ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਸਵਾਗਤ ਅਤੇ ਵਿਦਾਇਗੀ ਪਾਰਟੀ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਨਵੇਂ ਬੈਚ ਦੇ ਵਿਦਿਆਰਥੀਆਂ ਦਾ ਸਵਾਗਤ ਅਤੇ ਵਿੱਦਿਆ ਪ੍ਰਾਪਤ ਕਰਕੇ ਜਾਣ ਵਾਲਿਆਂ ਨੂੰ ਪਿਆਰ ਭਰੀ ਵਿਦਾਇਗੀ ਦਿੱਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਪ੍ਰਿੰਸੀਪਲ ਡਾ. …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਨਰਸਿੰਗ ਵਲੋਂ ਟੀ.ਬੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਟੀ.ਬੀ ਨਾਲ ਸਬੰਧਿਤ ਮੁੱਦਿਆਂ ਸਬੰਧੀ ਜਾਗ੍ਰਿਤ ਕਰਨ ਲਈ ਟੀ.ਬੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ‘ਹਾਂ! ਅਸੀਂ ਟੀ.ਬੀ ਨੂੰ ਖਤਮ ਕਰ ਸਕਦੇ ਹਾਂ’ ਵਿਸ਼ੇ ’ਤੇ ਸਿਹਤ ਕੇਂਦਰਾਂ ਛੇਹਰਟਾ, ਨਰਾਇਣਗੜ੍ਹ ਅਤੇ ਰਣਜੀਤ ਐਵੀਨਿਊ ਵਿਖੇ ਪ੍ਰੋਗਰਾਮ ਉਲੀਕਿਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੇ ਟੀ.ਬੀ ਨਾਲ ਸਬੰਧਿਤ ਵੱਖ-ਵੱਖ …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦਾ ’ਵਰਸਿਟੀ ਦੇ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਏ ਗਏ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਹਾਸਲ ਕਰਨ ’ਤੇ ਵਧਾਈ ਦਿੰਦਿਆਂ ਆਪਣੇ ਦਫ਼ਤਰ ਵਿਖੇ ਸਟਾਫ਼ ਦੀ ਹਾਜ਼ਰੀ ’ਚ ਮੰੂਹ ਮਿੱਠਾ ਕਰਵਾਇਆ। ਡਾ. …
Read More »ਵਿਧਾਇਕ ਬਾਬਾ ਬਕਾਲਾ ਵਲੋਂ ਸਿੱਖਿਆ ਕ੍ਰਾਂਤੀ ਅਧੀਨ ਹਲਕੇ ਦੇ 6 ਸਕੂਲਾਂ ‘ਚ ਕਰੀਬ 96 ਲੱਖ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਬਾਬਾ ਬਕਾਲਾ, 2 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ।ਹੁਣ ਸੂਬੇ ਦਾ ਹਰੇਕ ਸਕੂਲ ਦੇ ਬੁਨਿਆਂਦੀ ਢਾਂਚੇ ਵਿੱਚ ਸੁਧਾਰ ਕਰਕੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦਾ ਮਿਆਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੁਆਰਾ ਵਿਦਾਇਗੀ ਸਮਾਰੋਹ `ਵਕਤ-ਏ-ਰੁਖ਼ਸਤ’ ਦਾ ਆਯੋਜਨ
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਕਾਲਜ ਤੋਂ ਵਿਦਾ ਹੋ ਰਹੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਦੇਣ ਲਈ ਇੱਕ ਸਮਾਰੋਹ `ਵਕਤ-ਏ-ਰੁਖ਼ਸਤ…ਜਦੋਂ ਤੱਕ ਅਸੀਂ ਦੁਬਾਰਾ ਨਹੀਂ ਮਿਲਦੇ` ਦਾ ਆਯੋਜਨ ਕੀਤਾ।ਇਸ ਦਾ ਉਦੇਸ਼ ਵਿਦਿਆਰਥਣਾਂ ਦੁਆਰਾ ਕਾਲਜ ਵਿੱਚ ਬਿਤਾਏ ਗਏ ਸਮੇਂ ਦੌਰਾਨ ਆਪਣੇ ਅਨੁਭਵਾਂ ਅਤੇ ਖੁਸ਼ੀ ਦੇ ਪਲਾਂ ਨੂੰ ਯਾਦ ਕਰਨਾ ਸੀ।ਪ੍ਰੋਗਰਾਮ ਵਿੱਚ ਵਿਦਿਆਰਥਣਾਂ ਦੁਆਰਾ ਨਾਚ ਅਤੇ ਸੰਗੀਤ ਦੀ …
Read More »ਇੰਡੀਅਨ ਸਟੈਂਡਰਡਜ਼ ਵਲੋਂ ਜਾਗਰੂਕਤਾ ਸੈਸ਼ਨ ਤੇ ਚਾਰਟ ਬਣਾਉਣ ਦਾ ਮੁਕਾਬਲਾ ਆਯੋਜਿਤ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਵਿੱਚ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਸ਼ਾਖਾ ਅਤੇ ਸਟੈਂਡਰਡ ਕਲੱਬ ਵਲੋਂ ਇੱਕ ਜਾਗਰੂਕਤਾ ਸੈਸ਼ਨ ਅਤੇ ਚਾਰਟ ਬਣਾਉਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਸਮਾਰੋਹ ਕਲੱਬ ਮੈਨਟਰ ਮਿਸ ਰਵਜੀਤ ਕੌਰ ਅਤੇ ਸਹਿ-ਮੈਨਟਰ ਮਿਸ ਸੁਆਤੀ ਦੀ ਅਗਵਾਈ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਭਾਰਤੀ ਮਿਆਰਾਂ, ਹਾਲਮਾਰਕਿੰਗ ਅਤੇ ਉਪਭੋਕਤਾ ਅਧਿਕਾਰਾਂ ਬਾਰੇ …
Read More »ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਏ.ਐਸ.ਰਾਏ ਏ.ਡੀ.ਜੀ.ਪੀ ਟ੍ਰੈਫਿਕ ਅਤੇ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ.ਡੀ.ਸੀ.ਪੀ ਟਰੈਫਿਕ ਮੈਡਮ ਅਮਨਦੀਪ ਕੌਰ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਰਿਆਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨਾਲ ਗੋਲਡਨ ਗੇਟ ਵਿਖੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।ਬੱਚਿਆਂ ਵੱਲੋਂ …
Read More »ਅਕੇਡੀਆ ਵਰਲਡ ਸਕੂਲ ਵਿਖੇ ਕਹਾਣੀ ਉਚਾਰਨ ਮੁਕਾਬਲਾ ਕਰਵਾਇਆ
ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਹੋਏ ਕਹਾਣੀ ਮੁਕਾਬਲੇ `ਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਇਹ ਮੁਕਾਬਲਾ ਪਹਿਲੀ ਐਸਟਰ ਅਤੇ ਲਾਇਲੈਕ ਦੇ ਵਿਦਿਆਰਥੀਆਂ ਵਿਚਕਾਰ ਹੋਇਆ।ਵਿਦਿਆਰਥੀਆਂ ਨੇ ਕਹਾਣੀ ਮੁਕਾਬਲੇ `ਚ ਬੜੇ ਉਤਸ਼ਾਹ ਤੇ ਆਤਮ ਵਿਸ਼ਵਾਸ ਨਾਲ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ।ਬੱਚਿਆਂ ਨੇ ਵੱਖ-ਵੱਖ ਤਰੀਕੇ ਦੀ ਵਰਤੋਂ ਕਰਕੇ ਕਹਾਣੀ ਨੂੰ ਰੋਮਾਂਚਕ ਬਣਾਇਆ।ਪਹਿਲੀ ਐਸਟਰ ਕਲਾਸ ਦੀ ਵਿਦਿਆਰਥਣ …
Read More »ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਧਾਰਮਿਕ ਪ੍ਰੀਖਿਆ ’ਚ ਸਥਾਨ ਸ਼ਾਨਦਾਰ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਵੱਲੋਂ ਸਿੱਖੀ ਨਾਲ ਜੋੜਨ ਲਈ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਸਥਾਨ ਹਾਸਲ ਕੀਤੇ ਹਨ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਕਿਹਾ ਕਿ ਸਾਨੂੰ ਧਰਮ ਪ੍ਰਤੀ ਸ਼ਰਧਾ ਭਾਵਨਾ ਰੱਖਣੀ ਚਾਹੀਦੀ ਹੈ।ਸਿੱਖ ਮਿਸ਼ਨਰੀ ਕਾਲਜ ਵੱਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ’ਚ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਕੈਨੇਡਾ ਚੋਣਾਂ ’ਚ ਸਾਬਕਾ ਵਿਦਿਆਰਥੀਆਂ ਦੀ ਜਿੱਤ ’ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਹੁਦੇਦਾਰਾਂ ਵੱਲੋਂ ਅੱਜ ਕੈਨੇਡੀਅਨ ਸੰਸਦੀ ਚੋਣਾਂ ’ਚ ਵੱਖ-ਵੱਖ ਸਾਬਕਾ ਵਿਦਿਆਰਥੀਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕਾਲਜ ਦੇ ਸੀਨੀਅਰ ਅਲੂਮਨੀ ਸੁੱਖ ਧਾਲੀਵਾਲ ਦੇ ਲਿਬਰਲ ਪਾਰਟੀ ਦੀ ਟਿਕਟ ’ਤੇ ਸਰੀ ਤੋਂ ਰਿਕਾਰਡ 6 ਵਾਰ ਐਮ.ਪੀ ਬਨਣ ’ਤੇ ਮਾਣ ਹੈ।ਜਦਕਿ ਜਗਸ਼ਰਨ ਸਿੰਘ ਮਾਹਲ ਕੰਜ਼ਰਵੇਟਿਵ ਪਾਰਟੀ ਦੀ …
Read More »