Tuesday, November 24, 2026

ਸਿੱਖਿਆ ਸੰਸਾਰ

ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਜਿਲਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਅਤੇ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਸ਼ਿਸ਼ੂਪਾਲ ਕੌਸ਼ਲ ਤੇ ਜਿਲਾ ਪ੍ਰੋਜੈਕਟ ਕੋਆਡੀਨੇਟਰ ਮਨਪੀ੍ਰਤ ਕੌਰ ਦੀ ਯੋਗ ਅਗਵਾਈ ਹੇਠ ਜਿਲੇ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਵਿੱਦਿਅਕ ਮੁਕਾਬਲੇ ਕਰਮਪੁਰਾ ਸਕੂਲ ਵਿਖੇ ਕਰਵਾਏ ਗਏ। ਮੁਕਾਬਲਿਆਂ ਉਪਰੰਤ …

Read More »

DAV Public School Pays Homage to Chandra Shekhar Azad

Amritsar, Feb. 27 (Punjab Post Bureau) – DAV Public School Lawrence Road paid homage to the great martyr Chandra Shekhar Azad on his martyrdom day that falls on February 27. He was a great Indian freedom fighter. His fierce patriotism and courage inspired others of his generation to enter freedom struggle. He was an Indian revolutionary who reorganised the Hindustan …

Read More »

ਸਵੱਛ ਭਾਰਤ ਅਭਿਆਨ ਤਹਿਤ ਕਰਵਾਇਆ ਸੈਮੀਨਾਰ

ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਰਕਾਰ ਵਲੋਂ ਸ਼ੁਰੂ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ।ਉਸ ਮੁਹਿੰਮ ਦੇ ਅਧੀਨ ਬਠਿੰਡਾ ਅਰਬਨ ਦੇ ਕੋਆਰਡੀਨੇਟਰ ਗੁਰਬਿੰਦਰ ਸਿੰਘ ਮਾਨ ਨੇ ਗੁਰੂਕੁਲ ਕਾਲਜ ਦੇ ਮੈਨੇਜਮੈਂਟ ਸਟਾਫ਼ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਸੰੰਬੰਧੀ ਚੱਲ ਰਹੇ ਉਪਰਾਲਿਆਂ `ਤੇ ਚਾਨਣਾ ਵੀ ਪਾਇਆ।ਉਹਨਾਂ ਨੇ ਆਪਣੇ ਭਾਸ਼ਣ …

Read More »

ਸਵੱਛ ਭਾਰਤ ਅਭਿਆਨ ਤਹਿਤ ਕਰਵਾਇਆ ਸੈਮੀਨਾਰ

ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਰਕਾਰ ਵਲੋਂ ਸ਼ੁਰੂ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ।ਉਸ ਮੁਹਿੰਮ ਦੇ ਅਧੀਨ ਬਠਿੰਡਾ ਅਰਬਨ ਦੇ ਕੋਆਰਡੀਨੇਟਰ ਗੁਰਬਿੰਦਰ ਸਿੰਘ ਮਾਨ ਨੇ ਗੁਰੂਕੁਲ ਕਾਲਜ ਦੇ ਮੈਨੇਜਮੈਂਟ ਸਟਾਫ਼ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਸੰੰਬੰਧੀ ਚੱਲ ਰਹੇ ਉਪਰਾਲਿਆਂ `ਤੇ ਚਾਨਣਾ ਵੀ ਪਾਇਆ।ਉਹਨਾਂ ਨੇ ਆਪਣੇ ਭਾਸ਼ਣ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਵਿਖੇ ਕੌਮੀ ਸਾਇੰਸ ਦਿਵਸ ਮਨਾਇਆ

ਮਲੋਟ, 26 ਫਰਵਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਾਇੰਸ ਦਿਵਸ ਮਨਾਇਆ ਗਿਆ, ਜਿਸ ਵਿੱਚ ਸੰਜੀਵ ਕੁਮਾਰ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿਦੜਬਾਹਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਸ੍ਰੀਮਤੀ ਨਿਧਾ ਨਾਰੰਗ ਸਾਇੰਸ ਮਿਸਟ੍ਰੈਸ ਨੇ ਕੋਮੀ ਸਾਇੰਸ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ, ਕਿ੍ਸ਼ਨ ਕੁਮਾਰ ਸਾਇੰਸ ਮਾਸਟਰ ਨੇ ਸਾਇੰਸ ਦਿਵਸ ਕਿਉਂ …

Read More »

ਖ਼ਾਲਸਾ ਕਾਲਜ ਵਿਖੇ ਪੁਸਤਕ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਲਾਇਬ੍ਰੇਰੀ ਹਾਲ ’ਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਰਨ ਉਪਰੰਤ ਕਿਹਾ ਕਿ ਪੁਸਤਕ ਗਿਆਨ ਦਾ ਸੋਮਾ ਹੁੰਦੀਆਂ ਹਨ, ਜਿਸ ਰਾਹੀਂ ਮਨੁੱਖ ਦਾ ਮਾਨਸਿਕ ਵਿਕਾਸ ਹੁੰਦਾ ਹੈ।ਇਸ ਲਈ ਸਾਨੂੰ ਪੁਸਤਕ ਪੜ੍ਹਨ ਦੇ ਨਾਲ-ਨਾਲ ਪੁਸਤਕਾਂ ਖਰੀਦਣ ਵੱਲ ਵੀ ਵਧੇਰੇ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਇਸ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਿਦਾਇਗੀ ਪਾਰਟੀ ਆਯੋਜਿਤ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਆਯੋਜਿਤ ਇਸ ਪਾਰਟੀ ’ਚ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਦੀਆਂ ਅਭੁੱਲ ਯਾਦਾਂ ਸਹਿਤ ਵਿਦਾਇਗੀ ਦਿੱਤੀ ਗਈ ਸੀ।ਮੌਜ਼ੂਦਾ …

Read More »

ਖਾਲਸਾ ਕਾਲਜ ਕਾਮਰਸ ਵਿਭਾਗ ਵਿਖੇ ‘ਜੀ.ਐਸ.ਟੀ-ਇੱਕ ਝਾਤ’ ’ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜਨੈਸ ਐਡਮਨਿਸਟ੍ਰੇਸ਼ਨ ਦੇ ਪੀ.ਜੀ ਵਿਭਾਗ ਨੇ ਅੱਜ ‘ਜੀ.ਐਸ.ਟੀ (ਗੁਡਜ਼ ਅਤੇ ਸਰਵਿਸ ਟੈਕਸ) ਇਕ ਝਾਤ ਵਿਸ਼ੇ ’ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਭਾਸ਼ਣ ’ਚ ਸੂਬੇ ਦੇ ਜੀ.ਐਸ.ਟੀ ਡਿਪਟੀ ਕਮਿਸ਼ਨਰ ਹਰਿੰਦਰ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਰਾਈਟਿੰਗ ਸਕਿਲਜ਼’ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਇੰਗਲਿਸ਼ ਵਿਭਾਗ ਨੇ ‘ਇੰਪਰੂਵਿੰਗ ਰਾਈਟਿੰਗ ਸਕਿਲਸ’ ’ਤੇ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ’ਚ ਐਸ.ਆਰ ਗੌਰਮਿੰਟ ਕਾਲਜ ਫ਼ਾਰ ਵੂਮੈਨ ਦੀ ਮਾਨਸੀ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਦੇ …

Read More »

‘ਨੈਤਿਕ ਸਿੱਖਿਆ ਇਮਤਿਹਾਨ’ ’ਚ ਹਾਸਲ ਕੀਤਾ ਵਿਸ਼ੇਸ਼ ਸਥਾਨ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਜੀਵਨ ’ਚ ਨੈਤਿਕਤਾ ਦੇ ਮਹੱਤਵ ਨੂੰ ਪਛਾਣਦਿਆਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ‘ਨੈਤਿਕ ਸਿੱਖਿਆ ਇਮਤਿਹਾਨ’ ਕਰਵਾਇਆ ਜਾਂਦਾ ਹੈ। ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਉਕਤ ਪ੍ਰੀਖਿਆ ’ਚ ਵਿਸ਼ੇਸ਼ ਸਥਾਨ ਹਾਸਲ ਕੀਤੇ। ਜਿਨ੍ਹਾਂ ’ਚ ਕਾਲਜ ਦੀ ਬੀ. ਕਾਮ. ਸਮੈਸਟਰ ਚੌਥਾ ਦੀ ਵਿਦਿਆਰਥਣ ਸੰਦੀਪ ਕੌਰ …

Read More »