ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਆਈ.ਆਈ.ਸੀ ਦੇ ਸਹਿਯੋਗ ਨਾਲ ‘ਪੱਤਰਕਾਰੀ ਦੇ ਆਧੁਨਿਕ ਮਾਧਿਅਮ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਗੁਰਜੋਤ ਬਵੇਜਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਦੇ ਦੌਰ ’ਚ ਪੱਤਰਕਾਰੀ ਵਿੱਚ ਆਧੁਨਿਕਤਾ ਵਧੀ …
Read More »ਸਿੱਖਿਆ ਸੰਸਾਰ
ਰਜਿੰਦਰ ਮੋਹਨ ਸਿੰਘ ਛੀਨਾ ਸਰਵਸੰਮਤੀ ਨਾਲ ਮੁੜ ਕਾਲਜ਼ਿਜ਼ ਮੈਨੇਜ਼ਮੈਂਟ ਫ਼ੈਡਰੇਸ਼ਨ ਦੇ ਪ੍ਰਧਾਨ ਚੁਣੇ ਗਏ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੀਟਿੰਗ ਹਾਲ ਵਿਖੇ ਹੋਈ ਆਮ ਜਨਰਲ ਇਜਲਾਸ ਮੀਟਿੰਗ ਦੌਰਾਨ ਆਨਰੇਰੀ ਸਕੱਤਰ ਅਤੇ ਵਿੱਦਿਅਕ ਮੈਨੇਜ਼ਮੈਂਟ ਮਾਹਿਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਮੁੜ ਸਰਵਸੰਮਤੀ ਨਾਲ ਗੈਰ-ਸਰਕਾਰੀ ਕਾਲਜ਼ਿਜ਼ ਮੈਨੇਜ਼ਮੈਂਟ ਫੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦਾ ਪ੍ਰਧਾਨ ਚੁਣਿਆ ਗਿਆ।ਰਮੇਸ਼ ਕੌੜਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਡਾ. ਐਸ.ਐਮ ਸ਼ਰਮਾ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸਕੂਲ ਦਾ ਨਾਂ ਰੌਸ਼ਨ
ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਸਪੋਰਟਸ ਜ਼ੋਨਲ ਪੱਧਰੀ ਟੂਰਨਾਮੈਂਟ ਪੁਲਿਸ ਡੀ.ਏ.ਵੀ ਪਬਲਿਕ ਸਕੂਲ ਲੁਧਿਆਣਾ ਅਤੇ ਪੁਲਿਸ ਡੀ.ਏ.ਵੀ ਪਬਲਿਕ ਸਕੂਲ ਜਲੰਧਰ ਵਿਖੇ 29 ਸਤੰਬਰ ਤੋਂ 01 ਅਕਤੂਬਰ 2024 ਅਤੇ 3 ਤੋਂ 5 ਅਕਤੂਬਰ 2024 ਤੱਕ ਆਯੋਜਿਤ ਕੀਤਾ ਗਿਆ।ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੇ ਸਫ਼ਲਤਾ ਹਾਸਲ ਕੀਤੀ। ਬੈਡਮਿੰਟਨ ਅੰਡਰ-17 ਲੜਕੇ ਅਤੇ ਲੜਕੀਆਂ, ਟੇਬਲ ਟੈਨਿਸ ਅੰਡਰ-17 ਲੜਕੀਆਂ, ਟੇਬਲ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਆਨੰਦ ਸਵਾਮੀ ਜੀ ਦੇ ਜਨਮ ਦਿਵਸ ‘ਤੇ ਵਿਸ਼ੇਸ਼ ਹਵਨ
ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸੰਘਰਸ਼ੀਲ ਸਨਿਆਸੀ ਅਤੇ ਆਰਿਆ ਨਿਰਸਵਾਰਥ ਸਮਾਜ ਸੇਵੀ ਮਹਾਤਮਾ ਆਨੰਦ ਸਵਾਮੀ ਜੀ ਦੇ ਜਨਮ ਦਿਵਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਸਵੇਰ ਸਮੇਂ ਸਕੂਲ ਦੇ ਵਿਹੜੇ ‘ਚ ਹਵਨ ਯੱਗ ਕੀਤਾ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੈਦਿਕ ਮੰਤਰਉਚਾਰਨ ਨਾਲ ਪਵਿੱਤਰ ਅਗਨੀ ਵਿੱਚ ਆਹੂਤੀਆਂ ਅਰਪਿਤ ਕਰ ਕੇ ਪਰਮ ਪਿਤਾ ਪਰਮੇਸ਼ਵਰ ਪਾਸ ਸਮੂਹ …
Read More »ਭਵਨਜ਼ ਐਸ.ਐਲ ਵਿਖੇ ਸ਼ਤਾਬਦੀ ਮਾਸਿਕ ਸੱਭਿਆਚਾਰਕ ਪ੍ਰੋਗਰਾਮ “ਕਲਾ ਸ਼ਤਕ ਉਤਸਵ” ਮਨਾਇਆ
ਮੁੱਖ ਮਹਿਮਾਨ ਵਜੋਂ ਪੁੱਜੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਭਵਨਜ਼ ਐਸ.ਐਲ ਪਬਲਿਕ ਸਕੂੂਲ ਦੇ ਵਿਹੜੇ ‘ਚ 100ਵੇਂ ਮਾਸਿਕ ਸੱਭਿਆਚਾਰਕ ਪ੍ਰੋਗਰਾਮ `ਕਲਾ ਸ਼ਤਕ ਉਤਸਵ` ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਸਕੂਲ ਪ੍ਰਬੰਧਕੀ ਕਮੇਟੀ ਦੀ ਤਰਫੋਂ ਭਵਨਸ਼ ਕਲਾ ਕੇਂਦਰ ਦੇ ਕੋਆਰਡੀਨੇਟਰ ਵਿਨੋਦ ਸ਼ਰਮਾ ਨੇ ਹਾਜ਼ਰੀਨ ਦਾ ਰਸਮੀ ਸਵਾਗਤ ਕੀਤਾ।ਮੁੱਖ ਮਹਿਮਾਨ ਵਜੋਂ …
Read More »ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਪਿੰਗਲਵਾੜਾ ਸੁਸਾਇਟੀ ਆਫ ਉਨਟਾਰੀਉ ਅਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਅੰਮ੍ਰਿਤਸਰ ਵਲੋਂ ਸਾਂਝੇ ਪ੍ਰਾਜੈਕਟ ਅਧੀਨ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਕਲਾਂ ਵਿਖੇ ਵਿਸਤਾਰ ਕੀਤੀ ਗਈ ਕੰਪਿਊਟਰ ਲੈਬ ਦਾ ਉਦਘਾਟਨ ਪਿੰਗਲਵਾੜਾ ਸੁਸਾਇਟੀ ਆਫ ਉਨਟਾਰੀਉ ਪ੍ਰਧਾਨ ਮੈਡਮ ਅਬਿਨਾਸ਼ ਕੌਰ ਅਤੇ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਵਲੋਂ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਬੁਰਾਈ ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਓਹਾਰ ਦੁਸ਼ਹਿਰੇ ‘ਤੇ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਵਲੋਂ ਇਸ ਦੌਰਾਨ ਅੱਜ ਦੇ ਯੁੱਗ ਵਿੱਚ ਫ਼ੈਲੀਆਂ ਸਮਾਜਿਕ ਬੁਰਾਈਆਂ ਨੂੰ ਦਰਸਾਉਂਦੇ ਚਾਰਟ ਬਣਾ ਕੇ ਆਪਣੇ ਵਿਚਾਰ ਪੇਸ਼ ਕੀਤੇ ਗਏ।ਸਕੂਲ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਹਰ ਇਨਸ਼ਾਨ ਨੂੰ ਸਮਾਜ ਵਿੱਚ ਫੈਲੀਆਂ ਬੁਰਾਈਆਂ ਦੇ ਖਾਤਮੇ ਲਈ …
Read More »ਯੁਵਕ ਸੇਵਾਵਾਂ ਵਿਭਾਗ ਵਲੋਂ ਰੈਡ ਰਿਬਨ ਕਲੱਬਾਂ ਨਾਲ ਮੀਟਿੰਗ
ਕਲੱਬਾਂ ਨੂੰ ਮੁੱਖ ਦਫ਼ਤਰਾਂ ਤੋਂ ਪ੍ਰਾਪਤ ਗ੍ਰਾਂਟਾਂ ਦੀ ਕੀਤੀ ਗਈ ਵੰਡ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਨੇ ਜ਼ਿਲ੍ਹੇ ਦੇ ਰੈਡ ਰਿਬਨ ਕਲੱਬਾਂ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਸੰਸਥਾ ਵਲੋਂ ਸੈਸ਼ਨ 2024-25 ਦੌਰਾਨ ਘੱਟ ਤੋਂ ਘੱਟ ਇਕ ਖੂਨਦਾਨ ਕੈਂਪ ਜ਼ਰੂਰ ਲਗਾਉਣ।ਉਹ ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਰੈਡ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੋਕੇ ਦੀਵਾਨ ਅਦਾਰਿਆਂ ਨੂੰ ਰੰਗ ਬਿਰੰਗੀ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਨੂੰ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅੱਜ ਸੱਦਾ ਪੱਤਰ ਭੇਜਿਆ ਗਿਆ।ਸ੍ਰੀ ਦਰਬਾਰ ਸਾਹਿਬ ਦੇ ਐਡੀ. ਮੈਨੇਜਰ ਰਜਿੰਦਰ ਸਿੰਘ ਰੂਬੀ ਸੱਦਾ ਪੱਤਰ ਲੈ ਕੇ ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਪੁੱਜੇ।ਉਹਨਾਂ ਦੀਵਾਨ ਦੇ ਪ੍ਰਧਾਨ …
Read More »ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਦੇ ਬੱਚਿਆਂ ਨੇ ਖੇਡਾਂ ‘ਚ ਮਾਰੀਆਂ ਮੱਲ੍ਹਾਂ
ਭੀਖੀ, 14 ਅਕਤੂਬਰ (ਕਮਲ ਜ਼ਿੰਦਲ) – ਸੈਂਟਰ ਪੱਧਰੀ ਖੇਡਾਂ ਵਿੱਚੋਂ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਦੇ ਵਿਦਿਆਰਥੀਆਂ ਨੇ ਖੇਡ ਦੇ ਮੈਦਾਨ ‘ਚ ਆਪਣੇ ਜੌਹਰ ਦਿਖਾਏ।ਇਸ ਵਿੱਚ ਅੰਡਰ 11 ਮੁੰਡੇ ਗੋਲਾ ਸੁੱਟਣ ਵਿੱਚ ਨਵਜੋਤ ਸਿੰਘ ਪਹਿਲਾ ਸਥਾਨ ਅਤੇ ਹਰਜੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।ਲੰਬੀ ਛਾਲ ਵਿੱਚ ਰਾਜਦੀਪ ਸਿੰਘ ਪਹਿਲਾ ਸਥਾਨ ਅਤੇ 100 ਮੀਟਰ ਰੇਸ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ।600 ਮੀਟਰ …
Read More »
Punjab Post Daily Online Newspaper & Print Media