Sunday, October 13, 2024

ਮਨੋਰੰਜਨ

10 ਮਈ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਪੰਜਾਬੀ ਫਿਲਮ `15 ਲੱਖ ਕਦੋਂ ਆਊਗਾ‘

ਅੰਮ੍ਰਿਤਸਰ, 7 ਮਈ(ਪੰਜਾਬ ਪੋਸਟ- ਸੁਖਬੀਰ ਸਿੰਘ) – 10 ਮਈ ਰਲੀਜ਼ ਹੋਣ ਜਾ ਰਹੀ ਮੋਸ਼ਨ ਪਿਕਚਰਜ਼ ਤੇ ਨਿਰਮਾਤਾ ਰੁਪਾਲੀ ਗੁਪਤਾ ਵਲੋਂ ਮਨਪ੍ਰੀਤ ਬਰਾੜ ਦੇ ਨਿਰਦੇਸ਼ਨ `ਚ ਬਣਾਈ ਗਈ ਪੰਜਾਬੀ ਫਿਲਮ ‘15 ਲੱਖ ਕਦੋਂ ਅਊਗਾ‘ `ਚ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਅਤੇ ਪੂਜਾ ਵਰਮਾ ਮੁੱਖ ਭੂਮਿਕਾਵਾਂ `ਚ ਨਜ਼ਰ ਆਉਣਗੇ।             ਅੱਜ ਪ੍ਰੈਸ ਕਾਨਫਰੰਸ ਦੌਰਾਨ ਰੁਪਾਲੀ ਗੁਪਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਫ਼ਿਲਮ ਜੱਸੀ …

Read More »

`15 ਲੱਖ ਕਦੋਂ ਆਊਗਾ` ਡੇਰਾਵਾਦ ਅਤੇ ਸਿਆਸਤ `ਤੇ ਵਿਅੰਗਮਈ ਫ਼ਿਲਮ ਹੈ `ਰੁਪਾਲੀ ਗੁਪਤਾ`

          ਸਿਨਮੇ ਦੀ ਮੌਜੂਦਾ ਭੀੜ ਵਿੱਚ ਬਹੁਤ ਘੱਟ ਅਜਿਹੇ ਫ਼ਿਲਮਸਾਜ਼ ਹਨ, ਜੋ ਦਰਸ਼ਕਾਂ ਦੀ ਨਬਜ਼ ਟੋਹਣ ਦਾ ਗੁਣ ਜਾਣਦੇ ਹਨ।ਪਿਛਲੇ ਸਰਵੇਖਣਾਂ ਤੋਂ ਪਤਾ ਲੱਗਦਾ ਹੈ ਕਿ ਮਰਦ ਪ੍ਰਧਾਨ ਪੰਜਾਬੀ ਸਿਨਮੇ ਵਿਚ ਰੁਪਾਲੀ ਗੁਪਤਾ ਇੱਕ ਉਹ ਨਿਰਮਾਤਰੀ ਹੈ, ਜਿਸ ਵਲੋਂ ਨਿਰਮਾਣ ਕੀਤੀਆਂ ਫ਼ਿਲਮਾਂ ਦੀ ਰਿਕਾਰਡ ਤੋੜ ਸਫ਼ਲਤਾ ਨੇ ਚਿਰਾਂ ਤੋਂ ਸਰਗਰਮ ਫਿਲਮਸਾਜ਼ਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ।ਕਿਸੇ ਵੀ ਫ਼ਿਲਮ ਦੇ …

Read More »

ਪੰਜਾਬੀ ਸੱਭਿਆਚਾਰ ਤੇ ਪਰਿਵਾਰਕ ਰਿਸ਼ਤਿਆਂ ਦੀ ਖੂਬਸੂਰਤ ਕਹਾਣੀ ਹੈ ਫਿਲਮ `ਮੁਕਲਾਵਾ`

ਗਾਇਕ ਤੋਂ ਅਦਾਕਾਰੀ ਵਿੱਚ ਸਫ਼ਲ ਹੋਏ ਐਮੀ ਵਿਰਕ ਦੀਆਂ ਫ਼ਿਲਮਾਂ ਨੂੰ ਦਰਸ਼ਕਾਂ ਦਾ ਬੇਹੱਦ ਪਿਆਰ ਮਿਲਿਆ ਹੈ।ਅੱਜਕਲ ਐਮੀ ਵਿਰਕ ਸੋਨਮ ਬਾਜਵਾ ਨਾਲ ਆ ਰਹੀ ਫ਼ਿਲਮ `ਮੁਕਲਾਵਾ` ਕਰਕੇ ਚਰਚਾ ਵਿੱਚ ਹੈ। ਵਾਇਟ ਹਿੱਲ ਸਟੂਡੀਓ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦਾ ਨਿਰਮਾਤਾ ਗੁਣਬੀਰ ਸਿੱਘ ਸਿੱਧੂ ਤੇ ਮਨਮੋਰਡ ਸਿੰਘ ਸਿੱਧੂ ਹਨ।ਇਸ ਫ਼ਿਲਮ ਨੂੰ `ਅੰਗਰੇਜ਼  ਫ਼ਿਲਮ ਨਾਲ ਸੁਰਖੀਆਂ ਵਿੱਚ ਆਏ ਨਿਰਦੇਸ਼ਕ ਸਿਮਰਜੀਤ ਨੇ …

Read More »

ਸਿੰਮੀ ਗਿੱਪੀ ਦੀ ਰੁਮਾਂਟਿਕ ਜੋੜੀ ਚਰਚਾ `ਚ

       ਗਿੱਪੀ ਗਰੇਵਾਲ ਦੀ ਫ਼ਿਲਮ `ਮੰਜੇ ਬਿਸਤਰੇ 2` ਵਿੱਚ ਸਿੰਮੀ ਚਾਹਲ ਮੁੱਖ ਭੂਮਿਕਾ ਵਿੱਚ ਹੈ।ਇਸ ਤੋਂ ਪਹਿਲਾਂ ਸਿੰਮੀ ਚਾਹਲ ਫ਼ਿਲਮ `ਰੱਬ ਦਾ ਰੇਡੀਓ` ਵਿੱਚ ਇੱਕ ਮਾਸੂਮ ਜਿਹੀ ਪੇਂਡੂ ਕੁੜੀ ਦੇ ਕਿਰਦਾਰ ਨਾਲ ਵਾਹ ਵਾਹ ਖੱਟ ਚੁੱਕੀ ਹੈ ਜਦਕਿ ਇਹ ਫ਼ਿਲਮ ਉਸ ਦੇ ਪਹਿਲੇ ਕਿਰਦਾਰਾਂ ਤੋਂ ਬਹੁਤ ਹਟ ਕੇ ਵਿਦੇਸ਼ੀ ਲਹਿਜ਼ੇ ਵਾਲਾ ਹੋਵੇਗਾ।ਉਹ ਕਨੇਡੀਅਨ ਪੰਜਾਬੀ ਪਰਿਵਾਰ ਦੀ ਕੁੜੀ ਹੈ।ਉਸ ਨੂੰ ਇਸ …

Read More »

ਕਾਮੇਡੀ ਨਾਲ ਭਰਪੂਰ ਹੋਵੇਗੀ ਫ਼ਿਲਮ `ਮੰਜੇ ਬਿਸਤਰੇ 2`

    12 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ `ਮੰਜੇ ਬਿਸਤਰੇ 2` ਪੰਜਾਬੀ ਸਿਨੇਮੇ `ਚ ਨਵੇਂ ਰਿਕਾਰਡ ਸਥਾਪਿਤ ਕਰੇਗੀ।ਇਹ ਫ਼ਿਲਮ ਆਪਣੇ ਬਜ਼ਟ, ਕਹਾਣੀ, ਕਾਮੇਡੀ, ਪ੍ਰਚਾਰ ਤੇ ਹੋਰ ਸਾਰੇ ਹੀ ਤਕਨੀਕੀ ਪੱਖਾਂ ਕਰਕੇ ਵੱਡਾ ਮੀਲ ਪੱਥਰ ਸਾਬਤ ਹੋਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ‘ਹੰਬਲ ਮਿਊਜ਼ਿਕ` ਦੇ ਡਾਇਰੈਕਟਰ ਅਤੇ ਫ਼ਿਲਮ ਨਿਰਮਾਤਾ ਭਾਨਾ ਐਲ.ਏ ਨੇ ਇਕ ਪੱਤਰਕਾਰ ਮਿਲਣੀ ਦੌਰਾਨ ਕੀਤਾ।ਉਨਾਂ ਦੱਸਿਆ …

Read More »

5 ਅਪ੍ਰੈਲ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਭਾਰਤ ਪਾਕ ਸੰਬੰਧਾਂ `ਤੇ ਬਣੀ ਫਿਲਮ `ਯਾਰਾ ਵੇ‘

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – 5 ਅਪ੍ਰੈਲ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਪੰਜਾਬੀ ਫਿਲਮ `ਯਾਰਾ ਵੇ‘ ਭਾਰਤ ਤੇ ਪਾਕਿਸਤਾਨ ਦੀ ਦੋਸਤੀ ਤੇ ਪਿਆਰ ਨੂੰ ਵੱਡੇ ਪਰਦੇ `ਤੇ ਪ੍ਰਦਰਸ਼ਿਤ ਕਰੇਗੀ।ਅੰਮ੍ਰਿਤਸਰ ਪੁੱਜੀ ਫਿਲਮ ਦੀ ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਨਤਸਤਕ ਹੋ ਕੇ ਫਿਲਮ ਦੀ ਸਫਲਤਾ ਲਈ ਕਾਮਨਾ ਵੀ ਕੀਤੀ। 1940 ਦੇ ਹਾਲਾਤਾਂ `ਤੇ ਬਣੀ ਇਸ …

Read More »

ਪੰਜਾਬੀ ਨਾਟਕ ‘ਛਿਪਣ ਤੋਂ ਪਹਿਲਾਂ’ ਨਾਲ ਅੰਮ੍ਰਿਤਸਰ ਰੰਗਮੰਚ ਉਤਸਵ 2019 ਸੰਪਨ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਕ ਮਹੀਨਾ ਲਗਾਤਾਰ ਚਲਣ ਵਾਲੇ ਅੰਮਿ੍ਰਤਸਰ ਰੰਗਮੰਚ ਉਤਸਵ 31ਵੇਂ ਅਤੇ ਆਖਰੀ ਦਿਨ ਸਿਰਜਨਾ ਕਲਾ ਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਦਵਿੰਦਰ ਦਮਨ ਦਾ ਲਿਖਿਆ ਅਤੇ ਨਰਿੰਦਰ ਸਾਂਘੀ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਛਿਪਣ ਤੋਂ ਪਹਿਲਾਂ’ ਵਿਰਸਾ ਵਿਹਾਰ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019- ਕੇਵਲ ਧਾਲੀਵਾਲ ਦਾ ਨਿਰਦੇਸ਼ਤ ਪੰਜਾਬੀ ਨਾਟਕ ‘ਖ਼ੂਨੀ ਵਿਸਾਖੀ’ ਮੰਚਤ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ ਦੇ 30ਵੇਂ ਦਿਨ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਖ਼ੂਨੀ ਵਿਸਾਖੀ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾ ਪੂਰਵਕ …

Read More »

ਰੰਗਮੰਚ ਤੋਂ ਗੈਂਗਸਟਰ ਬਣਨ ਦੀ ਕਹਾਣੀ ਹੈ ਫਿਲਮ `ਗੈਂਗਸਟਾਰ ਵਰਸਿਜ਼ ਸਟੇਟ`

      ਪੰਜਾਬੀ ਫਿਲਮਾਂ ਦੇ ਨਿਰਮਾਣ ਨਿਰਦੇਸ਼ਨ ਰਾਹੀਂ ਗੈਂਗਸਟਰਾਂ ਦੀ ਜੀਵਨ ਸ਼ੈਲੀ ਨੂੰ ਪਰਦੇ `ਤੇ ਦਿਖਾਉਣ ਦਾ ਰੁਝਾਨ ਵਧ ਰਿਹਾ ਹੈ।`ਰੁਪਿੰਦਰ ਗਾਂਧੀ` ਤੋਂ ਬਾਅਦ “ਡਾਕੂਆਂ ਦਾ ਮੁੰਡਾ” ਦੀ ਸਫਲਤਾ ਨਾਲ ਫਿਲਮ ਨਿਰਮਾਤਾਵਾਂ ਦਾ ਇਸ ਰੁਝਾਨ ਵੱਲ ਆਉਣਾ ਸੁਭਾਵਿਕ ਵੀ ਹੈ।ਇਸੇ ਰੁਝਾਨ ਤਹਿਤ ਬਣਾਈ ਗਈ ਫਿਲਮ “ਗੈਗਸਟਾਰ ਵਰਸਿਜ਼ ਸਟੇਟ” ਵੀ ਰਲੀਜ਼ ਹੋਣ ਲਈ ਤਿਆਰ ਹੈ।ਇਹ ਫਿਲਮ 5 ਅਪ੍ਰੈਲ ਤੋਂ ਸਿਨੇਮਾਂ ਘਰਾਂ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਵਿਸ਼ੂ ਸ਼ਰਮਾ ਦਾ ਨਿਰਦੇਸ਼ਿਤ ਪੰਜਾਬੀ ਨਾਟਕ ‘ਖ਼ੋਫ’ ਖੇਡਿਆ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਕ ਮਹੀਨਾ ਲਗਾਤਾਰ ਚਲਣ ਵਾਲੇ ਅੰਮਿ੍ਰਤਸਰ ਰੰਗਮੰਚ ਉਤਸਵ 29ਵੇਂ ਦਿਨ ਨਾਟਰੰਗ ਅੰਮ੍ਰਿਤਸਰ ਦੀ ਟੀਮ ਵਲੋਂ ਨਿਖਿਲ ਸਾਚਾਨ ਤੇ ਗੁਲਜ਼ਾਰ ਦਾ ਲਿਖਿਆ ਅਤੇ ਵਿਸ਼ੂ ਸ਼ਰਮਾ ਦਾ ਨਿਰਦੇਸ਼ਿਤ ਪੰਜਾਬੀ ਨਾਟਕ ‘ਖ਼ੋਫ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ …

Read More »