Friday, August 21, 2026

ਸਿੱਖਿਆ ਸੰਸਾਰ

ਲਾਇਨਜ ਕਲੱਬ ਮੁਸਕਾਨ ਨੇ ਐਸ.ਕੇ ਪੰੁਜ ਦਾ ਜਨਮ ਦਿਨ ਮਨਾਇਆ

ਸੁੱਧ ਪਾਣੀ ਵਾਸਤੇ ਪੁੰਦਰ ਸਕੂਲ ਨੂੰ ਆਰ.ੳ ਕੀਤਾ ਭੇਟ ਬਟਾਲਾ, 6 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਥਾਨਕ ਲਾਇਨਜ਼ ਕਲੱਬ ਮੁਸਕਾਨ ਬਟਾਲਾ 321-ਡੀ ਨੇ ਬੀਤੇ ਦਿਨ ਸਾਈ ਇੰਸਟੀਚਿਊਟ ਆਫ ਕਾਲਜਿਜ ਦੇ ਚੇਅਰਮੈਨ ਐਸ.ਕੇ ਪੰੁਜ ਦਾ ਜਨਮ ਦਿਨ ਲਾਇਨਜ ਕਲੱਬ ਦੇ ਮੈਬਰਾਂ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਪੰੁਦਰ ਬਲਾਕ ਬਟਾਲਾ-2 ਵਿਖੇ ਮਨਾਇਆ ਗਿਆ।ਇਸ ਸਮੇਂ ਪ੍ਰਧਾਨ ਲਖਵਿੰਦਰ ਸਿੰਘ ਢਿਲੋ ਦੀ ਪ੍ਰਧਾਨਗੀ ਹੇਠ ਸਕੁਲ …

Read More »

`ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਵੱਖ-ਵੱਖ ਸਕੂਲਾਂ ਵਿੱਚ ਨਸ਼ੇ ਖਿਲਾਫ ਸੈਮੀਨਾਰ

ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਕੀਤਾ ਪ੍ਰੇਰਿਤ ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਡੇਪੋ ਨੂੰ ਸਮਰਪਿਤ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸਰਕਾਰੀ ਹਾਈ ਸਕੂਲਾਂ ਅੰਦਰ ਸੈਮੀਨਾਰ ਆਯੋਜਿਤ ਕੀਤੇ ਗਏ।ਅਧਿਆਪਕਾਂ ਵੱਲੋਂ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕੀਤਾ ਗਿਆ …

Read More »

ਬੀ.ਐਸ.ਸੀ (ਨਾਨ-ਮੈਡੀਕਲ/ਕੰਪਿਊਟਰ ਸਾਇੰਸ) ਪੰਜਵਾਂ ਸਮੈਸਟਰ ਦੇ ਨਤੀਜੇ ਸ਼ਾਨਦਾਰ

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਨਾਨ-ਮੈਡੀਕਲ/ਕੰਪਿਊਟਰ ਸਾਇੰਸ) ਪੰਜਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਦੇ 1 ਵਿਦਿਆਰਥੀ ਨੇ 90 ਫੀਸਦੀ ਤੋਂ ਵਧੇਰੇ, 6 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵਧੇਰੇ ਅਤੇ 22 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਬੀ.ਐਸ.ਸੀ (ਨਾਨ-ਮੈਡੀਕਲ/ਕੰਪਿਊਟਰ …

Read More »

ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਰਕਾਰੀ ਸਕੂਲਾਂ ’ਚ ਪਹਿਲੇ ਦਿਨ ਸਫ਼ਾਈ ਅਭਿਆਨ ਚਲਾਏ ਗਏ

ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਨੇ ਡੇਂਗੂ ਮਲੇਰੀਆ ਦੇ ਲਾਰਵੇ ਸਬੰਧੀ ਕੀਤੀ ਚੈਕਿੰਗ ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਇੱਕ ਮਹੀਨੇ (ਜੂਨ) ਦੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਸਰਕਾਰੀ ਸਕੂਲਾਂ ’ਚ ਅੱਜ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਫ਼ਾਈ ਕਰਵਾਈ ਗਈ।ਪਿੰਡ ਮੁਲਤਾਨੀਆਂ ਵਿਖੇ ਸਥਿਤ ਸਰਕਾਰੀ ਸਕੂਲ ’ਚ ਅਧਿਆਪਕਾਂ ਵਲੋਂ ਸਾਫ਼ ਸਫ਼ਾਈ ਕੀਤੀ ਗਈ।ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿੰਡ ਸਧਾਣਾ …

Read More »

ਐਮ.ਬੀ.ਏ (ਤੀਜਾ ਸਮੈਸਟਰ) ਦੇ ਨਤੀਜੇ `ਚ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਛਾਏ

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਇਸੇ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਬੀ.ਏ. (ਤੀਜਾ ਸਮੈਸਟਰ) ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਆਫ਼ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਹਰੇਕ ਮਨੁੱਖ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣਾ ਚਾਹੀਦਾ – ਮਜੀਠੀਆ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ …

Read More »

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਰਦੀ ਖਰੀਦਣ ਲਈ ਦਿੱਤੇ ਜਾਣਗੇ ਪੈਸੇ – ਸੋਨੀ

ਮਾਸਟਰ ਕਾਡਰ `ਚ ਭਰਤੀ ਕੀਤੇ 2022 ਉਮੀਦਵਾਰਾਂ ਨੂੰ ਦਿੱਤੇ ਨਿਯੁੱਕਤੀ ਪੱਤਰ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਐਲਾਨ ਕੀਤਾ ਕਿ ਅਗਲੇ ਵਰ੍ਹੇ ਵਿਚ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਕੂਲ ਦੀ ਵਰਦੀ ਖਰੀਦਣ ਲਈ ਪੈਸੇ ਉਨਾਂ ਦੇ ਬੈਂਕ ਖਾਤਿਆਂ ਵਿਚ ਪਾਏ ਜਾਣਗੇ, ਨਾ ਕਿ ਸਰਕਾਰ ਵਰਦੀ ਖਰੀਦ ਕੇ ਦੇਵੇਗੀ। ਉਨਾਂ ਕਿਹਾ ਕਿ ਅਜਿਹਾ …

Read More »

ਸਿਖਿਆ ਮੰਤਰੀ ਨੂੰ ਮਿਲਿਆ ਬੀ.ਐਡ ਅਧਿਆਪਕਾਂ ਦਾ ਵਫਦ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਬੀ.ਐਡ ਅਧਿਆਪਕਾਂ ਦਾ ਵਫਦ ਆਪਣੀਆਂ ਮੰਗਾਂ ਨੂੰ ਲੈ ਕੇ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਮਿਲਿਆ ।ਵਫਦ ਦੇ ਨੁਮਾਇੰਦਿਆਂ ਨੇ ਕਿਹਾ ਪਿਛਲੇ 10-12 ਸਾਲਾਂ ਤੋਂ ਸਕੂਲਾਂ ਵਿੱਚ ਸਿੱਖਿਆ ਕਾਰਜ ਕਰ ਰਹੇ ਅਧਿਆਪਕਾਂ `ਤੇ ਬ੍ਰਿਜ ਕੋਰਸ ਦੀ ਸ਼ਰਤ ਲਾਗੂ ਕੀਤੀ ਗਈ ਹੈ, ਨੂੰ ਹਟਾਇਆ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।ਨੁਮਾਇੰਦਿਆਂ …

Read More »

ਸੁਧਾਰਾਂ ਨਾਲ ਨਵੀ ਦਿੱਖ `ਚ ਨਜ਼ਰ ਆਉਣਗੀਆਂ ਯੂਨੀਵਰਸਿਟੀ ਦੀਆਂ ਕੈਨਟੀਨਾਂ ਤੇ ਮੈਸਾਂ

ਅੰਮ੍ਰਿਤਸਰ, 25 ਜੂਨ  (ਪੰਜਾਬ ਪੋਸਟ ਸੁਖਬੀਰ ਸਿੰਘ ਖੁਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਵੱਖ ਵੱਖ ਕੰਨਟੀਨਾਂ ਅਤੇ ਕੈਫੇਟੇਰੀਆਂ ਦੇ ਸਟੈਰਡ ਦਾ ਫਰਨੀਚਰ ਅਤੇ ਉਚ ਪੱਧਰ ਦੀ ਸਫਾਈ ਨਾ ਰੱਖਣ ਵਾਲਿਆ ਦੀ ਖੈਰ ਨਹੀਂ ਅਤੇ ਹੁਣ ਖਾਣੇ ਦੀ ਪੌਸ਼ਟਿਕਤਾ ਨਾਲ ਕੋਈ ਸਮਝੌਤਾ ਨਹੀ ਕੀਤਾ ਜਾਵੇਗਾ।1 ਜੁਲਾਈ ਤੋਂ ਜਿੰਨ੍ਹਾਂ ਨੂੰ ਨਵੀਂਆਂ ਅਲਾਟਮੈਂਟਾ ਹੋਣੀਆਂ ਹਨ ਉਨ੍ਹਾਂ ਨੂੰ ਕਮੇਟੀ ਵੱਲੋਂ ਸੁਝਾਏ ਸੁਝਾਵਾਂ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲੜਕੀਆਂ ਲਈ ਸਵੈ-ਰੁਜਗਾਰ ਦੇ ਕੋਰਸ ਸ਼ੁਰੂ

ਅੰਮ੍ਰਿਤਸਰ, 25 ਜੂਨ  (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਸੈਸ਼ਨ 2018-19 ਦੌਰਾਨ ਲੜਕੀਆਂ ਲਈ ਕਈ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਵਿਚ ਇਕ ਸਾਲਾ ਸਰਟੀਫਿਕੇਟ ਕੋਰਸ ਇਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ …

Read More »