Sunday, October 25, 2026

ਸਿੱਖਿਆ ਸੰਸਾਰ

ਡੀ.ਏ.ਵੀ ਪਬਲਿਕ ਸਕੂਲ ਵਿੱਚ `ਰੁੱਖ ਲਗਾਓ ਮੁਹਿੰਮ` ਦਾ ਆਗਾਜ਼

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਦਿਆਰਥੀਆਂ ਵਿੱਚ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ `ਰੁੱਖ ਲਗਾਓ ਮੁਹਿੰਮ` ਦਾ ਆਗਾਜ਼ ਕੀਤਾ।ਆਈ.ਜੀ ਬਾਰਡਰ ਜ਼ੋਨ ਤੇ ਆਈ.ਜੀ.ਪੀ ਸਪੈਸ਼ਲ ਟਾਸਕ ਫੋਰਸ (ਇੰਟੈਲੀਜੈਂਸ) ਪੰਜਾਬ ਚੰਡੀਗੜ੍ਹ ਕੁੰਵਰ ਵਿਜੈ ਪ੍ਰਤਾਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਨੇ ਪੌਦਾ ਲਗਾ ਕੇ ਸਮਾਰੋਹ ਦਾ ਉਦਘਾਟਨ ਕੀਤਾ।ਇਸ ਸਮੇਂ ਪੰਜਾਬ …

Read More »

ਸਾਹਿਬਦੀਪ ਪਬਲੀਕੇਸ਼ਨ ਨੇ ਲਗਾਈ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ

ਭੀਖੀ, 21 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਪ੍ਰਿੰਸੀਪਲ ਸ੍ਰੀਮਤੀ ਬੇਅੰਤ ਕੌਰ ਦੀ ਅਗਵਾਈ ਵਿੱਚ ਸਾਹਿਬਦੀਪ ਪਬਲੀਕੇਸ਼ਨ ਭੀਖੀ ਵੱਲੋਂ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਛੇਵੀਂ ਤੋਂ ਬਾਰਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ, ਸਾਹਿਤਕ ਅਤੇ ਤਰਕਸ਼ੀਲ ਪੁਸਤਕਾਂ ਦੀ ਖ੍ਰੀਦ ਕੀਤੀ।ਸਕੂਲ ਮੁਖੀ ਬੇਅੰਤ ਕੌਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਸਾਹਿਤ …

Read More »

ਮਾਈ ਭਾਗੋ ਕਾਲਜ ਰੱਲਾ `ਚ ਐਮ.ਏ ਪੰਜਾਬੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 21 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਏ ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੇ ਪੋਸਟ ਗਰੈਜੂਏਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਵਧੀਆ ਕਾਰਗੁਜ਼ਾਰੀ ਦਿਖਾਈ ਹੈ।ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੁਰਵਿੰਦਰ ਸਿੰਘ ਨੇ ਦੱਸਿਆ ਕਿ …

Read More »

ਕਿਡਜ਼ੀ ਤੇ ਐਮ.ਬੀ ਇੰਟਰਨੈਸ਼ਨਲ ਸਕੂਲ ਰੱਲਾ `ਚ ਫਨ ਡੇਅ ਮਨਾਇਆ

ਭੀਖੀ, 21 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਮਾਈ ਭਾਗੋ ਸੰਸਥਾ (ਲੜਕੀਆਂ) ਵਿਖੇ ਚੱਲ ਰਹੇ ਕਿਡਜ਼ੀ ਅਤੇ ਐਮ.ਬੀ ਇੰਟਰਨੈਸ਼ਨਲ ਸਕੂਲ ਰੱਲਾ ਦੇ ਬੱਚਿਆਂ ਲਈ ਪ੍ਰਿੰਸੀਪਲ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਫਨ ਡੇਅ ਦਾ ਆਯੋਜਨ ਕੀਤਾ ਗਿਆ।ਬੱਚਿਆਂ ਨੇ  ਪੂਲ ਪਾਰਟੀ ਅਤੇ ਮਨੋਰੰਜਕ ਖੇਡਾਂ ਦਾ ਖੂਬ ਆਨੰਦ ਮਾਣਿਆ। ਅਧਿਆਪਕਾ ਬੰਦਨਾ ਸਿੰਗਲਾ ਨੇ ਦੱਸਿਆ ਕਿ ਫਨ ਡੇਅ ਮੌਕੇ ਨੰਨ੍ਹੇ ਮੁੰਨੇ ਬੱਚਿਆਂ ਲਈ …

Read More »

ਸਿਹਤ ਵਿਭਾਗ ਵਲੋਂ ਮਹਾਰਾਣਾ ਪ੍ਰਤਾਪ ਸੀਨੀ. ਸੈਕੰ. ਸਕੂਲ ਵਿਖੇ ਡੇਂਗੂ ਸੰਬਧੀ ਸੈਮੀਨਾਰ

ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਸਿਹਤ ਵਿਭਾਗ ਵਲੋਂ ਮਹਾਰਾਨਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵਿਖੇ ਡੇਂਗੂ ਸੰਬਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ ਐਂਟੀ ਡੇਂਗੂ ਮਹੀਨਾ ਜੂਲਾਈ ਅਧੀਨ ਡੇਂਗੂ ਤੋ ਬਚਾਓ ਲਈ ਅੱਜ ਨੈਸ਼ਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਹਾਰਾਣਾ ਪ੍ਰਤਾਪ ਸੀਨੀਅਰ …

Read More »

ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਇੰਸਟਰਕਟਰ ਭਰਤੀ ਦੀ ਆਖਰੀ ਮਿਤੀ 30 ਜੁਲਾਈ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਇੰਸਟਰੱਕਟਰ ਇੰਨ ਡਰੈਸ ਡਿਜ਼ਾਈਨਿੰਗ ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਈਨਿੰਗ, ਕਾਸਮੋਟੋਲੋਜੀ, ਕੰਪਿਊਟਰ ਐਪਲੀਕੇਸ਼ਨਜ਼, ਵੈਬ ਡਿਜ਼ਾਈਨਿੰਗ, ਇੰਗਲਿਸ਼ ਸਪੀਕਿੰਗ ਐਂਡ ਕਮਿਊਨਿਕੇਸ਼ਨ ਸਕਿਲਜ਼ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ ਦੇ ਆਧਾਰ ਤੇ (ਸੈਸ਼ਨ 2018-19 ਲਈ) ਵਾਕ-ਇੰਨ-ਇੰਟਰਵਿਊ ਮਿਤੀ 01 ਅਗਸਤ, 2018 ਨੂੰ ਡੀਨ, ਅਕਾਦਮਿਕ ਮਾਮਲੇ ਜੀ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

 ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ  ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸਤਿ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲਬਧ ਹੋਣਗੇ। 1. ਬੀ.ਕਾਮ.ਬੀ (ਪੰਜ ਸਾਲਾ), ਸੈਮੇਸਟਰ -2 2. ਐਲ.ਐਲ.ਬੀ (ਪੰਜ ਸਾਲਾ), ਸੈਮੇਸਟਰ -2 3. ਐਮ.ਏ …

Read More »

ਜੀ.ਐਨ.ਡੀ.ਯੂ ਐਲੂਮਨੀ ਐਸੋਸੀਏਸ਼ਨ ਦੇ ਬੀ.ਸੀ ਚੈਪਟਰ ਦਾ ਗਠਨ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਲੂਮਨੀ ਐਸੋਸੀਏਸ਼ਨ ਅੱਜ ਦਸ ਕੁ ਸਾਲ ਪਹਿਲਾਂ ਹੋਂਦ ਵਿਚ ਆਈ ਸੀ, ਜਿਸ ਦਾ ਮਕਸਦ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥਆਂ ਨੂੰ ਆਪਸ ਵਿਚ ਅਤੇ ਯੂਨੀਵਰਸਿਟੀ  ਜੋੜਨਾਂ ਸੀ ਅੱਜ ਆਪਣੇ ਦਾਇਰੇ ਨੂੰ ਵਿਸ਼ਵ ਪੱਧਰ ’ਤੇ ਲੈ ਜਾਣ ਲਈ ਪੂਰੀ ਤਰਾਂ ਉਤਸ਼ਾਹਿਤ ਹੈ।ਐਸੋਸੀਏਸ਼ਨ ਦੇ ਓਵਰਸੀਜ਼ ਵਾਈਸ ਪ੍ਰੈਜ਼ੀਡੈਂਟ ਮਨਜੀਤ ਸਿੰਘ ਨਿੱਝਰ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸ਼ਿਤ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ।   1. ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਅਤੇ ਮਰਚੈਂਡੇਜਿੰਗ ਸੈਮੇਸਟਰ – 2 2. ਐਮ.ਏ. ਬਿਜਨਸ ਇਕਨੋਮਿਕਸ …

Read More »

ਆਲ ਇੰਡੀਆ ਸਰਵਿਸਜ ਪ੍ਰੀ-ਐਗਜ਼ਾਮੀਨੇਸ਼ਨਜ ਟ੍ਰੇਨਿੰਗ ਸੈਟਰ ਵਿਖੇ ਕੋਚਿੰਗ ਕਲਾਸਾਂ 13 ਅਗਸਤ ਤੋਂ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂਂ 02 ਦੰਸਬਰ 2018 ਤੋਂਂ ਂ16 ਦੰਸਬਰ 2018 ਤੱਕ ਹੋਣ ਵਾਲੇ ਯੂ ਼ਜੀ ਼ਸੀ ਼(ਟਥੳ)  ਦੇ ਟੈਸਟ ਦੀ ਤਿਆਰੀ ਲਈ 16 ਹਫਤਿਆਂ ਦਾ ਇੱਕ ਕੌਰਸ ਕਰਵਾਇਆ ਜਾਣਾ ਹੈ।ਇਹ ਕੌਰਸ 13 ਅਗਸਤ 2018 ਨੂੰ ਆਰੰਭ ਹੋਵੇਗਾ ਅਤੇ ਮਿਤੀ 30 ਨੰਵਬਰ 2018 ਤੱਕ ਚੱਲੇਗਾ। ਉਪਰੋਕਤ ਕੌਰਸ ਵਿਚ ਦਾਖ਼ਲਾ ਲੈਣ …

Read More »