Friday, July 26, 2024

ਮਾਝਾ

2.11 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਗੁਰਦਾਸਪੁਰ ‘ਚ ਬਣ ਰਹੇ ਹਨ 6 ਪਸ਼ੂ ਹਸਪਤਾਲ – ਧੁੱਗਾ

ਬਟਾਲਾ, 12 ਅਕਤੂਬਰ (ਨਰਿੰਦਰ ਸਿੰਘ ਬਰਨਾਲ) -ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਇਲਾਜ ਲਈ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਉਸਾਰੇ ਜਾ ਰਹੇ 6 ਪਸ਼ੂ ਹਸ਼ਪਤਾਲਾਂ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ, ਤਾਂ ਜੋ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਲਈ ਦੂਰ ਨਾ ਜਾਣਾ ਪਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨੋਲੋਜੀ ‘ਚ ਸਲਾਨਾ ਖੇਡਾਂ ਦਾ ਆਯੋਜਨ

ਅੰਮ੍ਰਿਤਸਰ,8  ਮਾਰਚ (ਪ੍ਰੀਤਮ ਸਿੰਘ )-ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਅਤੇ ਟੈਕਨਾਲੋਜੀ ‘ਚ ਸਲਾਨਾ ਖੇਡਾਂ ਦਾ ਆਯੋਜਨ  ਕੀਤਾ ਗਿਆ। ਸਮਾਗਮ ‘ਚ  ਵਿਦਿਆਰਥੀਆਂ ਨੇ 100, 200, 400, 800, 1500, 3000, 5000, 10000 ਮੀਟਰ ਲੰਬੀ ਛਾਲ, ਟ੍ਰਿਪਲ ਜੰਪ, ਛੋਟਪੁਟ, ਜੈਵਲਿਨ ਥ੍ਰੋ ਆਦਿ ਮੁਕਾਬਲਿਆਂ ‘ਚ  ਭਾਗ  ਲਿਆ। ਇਨ੍ਹਾਂ ਮੁਕਾਬਲਿਆਂ ‘ਚ ਜਿੱਥੇ ਲੜਕਿਆਂ ਦੀ 100 ਮੀਟਰ 10000 ਮੀਟਰ ਅਤੇ ਰੱਸਾ ਖਿੱਚੀ ਬਹੁਤ ਹੀ ਫਸਵੇਂ ਮੈਚ ਹੋਣ …

Read More »

ਸ: ਛੀਨਾ ਦੀ ਅਗਵਾਈ ‘ਚ ਚਾਹ ‘ਤੇ ਚਰਚਾ ਇਕੱਠ ਦਾ ਆਯੋਜਨ

ਲੋਕਾਂ ਨੂੰ ਚਾਹ ਪਿਲਾਕੇ ਮੋਦੀ ਦੇ ਹੱਕ ‘ਚ ਵੋਟ ਪਾਉਣ ਦੀ ਅਪੀਲ ਅੰਮ੍ਰਿਤਸਰ, 8 ਮਾਰਚ (ਪ੍ਰੀਤਮ ਸਿੰਘ)-ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਅੱਜ ਸਥਾਨਕ ਰਣਜੀਤ ਐਵੀਨਿਊ ਸੀ ਬਲਾਕ ‘ਚ ਭਾਜਪਾ ਦੇ ਪ੍ਰਧਾਨ ਮੰਤਰੀ ਉਮੀਦਵਾਰ ਸ੍ਰੀ ਨਰਿੰਦਰ ਮੋਦੀ ਦੇ ਵਿਸ਼ੇਸ਼ ਪ੍ਰੋਗਰਾਮ ਚਾਹ ‘ਤੇ ਚਰਚਾ ਅਧੀਨ ‘ਚਾਹ ਇਕੱਠ’ ਦਾ ਆਯੋਜਨ ਕੀਤਾ ਗਿਆ।ਜਿਸ ‘ਚ ਸ: ਛੀਨਾ ਨਾਲ ਸਥਾਨਕ …

Read More »

ਮ੍ਰਿਤਕ ਪੱਤਰਕਾਰ ਦੀ ਲਾਸ਼ ਕਾਫਲੇ ਦੇ ਰੂਪ ਵਿਚ ਜੰਡਿਆਲਾ ਗੁਰੂ ਪਹੁੰਚੀ- ਹਜ਼ਾਰਾ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਜੰਡਿਆਲਾ ਗੁਰੂ, 8 ਮਾਰਚ (ਕੁਲਵੰਤ ਸਿੰਘ) – ਬੀਤੇ ਕਲ੍ਹ ਅੰਮ੍ਰਿਤਸਰ ਵਿਖੇ ਅੇਲੀਵੇਟਿਡ ਸੜਕ ‘ਤੇ ਦੁਰਘਟਨਾ ਵਿਚ ਮਾਰੇ ਗਏ ਜੰਡਿਆਲਾ ਗੁਰੂ ਤੋਂ ਪੰਜਾਬੀ ਅਖ਼ਬਾਰ ਅਤੇ ਚੈਨਲ ਦੇ ਪੱਤਰਕਾਰ ਲਾਡੀਪਾਲ ਸੱਭਰਵਾਲ ਦਾ ਮ੍ਰਿਤਕ ਸਰੀਰ ਪੋਸਟ ਮਾਰਟਮ ਤੋਂ ਬਾਅਦ ਅੱਜ ਦੁਪਹਿਰ ਕਰੀਬ 1-00 ਵਜੇ ਇਕ ਕਾਫਲੇ ਦੇ ਰੂਪ ਵਿਚ ਜੰਡਿਆਲਾ ਗੁਰੂ ਪਹੁੰਚਿਆ। ਜੰਡਿਆਲਾ ਗੁਰੂ ਸਰਾਂ ਰੋਡ ਪਹੁੰਚਣ ‘ਤੇ ਸਭ ਤੋਂ ਪਹਿਲਾਂ ਸਮੂਹ ਪੱਤਰਕਾਰ …

Read More »

ਐਲੀਵੇਟਿਡ ਸੜਕ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 2 ਮੋਟਰ ਸਾਈਕਲ ਸਵਾਰਾਂ ਦੀ ਮੌਤ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ)- ਸਥਾਨਕ ਐਲੀਵੇਟਿਡ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ।ਹਾਦਸਾ ਉਸ ਸਮੇਂ ਵਾਪਰਿਆ ਜਦ ਤੇਜ ਰਫਤਾਰ ਨਾਲ ਆ ਰਹੀ ਇੱਕ ਕਾਰ ਨੇ ਖਸਤਾ ਹਾਲ ਹੋਈ ਸੜਕ ‘ਤੇ ਬਰੇਕ ਲਾਈ ਤਾਂ ਪਿਛੋਂ ਆ ਰਹੀ ਇੱਕ ਹੋਰ ਕਾਰ ਨੇ  ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਟਕਰਾ ਕੇ ਦੋ …

Read More »

ਡੀ.ਏ.ਵੀ. ਪਬਲਿਕ ਸਕੂਲ ਦੇ ਅਧਿਆਪਕ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 7  ਮਾਰਚ (ਜਗਦੀਪ ਸਿੰਘ)- ਸਥਾਨਕ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਕਲਾ ਵਿਭਾਗ ਦੇ ਸ਼੍ਰੀਮਤੀ ਅਰੁਨਾ ਸ਼ਰਮਾ ਨੇ ਦੂਨ ਵੈਲੀ ਪਬਲਿਕ ਸਕੂਲ, ਸਹਾਰਨਪੁਰ ਵਲੋਂ ਆਯੋਜਿਤ ਕਲਾ ਪ੍ਰਤੀਯੋਗਿਤਾ ਵਿੱਚ ਪਹਲਾ ਇਨਾਮ ਜਿੱਤ ਕੇ ਸਕੂਲ ਦਾ ਮਾਨ ਵਧਾਇਆ। ਇਸ ਪ੍ਰਤੀਯੋਗਿਤਾ ਵਿਚ ਸਾਰੇ ਭਾਰਤ ਵਿਚੋਂ 150 ਕਲਾਕਾਰ ਅਤੇ ਆਰਟਸ ਅਧਿਆਪਕਾਂ ਨੇ ਹਿੱਸਾ ਲਿਆ।ਸ਼੍ਰੀਮਤੀ ਅਰੁਨਾ ਸ਼ਰਮਾ ਦੀ ਕਲਾਕ੍ਰਿਤੀ ਦੀ ਸਭ ਨੇ ਪ੍ਰਸ਼ੰਸਾ ਕੀਤੀ …

Read More »

ਵੱਖ-ਵੱਖ ਨੁੰਮਾਇਦਿਆਂ ਪ੍ਰੈਸ ਫੋਟੋਗ੍ਰਾਫ ਦੀਪਕ ਸ਼ਰਮਾ ਨੂੰ ਦਿੱਤੀ ਸ਼ਰਧਾਂਜਲੀ

ਡੀ.ਆਈ.ਪੀ.ਆਰ. ਵੱਲੋਂ ਪਰਿਵਾਰ ਨੂੰ ਦੋ ਲੱਖ ਦੀ ਮਾਲੀ ਸਹਾਇਤਾ ਭੇਂਟ ਅੰਮ੍ਰਿਤਸਰ, 7  ਮਾਰਚ (ਪ੍ਰਵੀਨ ਸਹਿਗਲ)-  ਪ੍ਰੈਸ ਕਲੱਬ ਆਫ਼ ਅੰਮ੍ਰਿਤਸਰ (ਪੀਸੀਏ) ਦੇ ਸੰਸਥਾਪਕ ਤੇ ਕਾਰਜਕਾਰੀ ਕਮੇਟੀ ਦੇ ਮੈਂਬਰ ਪੀ.ਟੀ. ਆਈ ਪ੍ਰੈਸ ਫੋਟੋਗ੍ਰਾਫਰ ਸ੍ਰੀ ਦੀਪਕ ਸ਼ਰਮਾ ਜੋ ਬੀਤੇ ਦਿਨੀਂ ਇਕ ਲੰਬੀ ਬੀਮਾਰੀ ਤੋਂ ਉਪਰੰਤ ਅਕਾਲ ਚਲਾਣਾ ਕਰ ਗਏ ਸਨ, ਦਾ ਸ਼ਰਧਾਂਜਲੀ ਸਮਾਗਮ ਤੇ ਰਸਮ ਕਿਰਿਆ ਅੱਜ ਪੰਚਰਤਨ ਸ੍ਰੀ ਕ੍ਰਿਸ਼ਨਾ ਮੰਦਰ, ਨਰਾਇਣਗੜ੍ਹ ਵਿਖੇ …

Read More »

ਡੀ.ਏ.ਵੀ. ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਸਕੂਲ ਭੋਜਨ ਦਿਵਸ ਮਨਾਇਆ

ਅੰਮ੍ਰਿਤਸਰ, 6 ਮਾਰਚ ( ਜਗਦੀਪ ਸਿੰਘ)-ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਅੱਜ ਬ੍ਰਿਟਿਸ਼ ਕੌਂਸਲ ਹੇਠ ਅੰਤਰਰਾਸ਼ਟਰੀ ਸਕੂਲ ਭੋਜਨ ਦਿਵਸ ਮਨਾਇਆ ਗਿਆ । ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਪੌਸ਼ਟਿਕ ਅਤੇ ਚੰਗਾ ਖਾਣਾ ਖਾਣ ਦੀ ਜਾਣਕਾਰੀ ਦੇਣਾ ਸੀ । ਬੱਚਿਆਂ ਨੇ ਇਸ ਲਈ ਖ਼ਾਸ ਸਵੇਰ ਦੀ ਪ੍ਰਾਰਥਨਾ ਸਭਾ ਦਾ ਆਯੌਜਨ ਕੀਤਾ । ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਪੌਸ਼ਟਿਕ ਭੋਜਨ ਖਾਣ ਅਤੇ …

Read More »

ਬੀ.ਬੀ.ਕੇ.ਡੀ.ਏ.ਵੀ ਕਾਲਜ਼ ਫਾਰ ਵੂਮੈਨ ਵਿਚ ਮੀਡੀਆ ਫੈਸਟ ਅਯੋਜਿਤ

ਅੰਮ੍ਰਿਤਸਰ, 6 ਮਾਰਚ (ਪ੍ਰੀਤਮ ਸਿੰਘ)- ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਦੇ ਜਰਨਲਿਸਮ ਅਤੇ ਮਾਸ ਕਮਿਊਨੀਕੇਸ਼ਨ ਡਿਪਾਰਟਮੈਂਟ ਦੁਆਰਾ ਇਕ ਦਿਨ੍ਹਾ ਮੀਡੀਆ ਫੈਸਟ 4 ਮਾਰਚ 2014 ਨੂੰ ਕਰਵਾਇਆ ਗਿਆ। ਵੱਖ-ਵੱਖ ਕਾਲਜ ਜਿਵੇਂ ਐਸ ਕਾਲਜ, ਖਾਲਸਾ ਕਾਲਜ ਫਾਰ ਵੂਮੈਨ, ਡੀ ਹਾਥੀ ਗੇਟ ਅਤੇ ਹੋਰ ਵੀ ਕਈ ਕਾਲਜਾਂ ਨੇ ਹਿੱਸਾ ਲਿਆ। ਇਹ ਫੈਸਟ ਇਕ ਅਜਿਹਾ ਮੌਕਾ ਸੀ ਜਿਸ ਵਿਚ ਵਿਦਿਆਰਥੀਆਂ ਨੂੰ ਆਪਣੇ ਹੁਨਰ ਨੂੰ ਪ੍ਰਦਰਸ਼ਿਤ …

Read More »

ਦੂਸਰੀ ਮਿੰਨੀ ਐਥਲੈਟਿਕਸ ਚੈਪੀਅਨਸਿੱਪ 11 ਨੂੰ – ਮੱਟੂ ਬ੍ਰਦਰਜ਼

ਅੰਮ੍ਰਿਤਸਰ 6 ਮਾਰਚ  (ਰਜਿੰਦਰ ਸਾਂਘਾ)-  ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅਤੇ ਯੁਵਕ ਸੇਵਾਵਾ ਕਲੱਬ (ਰਜਿ:) ਕੋਟ ਖਾਲਸਾ ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਪ੍ਰਬੰਧਕ ਬਲਜਿੰਦਰ ਸਿੰਘ ਮੱਟੂ ਨੇ ਸਾਝੇ ਤੌਰ ਤੇ ਜਾਣਕਾਰੀ ਦਿੰਦਿਆ ਕਿਹਾ ਕਿ ਸਹਾਇਕ ਡਾਇਰੈਕਟਰ ਜਸਪਾਲ ਸਿੰਘ ਅਤੇ ਪ੍ਰੇਮ ਕੁਮਾਰ ਦੇ ਸਹਿਯੋਗ ਸਦਕਾ ਐਥਲੈਟਿਕਸ ਖੇਡ ਨੂੰ ਹੇਠਲੇ ਪੱਧਰ ਤੋਂ ਪ੍ਰਫੁਲਿਤ ਕਰਨ ਲਈ 11 ਅਪ੍ਰੈਲ ਨੂੰ ਦੂਸਰੀ ਇੰਟਰਨੈਸ਼ਨਲ ਮਿੰਨੀ …

Read More »