Friday, September 11, 2026

ਸਿੱਖਿਆ ਸੰਸਾਰ

ਡੀ.ਏ.ਵੀ ਪਬਲਿਕ ਸਕੂਲ ਦੇ ਹਰਸ਼ਵਰਧਨ ਨੂੰ ਲਾਂਚ ਐਕਸ `ਚ ਮਿਲਿਆ ਦਾਖ਼ਲਾ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਬੜੇ ਹੀ ਮਾਣ ਦੀ ਗੱਲ ਹੈ ਕਿ 17 ਸਾਲ ਦੇ ਹਰਸ਼ਵਰਧਨ ਓਬਰਾਏ ਨੂੰ ਪੰਜ ਹਫ਼ਤੇ ਦੇ ਲੰਬੇ ਸਮਰ ਸਕੂਲ ਪ੍ਰੋਗਰਾਮ ਉਚੇਰੀ ਸਿੱਖਿਆ ਵਿੱਚ ਲਾਂਚ ਐਕਸ ਵਿੱਚ ਦਾਖਲਾ ਮਿਲਿਆ ਜਿਸ ਨੂੰ ਪਹਿਲੇ ਐਮ.ਆਈ.ਟੀ (ਮਿਟ ਲਾਂਚ) ਕਿਹਾ ਜਾਂਦਾ ਸੀ।ਇਹ ਮੈਸੂਸ਼ੈਟਸ ਇੰਸਟੀਚਿਊਟ ਆਫ਼ ਟੈਕਨਾਲੌਜੀ, (ਮਿਟ) …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ। ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸ਼ਿਤ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ। 1) ਬੀ. ਪੋਰਫੈਸ਼ਨਲ, ਸੈਮੈਸਟਰ – 6 2) ਬੀ ਏ. (ਆਨਰਜ਼ ਸਕੂਲ) ਇੰਗਲਿਸ਼, ਸੈਮੈਸਟਰ …

Read More »

DAV Student Clinches Gold Medal

Amritsar, July 12 (Punjab Post Bureau) –  Nimya (Std.V) a student of DAV Public School Lawrence Road performed exceptionally well in Tender Heart Open League Tournament held at Chandigarh. She clinched a Gold Medal and grabbed the cadet U-12 title. She was awarded a cash prize of Rs. 1000, trophy, sports bag, sports shoes and a kit Regional Director Punjab …

Read More »

ਬਾਬਾ ਫਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐਮ.ਐਸ.ਸੀ (ਆਈ.ਟੀ) ਪਹਿਲਾ ਸਮੈਸਟਰ ਅਤੇ ਬੀ.ਸੀ.ਏ (ਤੀਜਾ ਸਮੈਸਟਰ ਤੇ ਪੰਜਵਾਂ ਸਮੈਸਟਰ) ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਐਮ.ਐਸ.ਸੀ (ਆਈ.ਟੀ) ਪਹਿਲਾ ਸਮੈਸਟਰ ਦੀ ਚਾਂਦਨੀ ਜੈਨ ਨੇ 89% ਅੰਕ ਹਾਸਲ ਕਰਕੇ ਪਹਿਲਾ, ਗਗਨਦੀਪ ਕੌਰ …

Read More »

ਡੀ.ਏ.ਵੀ ਕਾਲਜ ਦੇ ਐਮ.ਏ (ਹਿਸਟਰੀ) ਭਾਗ-ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ, ਬਠਿੰਡਾ ਦੇ ਐਮ.ਏ ਹਿਸਟਰੀ ਭਾਗ-ਦੂਜਾ ਸਮੈਸਟਰ-ਤੀਜਾ ਦੀ ਵਿਦਿਆਰਥਣ ਪਰਮਿੰਦਰ ਪਿੰਕੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ 85 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿਸੇ ਵੀ ਵਿਦਿਆਰਥੀ ਨੇ 50 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਨਹੀਂ ਕੀਤੇ।2 …

Read More »

ਸਰਕਾਰੀ ਹਾਈ ਸਕੂਲ ਨਹਿਰੂ ਗੇਟ ਬਟਾਲਾ ਨੇ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ

ਬਟਾਲਾ, 12 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) –  ਸਿਖਿਆ ਵਿਭਾਗ ਡਾਇਰੈਕਟੋਰੇਟ ਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਰਾਕੇਸ਼ ਬਾਲਾ, ਜਿਲਾ ਸਾਇੰਸ ਸੁਪਰਵਾਈਜ਼ਰ ਦੀਆਂ ਹਦਾਇਤਾ ਦੀ ਪਾਲਣਾ ਹਿੱਤ ਸਰਕਾਰੀ ਹਾਈ ਸਕੂਲ ਨਹਿਰੂ ਗੇਟ ਦੀ ਮੁੱਖ ਅਧਿਆਪਕਾ ਮਿਸ ਨੀਨਾ ਤੇ ਸਮੁੱਚੇ ਸਟਾਫ ਦੇ ਸਹਿਯੋਗ ਸਦਕਾ ਨਸ਼ਿਆਂ ਰੂਪੀ ਕੋਹੜ ਨੂੰ ਦੂਰ ਕਰਨ ਤੇ ਤੰਦਰੂਸਤ ਪੰਜਾਬ ਦਾ ਸੁਨੇਹਾ ਵਿਦਿਆਰਥੀਆਂ ਤੇ ਸਹਿਰ ਵਾਸੀਆਂ ਤੱਕ ਪਹੁੰਚਾਉਣ …

Read More »

ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2018-19 `ਚ ਛਾਏ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਦੇ ਖਿਡਾਰੀ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਹਾਲ ਹੀ ਵਿੱਚ ਮੋਹਾਲੀ ਵਿਖੇ ਹੋਈ ਤਿੰਨ ਦਿਨਾਂ ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2018-19 ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਇਸ ਮੁਕਾਬਲੇ ਵਿੱਚ ਪੰਜਾਬ ਭਰ `ਚੋਂ ਆਈਆਂ ਕੁੱਲ 16 ਟੀਮਾਂ ਨੇ ਭਾਗ ਲਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਦੇ 11 ਵਿਦਿਆਰਥੀਆਂ ਤਰੁਨਦੀਪ ਸਿੰਘ, …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਅਗਾਜ਼

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਦੇ ਤਹਿਤ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਬਾਰੇ ਜਾਗਰੂਕ ਕਰਦਿਆਂ ਹੋਇਆ ਅਤੇ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ …

Read More »

ਐਸ.ਐਸ.ਡੀ ਗਰਲਜ਼ ਕਾਲਜ ਦਾ ਐਮ.ਐਸ.ਈ ਮੈਥ-ਭਾਗ (ਦੂਜਾ) ਦਾ ਨਤੀਜਾ ਸ਼ਾਨਦਾਰ

ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਐਮ.ਐਸ.ਈ ਮੈਥ-ਭਾਗ (ਦੂਜਾ) ਸਮੈਸਟਰ-3 ਦੇ ਨਤੀਜੇ ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਅੱਵਲ ਰਹੀਆਂ।ਪ੍ਰਤੀਭਾ ਜੈਨ ਨੇ 8.8 ਸੀ.ਜੀ.ਪੀ.ਏ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਪ੍ਰਿੰਕਾ ਅਤੇ ਕੰਚਨ ਨੇ 8.4 ਸੀ.ਜੀ.ਪੀ.ਏ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਦਿਕਸ਼ਾ ਅਤੇ ਭਾਵਨਾ ਨੇ 8.0 ਸੀ.ਜੀ.ਪੀ.ਏ ਨਾਲ ਤੀਜਾ …

Read More »