Thursday, September 10, 2026

ਸਿੱਖਿਆ ਸੰਸਾਰ

ਨੈਸ਼ਨਲ ਕਾਲਜ ਦੇ ਬੀ.ਸੀ.ਏ ਸਮੈਸਟਰ ਪਹਿਲਾ `ਚ ਕੁੜੀਆਂ ਨੇ ਮਾਰੀਆਂ ਮੱਲਾਂ

ਭੀਖੀ, 25 ਅਪ੍ਰੈਲ (ਪੰਜਾਬ ਪੋਸਟ-ਵਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਬੀ.ਸੀ.ਏ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜਿਆਂ ਵਿੱਚ ਨੈਸ਼ਨਲ ਕਾਲਜ ਭੀਖੀ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ ਹਨ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ ਰੋਡ ਨੂੰ ਮਿਲਿਆ ਇੰਟਰਨੈਸ਼ਨਲ ਸਕੂਲ ਐਵਾਰਡ 2018

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਯੰਗ ਇੰਗਲਿਸ਼ ਲਰਨਰ ਇੱਕ ਅਜਿਹੀ ਸੀਰੀਜ਼ ਹੈ ਜਿਸ ਦਾ ਉਦੇਸ਼ ਬੱਚਆ ਨੂੰ ਪ੍ਰਾਇਮਰੀ ਅਤੇ ਸੈਕੰਡਰੀ ਸਿਖਿਆ ਦੇ ਪੱਧਰ `ਤੇ ਮਜ਼ੇਦਾਰ ਤੇ ਪ੍ਰੇਰਨਾਦਾਇਕ ਤਰੀਕੇ ਨਾਲ ਅੰਗ੍ਰੇਜੀ ਭਾਸ਼ਾ ਸਿਖਾਉਣਾ ਹੈ।ਪਲੈਨੇਟ ਈ.ਡੀ.ਯੂ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਨੂੰ ਇੰਟਰਨੈਸ਼ਨਲ ਅੰਗ੍ਰੇਜ਼ੀ ਭਾਸ਼ਾ ਮੁਲਾਂਕਣ ਨੂੰ ਸਕੂਲ ਵਿੱਚ ਲਾਗੂ ਕਰਨ ਲਈ ਇੰਟਰਨੈਸ਼ਨਲ ਸਕੂਲ ਅਵਾਰਡ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ਲਗਾਇਆ ਪੁਸਤਕ ਮੇਲਾ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ‘ਵਿਸ਼ਵ ਪੁਸਤਕ ਦਿਵਸ’ ਦੇ ਮੌਕੇ ਪੁਸਤਕ ਮੇਲਾ ਲਗਾਇਆ ਗਿਆ।ਜਿਸ ਦਾ ਆਗਾਜ਼ ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਕੀਤਾ।ਇਸ ਮੇਲੇ ਵਿੱਚ ਹਰ ਉਮਰ ਵਰਗ ਦੇ ਪਾਠਕਾਂ ਲਈ ਵੱਖ-ਵੱਖ ਵਿਸ਼ਿਆਂ ਤੇ ਭਾਸ਼ਾਵਾਂ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ ਸੀ।ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਦਾਨ ਕੀਤੀਆਂ ਕਿਤਾਬਾਂ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਮਾਜਿਕ ਹਿੱਤ ਦੇ ਲਈ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਨਿਸ਼ਕਾਮ ਸੇਵਾ ਭਾਰਤੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਦੇ ਲਈ ਕਿਤਾਬਾਂ ਅਤੇ ਉਤਰ ਪੁਸਤਕਾਵਾਂ ਦਾਨ ਦਿੱਤੀਆਂ ।ਬਾਰ੍ਹਵੀਂ ਜਮਾਤ ਦੇ ਸੱਤ ਵਿਦਿਆਰਥੀਆਂ ਦੀ ਟੀਮ ਜਿਸ ਵਿੱਚ ਦਿਵਯਮ, ਸਾਤਵਿਕ, ਸੰਯਮ, ਠਾਕੁਰ, …

Read More »

ਐਸ.ਐਸ.ਡੀ ਗਰਲਜ਼ ਕਾਲਜ ਵਿਖੇ ‘ਵਿਦਾਇਗੀ ਪਾਰਟੀ’ ਦਾ ਆਯੋਜਨ

ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਦੀ ਅਗਵਾਈ ਅਧੀਨ ਪੋਸਟ ਗਰੈਜੂਏਟ (ਹਿੰਦੀ, ਪੰੰਜਾਬੀ ਅਤੇ ਅੰਗਰੇਜੀ ਵਿਭਾਗ) ਵਲੋਂ ਐਮ.ਏ ਭਾਗ ਦੂਜਾ (ਹਿੰਦੀ, ਪੰਜਾਬੀ ਅਤੇ ਅੰਗਰੇਜੀ) ਦੇ ਵਿਦਿਆਰਥੀਆਂ ਨੂੰ ‘ਵਿਦਾਇਗੀ ਪਾਰਟੀ’ ਦਿੱਤੀ ਗਈ।ਸਮਾਗਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰ ਕੇ ਕੀਤੀ ਗਈ।ਡਾ. ਊਸ਼ਾ ਸ਼ਰਮਾ ਪੰਜਾਬੀ ਵਿਭਾਗ, ਡਾ. …

Read More »

Guru Nanak Dev University honored its student-artists

Amritsar April 23 (Punjab Post Bureau) – Guru Nanak Dev University here today honored its student-artists who won the North Zone Youth festival organized at Maharishi Markandeshwar University, Mullana and Inter-University National Youth Festival, organized at Ranchi in a special event held at Guru Nanak Bhawan Auditorium. On this occasion, besides the students of the university team, the respective colleges, …

Read More »

ਸਾਨੂੰ ਕੁਦਰਤੀ ਸੰਗੀਤ ਨਾਲ ਜੁੜਨਾ ਚਾਹੀਦਾ ਹੈ – ਆਹਲੂਵਾਲੀਆ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਵਿਦਿਆਰਥੀ ਸਨਮਾਨ ਸਮਾਰੋਹ ਆਯੋਜਿਤ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਜਲ ਤੇ ਸਵੱਛਤਾ ਪ੍ਰਬੰਧ ਰਾਜ ਮੰਤਰੀ ਭਾਰਤ ਸਰਕਾਰ ਮਾਨਯੋਗ ਐਸ. ਐਸ ਆਹਲੂਵਾਲੀਆ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਗੀਤ ਅਤੇ ਨ੍ਰਿਤ ਕਲਾ ਦੀ ਖੁਸ਼ਬੂ ਕਿਸੇ ਵੀ ਦੇਸ਼ ਦੇ ਇਤਰ ਨੂੰ ਮਾਤ ਕਰ ਸਕਦੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ‘ਵਰਲਡ ਬੁੱਕ ਐਂਡ ਕਾਪੀ ਰਾਈਟ ਡੇਅ’ ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਿਸ਼ਵ ਪੁਸਤਕ ਦਿਵਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਖੇ ਸੀਨੀਅਰ ਵਿਭਾਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਅਤੇ ਲਾਇਬ੍ਰੇਰੀਅਨ ਸ੍ਰੀਮਤੀ ਰਣਜੋਤ ਕੌਰ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਹਰੇਕ ਸੈਕਸ਼ਨ ਦੇ ਇੱਕ-ਇੱਕ ਵਿਦਿਆਰਥੀ ਨੇ ਸੱਤਵੀਂ ਅਤੇ ਅੱਠਵੀਂ ਜਮਾਤ ਵਿੱਚ ਜਾ ਕੇ ਵਿਦਿਆਰਥੀਆਂ ਨੂੰ …

Read More »

ਛੀਨਾ ਨੇ ਡਿਸਕਸ ਥ੍ਰੋ ਖਿਡਾਰਣ ਨਵਜੀਤ ਢਿੱਲੋਂ ਨੂੰ ਕੀਤਾ ਸਨਮਾਨਿਤ

ਏਸ਼ੀਅਨ ਖੇਡਾਂ ’ਚ ਦੇਸ਼ ਲਈ ਸੋਨ ਤਮਗਾ ਜਿੱਤਣਾ ਮੇਰਾ ਨਿਸ਼ਾਨਾ – ਨਵਜੀਤ ਢਿੱਲੋਂ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਮੈਨੇਜ਼ਮੈਂਟ ਦੇ ਦਫ਼ਤਰ ਵਿਖੇ ਅੱਜ ਆਸਟਰੇਲੀਆ ਦੇ ਸ਼ਹਿਰ ਗੋਲਡ ਕਾਸਟ ਵਿਖੇ ਹੋਈਆਂ ਰਾਸ਼ਟਰ ਮੰਡਲ ਖੇਡਾਂ ’ਚ ਅਥਲੈਟਿਕਸ ਦੇ ਡਿਸਕਸ ਥ੍ਰੋ ਮੁਕਾਬਲੇ ’ਚ ਕਾਂਸੇ ਦਾ ਤਮਗਾ ਹਾਸਲ ਕਰਨ …

Read More »

`ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ` ਅੰਗਰੇਜ਼ੀ ਅਧੀਨ ਲਗਾਇਆ ਸੈਮੀਨਾਰ

ਵਿਦਿਆਰਥੀਆਂ ਦੇ ਪੱਧਰ ਅਨੁਸਾਰ ਪੜ੍ਹਾਇਆ ਜਾਵੇਗਾ – ਸੁਨੀਤਾ ਕਿਰਨ ਅੰਮਿ੍ਤਸਰ, 23 (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਸਕੱਤਰ ਕਿਸ਼ਨ ਕੁਮਾਰ, ਸਟੇਟ ਕੋਆਰਡੀਨੇਟਰ ਸ੍ਰੀਮਤੀ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਵੀਂ ਅਤੇ ਦੱਸਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦਾ ਸੈਮੀਨਾਰ ਲਗਾਇਆ ਗਿਆ। ਜਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਸ੍ਰੀਮਤੀ ਸੁਨੀਤਾ ਕਿਰਨ ਅਤੇ ਸ੍ਰੀਮਤੀ ਜਸਵਿੰਦਰ ਕੌਰ ਡੀ.ਐਮ ਅੰਗਰੇਜ਼ੀ ਨੇ ਦੱਸਿਆ ਕਿ ਇਹ ਸੈਮੀਨਾਰ ਐਕਟੀਵੀਈਇਜ …

Read More »