ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਓ.ਪੀ.ਸੋਨੀ ਪੰਜਾਬ ਵਲੋਂ ਪਿਛਲੇ ਦਿਨੀਂ ਮੈਰੀਟੋਰੀਅਸ ਸਕੂਲ ਦਾ ਦੌਰਾ ਕੀਤਾ ਗਿਆ ਸੀ।ਆਪਣੇ ਦੌਰੇ ਦੌਰਾਨ ਗਣਿਤ ਦੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਜਿਲ੍ਹਾ ਸਿਖਿਆ ਅਫਸਰ ਨੂੰ ਨਿਰਦੇਸ਼ ਜਾਰੀ ਕੀਤੇ ਸਨ।ਇਸੇ ਲਈ ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਮੈਰੀਟੋਰੀਅਸ ਸਕੂਲ ਵਿਖੇ ਅੱਜ ਗਣਿਤ ਦੇ ਅਧਿਆਪਕਾਂ ਨੂੰ ਤਾਇਨਾਤ ਕਰ ਦਿੱਤਾ ਗਿਆ …
Read More »ਸਿੱਖਿਆ ਸੰਸਾਰ
ਸ਼ਾਨਦਾਰ ਰਿਹਾ ਮਨੋਹਰ ਵਾਟਿਕਾ ਪਬਲਿਕ ਸਕੂਲ ਦਾ ਨਤੀਜਾ
ਜੰਡਿਆਲਾ ਗੁਰੂ, 11 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਮਨੋਹਰ ਵਾਟਿਕਾ ਪਬਲਿਕ ਸਕੂਲ ਦਾ ਪੰਜਾਬ ਦਸਵੀਂ ਸ਼੍ਰੇਣੀ ਦਾ ਨਤੀਜਾ ਹਰ ਸਾਲ ਦੀ ਤਰਾਂ ਸ਼ਾਨਦਾਰ ਰਿਹਾ।ਸਕੂਲ ਦੇ ਵਿਦਿਆਰਥੀ ਹਰਮੀਤ ਸਿੰਘ ਨੇ 650 ਵਿਚੋਂ 583 ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਅਤੇ ਬਲਾਕ `ਚੋਂ ਦੂਸਰਾ ਸਥਾਨ ਹਾਸਲ ਕੀਤਾ।ਸਕੂਲ ਦੀ ਵਿਦਿਆਰਥਣ ਰਿਚਾ ਦੁੱਗਲ ਨੇ 650 ਵਿਚੋਂ 561 ਅੰਕ ਲੈ ਕੇ ਸਕੂਲ `ਚੋਂ …
Read More »ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ 10ਵੀਂ ਨਤੀਜੇ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਖੇਡਾਂ, ਧਾਰਮਿਕ ਤੇ ਵਿੱਦਿਅਕ ਸਰਗਰਮੀਆਂ ਤੋਂ ਇਲਾਵਾ ਹੋਰਨਾਂ ਮੁਕਾਬਲਿਆਂ ’ਚ ਪ੍ਰਸਿੱਧੀ ਹਾਸਲ ਕਰ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਸਕੂਲ ਦੀਆਂ ਵਿਦਿਆਰਥਣਾਂ ਪਾਰੁਲ ਨੇ …
Read More »10ਵੀਂ, 12ਵੀਂ ਦੇ ਮੈਰਿਟ ਹੋਲਡਰਾਂ ਦਾ ਰਾਜ ਪੱਧਰੀ ਸਮਾਰੋਹ ‘ਚ ਹੋਵੇਗਾ ਸਨਮਾਨ
ਸਿੱਖਿਆ ਮੰਤਰੀ ਪੰਜਾਬ ਸੋਨੀ ਹੋਣਗੇ ਮੁੱਖ ਮਹਿਮਾਨ- ਮੱਟੂ, ਗਿੱਲ ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੰਧੂ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ ਬਾਹਰਵੀਂ ਦੀ ਸਲਾਨਾ ਪ੍ਰੀਖਿਆ ਚੋਂ ਪੰਜਾਬ ਭਰ ‘ਚ ਮੈਰਿਟ ਪ੍ਰਾਪਤ ਕਰਨ ਵਾਲੇ ਪਹਿਲੇ ਪੰਜ-ਪੰਜ ਅਤੇ ਜਿਲੇ ਦੇ ਹੋਣਹਾਰ ਵਿਦਿਆਰਥੀਆਂ ਤੇ ਕੌਮੀ ਪੱਧਰ ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੋਰ `ਤੇ ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ …
Read More »ਜਿਲ੍ਹੇ ਦੇ 64,375 ਬੱਚਿਆਂ ਦਾ ਕੀਤਾ ਗਿਆ ਐਮ.ਆਰ ਟੀਕਾਕਰਨ – ਡਾ. ਨੈਨਾ ਸਲਾਥੀਆ
ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਪਠਨਕੋਟ ਵਲੋ ਜਿਲੇ੍ਹ ਅੰਦਰ ਚੱਲ ਰਹੇ ਰੂਬੈਲਾ (ਐਮ.ਆਰ) ਟੀਕਾਕਰਨ ਅਭਿਆਨ ਦੇ 8ਵੇਂ ਦਿਨ ਤੱਕ ਬੱਚਿਆਂ ਦੇ ਮਾਪਿਆਂ, ਸਕੂਲਾਂ ਦੇ ਅਧਿਆਪਕਾਂ ਅਤੇ ਪਿ੍ਰਸੀਪਲਾਂ ਦੇ ਸਹਿਯੋਗ ਨਾਲ 52,345 ਬੱਚਿਆਂ ਦਾ ਐਮ.ਆਰ ਟੀਕਾਕਰਨ ਕਰਕੇ ਜਿਲਾ੍ਹ ਪਠਾਨਕੋਟ ਨੇ ਸਟੇਟ ਤੋਂ ਜਾਰੀ ਰਿਪੋਟ ਅਨੁਸਾਰ ਰਾਜ ਦੇ ਬਾਕੀ ਜਿਲਿਆਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਟਰੈਫਿਕ ਐਜੂਕੇਸ਼ਨ ਸੈਲ ਦੇ ਸਬ ਇੰਸਪੈਕਟਰ ਪਰਮਜੀਤ ਸਿੰਘ, ਐਚ.ਸੀ ਕੰਵਲਜੀਤ ਸਿੰਘ ਤੇ ਟਰੈਫਿਕ ਮਾਰਸ਼ਲ ਸੁਰਿੰਦਰ ਪਾਲ ਸਿੰਘ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਚਾਰ ਪਹੀਆ ਵਾਹਨ ਚਾਲਕਾਂਾਂ ਲਈ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਨੂੰ ਟਰੈਫਿਕ ਸੰਬੰਧੀ ਆ ਰਹੀਆਂ ਸਮੱਸਿਆਵਾਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਹੈਡ ਬੁਆਏ ਤੇ ਹੈਡ ਗਰਲ ਚੁਣੇ ਗਏ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸਕੂਲ ਦਾ ਕੰਮ ਸੁਚਾਰੂ ਰੂਪ ਵਿੱਚ ਚਲਾਉਣ ਅਤੇ ਵਿਦਿਆਰਥੀਆਂ `ਚ ਪ੍ਰਬੰਧ ਅਤੇ ਸਵੈ-ਅਨੁਸ਼ਾਸਨ ਦੇ ਗੁਣ ਪੈਦਾ ਕਰਨ ਲਈ ਸਕੂਲ ਹੈਡ ਬੁਆਏ, ਹੈਡ ਗਰਲ ਅਤੇ ਚਾਰ ਹਾਊਸਾਂ ਦੇ ਕੈਪਟਨ ਅਤੇ ਸਹਿ-ਕੈਪਟਨ ਦੀ ਚੁਣੇ ਗਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਸਨੇਹਦੀਪ ਸਿੰਘ ਨੂੰ ਹੈਡ …
Read More »ਦੱਸਵੀਂ `ਚ 84.92% ਅੰਕ ਲੈ ਕੇ ਆਂਚਲ ਨੇ ਸਰਕਾਰੀ ਕੰਨਿਆਂ ਸਕੂਲ ਦਾ ਨਾਮ ਕੀਤਾ ਰੋਸ਼ਨ
ਮਲੋਟ, 10 ਮਈ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦੀ ਵਿਦਿਆਰਥਣ ਆਂਚਲ ਪੁੱਤਰੀ ਪਵਨ ਕੁਮਾਰ ਨੇ ਦੱਸਵੀਂ ਜਮਾਤ `ਚੋਂ 84.92% ਨੰਬਰ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਕੀਤਾ ਨਾਮ ਰੌਸ਼ਨ ਕੀਤਾ ਹੈ। ਇਸੇ ਤਰਾਂ ਨਿਸ਼ਾ ਰਾਣੀ ਪੁੱਤਰੀ ਸ਼ਾਮ ਲਾਲ ਨੇ 83.38%, ਦੀਪਕਾ ਪੁੱਤਰੀ ਉਮੇਸ਼ ਕੁਮਾਰ ਨੇ 83.08%, ਰੀਆ ਪੁੱਤਰੀ ਪਵਨ ਕੁਮਾਰ ਨੇ 81.85%, …
Read More »‘ਵਿਰਾਸਤੇ ਪੰਜਾਬ’ ਅੰਤਰ-ਕਾਲਜ ਮੁਕਾਬਲੇ ’ਚ ਖ਼ਾਲਸਾ ਕਾਲਜ ਵੁਮੈਨ ਦੀ ਗਿੱਧਾ ਟੀਮ ਰਹੀ ਅੱਵਲ
ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗਿੱਧੇ ’ਚ ਆਪਣਾ ਸ਼ਾਨਦਾਰ ਮੁਜ਼ਾਹਰਾ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਗਿੱਧੇ ’ਚ ਜੇਤੂ ਰਹੀ ਕਾਲਜ ਦੀ ਟੀਮ ਨੂੰ ਨਗਦ ਇਨਾਮ, ਟਰਾਫ਼ੀ ਅਤੇ ਸਰਟੀਫ਼ਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਾਲਜ ਦੀ ਗਿੱਧਾ ਨੂੰ ਟੀਮ ਮੁਬਾਰਕਬਾਦ ਦਿੰਦਿਆ ਦੱਸਿਆ ਕਿ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰ-ਸਕੂਲ ਮੁਕਾਬਲੇ `ਚ ਹਾਸਲ ਕੀਤੀਆਂ ਅਹਿਮ ਪੁਜੀਸ਼ਨਾਂ
ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 29ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਪੁਲਿਸ ਕਮਿਸ਼ਨਰੇਟ ਵਲੋਂ ਰੋਡ ਸੇਫਟੀ ਵਿਸ਼ੇ `ਤੇ ਸ੍ਰੀ ਰਾਮ ਆਸ਼ਰਮ ਸਕੂਲ ਵਿਖੇ ਅੰਤਰ-ਸਕੂਲ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅਹਿਮ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।ਪੰਜਾਬੀ ਭਾਸ਼ਣ ਮੁਕਾਬਲੇ ਵਿੱਚ ਨੌਵੀਂ ਜਮਾਤ ਦੀ ਰਵਬੀਰ ਕੌਰ ਨੇ ਪਹਿਲਾ ਅਤੇ ਪੋਸਟਰ …
Read More »
Punjab Post Daily Online Newspaper & Print Media