ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਸਟੈਟਿਸਟੀਕਲ ਐਪਲੀਕੇਸ਼ਨਜ਼’ ਵਿਸ਼ੇ ’ਤੇ ਅਧਾਰਿਤ ‘ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਖਾਲਸਾ ਕਾਲਜ ਦੇ ਗਣਿਤ ਵਿਭਾਗ ਤੋਂ ਸਾਬਕਾ ਐਚ.ਓ.ਡੀ ਅਤੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਸਾਬਕਾ ਡਾਇਰੈਕਟਰ ਪ੍ਰੋਫੈਸਰ ਅਮਰੀਕ ਸਿੰਘ ਨੇ ਮੁੱਖ ਮਹਿਮਾਨ ਵਜੋਂ …
Read More »ਸਿੱਖਿਆ ਸੰਸਾਰ
ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ‘ਵੇਦ ਪ੍ਰਚਾਰ ਸਪਤਾਹ’ ਦਾ ਸਮਾਪਨ ਸਮਾਰੋਹ
ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਸਭਾ ਅਤੇ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ੍ਰੀ ਅਵਾਰਡੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਉਪ ਸਭਾ ਪੰਜਾਬ ਦੇ ਨਿਰਦੇਸ਼ਾਂ ਤਹਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਦੀ ਅਗਵਾਈ ‘ਚ ਵੇਦ ਪ੍ਰਚਾਰ ਸਪਤਾਹ ਸਮਾਪਨ ਸਮਾਰੋਹ ਸ਼ਰਧਾ ਸਹਿਤਆਯੋਜਿਤ ਕੀਤਾ ਗਿਆ।ਵੇਦ ਪ੍ਰਚਾਰ …
Read More »ਅਕੈਡਮਿਕ ਵਰਲਡ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
ਸੰਗਰੂਰ, 24 ਅਗਸਤ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਜਨਮ ਅਸ਼਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਆਰਤੀ ਕੀਤੀ ਗਈ ਅਤੇ ਭਜਨ ਗਾਏ ਗਏ।ਸਾਰੇ ਬੱਚਿਆਂ ਅਤੇ ਸਟਾਫ਼ ਨੂੰ ਪ੍ਰਸ਼ਾਦ ਵੰਡਿਆ ਗਿਆ।ਬੱਚਿਆਂ ਅਤੇ ਅਧਿਆਪਕਾਂ ਦੁਆਰਾ ਭਜਨ ਕੀਰਤਨ ਗਾਇਨ ਕੀਤਾ ਗਿਆ।ਅਧਿਆਪਕਾਂ ਦੁਆਰਾ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਗਈ।ਬੱਚਿਆਂ ਦੁਆਰਾ ਡਾਂਸ ਅਤੇ ਭਜਨ …
Read More »ਟੈਗੋਰ ਵਿਦਿਆਲਿਆ ਵਿਖੇ ਸ਼ਰਧਾ ਸਹਿਤ ਮਨਾਈ ਜਨਮ ਅਸ਼ਟਮੀ
ਸੰਗਰੂਰ, 24 ਅਗਸਤ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਗੋਵਾਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਸਹਿਤ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਬੱਚਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪੋਸ਼ਾਕ ਪਾ ਕੇ ਰਾਧਾ-ਕ੍ਰਿਸ਼ਨ ਦਾ ਨ੍ਰਿਤ ਪੇਸ਼ ਕੀਤਾ।ਵਿਦਿਆਰਥੀਆਂ ਨੇ ਧਾਰਮਿਕ ਗੀਤ, ਕਵਿਤਾਵਾਂ ਪੇਸ਼ ਕੀਤੀਆਂ।ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਜਸਵਿੰਦਰ ਕੌਰ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
ਸੰਗਰੂਰ, 24 ਅਗਸਤ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਬੱਚਿਆਂ ਵਲੋਂ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਆਕਰਸ਼ਕ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ।ਜੂਨੀਅਰ ਵਿੰਗ ਦੇ ਬੱਚੇ ਭਗਵਾਨ ਕ੍ਰਿਸ਼ਨ, ਰਾਧਾ ਰਾਣੀ ਅਤੇ ਗੋਪੀਆਂ ਦੇ ਰੂਪ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਨੈਤਿਕ ਕਦਰਾਂ-ਕੀਮਤਾਂ ਦੇ ਵਿਕਾਸ ’ਤੇ ਪ੍ਰੋਗਰਾਮ
ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ਦੇ ਅੰਦਰ ਰਚਨਾਤਮਕ ਪ੍ਰਵਿਰਤੀਆਂ ਅਤੇ ਨੈਤਿਕ ਕਦਰਾ ਕੀਮਤਾਂ ਦੇ ਵਿਕਾਸ ਸਬੰਧੀ 7 ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ’ਚ ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਸ਼ਿਰਕਤ ਕਰਦਿਆਂ ਅਧਿਆਪਨ ਕੌਸ਼ਲਾਂ ਦੇ ਨਾਲ-ਨਾਲ ਸਮਾਜਿਕ, ਭਾਵਨਾਤਮਕ ਅਤੇ ਬੌਧਿਕ ਪੱਧਰ ਦਾ …
Read More »ਪੰਜਾਬ ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੀ ਨਵੀਂ ਐਡਹਾਕ ਕਮੇਟੀ ਚੁਣੀ
ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਐਨ.ਐਨ ਸੈਣੀ ਦੀ ਅਗਵਾਈ ਵਿੱਚ ਕੀਤੀ ਗਈ।ਇਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਐਨ.ਐਨ ਸੈਣੀ ਵਲੋਂ ਮੌਜ਼ੂਦਾ ਜਥੇਬੰਦੀ ਨੂੰ ਭੰਗ ਕਰਕੇ ਐਡਹਾਕ ਕਮੇਟੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ।ਪੰਜਾਬ ਦੇ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਕਾਬਲੀਅਤ’ ਪ੍ਰਤੀਯੋਗਤਾ ਕਰਵਾਈ ਗਈ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਵਿਦਿਆਰਥਣਾਂ ਦੇ ਹੁਨਰ ਦੀ ਪਰਖ ਕਰਨ ਅਤੇ ਪ੍ਰਤਿੱਭਾ ’ਚ ਨਿਖਾਰ ਲਿਆਉਣ ਦੇ ਮਕਸਦ ਤਹਿਤ ‘ਕਾਬਲੀਅਤ’ ਪ੍ਰਤੀਯੋਗਤਾ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਫੈਸ਼ਨ ਡਿਜ਼ਾਈਨਿੰਗ ਅਤੇ ਕਾਸਮੈਟੋਲੋਜੀ ਵਿਭਾਗ ਦੁਆਰਾ ਕਰਵਾਈ ਪ੍ਰਤੀਯੋਗਤਾ ਦੌਰਾਨ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ …
Read More »ਹਾਸ਼ੀਆਗਤ ਵਰਗਾਂ ਦੀ ਮਾਨਸਿਕ ਵੇਦਨਾ ਦੇ ਪ੍ਰਗਟਾਵੇ ‘ਚ ਸਾਹਿਤ ਦਾ ਅਹਿਮ ਯੋਗਦਾਨ – ਡਾ. ਚੌਧਰੀ
ਜਾਤੀਗਤ ਭੇਦਭਾਵ ਜਟਿਲ ਅਤੇ ਸੂਖਮ ਰੂਪ ਧਾਰਨ ਕਰਦਾ ਜਾ ਰਿਹਾ ਹੈ – ਡਾ. ਮਨਮੋਹਨ ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ “ਲਿਟਰੇਚਰਜ਼ ਆਫ਼ ਦਾ ਮਾਰਜਨਜ਼” ਵਿਸ਼ੇ ਉੱਤੇ ਪ੍ਰਸਿੱਧ ਲੇਖਿਕਾ ਅਤੇ ਸਿੱਖਿਆ ਸ਼ਾਸਤਰੀ ਡਾ. ਇਸ਼ਮੀਤ ਕੌਰ ਚੌਧਰੀ ਪ੍ਰੋਫ਼ੈਸਰ ਕੇਂਦਰੀ ਯੂਨੀਵਰਸਿਟੀ, ਗਾਂਧੀਨਗਰ ਗੁਜਰਾਤ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਉੱਘੇ ਪੰਜਾਬੀ ਵਿਦਵਾਨ …
Read More »ਅਸਿਸਟੈਂਟ ਟਾਊਨ ਪਲਾਨਰ ਦੀਆਂ 37 ਅਸਾਮੀਆਂ ਦੀ ਪ੍ਰੀਖਿਆ ‘ਚ ਯੂਨੀਵਰਸਿਟੀ ਦੇ 39 ਗ੍ਰੈਜੂਏਟ ਪਾਸ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲੈਨਿੰਗ ਦੇ ਵਿਦਿਆਰਥੀਆਂ ਨੇ ਸਹਾਇਕ ਟਾਊਨ ਪਲਾਨਰ ਦੀਆਂ ਅਸਾਮੀਆਂ ਦੀ ਭਰਤੀ ਲਈ ਉੱਚ ਅਨੁਪਾਤ ਵਿੱਚ ਪੀ.ਪੀ.ਐਸ.ਸੀ ਟੈਸਟ ਯੋਗਤਾ ਪ੍ਰਾਪਤ ਕੀਤੀ ਹੈ।ਜਿਸ ਨਾਲ ਗੁਰੂ ਰਾਮਦਾਸ ਸਕੂਲ ਆਫ਼ ਪਲੈਨਿੰਗ ਦਾ ਉਚੇਰੀ ਸਿਖਿਆ ਦੇ ਖੇਤਰ ਵਿੱਚ ਕੱਦ ਹੋਰ ਉਚਾ ਹੋਇਆ ਹੈ।ਵਿਭਾਗ ਦੇ 39 ਗ੍ਰੈਜੂਏਟਾਂ ਨੂੰ ਪੰਜਾਬ ਸਰਕਾਰ …
Read More »