ …

Read More »

ਖ਼ਾਲਸਾ ਕਾਲਜ ਵਿਖੇ ਐਗਰੀਕਲਚਰ ਦਾਖਲਾ ਟੈਸਟ ਲਈ ਕੋਚਿੰਗ ਕਲਾਸਾਂ ਅੱਜ 20 ਤੋਂ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖੇਤੀਬਾੜੀ ਸਿੱਖਿਆ ਦੇ ਖੇਤਰ ’ਚ ਇਤਿਹਾਸਕ ਖ਼ਾਲਸਾ ਕਾਲਜ ਅਤੇ ਇਸ ਦਾ ਐਗਰੀਕਲਚਰ ਵਿਭਾਗ 1931 ਤੋਂ ਸਭ ਤੋਂ ਪੁਰਾਣਾ ਵਿਭਾਗ ਹੈ, ਜਿੱਥੇ ਡਿਗਰੀ ਇੰਡੀਅਨ ਕੌਂਸਲ ਆਫ਼ ਐਗਰੀਕਲਚਰ ਰਿਸਰਚ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਥਾਪਿਤ ਮਿਆਰਾਂ ਮੁਤਾਬਕ ਕਰਵਾਈ ਜਾਂਦੀ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ …

Read More »

ਮਾਲ ਰੋਡ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

100 ਲੋੜਵੰਦ ਵਿਦਿਆਰਥਣਾਂ ਨੂੰ ਵੰਡੀਆਂ ਵਰਦੀਆਂ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸੰਿਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿਚ ਵਿਦਿਆਰਥਣਾਂ ਨੂੰ ਸਟੋਲ, ਟਰਾਫੀਆਂ ਅਤੇ ਕੈਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।ਵਿਧਾਇਕ ਸੁਨੀਲ ਦੱਤੀ ਬਤੌਰ ਮੁੱਖ ਮਹਿਮਾਨ, ਜਦਕਿ ਜੁਗਲ ਕਿਸ਼ੋਰ ਸ਼ਰਮਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਅਤੇ ਅਸ਼ਵਨੀ ਸ਼ਰਮਾ …

Read More »

Annual Prize Distribution organized at GGSS School Mall Road

School uniforms distributed to 100 needy students Amritsar, Apr. 19 (Punjab Post Bureau) – Annual prize distribution& Felicitation function was organized at Government Girls Senior Secondary School, The Mall, Amritsar, where students were awarded with stoles, trophies and cash prizes. On the occasion, were present as chief guest, esteemed MLA Sunil Dutti along with special guests Jugal Kishore Sharma Pres. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਈਆਂ 7ਵੀਆਂ ਜੂਨੀਅਰ ਅਤੇ ਸੀਨੀਅਰ ਰਾਊਂਡਰ ਅਤੇ ਕਿੱਕਬਾਲ ਪੰਜਾਬ ਸਟੇਟ ਚੈਂਪੀਅਨਸ਼ਿਪ-2018 ਖੇਡਾਂ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਲੜਕੀਆਂ ਦੇ ਜੂਨੀਅਰ ਵਰਗ ਵਿੱਚ  ਸੋਨੇ, ਸੀਨੀਅਰ ਵਰਗ ਵਿੱਚ ਚਾਂਦੀ ਅਤੇ ਲੜਕਿਆਂ ਦੇ ਜੂਨੀਅਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਟੈਕਯੋਨ” ਮੇਲਾ ਹੋਇਆ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਤਕਨਾਲਜੀ ਵਿਭਾਗ ਦੀ ਇਲੈਕਟੌ੍ਰੋਨਿਕਸ ਸਟੂਡੇਂਡਰ ਫੋਰਮ (ਈ.ਐਸ.ਐਫ) ਨੇ ਟੈਕਫੈਸਟ “ਟੈਕਯੋਨ” ਮੇਲੇ ਦਾ ਆਯੋਜਨ ਕੀਤਾ ਹੈ।ਇਸ ਮੇਗਾ ਇਵੈਂਟ ਵਿਚ ਤਕਨੀਕੀ ਅਤੇ ਗੈਰ ਤਕਨੀਕੀ ਪ੍ਰੋਗਰਾਮਾਂ ਦੀ ਲੜੀ ਸ਼ਾਮਲ ਸੀ ਜਿਨ੍ਹਾਂ ਵਿਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਬਹੁਤ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੋ ਦਿਨਾਂ ਪ੍ਰੋਗਰਾਮ ਦਾ …

Read More »

ਖ਼ਾਲਸਾ ਕਾਲਜ ਗਰਲਜ਼ ਦੀ ਨਵਨੀਤ ਨੇ ਜਿੱਤਿਆ ‘ਮਿਸ ਹੋਸਟਲ’ ਦਾ ਖ਼ਿਤਾਬ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਵਿਦਿਆਰਥਣਾਂ ਨੂੰ ਵਿੱਦਿਆ, ਖੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਤੇ ਹੋਰਨਾਂ ਗਤੀਵਿਧੀਆਂ ’ਚ ਆਪਣੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਦੇ ਕਾਬਿਲ ਬਣਾਇਆ ਜਾਂਦਾ ਹੈ, ਉਥੇ ਉਨ੍ਹਾਂ ਦੇ ਮਨੋਰੰਜਨ ਨੂੰ ਧਿਆਨ ਰੱਖਦਿਆਂ ਹਰੇਕ ਸਾਲ ਸੱਭਿਆਚਾਰ ਪ੍ਰੋਗਰਾਮ ਆਯੋਜਿਤ ਕੀਤਾ ਜਾਂਦਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਜੋ ਕਿ ਇਸ ਪ੍ਰੋਗਰਾਮ ਦਾ ਮੁੱਖ ਮਹਿਮਾਨ ਸਨ, …

Read More »

ਸਰਕਾਰੀ ਸਕੂਲਾਂ `ਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਮਿਲੇਗੀ ਫ੍ਰੀ ਸਿਖਿਆ

ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਡੀਕਲ ਅਤੇ ਨਾੱਨ ਮੈਡੀਕਲ ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਇੰਜੀਨੀਅਰ ਅਤੇ ਮੈਡੀਕਲ ਦੇ ਖੇਤਰ ਵਿੱਚ ਮੱਲਾਂ ਮਾਰਨ ਦੇ ਲਈ ਇਕ ਵਿਸ਼ੇਸ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਅਧੀਨ ਸਰਕਾਰੀ ਸਕੂਲਾਂ ਦੇ ਗਰੀਬ ਤੇ ਜਰੂਰਤਮੰਦ ਬੱਚਿਆਂ ਨੂੰ ਫ੍ਰੀ ਕੌਚਿੰਗ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਅਮਿਤ ਵਿੱਜ …

Read More »