Tuesday, November 24, 2026

ਸਿੱਖਿਆ ਸੰਸਾਰ

ਸੇਂਟ ਸੋਲਜ਼ਰ ਗਰੁੱਪ ਆਫ ਸਕੂਲਜ਼ ਨੇ ਇੰਡੀਅਨ ਸਕੂਲ ਐਵਾਰਡ ਜਿੱਤ ਕੇ ਸਿਰਜਿਆ ਇਤਿਹਾਸ

ਜੰਡਿਆਲਾ ਗੁਰੂ, 8 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ ਤੇ ਸੇਂਟ ਸੋਲਜ਼ਰ ਚਵਿੰਡਾ ਦੇਵੀ ਨੇ ਟਾਈਮਜ਼ ਆਫ ਇੰਡੀਆ ਵੱਲੋਂ ਚਿੱਤਕਾਰਾ ਯੂਨੀਵਰਸਟੀ ਵਿੱਚ ਕਰਵਾਏ ਗਏ ਬਹੁਤ ਹੀ ਪ੍ਰਭਾਵਸ਼ਾਲੀ ਸਮਾਰੋਹ ਵਿੱਚੋਂ ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗਰੂੁ ਦੀ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੂੰ “ਬੈਸਟ ਡੇਅ ਬੋਰਡਿੰਗ ਸਕੂਲ ਆਫ ਦਾ ਯੀਅਰ” ਨਾਮ ਸਨਮਾਨਿਤ ਕੀਤਾ ਗਿਆ।ਸੇਂਟ …

Read More »

72ਵੇਂ ਆਜ਼ਾਦੀ ਦਿਵਸ ਸਮਾਗਮ ਲਈ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਜਾਰੀ

ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਪਠਾਨਕੋਟ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ 72ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ ਵਿਖੇ ਦੂਸਰੇ ਦਿਨ ਵਿਦਿਆਰਥੀਆਂ, ਐਨ.ਸੀ.ਸੀ ਅਤੇ ਪੰਜਾਬ ਪੁਲਿਸ ਦੇ ਵੱਖ ਵੱਖ ਜਵਾਨਾਂ ਵੱਲੋਂ ਰਿਹਰਸਲ ਕੀਤੀ ਗਈ। ਇਹ ਪ੍ਰਗਟਾਵਾ ਸ਼੍ਰੀ ਅਸੋਕ ਸਰਮਾ ਸਹਾਇਕ ਕਮਿਸ਼ਨਰ ਜਨਰਲ ਨੇ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜੇ ਐਲਾਨੇ ਗਏ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਨਤੀਜੇ  ਘੋਸਤਿ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲਬਧ  ਹੈ। 1. ਬੀ. ਏ. (ਆਨਰਜ), ਸੈਮੈਸਟਰ – 4 2. ਐਮ. ਰਸਾਇਣ ਸੈਮੈਸਟਰ – ੨ 3. ਐਮ.ਐਸ.ਸੀ. ਰਸਾਇਣ ਸੈਮੈਸਟਰ – 4 4. ਐਮ. ਬਾਇਓਟੈਕਨਾਲੌਜੀ ਸੈਮੈਸਟਰ – 4 5. ਬੀ ਵੋਕੇਸਨਲ (ਫੋਟੋਗ੍ਰਾਫੀ ਅਤੇ ਪੱਤਰਕਾਰੀ), ਸੈਮੇਸਟਰ …

Read More »

ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਹੀ ਪੇਸ਼ਾਵਰ ਪਹੁੰਚ ਅਪਣਾਉਣ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਟਾਕੀਜ਼ ਕਲੱਬ ਵੱਲੋਂ ( 2018-2019 ਦੇ ਵਿਦਿਅਕ ਸੈਸ਼ਨ ਦੇ ਪਹਿਲੀ) ਅਨਟੇਂਗਲ 5ਵੀਂ ਸੀਰੀਜ਼ ਤਹਿਤ ਪਬਲਿਕ ਲੈਕਚਰ ਕੈਮਿਸਟਰੀ ਡਿਪਾਰਟਮੈਂਟ ਦੇ ਸੈਮੀਨਾਰ ਹਾਲ ਵਿੱਚ ਆਯੋਜਿਤ ਕੀਤਾ ਗਿਆ।ਜਿਸ ਵਿਚ ‘ਸੋਫਟ ਸਕਿਲਸ‘ ਵਿਸ਼ੇ `ਤੇ ਸਾਬਕਾ ਸੋਫਟ ਸਕਿਲਰ ਟਰੇਨਰ ਅਤੇ ਸਾਬਕਾ ਟਰੇਨਿੰਗ ਪਲੇਸਮੈਂਟ ਆਫਿਸਰ ਮਿਸ ਰਿਤੂ ਗੋਇਲ ਨੇ ਮੁੱਖ ਭਾਸ਼ਣ ਦਿੱਤਾ।ਵੱਡੀ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ‘ਅਰਦਾਸ ਦਿਵਸ‘ ਦਾ ਆਯੋਜਨ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਦੇ 50 ਵਰ੍ਹੇ ਪੂਰੇ ਹੋਣ ਅਤੇ ਨਵੇਂ ਅਕਾਦਮਿਕ ਸੈਸ਼ਨ ਦੇ ਆਰੰਭ ਹੋਣ ’ਤੇ ‘ਅਰਦਾਸ ਦਿਵਸ‘ ਦਾ ਆਯੋਜਨ ਕੀਤਾ ਗਿਆ।ਸਹਿਜ ਪਾਠ ਦੇ ਭੋਗ ਉਪਰੰਤ ਸੂਰਮਾ ਸਿੰਘ ਆਸ਼ਰਮ ਦੇ ਵਿਦਿਆਰਥੀਆਂ ਅਤੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਸੁਰਸ਼ਾਰ ਕੀਤਾ।     ਇਸ  ਮੌਕੇ ਖਾਲਸਾ ਕਾਲਜ …

Read More »

ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਗਿੱਲ ‘ਬੈਸਟ ਪ੍ਰਿੰਸੀਪਲ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਨੂੰ ਰਾਜਪੁਰਾ ਵਿਖੇ ਕਰਵਾਏ ਗਏ ‘ਇੰਡੀਅਨ ਸਕੂਲ ਐਵਾਰਡ-2018’ ’ਚ ‘ਬੈਸਟ ਪ੍ਰਿੰਸੀਪਲ’ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਪ੍ਰੋਗਰਾਮ ਲਈ ਕਰੀਬ 650 ਨਾਮਜ਼ਦਗੀਆਂ ਦਰਜ ਕੀਤੀਆਂ ਗਈਆਂ ਸਨ, ਜਿਸ ’ਚ ਪ੍ਰਿੰਸੀਪਲ ਗਿੱਲ ਨੂੰ ਸਭ ਤੋਂ ‘ਸਰਵੋਤਮ ਪ੍ਰਿੰਸੀਪਲ’ ਚੁਣਿਆ ਹੈ।     ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ਇਮਤਿਹਾਨ ’ਚ ਅਹਿਮ ਸਥਾਨ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ `ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈਵਿਦਿਆਰਥਣ ਸਰਗੁਨਪ੍ਰੀਤ ਕੌਰ ਨੇ 71.15 ਫ਼ੀਸਦੀ ਨੰਬਰਾਂ ਨਾਲ ਯੂਨੀਵਰਸਿਟੀ ’ਚ ਤੀਸਰਾ ਸਥਾਨ ਕੀਤਾ।     ਕਾਲਜ ਪ੍ਰਿੰਸੀਪਲ ਡਾ. …

Read More »

ਯੂਨੀਵਰਸਿਟੀ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈੱਟ ਤੇ ਜੇ.ਆਰ.ਐਫ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਇਹਨਾਂ ਵਿਚੋਂ 3 ਵਿਦਿਆਰਥੀਆਂ ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਕਰਨਦੀਪ ਕੌਰ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਵੀ ਪ੍ਰਾਪਤ ਕੀਤੀ ਹੈ।ਵਿਭਾਗ ਮੁਖੀ ਪੋ੍ਰ. ਰਮਿੰਦਰ ਕੌਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂ.ਜੀ.ਸੀ ਨੈੱਟ …

Read More »

ਯੂਨੀਵਰਸਿਟੀ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈੱਟ ਤੇ ਜੇ.ਆਰ.ਐਫ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਇਹਨਾਂ ਵਿਚੋਂ 3 ਵਿਦਿਆਰਥੀਆਂ ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਕਰਨਦੀਪ ਕੌਰ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਵੀ ਪ੍ਰਾਪਤ ਕੀਤੀ ਹੈ।ਵਿਭਾਗ ਮੁਖੀ ਪੋ੍. ਰਮਿੰਦਰ ਕੌਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂ.ਜੀ.ਸੀ ਨੈਟ …

Read More »

ਵਿਧਾਇਕ ਨੇ ਸਰਕਾਰੀ ਮਾਡਲ ਸਕੂਲ ਦਾ ਕੀਤਾ ਉਦਘਾਟਨ

ਧੂਰੀ, 7 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ ਪਿੰਡ ਈਸੀ ਵਿਖੇ ਇੱਕ ਸਰਕਾਰੀ ਮਾਡਲ ਸਕੂਲ ਦਾ ਉਦਘਾਟਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਇਹ ਸਕੂਲ ਨਰੇਗਾ ਅਤੇ ਪੰਚਾਇਤੀ ਫੰਡ ਦੀ ਮੱਦਦ ਨਾਲ ਇੱਕ ਆਮ ਸਰਕਾਰੀ ਸਕੂਲ ਤੋਂ ਮਾਡਲ ਸਕੂਲ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਮੌਕੇ ਗੋਲਡੀ ਖੰਗੂੜਾ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ …

Read More »