Thursday, June 11, 2026

ਸਿੱਖਿਆ ਸੰਸਾਰ

ਅਕਾਲ ਅਕੈਡਮੀ ਚੀਮਾ ਵਿਖੇ ਗੁਰਮਤਿ ਮੁਕਾਬਲੇ ਕਰਵਾਏ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐਸ.ਈ.ਬੀ) ਵਲੋਂ `ਬੀਬਾ ਬੱਚਾ ਗੁਰਮਤਿ ਪ੍ਰਤੀਯੋਗਤਾ` ਦੂਜੇ ਗੇੜ ਦੇ ਮੁਕਾਬਲੇ ਕਰਵਾਏ ਗਏ।ਗੁਰਦੁਆਰਾ ਜਨਮ ਸਥਾਨ ਸੰਤ ਬਾਬਾ ਅਤਰ ਸਿੰਘ ਜੀ ਚੀਮਾਂ ਸਾਹਿਬ ਵਿਖੇ ਹੋਏ ਮੁਕਾਬਲਿਆਂ ਵਿੱਚ ਸੁੰਦਰ ਲਿਖਾਈ, ਡਰਾਇੰਗ ਤੇ ਚਿੱਤਰਕਾਰੀ, ਕਵਿਤਾ ਉਚਾਰਨ, ਗੁਰਮਤਿ ਪ੍ਰਸ਼ਨੋਤਰੀ ਅਤੇ ਗੁਰਬਾਣੀ ਕੰਠ ਮੁਕਾਬਲੇ ਸ਼ਾਮਲ ਸਨ।ਜਖੇਪਲ, ਢੈਪਈ, ਅਮਰੂ …

Read More »

ਅਕਾਲ ਅਕੈਡਮੀ ਮੂਨਕ ਵਿਖੇ ਗੁਰਮਤਿ ਲੈਕਚਰ ਕਰਵਾਇਆ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਸਹਿਜ਼ ਪਾਠ ਸੇਵਾ ਸੰਸਥਾ ਵਲੋਂ ਅਕਾਲ ਅਕੈਡਮੀ ਭੂੰਦੜ ਭੈਣੀ ਮੂਨਕ ਵਿਖੇ ਗੁਰਮਤਿ ਲੈਕਚਰ ਕਰਵਾਇਆ ਗਿਆ।ਸੰਸਥਾ ਵਲੋਂ ਪ੍ਰਚਾਰਕ ਸਤਨਾਮ ਸਿੰਘ ਸਲ੍ਹੋਪੁਰੀ ਨੂੰ ਭੇਜਿਆ ਗਿਆ, ਜਿੰਨਾ ਨੇ ਬੱਚਿਆਂ ਨੂੰ ਗੁਰਬਾਣੀ ਪੜ੍ਹਨ-ਸੁਣਨ ਅਤੇ ਮੰਨਣ ਦੀ ਪ੍ਰੇਰਨਾ ਦਿੱਤੀ।ਉਨਾਂ ਸਮਾਜ `ਚ ਆ ਰਹੀਆਂ ਗਿਰਾਵਟਾਂ `ਤੇ ਵੀ ਚਾਨਣਾ ਪਾਇਆ।ਇਸ ਤੋਂ ਇਲਾਵਾ ਸਲ੍ਹੋਪੁਰੀ ਨੇ ਬੱਚਿਆਂ ਨੂੰ ਬਜ਼਼ੁਰਗਾਂ ਦਾ ਸਤਿਕਾਰ, ਪੜ੍ਹਾਈ …

Read More »

ਜੇਤੂ ਵਿਦਿਆਰਥੀ ਦਾ ਕੀਤਾ ਗਿਆ ਸਨਮਾਨ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਪ੍ਰੇਮ ਸਭਾ ਹਾਈ ਸਕੂਲ ਸੰਗਰੂਰ ਦੀ ਮੈਨੇਜਮੈਂਟ ਕਮੇਟੀ ਵਲੋਂ ਆਪਣੇ ਸਕੂਲ ਦੇ ਸਟੇਟ ਗੇਮਾਂ ਵਿੱਚੋਂ ਜੇਤੂ ਵਿਦਿਆਰਥੀਆਂ ਆਸ਼ੀਸ਼ ਕੁਮਾਰ, ਚਿੰਟੂ ਮੁਖੀਆ, ਸੁਮੀਤ ਜਿਹਨਾਂ ਨੇ ਨੈਸ਼ਨਲ ਅਤੇ ਸਟੇਟ ਪੱਧਰ ਤੇ ਗੋਲਡ ਅਤੇ ਸਿਲਵਰ ਮੈਡਲ ਜਿੱਤੇ ਖਿਡਾਰਅਿਾਂ ਦਾ ਸਕੂਲ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।ਸਨਮਾਨ ਸਮਾਰੋਹ ਵਿੱਚ ਮੁੱਖ ਤੌਰ ‘ਤੇ ਕਮੇਟੀ ਦੇ ਪ੍ਰਧਾਨ ਗਰੀਸ਼ ਗਰਗ, ਐਜੂਕੇਸ਼ਨਿਸਟ ਰਾਮ …

Read More »

ਖਾਲਸਾ ਕਾਲਜ ਵਿਖੇ ਉਦਮਤਾ ਅਤੇ ਨਵੀਨਤਾ ’ਤੇ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜੀ ਵਿਭਾਗ ਵੱਲੋਂ ਆਈ. ਆਈ. ਸੀ (ਇੰਸਟੀਟਿਊਸ਼ਨ ਇਨੋਵੇਸ਼ਨ ਕਾਊਂਸਿਲ) ਦੇ ਸਹਿਯੋਗ ਨਾਲ ‘ਐਂਟਰਪਰਨਿਉਰਸ਼ਿਪ ਅਤੇ ਇਨੋਵੇਸ਼ਨ’ (ਉਦਮਤਾ ਅਤੇ ਨਵੀਨਤਾ) ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਜਿਸ ’ਚ ਕਾਲਜ ਦੇ ਕਾਰਜਕਾਰੀ ਪਿੰ੍ਰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਮੁੱਖ ਮਹਿਮਾਨ ਅਤੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ, ਇੰਸਟੀਚਿਊਸ਼ਨ ਇਨੋਵੇਸ਼ਨ ਕਾਊਸ਼ਿਲ ਪ੍ਰਧਾਨ ਡਾ. …

Read More »

ਏ.ਓ.ਐਸ.ਸੀ ਟੈਕਨਾਲੋਜ਼ੀਜ ਵੱਲੋਂ ਖਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਚੋਣ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੈਸਮੈਂਟ ਸੈਲ ਵੱਲੋਂ ਕਰਵਾਈ ਗਈ ਪਲੇਸਮੈਂਟ ਦੌਰਾਨ ਕਾਮਰਸ ਅਤੇ ਮੈਡੀਕਲ ਕਲਾਸਾਂ ਦੇ 15 ਕਾਬਲ ਵਿਦਿਆਰਥੀ ਏ.ਓ.ਐਸ.ਸੀ ਟੈਕਨਾਲੋਜਿਜ਼ ’ਚ ਚੁਣੇ ਗਏ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਏ.ਕੇ ਕਾਹਲੋਂ ਦੇ ਸਹਿਯੋਗ ਨਾਲ ਕਰਵਾਈ ਗਈ ਪਲੇਸਮੈਂਟ ਡਰਾਇਵ ਦੀ ਸ਼ੁਰੂਆਤ ਏ.ਓ.ਐਸ.ਸੀ ਟੀਮ ਵੱਲੋਂ ਇਕ ਪ੍ਰੀ-ਪਲੇਸਮੈਂਟ ਗੱਲਬਾਤ ਨਾਲ ਹੋਈ ਜਿਸ ’ਚ ਉਨ੍ਹਾਂ ਨੇ ਵਿਦਿਆਰਥੀਆਂ …

Read More »

2 ਰੋਜ਼ਾ ‘9ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ-2024’ ਅਭੁੱਲ ਯਾਦਾਂ ਛੱਡਦਾ ਸੰਪਨ

ਖ਼ਾਲਸਾ ਕਾਲਜ ਅਤੇ ਖਾਲਸਾ ਕਾਲਜ ਵੁਮੈਨ ਓਵਰ ਆਲ ਟਰਾਫ਼ੀ ’ਤੇ ਕਾਬਜ਼ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਮੇਜ਼ਬਾਨ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 3 ਨਵੰਬਰ ਤੋਂ ਸ਼ੁਰੂ ਹੋਏ 2 ਰੋਜ਼ਾ ‘9ਵੇਂ ਖ਼ਾਲਸਾ ਕਾਲਜਿਜ਼ ਯੂਥ ਫੈਸਟੀਵਲ-2024’ ਮੌਕੇ ਉਚੇਚੇ ਤੌਰ ’ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਓਵਰ ਆਲ ਟਰਾਫ਼ੀ ’ਤੇ ਕਬਜ਼ਾ ਕਰਨ ਵਾਲੀਆਂ ਸੰਸਥਾਵਾਂ ਖ਼ਾਲਸਾ ਕਾਲਜ ਅੰਮ੍ਰਿਤਸਰ ਅਤੇ ਖ਼ਾਲਸਾ ਕਾਲਜ …

Read More »

ਕੌਮੀ ਏਕਤਾ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਦੇ ਨਿਰਦਸ਼ਾਂ ਹੇਠ ਅਤੇ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ-ਰੇਖ ‘ਚ ਰਾਸ਼ਟਰੀ ਏਕਤਾ ਦਿਵਸ ਮਨਾਉਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵੱਡੇ ਫੈਸਲੇ ਲੈਣ ਲਈ ਪ੍ਰੇਰਿਤ ਕਰਨਾ ਅਤੇ ਮਹਾਨ ਵਿਅਕਤੀਆਂ ਦੇ ਦੇਸ਼ …

Read More »

ਯੂਨੀਵਰਸਿਟੀ ਵੱਲੋਂ ਓ.ਡੀ.ਐਲ ਅਤੇ ਆਨਲਾਈਨ ਕੋਰਸਾਂ ਦੇ ਦਾਖਲਿਆਂ ‘ਚ 15 ਨਵੰਬਰ ਤੱਕ ਵਾਧਾ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਡਿਸਟੈਂਸ ਦੇ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਓਪਨ ਐਂਡ ਡਿਸਟੈਂਸ ਲਰਨਿੰਗ (ਓ.ਡੀ.ਐਲ) ਅਤੇ ਆਨਲਾਈਨ ਮੋਡ ਅਧੀਨ ਕੋਰਸਾਂ ਵਿੱਚ ਦਾਖਲੇ ਦੀ ਆਖਰੀ 15 ਨਵੰਬਰ 2024 ਤੱਕ ਵਧਾ ਦਿੱਤੀ ਹੈ। ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਯੂ.ਜੀ.ਸੀ-ਡੀ.ਈ.ਬੀ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਨਾਲ ਡਾਇਰੈਕਟੋਰੇਟ ਆਫ਼ ਓ.ਡੀ.ਐਲ ਅਤੇ ਆਨਲਾਈਨ ਸਟੱਡੀਜ਼ …

Read More »

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 6 ਨਵੰਬਰ ਨੂੰ ਲੱਗੇਗਾ ਰੋਜ਼ਗਾਰ ਕੈਂਪ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੁਕੇਸ਼ ਸਾਰੰਗਲ ਨੇ ਕੀਤਾ।ਉਹਨਾਂ ਕਿਹਾ ਕਿ ਇਸ ਦਫਤਰ ਵਿਖੇ ਹਰ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ।ਤੀਰਥਪਾਲ ਸਿੰਘ ਡਿਪਟੀ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰਿਆਂ ਨੇ ਦੀਵਾਲੀ ਮਨਾਈ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਰਣਜੀਤ ਐਵੀਨਿਊ ਸਥਿਤ ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਦੋਨੋ ਅਦਾਰਿਆਂ ’ਚ ਗਰੀਨ ਦੀਵਾਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੱਦੇਨਜ਼ਰ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਪ੍ਰੰਪਰਾਗਤ ਮਿੱਟੀ ਦੇ ਦੀਵਿਆਂ …

Read More »