ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਲਾਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਨਵੇਂ ਬੈਚ ਦੇ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਫਰੈਸ਼ਰ ਪਾਰਟੀ ਕਰਵਾਈ ਗਈ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਉਕਤ ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ।ਵਿਦਿਆਰਥੀਆਂ ਦੇ ਹੁਨਰ ਦੀ ਪਰਖ ਕਰਨ ਸਬੰਧੀ ਕਰਵਾਏ ਗਏ ਮੁਕਾਬਲੇ ਦੌਰਾਨ ਬੀ.ਐਸ.ਸੀ ਮੈਡੀਕਲ ਟੈਕਨਾਲੋਜੀ ਦੀ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚੌਥੇ ਸੀ.ਕੇ.ਡੀ ਸਭਿਆਚਾਰਕ ਮੇਲੇ ਦਾ ਆਯੋਜਨ
ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੁੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚੌਥੇ ਸੀ.ਕੇ.ਡੀ ਸਭਿਆਚਾਰਕ ਮੇਲੇ ਦਾ ਆਯੋਜਨ ਬੜੀ ਧੂਮ-ਧਾਮ ਨਾਲ ਹੋਇਆ।ਇਸ ਸਭਿਆਚਾਰਕ ਮੇਲੇ ਦਾ ਸ਼ੁਭ ਆਰੰਭ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਜੀ ਨਿੱਝਰ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਕੀਤਾ …
Read More »ਸ.ਹ.ਸ ਕਿਲਾ ਭਰੀਆਂ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਰਵਾਏ ਪੇਂਟਿੰਗ ਮੁਕਾਬਲੇ
ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੰਗਰੂਰ ਵਲੋਂ ਸਰਕਾਰੀ ਹਾਈ ਸਕੂਲ ਕਿਲਾ ਭਰੀਆਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਡਾਕਟਰ ਹਰਬੰਸ ਸਿੰਘ ਚਹਿਲ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਦੀ ਅਗਵਾਈ ਹੇਠ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸੱਤਵੀਂ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ ਤੇ ਡਾ. ਅਮਰਜੀਤ ਸਿੰਘ ਖੇਤੀਬਾੜੀ ਅਫਸਰ ਸੰਗਰੂਰ …
Read More »ਵਿਦਿਆਰਥੀਆਂ ਦਾ ਰਾਹ ਦਸੇਰਾ ਬਣੇਗਾ ਜਿਲ੍ਹਾ ਪ੍ਰਸ਼ਾਸ਼ਨ
ਡਿਪਟੀ ਕਮਿਸ਼ਨਰ ਵੱਲੋਂ ਆਈ ਅਸਪਾਇਰ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਜਿਲ੍ਹੇ ਭਰ ਦੇ ਬੱਚਿਆਂ ਨੂੰ ਭਵਿੱਖ ਲਈ ਸੇਧ ਦੇਣ ਵਾਸਤੇ ਆਈ ਅਸਪਾਇਰ ਲੀਡਰਸ਼ਿਪ ਪ੍ਰੋਗਰਾਮ ਦੇ ਨਾਮ ਹੇਠ ਨਵਾਂ ਉਪਰਾਲਾ ਸ਼ੁਰੂ ਕੀਤਾ ਹੈ।ਜਿਸ ਤਹਿਤ ਬੱਚਿਆਂ ਨੂੰ ਉਹਨਾਂ ਦੀ ਇੱਛਾ ਅਨੁਸਾਰ ਭਵਿੱਖ ਲਈ ਅਗਵਾਈ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਸਾਹਨੀ ਨੇ ਪ੍ਰੋਗਰਾਮ ਦੀ …
Read More »ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 26 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ.ਏ ਹਿਸਟਰੀ ਭਾਗ ਪਹਿਲਤ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਸੁਖਦੀਪ ਕੌਰ ਨੇ ਸੀ.ਜੀ.ਪੀ.ਏ 9.25 ਨਾਲ ਪਹਿਲਾ, ਸ਼ਰਨਦੀਪ ਕੌਰ ਨੇ 8.50 ਨਾਲ ਦੂਜਾ ਅਤੇ ਕੁਲਦੀਪ ਕੌਰ 8.25 ਨਾਲ ਤੀਜ਼ਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸੰਗੀਤ ਮੁਕਾਬਲੇ ‘ਸੁਇਟ ਆਫ ਇੰਸਟਰੂਮੈਂਟ’ ਦਾ ਆਯੋਜਨ
ਸਹੋਦਯਾ ਸਕੂਲਜ਼ ਕੰਪਲੈਕਸ ਦੇ ਸਹਿਯੋਗ ਨਾਲ ਕਰਵਾਇਆ ਗਿਆ ਪ੍ਰੋਗਰਾਮ ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰੈਸ਼ਨਲ ਸਕੂਲ ਵਿਖੇ ਸਹੋਦਯਾ ਸਕੂਲਜ਼ ਕੰਪਲੈਕਸ ਦੇ ਸਹਿਯੋਗ ਨਾਲ ਅਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਭਾਰਤੀ ਅਤੇ ਪੱਛਮੀ ਸੰਗੀਤ ਸਾਜ਼ਾਂ ਨੂੰ ਮਿਸ਼ਰਤ ਰੂਪ ਵਿੱਚ ਵਜਾਉਣ ਦੇ ਮੁਕਾਬਲੇ ਕਰਵਾਏ ਗਏ।ਇਸ ਸਮਾਗਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਿਜ਼ੂਅਲ ਅਤੇ ਪਰਫਾਰਮਿੰਗ ਆਰਟ ਵਿਭਾਗ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸੀ-ਜ਼ੋਨ ਯੁਵਕ ਮੇਲਾ ਆਰੰਭ
ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਜਲੰਧਰ ਜ਼ਿਲ੍ਹੇ ਦੇ ਕਾਲਜਾਂ ਦਾ ਸੀ-ਜ਼ੋਨ ਯੁਵਕ ਮੇਲਾ ਯੂਨਵਿਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਵੱਲੋਂ ਭੰਗੜੇ ਦੀਆਂ ਪੇਸ਼ਕਾਰੀਆਂ ਨਾਲ ਸ਼ੁਰੂ ਹੋਇਆ। ਫੈਸਟੀਵਲ ਦਾ ਉਦਘਾਟਨ ਸ਼੍ਰੀਮਤੀ ਸੋਨਮ ਐਸ.ਡੀ. ਐਮ ਅੰਮ੍ਰਿਤਸਰ ਨੇ ਸ਼ਮਾ ਰੋਸ਼ਨ ਕਰਕੇ ਕੀਤਾ।ਉਨ੍ਹਾਂ ਨਾਲ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਅਤੇ …
Read More »ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਖ਼ਾਲਸਾ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁੱਕਤ
ਮਜੀਠੀਆ, ਛੀਨਾ ਦੀ ਅਗਵਾਈ ’ਚ ਸੰਭਾਲਿਆ ਅਹੁੱਦਾ ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣਅਿਾਂ) – ਪੰਜਾਬੀ ਦੇ ਉੱਘੇ ਸਾਹਿਤਕਾਰ ਅਤੇ ਇਤਿਹਾਸਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੂੰ ਅੱਜ ਖਾਲਸਾ ਯੂਨੀਵਰਸਿਟੀ, ਅੰਮਿ੍ਰਤਸਰ ਦਾ ਉਪ-ਕੁਲਪਤੀ ਨਿਯੁੱਕਤ ਕੀਤਾ ਗਿਆ।ਉਨ੍ਹਾਂ ਨੇ ’ਵਰਸਿਟੀ ਦੇ ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ ਅਤੇ ਪ੍ਰੋ. ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਗਵਰਨਿੰਗ ਬਾਡੀ ਦੇ ਮੈਂਬਰਾਂ ਦੀ ਮੌਜ਼ੂਦਗੀ ’ਚ ਦਫ਼ਤਰ …
Read More »ਸਰਕਾਰੀ ਪ੍ਰਾਇਮਰੀ ਸਕੂਲ ਦਿਆਲਗੜ੍ਹ ‘ਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ
ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਦਿਆਲਗੜ੍ਹ ਵਿਖੇ ਮਾਪੇ – ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਸਮੁੱਚੀ ਕਮੇਟੀ ਤੋਂ ਇਲਾਵਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨਵੀਂ ਚੁਣੀ ਪੰਚਾਇਤ ਦੇ ਸਰਪੰਚ ਪ੍ਰਿਤਪਾਲ ਸਿੰਘ, ਜਤਿੰਦਰ ਸਿੰਘ ਦੁੱਲਟ ਪੰਚ, ਬੀਰਬਲ ਸਿੰਘ ਪੰਚ, ਗੁਰਦੀਪ ਸਿੰਘ ਪੰਚ ਤੇ ਪਰਮਜੀਤ ਕੌਰ ਪੰਚ ਨੇ ਸ਼ਮੂਲੀਅਤ ਕੀਤੀ।ਨਵੀਂ …
Read More »ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਕਰਵਾਈ ਮਾਪੇ-ਅਧਿਆਪਕ ਮਿਲਣੀ
ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਇੰਚਾਰਜ਼ ਸ੍ਰੀਮਤੀ ਮੀਨਾ ਗਰਗ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਸਕੂਲ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ ਗਿਆ।ਮਾਪਿਆਂ ਅਤੇ ਨਵੀਂ ਚੁਣੀ ਪੰਚਾਇਤ ਨੂੰ ‘ਜੀ ਆਇਆਂ` ਕਹਿੰਦੇ ਹੋਏ ਸਵਾਗਤ ਕੀਤਾ ਗਿਆ।ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਪ੍ਰਦਰਸ਼ਨੀ ਅਤੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀ …
Read More »
Punjab Post Daily Online Newspaper & Print Media