Friday, September 11, 2026

ਸਿੱਖਿਆ ਸੰਸਾਰ

ਸੇਂਟ ਸੋਲਜ਼ਰ ਸਕੂਲ ਨੇ ਖਾਲਸਾ ਸਥਾਪਨਾ ਦਿਵਸ ਤੇ ਵਿਸਾਖੀ ਜੋਸ਼ੋ-ਖਰੋਸ਼ ਨਾਲ ਮਨਾਈ

ਜੰਡਿਆਲਾ ਗੁਰੂ, 13 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਸਕੂਲ ਨੇ ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦਾ ਦਿਨ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ।ਸਕੂਲ ਦਾ ਸਟਾਫ ਅਤੇ ਬੱਚੇ ਰਵਾਇਤੀ ਪੰਜਾਬੀ ਪੁਸ਼ਾਕਾਂ ਪਾ ਕੇ ਸਕੂਲ ਪਹੁੰਚੇ।ਬੱਚਿਆਂ ਨੇ ਰਵਾਇਤੀ ਰੀਤਾਂ ਰਿਵਾਜ਼ਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ।ਕਿੰਡਰਗਾਰਟਨ ਦੇ ਬੱਚਿਆਂ ਨੇ ਫੈਂਸੀ ਡਰੈਸ ਅਤੇ ਡਾਂਸ ਦੀਆਂ ਝਲਕੀਆਂ ਪੇਸ਼ ਕੀਤੀਆਂ।ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ, …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਸੁਵੰਸ਼ ਨੇ ਐਨ.ਟੀ.ਐਸ.ਈ `ਚ ਹਾਸਲ ਕੀਤਾ 6ਵਾਂ ਸਥਾਨ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੱਸਵੀਂ ਕਲਾਸ ਵਿੱਚ ਪੜਦੇ ਵਿਦਿਆਰਥੀ ਸੁਵੰਸ਼ ਸ਼ਰਮਾ ਨੇ ਐਨ.ਟੀ.ਐਸ.ਈ ਦੀ ਪੰਜਾਬ ਪੱਧਰੀ ਪ੍ਰੀਖਿਆ `ਚ ਸ਼ਹਿਰ ਵਿਚੋਂ 6ਵਾਂ ਸਥਾਨ ਹਾਸਲ ਕੀਤਾ ਹੈ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਵਲੋਂ ਆਯੋਜਿਤ ਰਾਜ ਪੱਧਰੀ ਪ੍ਰੀਖਿਆ ਵਿੱਚ ਪੰਜਾਬ ਭਰ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਸੁਵੰਸ਼ …

Read More »

ਪੋਲੀਟੀਕਲ ਸਾਇੰਸ ਵਿਭਾਗ ਨੇ ਕਰਵਾਈ ਕਵਿਜ਼ ਪ੍ਰਤੀਯੋਗਤਾ

ਸੁਜਾਨਪੁਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪੋਲੀਟੀਕਲ ਸਾਇੰਸ ਵਿਭਾਗ ਵਲੋਂ  ਕਵਿੱਜ ਪ੍ਰਤੀਯੋਗਤਾ ਕਰਵਾਈ ਗਈ ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਭੁਪਿੰਦਰ ਕੌਰ ਵਲੋਂ ਕੀਤਾ ਗਿਆ।ਇਸ ਮੌਕੇ ਦੇ ਵਿਭਾਗ ਦੇ ਸਹਾਇਕ ਪੋ੍ਰਫੈਸਰ ਡਾ. ਅਰਜੁਨ ਸਿੰਘ ਵਲੋਂ ਪ੍ਰੋਗਰਾਮ ਦਾ ਸੰਚਾਲਨ ਅਧੁਨਿਕ ਤਕਨੀਕਾਂ ਨਾਲ ਕੀਤਾ ਗਿਆ ਅਤੇ ਕਾਲਜ ਦੀਆਂ 4 ਟੀਮਾਂ ਨੇ ਇਸ ਪ੍ਰਤੀਯੋਗਤਾ ਵਿਚ ਭਾਗ …

Read More »

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2017 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ `ਤੇ ਉਪਲਬਧ ਹੋਣਗੇ। ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ ਉਹ ਨਿਮਨ ਅਨੁਸਾਰ ਹਨ। 1) ਬੀ. ਕਾਮ ਸਮੈਸਟਰ – 5 2) ਮਾਸਟਰ ਆਫ ਐਜੂਕੇਸ਼ਨ ਸਮੈਸਟਰ – 1 ਤੇ 3 3) …

Read More »

ਬੀ.ਏ/ਬੀ.ਐਸ.ਸੀ ਸਮੈਸਟਰ 2, 4 ਤੇ 6 ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਅਪ੍ਰੈਲ ਤੋਂ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਏ./ਬੀ.ਐਸ.ਸੀ. ਸਮੈਸਟਰ 2, 4 ਅਤੇ 6 ਦੀਆਂ ਪ੍ਰਯੋਗੀ ਪ੍ਰੀਖਿਆਵਾਂ ਮਿਤੀ 18 ਅਪ੍ਰੈਲ, 2018 ਤੋਂ ਸ਼ੁਰੂ ਕੀਤੀ ਜਾ ਰਹੀਆਂ ਹਨ। ਪ੍ਰਾਈਵੇਟ ਪ੍ਰੀਖਿਆਰਥੀ ਆਪਣਾ ਰੋਲ ਨੰਬਰ www.punjabcollegeadmissions.org ਉਪਰ ਲੌਗਿਨ ਕਰਕੇ ਡਾਊਨਲੋਡ ਕਰ ਸਕਦੇ ਹਨ। ਪ੍ਰਾਈਵੇਟ ਪ੍ਰੀਖਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਮਿਤੀ 18 ਅਪ੍ਰੈਲ ਤੋਂ ਪਹਿਲਾਂ …

Read More »

ਖ਼ਾਲਸਾ ਕਾਲਜ ਵਿਖੇ ਮੁਫ਼ਤ ਸਿਲਾਈ, ਕਢਾਈ ਤੇ ਕੁਕਿੰਗ ਕੋਰਸ 15 ਤੋਂ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖ਼ਾਲਸਾ ਕਾਲਜ ਵਿਖੇ ਚਲ ਰਹੇ ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਲਾਈ ਸੈਂਟਰ ’ਚ ਮੁਫਤ ਸਿਲਾਈ ਕਢਾਈ, ਕੁਕਿੰਗ ਕੋਰਸ, ਆਚਾਰ, ਮੁਰੱਬੇ, ਸਰਫ, ਫਰਨਾਇਲ ਬਣਾਉਣ ਸਬੰਧੀ 15 ਮਈ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ।     ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ. ਮਹਿਲ …

Read More »

ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਨਵੇਂ ਵਿਦਿਆਰਥੀਆਂ ਲਈ ਪ੍ਰੋਗਰਾਮ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ: ਏ. ਐੱਸ. ਗਿੱਲ ਦੇ ਸਹਿਯੋਗ ਨਾਲ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ।200 ਦੇ ਕਰੀਬ ਨਵੇਂ ਵਿਦਿਆਰਥੀ ਆਪਣੇ ਮਾਤਾ-ਪਿਤਾ ਸਮੇਤ ਸਕੂਲ ਦੇ ਹਾਲ ’ਚ ਇਕੱਤਰ ਹੋਏ, ਜਿਥੇ ਉਨ੍ਹਾਂ ਨੇ ਆਪਣੇ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਅਹਿਮ ਸਥਾਨ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਵਿੱਦਿਅਕ ਖੇਤਰਾਂ ’ਚ ਮੈਰਿਟ ਪੁਜ਼ੀਸ਼ਨਾਂ ਨੂੰ ਪ੍ਰਾਪਤ ਕਰਕੇ ਆਪਣੀ ਸੰਸਥਾ ਲਈ ਨਾਮਣਾ ਖੱਟ ਰਹੀਆਂ ਹਨ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਮੈਰਿਟ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਲਗਾਤਾਰ ਸਫ਼ਲਤਾ ਦੀ ਕਾਮਨਾ ਕੀਤੀ। ਡਾ. ਮਾਹਲ ਨੇ ਜਾਣਕਾਰੀ ਦਿੰਦਿਆ …

Read More »