Friday, December 20, 2024

ਮਨੋਰੰਜਨ

ਸਰਪੰਚ ਪਾਲੀ ਕਮਲ ਨੇ ਗਾਇਕ ਅੰਗਰੇਜ਼ ਮੱਲ੍ਹੀ ਦਾ ਕੀਤਾ ਸਨਮਾਨ

ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਦੇ ਸਥਾਪਿਤ ਗਾਇਕ ਅੰਗਰੇਜ਼ ਮੱਲ੍ਹੀ ਦਾ ਅੱਜ ਸੀਨੀਅਰ ਅਕਾਲੀ ਆਗੂ ਪਾਲੀ ਕਮਲ ਦੀ ਰਿਹਾਇਸ਼ ਪਿੰਡ ਉਭਾਵਾਲ ਵਿਖੇ ਆਉਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਸਰਪੰਚ ਪਾਲੀ ਕਮਲ ਉਭਾਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗਾਇਕ ਅੰਗਰੇਜ਼ ਮੱਲ੍ਹੀ ਬਹੁਤ ਹੀ ਵਧੀਆ ਕਲਾਕਾਰ ਹੈ।ਇਨ੍ਹਾਂ ਦੇ ਗਾਏ ਹੋਏ ਸਦਾਬਹਾਰ ਗੀਤਾਂ ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ …

Read More »

ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦਾ ਕੈਲੰਡਰ ਕੀਤਾ ਰਲੀਜ਼

ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2024 ਦਾ ਸੰਗੀਤਕ ਕੈਲੰਡਰ ਰਲੀਜ਼ ਕੀਤਾ।ਇਸ ਸੰਗੀਤਕ ਕੈਲੰਡਰ ਵਿੱਚ ਸੰਗੀਤ ਖੇਤਰ ਨਾਲ ਸਬੰਧਤ ਵੱਖ-ਵੱਖ ਕਲਾਕਾਰਾਂ ਅਤੇ ਫਿਲਮੀ ਅਦਾਕਾਰਾਂ ਦੀਆਂ ਫੋਟੋਆਂ ਲਗਾਈਆਂ ਗਈਆਂ ਹਨ।ਮੰਚ ਦੇ ਸਰਪ੍ਰਸਤ ਐਡਵੋਕੇਟ ਗੋਰਵ ਗੋਇਲ ਅਤੇ ਮੰਚ ਪ੍ਰਧਾਨ ਅਸ਼ੋਕ ਮਸਤੀ ਨੇ ਦੱਸਿਆ ਕਿ 2024 ਦੇ ਸੰਗੀਤਕ ਕੈਲੰਡਰ …

Read More »

ਮਰਹੂਮ ਸੌਰਵ ਗੋਇਲ ਤੇ ਗਾਇਕ ਪੂਰਨ ਚੰਦ ਯਮਲਾ ਦੀ ਯਾਦ ‘ਚ ਸੱਭਿਆਚਾਰਕ ਮੇਲਾ ਕਰਵਾਇਆ

ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਮਰਹੂਮ ਨੇਤਰਦਾਨੀ ਸੋਰਵ ਗੋਇਲ ਅਤੇ ਗਾਇਕ ਪੂਰਨ ਚੰਦ ਯਮਲਾ ਹਜਰਾਵਾਂ ਵਾਲਾ ਦੀ ਯਾਦ ਵਿੱਚ ਅੱਜ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਸਰਪ੍ਰਸਤ ਐਡਵੋਕੇਟ ਗੋਰਵ ਗੋਇਲ ਅਤੇ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਦੀ ਰਹਿਨੁਮਾਈ ਹੇਠ ਅੱਜ ਸੋਰਵ ਗੋਇਲ ਕੰਪਲੈਕਸ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ।ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਦੇ ਚਚੇਰੇ ਭਰਾ ਪ੍ਰਧਾਨ ਜੀਵਨ ਕੁਮਾਰ ਰੱਬੜ ਨੇ …

Read More »

ਰੰਗਲਾ ਪੰਜਾਬ ਮੇਲਾ ਸਮਾਪਤ, ਗਾਇਕ ਸਲੀਮ ਸਿਕੰਦਰ ਨੇ ਆਖਰੀ ਦਿਨ ਅੰਮ੍ਰਿਤਸਰੀਆਂ ਦੇ ਮਨ ਮੋਹੇ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਰਾਜ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਅੰਮ੍ਰਿਤਸਰ ਵਿੱਚ ਪਹਿਲੀ ਵਾਰ ਕਰਵਾਇਆ ਗਿਆ ਰੰਗਲਾ ਪੰਜਾਬ ਮੇਲਾ ਕੱਲ ਆਪਣੀਆਂ ਸ਼ਿਖਰਾਂ ਨੂੰ ਛੂੰਹਦਾ ਹੋਇਆ ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਿਆ।ਇਸ ਮੇਲੇ ਵਿੱਚ ਜਿਥੇ ਲਗਾਤਾਰ ਸੱਤ ਦਿਨ ਪੰਜਾਬ ਦੇ …

Read More »

ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਅਹਿਮ ਸਖ਼ਸ਼ੀਅਤਾਂ ਹੋਣਗੀਆਂ ਸ਼ਾਮਲ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲਾ ਰੰਗਲਾ ਪੰਜਾਬ ਮੇਲਾ ਕਰਵਾਇਆ ਜਾ ਰਿਹਾ ਹੈ।ਜਿਸਦੀ ਸ਼ੁਰੂਆਤ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ …

Read More »

ਉਡਾਨ ਸੀਰੀਅਲ ਦੀ ਅਦਾਕਾਰਾ ਅਤੇ ਨਿਰਮਾਤਾ, ਨਿਰਦੇਸ਼ਕ ਤੇ ਲੇਖਿਕਾ ਕਵਿਤਾ ਚੌਧਰੀ ਦਾ ਦੇਹਾਂਤ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰਸਿੱਧ ਟੀ.ਵੀ ਸੀਰੀਅਲ ਉਡਾਨ ਦੀ ਅਦਾਕਾਰਾ, ਨਿਰਮਾਤਾ, ਨਿਰਦੇਸ਼ਕ ਅਤੇ ਲੇਖਿਕਾ ਕਵਿਤਾ ਚੌਧਰੀ ਦਾ ਬੀਤੀ ਦਿਨੀ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।ਕਵਿਤਾ ਚੌਧਰੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਉਸ ਦੇ ਭਰਾ ਕਪਿਲ ਚੌਧਰੀ ਅਤੇ ਸਹਾਇਕ ਅਜੈ ਕੁਮਾਰ ਵਲੋਂ ਸਥਾਨਕ ਦੁਰਗਿਆਣਾ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ: ਰਾਜ …

Read More »

ਅੰਮ੍ਰਿਤਸਰ ‘ਚ ਪਹਿਲੀ ਵਾਰ ਪੰਜਾਬ ਸਰਕਾਰ ਲਗਾਏਗੀ 5 ਰੋਜ਼ਾ ‘ਰੰਗਲਾ ਪੰਜਾਬ’ ਮੇਲਾ

23 ਤੋਂ 27 ਫਰਵਰੀ ਤੱਕ ਅੰਮ੍ਰਿਤਸਰ ‘ਚ ਹੋਣਗੇ ਵੱਡੇ ਪ੍ਰੋਗਰਾਮ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਪਹਿਲੀ ਵਾਰ ਪੰਜ਼ ਦਿਨ ਚੱਲਣ ਵਾਲਾ ‘ਰੰਗਲਾ ਪੰਜਾਬ’ ਮੇਲਾ ਕਰਵਾਇਆ ਜਾ ਰਿਹਾ ਹੈ।ਇਸ ਵਿੱਚ ਪੰਜਾਬ ਦੀ ਹਰ ਉਹ ਵੰਨਗੀ ਪੇਸ਼ ਕੀਤੀ ਜਾਵੇਗੀ, ਜਿਸ ਕਰਕੇ ਪੰਜਾਬ ਤੇ ਪੰਜਾਬੀਅਤ ਦਾ ਨਾਮ ਵਿੱਚ ਮਸ਼ਹੂਰ …

Read More »

ਪਰਿਵਾਰਕ ਡਰਾਮਾ, ਡਰਾਵਣੀ ਤੇ ਡਬਲਡੋਜ਼ ਕਾਮੇਡੀ ਫਿਲਮ `ਪੰਜਾਬੀ ਫ਼ਿਲਮ `ਬੂ ਮੈਂ ਡਰ ਗਈ` ਦਾ ਟ੍ਰੇਲਰ ਰਲੀਜ਼

1 ਮਾਰਚ ਨੂੰ ਸਿਨੇਮਾ ਘਰਾਂ ਦਾ ਬਣੇਗੀ ਸ਼ਿੰਗਾਰ ਚੰਡੀਗੜ੍ਹ, 9 ਫਰਵਰੀ (ਹਰਜਿੰਦਰ ਸਿੰਘ ਜਵੰਦਾ) – ਇਕ ਪਰਿਵਾਰਕ ਡਰਾਮਾ, ਹੌਰਰ ਯਾਨੀ ਕਿ ਡਰਾਵਣੀ ਅਤੇ ਡਬਲਡੋਜ਼ ਕਾਮੇਡੀ ਵਾਲੀ ਮਨੋਰੰਜ਼ਨ ਭਰਪੂਰ `ਪੰਜਾਬੀ ਫ਼ਿਲਮ `ਬੂ ਮੈਂ ਡਰ ਗਈ` 1 ਮਾਰਚ ਨੂੰ ਸਿਨੇਮਾ ਘਰਾਂ ਦੇਖਣ ਨੂੰ ਮਿਲੇਗੀ।ਫਿਲਮ ਦਾ ਟ੍ਰੇਲਰ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਵਿਖੇ ਨੈਕਸਟ ਅਮੈਜ ਇੰੰਟਰਟੈਨਮੈਂਟ ਵਲੋਂ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਲੀਜ਼ …

Read More »

ਪੰਜਾਬ ਦੀ ਮਿੱਟੀ ਨਾਲ ਜੁੜੀ ਫ਼ਿਲਮ ‘ਖਿਡਾਰੀ’

 ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ।ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ-ਵੱਖ ਨਵੇਂ ਵਿਸ਼ਿਆਂ ਨੂੰ ਲੈ ਕੇ ਤਜ਼ੱਰਬੇ ਕਰ ਰਹੇ ਹਨ।ਇਨ੍ਹਾਂ ਨਵੇਂ ਤਜ਼ੱਰਬਿਆਂ ਦੀ ਲੜੀ `ਚ ਹੀ ਦਰਸ਼ਕਾਂ ਨੂੰ ਇਕ ਇਮੋਸ਼ਨ, ਡਰਾਮਾ ਅਤੇ ਜ਼ਬਰਦਸਤ ਐਕਸ਼ਨ ਵਾਲੀ ਮਨੋਰੰਜ਼ਨ ਭਰਪੂਰ ਪੰਜਾਬੀ ਫ਼ਿਲਮ `ਖਿਡਾਰੀ` 9 ਫਰਵਰੀ ਨੂੰ ਦੇਖਣ ਨੂੰ ਮਿਲੇਗੀ।`ਜੀ.ਐਫ.ਐਮ ਫਿਲਮਜ਼` ਅਤੇ …

Read More »

ਗੀਤਕਾਰ ਗਿੱਲ ਰੌਂਤਾ ਵਿਆਹ ਦੇ ਬੰਧਨ ‘ਚ ਬੱਝੇ

ਚੰਡੀਗੜ੍ਹ, 3 ਫਰਵਰੀ (ਹਰਜਿੰਦਰ ਸਿੰਘ ਜਵੰਦਾ) – ਪੰਜਾਬੀ ਸੰਗੀਤਕ ਖੇਤਰ ‘ਚ ਦਰਜ਼ਨਾਂ ਹੀ ਸੁਪਰ ਹਿੱਟ ਗੀਤਾਂ ਦੇ ਰਚੇਤਾ ਮਸ਼ਹੂਰ ਗੀਤਕਾਰ ਅਤੇ ਫਿਲਮੀ ਲੇਖਕ ਗੁਰਵਿੰਦਰ ਸਿੰਘ ਗਿੱਲ ਰੌਂਤਾ ਹੁਣ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ।ਗਿੱਲ ਰੌਂਤੇ ਵਾਲਾ ਦਾ ਸ਼ੁਭ ਵਿਆਹ ਪਿੰਡ ਕੋਠਾ ਗੁਰੂ ਕਾ ਦੀ ਜ਼ੰਮਪਲ ਖੂਬਸੂਰਤ ਮੁਟਿਆਰ ਹਰਜਿੰਦਰ ਕੌਰ ਧਨੋਆ ਸਪੁੱਤਰੀ ਚਰਨਜੀਤ ਸਿੰਘ ਧਨੋਆ ਨਾਲ ਹੋਇਆ ਹੈ।ਸਕਾਈ ਹਾਈਟਸ ਰਾਮਪੁਰਾ …

Read More »