ਚੌਂਕ ਮਹਿਤਾ, 13 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਇਲਾਕੇ ਦੀ ਨਾਮਵਾਰ ਸੰਸਥਾ ਮੋਨਟੈਂਸਰੀ ਖਾਲਸਾ ਅਕੈਡਮੀ (ਸੀਨੀ. ਸੈਕੰਡਰੀ) ਅਰਜਨ ਮਾਗਾਂ ਦਾ ਸਲਾਨਾ ਇਨਾਮ ਵੰਡ ਸਮਾਗਮ ਹੋਇਆ ਜਿਸ ਸੀ ਸੁਰੂਅਤ ਸਬਦ ਗਾਇਨ ਨਾਲ ਕੀਤੀ ਇਸ ਤੋ ਬਆਦ ਬੱਚਿਆਂ ਵੱਲੋਂ ਸਾਜਿਕ ਕੁਰਤੀਆਂ ਨੂੰ ਦਰਸਾਉਦੀਆਂ ਸਕਿੱਟਾਂ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ।ਭੰਗੜਾ, ਗਿੱਧਾ ਅਤ ਗਤਕੇ ਦੀਆਂ ਝਾਕੀਆਂ ਨੇ ਆਏ ਹੋਏ ਮਾਤਾ-ਪਿਤਾ ਨੂੰ ਸੰਸਥਾ ਦੀ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਦੇ ਪ੍ਰੋਫੈਸਰ ਨੂੰ ਮਿਲਿਆ ‘ਬੈਸਟ ਸਾਇੰਸ ਟੀਚਰ’ ਐਵਾਰਡ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਜੂਆਲੋਜੀ ਵਿਭਾਗ ਦੇ ਪ੍ਰੋ: ਡਾ. ਜਸਵਿੰਦਰ ਸਿੰਘ ਨੂੰ ਪੰਜਾਬ ਅਕੈਡਮੀ ਆਫ਼ ਸਾਇੰਸ ਪਟਿਆਲਾ ਵੱਲੋਂ ‘ਡਾ. ਰੌਸ਼ਨ ਲਾਲ ਅਗਰਵਾਲ ਬੈਸਟ ਸਾਇੰਸ ਟੀਚਰ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਡਾ. ਜਸਵਿੰਦਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਬਾਕੀ ਅਧਿਆਪਕਾਂ ਨੂੰ ਵੀ ਰਿਸਰਚ ’ਚ …
Read More »ਖਾਲਸਾ ਕਾਲਜ ਲਾਅ ਵਿਖੇ ਆਰਟ ਆਫ਼ ਲਿਵਿੰਗ ਯੂਥ ਇੰਮਪਾਵਰਮੈਂਟ ਤੇ ਸਕਿੱਲ ਪ੍ਰੋਗਰਾਮ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਵਿਖੇ ਆਰਟ ਆਫ਼ ਲਿਵਿੰਗ ਯੂਥ ਇੰਮਪਾਵਰਮੈਂਟ ਅਤੇ ਸਕਿੱਲ ਪ੍ਰੋਗਰਾਮ ਕਰਵਾਇਆ ਗਿਆ, ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਜਿਸ ’ਚ ਮੁੱਖ ਮਹਿਮਾਨ ਸ੍ਰੀ ਸੌਰਵ ਕੂਪਰ, ਆਰਟ ਆਫ਼ ਲਿਵਿੰਗ ਫਾਊਂਡੇਸ਼ਨ ਅਤੇ ਮਿਸ ਦੀਪਿਕਾ ਮਲਹੋਤਰਾ, ਵਲੰਟੀਅਰ ਵੀ ਹਾਜਰ ਸਨ। ਸੈਮੀਨਾਰ ਦਾ ਆਗਾਜ਼ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ …
Read More »ਭਵਨ ਨਿਰਮਾਣ ‘ਚ ਊਰਜਾ ਦੀ ਬਚਤ ਵਿਸ਼ੇ ‘ਤੇ ਸਿਖਲਾਈ ਪ੍ਰੋਗਰਾਮ ਆਯੋਜਿਤ
ਊਰਜਾ ਦੀ ਸੰਭਾਲ ਇਕ ਵੱਡੀ ਚੁਣੌਤੀ- ਵਿਦਵਾਨ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਭਵਨ ਨਿਰਮਾਣ ਵਿਚ ਊਰਜਾ ਦੀ ਬਚਤ ਵਿਸ਼ੇ ‘ਤੇ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਅਤੇ ਭਾਈ ਲਾਲੋ ਉਸਾਰੀ ਵਿਭਾਗ ਵੱਲੋਂ ਪੰਜਾਬ ਊਰਜਾ ਵਿਕਾਸ ਏਜੰਸੀ (ਪੀ.ਈ.ਡੀ.ਏ) ਅਤੇ ਡਿਜ਼ਾਇਨ 2 ਓਕੁਪੈਂਸੀ ਸਰਵਿਸਿਜ਼ ਐਲ.ਐਲ.ਪੀ (ਡੀ …
Read More »ਬਾਇਓਟੈਕਨਾਲੌਜੀ ਤੇ ਆਰਕੀਟੈਕਚਰ ਵਿਭਾਗ ਦੀਆਂ ਉਪਲਬਧੀਆਂ ਤੋਂ ਕਰਵਾਇਆ ਜਾਣੂ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਇਓਟੈਕਨਾਲੌਜੀ ਅਤੇ ਆਰਕੀਟੈਕਚਰ ਵਿਭਾਗ ਵੱਲੋਂ ਆਪਣੀਆਂ ਭਵਿੱਖਮੁਖੀ ਯੋਜਨਾਵਾਂ ਅਤੇ ਕਾਰਜਪ੍ਰਣਾਲੀ ਸਬੰਧੀ ਜਾਣਕਾਰੀ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਵਿਚ ਦਿੱਤੀ ਗਈ।ਦੋਵਾਂ ਵਿਭਾਗਾਂ ਦੇ ਮੁਖੀਆਂ ਵੱਲੋਂ ਪੇਸ਼ਕਾਰੀ ਜ਼ਰੀਏ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ। ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਪ੍ਰੋ. ਪ੍ਰਤਾਪ ਕੁਮਾਰ ਪਤੀ ਨੇ ਸਿੰਡੀਕੇਟ ਮੈਂਬਰਾਂ ਨੂੰ ਵਿਭਾਗ ਦੁਆਰਾ ਕੀਤੇ …
Read More »ਚੰਗੇ ਸਮਾਜ ਲਈ ਮਹਿਲਾ ਸਸ਼ਕਤੀਕਰਨ ਜਰੂਰੀ – ਪ੍ਰੋ. ਸ਼ਵੇਤਾ
ਉਚ ਸਿੱਖਿਆ ਵਿਚ ਮਹਿਲਾ ਮੈਨੇਜਰ ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਉੱਚ ਸਿੱਖਿਆ ਵਿਚ ਮਹਿਲਾ ਮੈਨੇਜਰ ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ।ਇਸ ਵਰਕਸ਼ਾਪ ਦਾ ਆਯੋਜਨ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ ਯੂਥ …
Read More »ਸਰਕਾਰੀ ਹਾਈ ਸਕੂਲ ’ਚ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ
ਬਠਿੰਡਾ, 13 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੇ ਨੇੜਲੇ ਪਿੰਡ ਵਿਰਕ ਖੁਰਦ ਦੇ ਸਰਕਾਰੀ ਹਾਈ ਸਕੂਲ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਠਿੰਡਾ ਦੇ ਦਿਸ਼ਾ-ਨਿਰਦੇਸ਼ਾ ਅਤੇ ਸਕੂਲ ਮੁੱਖੀ (ਇੰਚਾਰਜ) ਮੈਡਮ ਰਸ਼ਪਾਲ ਕੌਰ ਦੀ ਯੋਗ ਅਗਵਾਈ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ …
Read More »ਸਰਕਾਰੀ ਹਾਈ ਸਕੂਲ ’ਚ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ
ਬਠਿੰਡਾ, 13 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੇ ਨੇੜਲੇ ਪਿੰਡ ਵਿਰਕ ਖੁਰਦ ਦੇ ਸਰਕਾਰੀ ਹਾਈ ਸਕੂਲ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਠਿੰਡਾ ਦੇ ਦਿਸ਼ਾ-ਨਿਰਦੇਸ਼ਾ ਅਤੇ ਸਕੂਲ ਮੁੱਖੀ (ਇੰਚਾਰਜ) ਮੈਡਮ ਰਸ਼ਪਾਲ ਕੌਰ ਦੀ ਯੋਗ ਅਗਵਾਈ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ …
Read More »ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਤੇ ਤਕਨਾਲੋਜੀ ਵਿਖੇ 5ਵੀਂ ਸਲਾਨਾ ਐਥਲੈਟਿਕ ਮੀਟ ਆਯੋਜਿਤ
ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖੇਡਾਂ ਦੀ ਭਾਵਨਾ ਪੈਦਾ ਕਰਨ ਅਤੇ ਸਰੀਰਿਕ ਤੰਦਰੁਸਤੀ ਅਤੇ ਸਮਾਜਿਕ ਮੁਹਾਰਤਾਂ ਨੂੰ ਵਧਾਉਣ ਲਈ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ, ਰਣਜੀਤ ਐਵੀਨਿਊ ਵਿਖੇ 5ਵੀਂ ਸਲਾਨਾ ਐਥਲੈਟਿਕ ਮੀਟ ਆਯੋਜਿਤ ਕੀਤੀ ਗਈ।ਜਿਸ ਵਿਚ ਕਰੀਬ 600 ਤੋਂ ਵਧੇਰੇ ਵਿਦਿਆਰਥੀਆਂ ਨੇ ਬੜ੍ਹੇ ਉਤਸ਼ਾਹ ਨਾਲ ਹਿੱਸਾ ਲਿਆ।ਕਾਲਜ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਖੇਡਾਂ ਦੀ ਸ਼ੁਰੂਆਤ …
Read More »ਗੁਰਵੀਰ ਸਿੰਘ ਅਤੇ ਤਾਰਾ ਰਾਣੀ ਬਣੇ ਬਿਹਤਰੀਨ ਖਿਡਾਰੀ
ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ `ਚ ਹੋਈ ਅਥਲੈਟਿਕ ਮੀਟ ਧੂਰੀ, 12 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਵਿਖੇ ਦੂਜੀ ਸਾਲਾਨਾ ਅਥਲੈਟਿਕ ਮੀਟ ਬੜ੍ਹੇ ਜੋਸ਼ ਅਤੇ ਉਤਸ਼ਾਹ ਨਾਲ ਕਰਵਾਈ ਗਈ।ਇਸ ਅਥਲੈਟਿਕ ਮੀਟ ਦਾ ਉਦਘਾਟਨ ਧੂਰੀ ਸ਼ਹਿਰ ਦੇ ਉੱਘੇ ਵਪਾਰੀ ਅਤੇ ਗਿੰਨੀ ਟੀ ਕੰਪਨੀ ਦੇ ਮੈਨਜਿੰਗ ਡਾਇਰੈਕਟਰ ਦੀਪ ਜੋਤੀ ਬਾਂਸਲ ਵਲੋਂ ਕਾਲਜ ਦਾ ਝੰਡਾ ਲਹਿਰਾ ਕੇ ਕੀਤਾ ਗਿਆ।ਕਾਲਜ ਦੇ ਸਮੂਹ ਵਿਦਿਆਰਥੀਆਂ …
Read More »