Sunday, November 17, 2024

ਮਨੋਰੰਜਨ

ਲੀਡ ਰੋਲ ਤੇ ਡੈਬਿਊ ਲਈ ਪੂਰੀ ਤਰ੍ਹਾਂ ਤਿਆਰ ਹੈ ਅੰਮ੍ਰਿਤਸਰ ਦੀ ਸੁਰਭੀ ਮਿੱਤਲ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਜ਼ੀ ਪੰਜਾਬੀ ‘ਤੇ ਇੱਕ ਨਵਾਂ ਸ਼ੋਅ, `ਸ਼ਿਵਿਕਾ` ਲਾਂਚ ਕੀਤਾ ਜਾ ਰਿਹਾ ਹੈ। 5 ਫਰਵਰੀ ਨੂੰ ਰਾਤ 8:00 ਵਜੇ ਦਾ ਇਹ ਸ਼ੋਅ `ਸ਼ਿਵਿਕਾ` ਦੋ ਵੱਖੋ-ਵੱਖਰੀਆਂ ਸ਼ਖਸ਼ੀਅਤਾਂ ਦੀ ਪ੍ਰੇਮ ਕਹਾਣੀ ਹੈ।ਇੱਕ ਮਾਂ ਕਾਲੀ ਦਾ ਕੱਟੜ ਸ਼ਰਧਾਲੂ ਹੈ ਅਤੇ ਇੱਕ ਰੱਬ ਵਿੱਚ ਵਿਸ਼ਵਾਸ ਨਾ ਰੱਖਣ ਵਾਲਾ ਹੈ।ਦਿਲਚਸਪ ਕਹਾਣੀਆਂ ਲਈ ਜਾਣਿਆ ਜਾਂਦੇ ਜ਼ੀ ਪੰਜਾਬੀ, ਇੱਕ ਵਾਰ ਫਿਰ ਨਵੇਂ …

Read More »

ਲੋਕ ਗਾਇਕਾ ਗੁਰਮੀਤ ਬਾਵਾ ਦੀ ਯਾਦ ‘ਚ ਅੰਮ੍ਰਿਤਸਰ ਵਿੱਚ ਬਣੇਗੀ ਲੋਕ ਗੀਤ ਅਕੈਡਮੀ – ਡਾ. ਵੇਰਕਾ

ਅੰਮ੍ਰਿਤਸਰ, 5 ਦਸੰਬਰ (ਦੀਪ ਦਵਿੰਦਰ ਸਿੰਘ) – ਵਿਸ਼ਵ ਪ੍ਰਸਿੱਧ ਲੋਕ ਗਾਇਕਾ ਗੁਰਮੀਤ ਬਾਵਾ ਦੀ ਯਾਦ ਵਿੱਚ ਅੰਮ੍ਰਿਤਸਰ ‘ਚ ਲੋਕ ਗੀਤ ਅਕੈਡਮੀ ਬਣੇਗੀ।ਜਿਸ ਵਿੱਚ ਗੁਰਮੀਤ ਬਾਵਾ ਦੇ ਗੀਤ ਸੰਗੀਤ ਨੂੰ ਭਵਿੱਖੀ ਪੀੜ੍ਹੀਆਂ ਲਈ ਸਾਂਭਿਆ ਜਾਵੇਗਾ ਤਾਂ ਕਿ ਉਨ੍ਹਾਂ ਦੀ ਸਾਫ਼ ਸੁਥਰੀ ਗਾਇਕੀ ਦੀ ਦਿੱਖ ਕਾਇਮ ਰਹੇ।ਇਸ ਸਬੰਧੀ ਅੱਜ ਵਿਰਸਾ ਵਿਹਾਰ ਵਿਖੇ ਵਿਰਸਾ ਵਿਹਾਰ ਸੁਸਾਇਟੀ ਵਲੋਂ ਗੁਰਮੀਤ ਬਾਵਾ ਦੀ ਯਾਦ ਵਿੱਚ ਰਖੇ …

Read More »

ਪਿਆਰ ਮੁਹੱਬਤਾਂ ਦੀ ਅਨੋਖੀ ਦਾਸਤਾਨ ਹੈ ਫਿਲਮ ‘ਕਿਸਮਤ 2’

           ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ।ਜੋ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ ਰੂਪਮਾਨ ਕਰੇਗੀ।ਪਿਆਰ ਮੁਹੱਬਤ ਦੀ ਇਸ ਨਿਵੇਕਲੀ ਕਹਾਣੀ ਨੂੰ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਨੇ ਬਹੁਤ ਹੀ ਖੂਬਸੂਰਤੀ ਨਾਲ ਪਰਦੇ ‘ਤੇ ੳਤਾਰਿਆ ਹੈ।‘ਸ਼੍ਰੀ ਨਰੋਤਮ ਜੀ …

Read More »

ਵਿਰਸਾ ਵਿਹਾਰ ਵਿਖੇ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਸਫਲ ਮੰਚਣ

ਅੰਮ੍ਰਿਤਸਰ, 28 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਿਖੇ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਸ਼ਨੀਵਾਰ ਅਵਾਜ਼ ਰੰਗਮੰਚ ਟੋਲੀ ਅੰਮ੍ਰਿਤਸਰ ਦੀ ਟੀਮ ਵਲੋਂ ਪਾਲੀ ਭੁਪਿੰਦਰ ਦਾ ਲਿਖਿਆ ਅਤੇ ਨਵਨੀਤ ਰੰਧੇਅ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਤਾਪੂਰਵਕ ਮੰਚਣ ਕੀਤਾ …

Read More »

ਪਾਲੀ ਭੁਪਿੰਦਰ ਦੇ ਲਿਖੇ ਤੇ ਨਵਨੀਤ ਰੰਧੇਅ ਨਿਰਦੇਸ਼ਿਤ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਮੰਚਣ ਸ਼ਨੀਵਾਰ

ਅੰਮ੍ਰਿਤਸਰ, 27 ਅਗਸਤ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਸ਼ਨੀਵਾਰ ਅਵਾਜ਼ ਰੰਗਮੰਚ ਟੋਲੀ ਅੰਮ੍ਰਿਤਸਰ ਦੀ ਟੀਮ ਵਲੋਂ ਪਾਲੀ ਭੁਪਿੰਦਰ ਦਾ ਲਿਖਿਆ ਅਤੇ ਨਵਨੀਤ ਰੰਧੇਅ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਸ਼ਾਮ ਦੇ ਠੀਕ …

Read More »

ਡਾ. ਜਤਿੰਦਰ ਬਰਾੜ ਦੇ ਲਿਖੇ ਅਤੇ ਅਮਨ ਭਾਰਦਵਾਜ ਨਿਰਦੇਸ਼ਤ ਪੰਜਾਬੀ ਨਾਟਕ ‘ਅਰਮਾਨ’ ਦਾ ਸਫਲ ਮੰਚਣ

ਅੰਮ੍ਰਿਤਸਰ, 24 ਅਗਸਤ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਮੌਕੇ ਰਾਜਪਾਲ ਸੁਲਤਾਨ ਪ੍ਰੋਡਕਸ਼ਨਜ਼ ਦੀ ਟੀਮ ਵਲੋਂ ਡਾ. ਜਤਿੰਦਰ ਬਰਾੜ ਦਾ ਲਿਖਿਆ ਅਤੇ ਅਮਨ ਭਾਰਦਵਾਜ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਅਰਮਾਨ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਮੰਚਣ ਕੀਤਾ ਗਿਆ।       …

Read More »

ਪੰਜਾਬੀ ਨਾਟਕ ‘ਮੇਰਾ ਵਖਰਾਪਨ ਅੱਖਰਦਾ ਹੈ ਬਸ’ ਦਾ ਵਿਰਸਾ ਵਿਹਾਰ ਵਿਖੇ ਸਫਲ਼ ਮੰਚਣ

ਅੰਮ੍ਰਿਤਸਰ, 21 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵਲੋਂ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਹਫ਼ਤੇ ਦਿਨ ਸ਼ਨੀਵਾਰ ਨੂੰ ਲੋਕ ਕਲਾ ਮੰਚ ਮਜੀਠਾ ਦੀ ਟੀਮ ਵਲੋਂ ਡਾ. ਸ਼ਿਆਮ ਸੁੰਦਰ ਦੀਪਤੀ ਦੀਆਂ ਨਾਰੀ ਕੇਂਦਰਿਤ ਕਵਿਤਾਵਾਂ ਤੇ ਅਧਾਰਿਤ ਲਿਖਿਆ ਅਤੇ ਗੁਰਮੇਲ ਸ਼ਾਮਨਗਰ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਮੇਰਾ ਵਖਰਾਪਨ ਅੱਖਰਦਾ ਹੈ ਬਸ’ ਵਿਰਸਾ …

Read More »

‘ਮੇਰਾ ਵਖਰਾਪਨ ਅੱਖਰਦਾ ਹੈ’ ਨਾਟਕ ਦਾ ਮੰਚਨ ਸ਼ਨੀਵਾਰ ਤੇ ਅਰਮਾਨ ਦਾ ਐਤਵਾਰ

ਅੰਮ੍ਰਿਤਸਰ, 20 ਅਗਸਤ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਹਫ਼ਤੇ ਦੇ ਸ਼ਨੀਵਾਰ ਅਤੇ ਸੋਮਵਾਰ ਨੂੰ ਦੋਵੇਂ ਦਿਨ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ।ਵਿਰਸਾ ਵਿਹਾਰ ਦੇ ਪ੍ਰਧਾਨ ਨੇ ਦੱਸਿਆ ਹੈ ਕਿ 21 ਅਗਸਤ ਦਿਨ ਸ਼ਨੀਵਾਰ ਨੂੰ ਲੋਕ ਕਲਾ ਮੰਚ ਮਜੀਠਾ ਦੀ ਟੀਮ ਵਲੋਂ ਡਾ. ਸ਼ਿਆਮ …

Read More »

ਆਰਟ ਗੈਲਰੀ ਵਿਖੇ ਉਤਸ਼ਾਹ ਨਾਲ ਮਨਾਇਆ ਸਾਵਣ ਦਾ ਤਿਓਹਾਰ

ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆਂ ਤਕਰੀਬਨ 5 ਮਹੀਨਿਆਂ ਬਾਅਦ ਸਥਾਨਕ ਆਰਟ ਗੈਲਰੀ ਵਿਖੇ ਉਸ ਸਮੇਂ ਰੌਣਕਾਂ ਪਰਤੀਆਂ, ਜਦ ਉਥੇ ਸਾਵਣ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸੰਸਥਾ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ‘ਆਇਆ ਸਾਵਣ ਝੂਮ ਕੇ’ ਤਹਿਤ ਔਰਤਾਂ ਨੇ ਗਿੱਧਾ ਪਾ ਕੇ ਧਮਾਲਾਂ ਪਾਈਆਂ ਅਤੇ ਤੀਆਂ ਦੀਆਂ …

Read More »

ਮਹਿਲਾ ਕਾਂਗਰਸ ਨੇ ਪੂਰੇ ਉਤਸ਼ਾਹ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’

ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਸਾਉਣ ਮਹੀਨੇ ’ਚ ਮਨਾਇਆ ਜਾਂਦਾ ਤੀਆਂ ਦਾ ਤਿਉਹਾਰ ਅੱਜ ਸੰਗਰੂਰ ਮਹਿਲਾ ਕਾਂਗਰਸ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਮਹਿਲਾ ਕਾਂਗਰਸ ਦੀ ਬਲਾਕ ਪ੍ਰਧਾਨ ਮਨਦੀਪ ਕੌਰ ਦੀ ਅਗਵਾਈ ਵਿੱਚ ਨਿੱਜੀ ਹੋਟਲ ‘ਚ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਬਲਜਿੰਦਰ ਕੌਰ ਚਾਹਲ ਪਤਨੀ ਰਾਜਿੰਦਰ ਸਿੰਘ ਰਾਜਾ ਚੇਅਰਮੈਨ ਜ਼ਿਲਾ ਪਲਾਨਿੰਗ ਬੋਰਡ ਸੰਗਰੂਰ ਸਨ।ਮੈਡਮ ਨਰੇਸ਼ ਸ਼ਰਮਾ ਸੂਬਾ ਸਕੱਤਰ ਨੇ ਦੱਸਿਆ ਕਿ …

Read More »