Sunday, December 22, 2024

ਮਨੋਰੰਜਨ

ਅੰਮ੍ਰਿਤਸਰ ਰੰਗਮੰਚ ਉਤਸਵ 2019 – ਡਾ. ਜਸਮੀਤ ਅਜ਼ਾਦ ਲਿਖਤ ਪੰਜਾਬੀ ਨਾਟਕ ‘ਜ਼ਿੰਦਗੀ ਤੇ ਜ਼ਿੰਦਗੀ’ ਦਾ ਮੰਚਨ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡੀ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਕ ਮਹੀਨਾ ਲਗਾਤਾਰ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 28ਵੇਂ ਦਿਨ ਆਰਟ ਨਾਟ ਮੰਚ ਵੇਰਕਾ ਦੀ ਟੀਮ ਵਲੋਂ ਡਾ. ਜਸਮੀਤ ਅਜ਼ਾਦ ਦਾ ਲਿਖਿਆ ਅਤੇ ਮਾਸਟਰ ਕੁਲਜੀਤ ਵੇਰਕਾ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਜ਼ਿੰਦਗੀ ਤੇ ਜ਼ਿੰਦਗੀ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ …

Read More »

ਵਰਲਡ ਥਿਏਟਰ ਦਿਵਸ `ਤੇ ਆਰਟ ਗੈਲਰੀ ਪੁੱਜੀ ਬਾਲੀਵੁਡ ਅਦਾਕਾਰਾ ਦੀਪਤੀ ਨਵਲ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਆਰਟ ਵਿਖੇ ਵਰਲਡ ਥਿਏਟਰ ਦਿਵਸ ਮਨਾਇਆ ਗਿਆ।ਜਿਸ ਵਿੱਚ ਬਾਲੀਵੁਡ  ਅਦਾਕਾਰਾ ਦੀਪਤੀ ਨਵਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਤਸਵੀਰ ਵਿੱਚ ਅਦਾਕਾਰਾ ਦੀਪਤੀ ਨਵਲ ਦੇ ਨਾਲ ਪ੍ਰਧਾਨ ਸ਼ਿਵਦੇਵ ਸਿੰਘ, ਡਾ. ਅਰਵਿੰਦਰ ਸਿੰਘ ਚਮਕ, ਕੁਲਵੰਤ ਸਿੰਘ ਗਿੱਲ ਤੇ ਹੋਰ।  

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਪ੍ਰੋ. ਦਵਿੰਦਰ ਪਾਲ ਸਿੰਘ ਦਾ ਲਿਖਿਆ ਤੇ ਨਿਰਦੇਸ਼ਕ ਨਾਟਕ ‘ਫਿਰਦੋਸ’ ਖੇਡਿਆ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਸ਼ਵ ਰੰਗਮੰਚ ਦਿਵਸ ਬੜੀ ਖੁਸ਼ੀ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ।ਵਿਸ਼ਵ ਰੰਗਮੰਚ ਦੇ ਸਮਾਗਮ ਵਿੱਚ ਅੰਮ੍ਰਿਤਸਰ ਦੇ ਨਾਮਵਰ ਅਤੇ ਪ੍ਰਸਿੱਧ ਰੰਗਕਰਮੀਆਂ ਨੇ ਨਾਟ ਪ੍ਰੇਮੀਆਂ, ਬੁੱਧੀਜੀਵੀਆਂ ਅਤੇ ਦਰਸ਼ਕਾਂ ਨਾਲ ਰਲ ਕੇ ਇਸ ਦਿਹਾੜੇ ਨੂੰ ਮਨਾਇਆ।ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਖੁਲੇ ਵਿਹੜੇ ’ਚ ਰੰਗਮੰਚ ਦੇ ਗੀਤ ਪੇਸ਼ ਕੀਤੇ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਓਮ ਪ੍ਰਕਾਸ਼ ਵਾਲਮੀਕੀ ਦੀ ਜੀਵਨੀ `ਤੇ ਅਧਾਰਿਤ ਨਾਟਕ ‘ਜੂਠ’ ਦਾ ਮੰਚਨ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ ਦੇ 26ਵੇਂ ਦਿਨ ਅਵਾਜ਼ ਰੰਗਮੰਚ ਟੋਲੀ ਵਲੋਂ ਪ੍ਰਸਿੱਧ ਹਿੰਦੀ ਦਲਿਤ ਲੇਖਕ ਓਮ ਪ੍ਰਕਾਸ਼ ਵਾਲਮੀਕੀ ਦੀ ਜੀਵਨੀ `ਤੇ ਅਧਾਰਿਤ ਬਲਰਾਮ ਬੋਧੀ ਵਲੋਂ ਲਿਖੇ ਤੇ ਕੰਵਲ ਰੰਦੇਅ ਦੇ ਨਿਰਦੇਸ਼ਤ ਕੀਤੇ ਹੋਏ ਨਾਟਕ ‘ਜੂਠ’ …

Read More »

29 ਮਾਰਚ ਨੂੰ ਰਿਲੀਜ਼ ਹੋਵੇਗੀ `ਰੱਬ ਦਾ ਰੇਡੀਓ-2`

ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵੇਹਲੀ ਜਨਤਾ ਫਿਲਮਜ਼ ਅਤੇ ਓਮਜੀ ਗਰੁੱਪ 2017 `ਚ ਰਲੀਜ਼ ਹੋਈ ਪੰਜਾਬੀ ਇੰਡਸਟਰੀ ਦੀ ਕਲਾਸਿਕ ਫਿਲਮ ਰੱਬ ਦਾ ਰੇਡੀਓ ਦਾ ਸੀਕੁਅਲ ਪੰਜਾਬੀ ਫਿਲਮ `ਰੱਬ ਦਾ ਰੇਡੀਓ-2` 29 ਮਾਰਚ 2019 ਨੂੰ ਰਿਲੀਜ਼ ਹੋਵੇਗੀ।ਇਸ ਫਿਲਮ `ਚ ਤਰਸੇਮ ਜੱਸੜ ਅਤੇ ਸਿੰਮੀ ਚਾਹਲ ਇੱਕ ਵਾਰ ਫਿਰ ਮੁੱਖ ਕਿਰਦਾਰ ਨਿਭਾਉਣਗੇ । ਤਰਸੇਮ ਜੱਸੜ ਅਤੇ ਸਿੰਮੀ ਚਾਹਲ ਦੇ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਸ਼ੰਕਰ ਸ਼ੇਸ਼ ਦੇ ਲਿਖੇ ਪੰਜਾਬੀ ਨਾਟਕ ‘ਫ਼ੈਸਲਾ’ ਦਾ ਮੰਚਨ

ਅੰਮਿ੍ਤਸਰ, 25 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼ੋ੍ਰਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 25ਵੇਂ ਦਿਨ ਤਾਬੀਰ ਥੀਏਟਰ ਐਸੋਸੀਏਸ਼ਨ ਅੰਮ੍ਰਿਤਸਰ ਦੀ ਟੀਮ ਵਲੋਂ ਸ਼ੰਕਰ ਸ਼ੇਸ਼ ਦਾ ਲਿਖਿਆ ਅਤੇ ਅਮਨਦੀਪ ਸਿੰਘ ਦੀ ਨਿਰਦੇਸ਼ਨਾ ਹੇਠ ਪੰਜਾਬੀ ਨਾਟਕ ‘ਫ਼ੈਸਲਾ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਮਜ਼ਾਹੀਆ ਨਾਟਕ ‘ਹਾਊਸ ਇੰਨ ਟਰੱਬਲ’ ਖੇਡਿਆ

ਅੰਮਿ੍ਤਸਰ, 24 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਚਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 24ਵੇਂ ਦਿਨ ਰਾਜਿੰਦਰ ਕੁਮਾਰ ਦਾ ਲਿਖਿਆ ਅਤੇ ਗੁਰਿੰਦਰ ਸਿੰਘ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਹਾਉਸ ਇੰਨ ਟਰੱਬਲ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਮੰਚਿਤ ਕੀਤਾ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਨਾਟਕ ‘ਅੱਧੇ-ਅਧੂਰੇ’ ਦੀ ਹੋਈ ਸਫ਼ਲ ਪੇਸ਼ਕਾਰੀ

ਪਵੇਲ ਸੰਧੂ ਦੀ ਨਿਰਦੇਸ਼ਨਾ ਹੇਠ ਖੇਡਿਆ ਗਿਆ ਨਾਟਕ ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ `ਚ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 17ਵੇਂ ਦਿਨ `ਦ ਥੀਏਟਰ ਵਰਲਡ ਅੰਮ੍ਰਿਤਸਰ` ਦੀ ਟੀਮ ਵਲੋਂ ਪ੍ਰਸਿੱਧ ਲੇਖਕ ਮੋਹਨ ਰਕੇਸ਼ ਵਲੋਂ ਲਿਖਤ ਅਤੇ ਪਵੇਲ ਸੰਧੂ ਦਾ ਨਿਰਦੇਸ਼ਿਤ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਗੁਰਿੰਦਰ ਸਿੰਘ ਨਿਰਦੇਸ਼ਤ ਪੰਜਾਬੀ ਨਾਟਕ ‘ਸਾਬੋ’ ਦਾ ਮੰਚਨ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ) – ਵਿਰਸਾ ਵਿਹਾਰ ਵਿਖੇ ਸ਼ੋ੍ਰਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਵਿਖੇ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 14ਵੇਂ ਦਿਨ ਰੇਡੀਅਨਸ ਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਰਾਜਿੰਦਰ ਕੁਮਾਰ ਦਾ ਲਿਖਿਆ ਅਤੇ ਗੁਰਿੰਦਰ ਸਿੰਘ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਸਾਬੋ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ …

Read More »

ਸਫਲ ਪੰਜਾਬੀ ਫ਼ਿਲਮਾਂ ਦੀ ਸਫ਼ਲ ਨਿਰਮਾਤਾ ਜੋੜੀ – ਅਤੁੱਲ ਭੱਲਾ ਤੇ ਅਮਿਤ ਭੱਲਾ

         ਏ ਐਂਡ ਏ ਅਡਵਾਇਜ਼ਰ ਪੰਜਾਬੀ ਫ਼ਿਲਮਾਂ ਦੇ ਨਿਰਮਾਣ ਕਾਰਜ ਲਈ ਇੱਕ ਜਾਣੀ ਪਛਾਣੀ ਕੰਪਨੀ ਹੈ ਜਿਸਨੇ ਪਿਛਲੇ ਕੁਝ ਕੁ ਹੀ ਸਮੇਂ ਵਿੱਚ ਇੱਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।`ਕੈਰੀ ਆਨ ਜੱਟਾ-2` ਅਤੇ `ਵਧਾਈਆਂ ਜੀ ਵਧਾਈਆ` ਵਰਗੀਆਂ ਸੁਪਰ ਡੁਪਰ ਹਿੱਟ ਫ਼ਿਲਮਾਂ ਦਾ ਸਿਹਰਾ ਇਸੇ ਕੰਪਨੀ ਦੇ ਸਿਰ ਬੱਝਦਾ ਹੈ।ਵਪਾਰਕ ਪੱਖੋਂ ਸਫ਼ਲ ਰਹੀਆਂ ਇੰਨ੍ਹਾਂ ਫ਼ਿਲਮਾਂ ਨੇ ਇਸ ਨਿਰਮਾਣ ਕੰਪਨੀ ਦਾ ਹੌਸਲਾ …

Read More »