ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੱਜ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਵਿਖੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ, ਪ੍ਰਿੰਸੀਪਲਾਂ ਅਤੇ ਸੀਡੀਪੀਓਜ਼ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਆਪਕ ਹੀ ਬੱਚਿਆਂ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ …
Read More »ਸਿੱਖਿਆ ਸੰਸਾਰ
ਖ਼ਾਲਸਾ ਵੈਟਰਨਰੀ ਕਾਲਜ ਵਿਖੇ ਚੌਥੇ ਬੈਚ ਦੇ 70 ਵੈਟਰਨੇਰੀਅਨ ਸਨਮਾਨਿਤ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਅੱਜ ਕਾਲਜ ਦੇ ਚੌਥੇ ਬੈਚ ਦੇ ਸਫ਼ਲਤਾਪੂਰਵਕ ਪਾਸ ਹੋਏ 70 ਵਿਦਿਆਰਥੀਆਂ ਨੂੰ ਵੈਟਰਨਰੀ ਡਾਕਟਰ ਬਣਨ ’ਤੇ ਪ੍ਰੋਫੈਸ਼ਨਲ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵੱਖ-ਵੱਖ ਸਰਗਰਮੀਆਂ ’ਚ ਸਫ਼ਲ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ, ਸਰਟੀਫ਼ਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ।ਕਾਲਜ ਨੇ ਆਪਣੀ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੌਦੇ ਲਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਸਨਮਾਨ ਪੱਤਰ
ਬਟਾਲਾ, 16 ਜੁਲਾਈ (ਪੰਜਾਬ ਪੋਸਟ- ਨਰਿੰਦਰ- ਬਰਨਾਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਤੇ ਜਿਲਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ ਰਾਹੀ ਜਿਲਾ ਗਾਈਡੈਂਸ ਕੌਸਲਰ ਪਰਮਿੰਦਰ ਸਿੰਘ ਸੈਣੀ ਵਲੋਂ ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਵਾਤਾਵਰਨ ਨੂੰ ਸੁੱੱਧ ਬਣਾਉਣ ਹਿੱਤ ਪੌਦੇ ਲਗਾਏ ਗਏ ਸਨ।ਸਕੁਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ ਸਮੁੱਚੇ ਸਟਾਫ ਵੱਲੋਂ ਪੌਦੇ …
Read More »ਮਾਈ ਭਾਗੋ ਕਾਲਜ ਰੱਲਾ ਪੀ.ਜੀ.ਡੀ.ਸੀ.ਏ ਸਮੈਸਟਰ-1 ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 16 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨਿਆ ਪੀ.ਜੀ.ਡੀ.ਸੀ.ਏ ਸਮੈਸਟਰ-1 ਦਾਂ ਨਤੀਜਾ ਸ਼ਾਨਦਾਰ ਰਿਹਾ ਹੈ।ਵਾਈਸ ਪ੍ਰਿੰਸੀਪਲ ਰਾਜਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਨੇ 7.60 ਸੀਜੀਪੀਏ, ਮੀਨਾ ਰਾਣੀ ਪੁੱਤਰੀ ਹਰੀਸ਼ ਕੁਮਾਰ ਨੇ 7.20 ਸੀਜੀਪੀਏ ਅਤੇ ਗਗਨਦੀਪ ਕੌਰ ਪੁੱਤਰੀ ਗੁਰਚਰਨ ਸਿੰਘ ਨੇ 7.00 ਸੀਜੀਪੀਏ ਪ੍ਰਾਪਤ ਕਰਕੇ …
Read More »ਪੀ.ਜੀ.ਡੀ.ਸੀ.ਏ ਭਾਗ-ਪਹਿਲਾ ਦੇ ਨਤੀਜੇ ‘ਚ ਅੰਜਲੀ ਪਾਲ ਰਹੀ ਅਵੱਲ
ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਬਠਿੰਡਾ ਦੇ ਪੀ.ਜੀ.ਡੀ.ਸੀ.ਏ ਸਮੈਸਟਰ-ਪਹਿਲਾ ਦੀ ਵਿਦਿਆਰਥਣ ਅੰਜ਼ਲੀ ਪਾਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ 78 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਦੀ ਗੱਲ ਹੈ ਕਿ 6 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ, 7 ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ …
Read More »ਸਰਕਾਰੀ ਸਕੂਲ ਕੋਟਾਲਾ ਦੀ ਪ੍ਰਭਕੀਰਤ ਗੁਰੋਂ ਨੇ ਪੰਜਾਬ `ਚ ਹਾਸਲ ਕੀਤਾ ਤੀਜਾ ਸਥਾਨ
ਸਮਰਾਲਾ, 14 ਜੁਲਾਈ (ਪੰਜਾਬ ਪੋਸਟ- ਕੰਗ) – ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਪੱਧਰੀ 46ਵੀਂ ਵਿਗਿਆਨ ਪ੍ਰਦਰਸ਼ਨੀ ਜੋ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਲੁਧਿਆਣਾ ਵਿਖੇ 12 ਜੁਲਾਈ ਤੋਂ 14 ਜੁਲਾਈ ਤੱਕ ਲਗਾਈ ਗਈ।ਇਸ ਵਿੱਚ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ 22 ਵਿਦਿਆਰਥੀਆਂ ਨੇ ਭਾਗ ਲਿਆ।ਲੁਧਿਆਣਾ ਜ਼ਿਲ੍ਹੇ ਵੱਲੋਂ ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੋਟਾਲਾ ਦੀ ਵਿਦਿਆਰਥਣ ਪ੍ਰਭਕੀਰਤ ਗੁਰੋਂ ਨੇ ‘ਗਣਿਤਿਕ ਪਰਾਰੂਪ’ ਵਿਸ਼ੇ ਵਿੱਚ …
Read More »ਸਾਂਝਾ ਅਧਿਆਪਕ ਮੋਰਚਾ ਵਲੋਂ ਮੁੱਖ ਮੰਤਰੀ ਦੇ ਹਲਕੇ `ਚ ਝੰਡਾ ਮਾਰਚ 14 ਨੂੰ – ਲਾਹੌਰੀਆ
ਜੰਡਿਆਲਾ ਗੁਰੂ, 13 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਸਾਂਝਾ ਅਧਿਆਪਕ ਮੋਰਚਾ ਪੰਜਾਬ 14 ਜੁਲਾਈ ਦਿਨ ਸ਼ਨੀਵਾਰ ਨੂੰ ਮੁੱਖ ਮੰਤਰੀ ਦੇ ਹਲਕੇ ਪਟਿਆਲਾ ਵਿੱਚ ਸੂਬਾਈ ਝੰਡਾ …
Read More »ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਮਿਤੀ 13 ਅਗਸਤ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਸੈਸ਼ਨ 2018-19 ਦੌਰਾਨ ਲੜਕੀਆਂ ਲਈ ਇਕ ਸਾਲਾ ਸਰਟੀਫਿਕੇਟ ਕੋਰਸ ਇੰਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਕੋਸਮੇਟੋਲੋਜੀ, ਇਕ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ. ਐਡੀ ਕੋਰਸ ਦੇ ਦਾਖਲੇ ਦੀ ਕੋਸਲਿੰਗ 27 ਜੁਲਾਈ ਨੂੰ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂੁ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਆਉਂਦੇ ਸਿੱਖਿਆ ਵਿਭਾਗ ਅਤੇ ਐਜੂਕੇਸ਼ਨ ਕਾਲਜ ਜਿੰਨਾ ਵਿਚ ਕਿ ਐੱਮ.ਐੱਡ. ਕੋਰਸ ਚੱਲ ਰਿਹਾ ਹੈ, ਇਹਨਾਂ ਵਿਚ ਦਾਖਲਾ ਲੈਣ ਲਈ ਇਸ ਵਾਰ ਜੋ ਕਾਮਨ ਐਂਟਰੈਂਸ ਟੈਸਟ ਲਿਆ ਜਾਣਾ ਸੀ ਉਹ ਕੈਂਸਲ ਕਰ ਦਿੱਤਾ ਗਿਆ ਹੈ।ਇਹ ਦਾਖਲਾ ਹੁਣ ਸੈਂਟਰਲ ਕੌਂਸਲਿੰਗ ਰਾਹੀਂ 27-07-18 ਨੂੰ ਸਵੇਰੇ 10:00 ਵਜੇ ਕੀਤਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸ਼ਿਤ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ। 1. ਕੋਸਮਟੋਲੋਜੀ ਅਤੇ ਹੈਲਥ ਕੇਅਰ ਵਿਚ ਪੋਸਟ ਗ੍ਰੈਜੂਏਟ ਡਿਪਲੋਮਾ, ਸੈਮੈਸਟਰ – 2 2. ਪੋਸਟ …
Read More »
Punjab Post Daily Online Newspaper & Print Media