ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ੬੬ਵੀਂ ਸ਼ਰਧਾਂਜਲੀ ਸਮਾਗਮ ‘ਤੇ ਬੋਲਦਿਆ ਪੰਜਾਬ ਪ੍ਰਦੇਸ਼ ਕਾਂਗਰਸ ਦੇ ਉਪ ਪ੍ਰਧਾਨ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਸੁਪਨਾ ਸਸ਼ਕਤ ਭਾਰਤ ਅਤੇ ਆਤਮ ਨਿਰਭਰ ਬਣਾਉਣਾ ਸੀ ਅਤੇ ਕਾਂਗਰਸ ਉਨਾਂ ਦੇ ਹੀ ਨਕਸ਼ੇ ਕਦਮ ‘ਤੇ ਚਲਦਿਆ ਹੋਇਆ ਭਾਰਤ ਨੂੰ ਬੁਲੰਦਿਆ ਤੇ ਲੈ ਕੇ ਜਾ ਰਹੀ ਹੈ। ਉਨਾਂ ਕਿਹਾ ਕਿ …
Read More »ਮਾਝਾ
‘ਸਹੋਦਯਾ ਸਕੂਲਜ਼ ਕੰਪਲੈਕਸ ਅੰਮ੍ਰਿਤਸਰ’ ਦੀ ਮੀਟਿੰਗ ਆਯੋਜਿਤ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਸੀ.ਬੀ.ਐਸ.ਈ. ਸਕੂਲਾਂ ਦੀ ਸੰਸਥਾ ‘ਸਹੋਦਯਾ ਸਕੂਲਜ਼ ਕੰਪਲੈਕਸ ਅੰਮ੍ਰਿਤਸਰ’ ਦੀ ਇਕ ਮੀਟਿੰਗ ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਚ ਹੋਈ । ਸੰਸਥਾ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿਚ 60 ਸੀ.ਬੀ.ਐਸ.ਈ. ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਨੇ ਹਿੱਸਾ ਲਿਆ ਜਿਨਾਂ ਵਿਚ ਪ੍ਰਮੁੱਖ ਤੌਰ ਤੇ ਪ੍ਰਿੰਸੀਪਲ ਡਾ: ਸਰਵਜੀਤ ਕੌਰ ਬਰਾੜ, ਪ੍ਰਿੰਸੀਪਲ ਡਾ: ਅਨੀਤਾ ਭੱਲਾ, ਪ੍ਰਿੰਸੀਪਲ …
Read More »’10ਵੀ ਇੰਟਰ ਸਕੂਲ ਸਕੇਟਿੰਗ’ 2014 ‘ਚ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਪਹਿਲੇ ਸਥਾਨ ‘ਤੇ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਕਰਵਾਈ ਗਈ ’10ਵੀ ਇੰਟਰ ਸਕੂਲ ਸਕੇਟਿੰਗ ਮੁਕਾਬਲਿਆ’ ਵਿਚ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਬਾਈਪਾਸ ਅੰਮ੍ਰਿਤਸਰ ਨੇ ਜਿੱਤੀ ਓਵਰਆਲ ਟਰਾਫੀ। ਇਨ੍ਹਾਂ ਮੁਕਾਬਲਿਆਂ ਵਿਚ ਮੇਜਬਾਨ ਡੀ.ਪੀ.ਐਸ. ਸਕੂਲ ਰਿਹਾ ਦੂਸਰੇ ਸਥਾਨ ਤੇ ਜਦਕਿ ਇੰਟਰਨੈਸ਼ਨਲ ਫਤਿਹ ਅਕੈਡਮੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ‘ਇੰਟਰ ਸਕੂਲ ਸਕੇਟਿੰਗ ਮੁਕਾਬਲਿਆ 2014’ ਦਾ ਆਯੋਜਨ ਡੀ.ਪੀ.ਐਸ. ਪਬਲਿਕ ਸਕੂਲ ਅੰਮ੍ਰਿਤਸਰ …
Read More »ਜ਼ਿਲ੍ਹਾ ਪ੍ਰਸ਼ਾਸਨ ਨੇ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਅੱਜਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸ਼ਹੀਦਾਂ ਦੀ ਧਰਤੀਜ਼ਲ੍ਹਿਆਂ ਵਾਲਾ ਬਾਗ ਵਿਖੇ ਬਲੀਦਾਨ ਦਿਵਸ ਸਬੰਧੀ ਕਰਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾਚਾਵਲਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ, ਐੱਸ.ਡੀ.ਐੱਮ. ਸ. ਮਨਮੋਹਨ ਸਿੰਘਕੰਗ, ਐੱਸ.ਡੀ.ਐੱਮ. ਸ੍ਰੀ …
Read More »ਇਤਿਹਾਸਕ ਰਾਮ ਬਾਗ ਨੂੰ ਡੀਨੋਟੀਫਾਈ ਕਰਨ ਦੀ ਅੰਮ੍ਰਿਤਸਰ ਵਿਕਾਸ ਮੰਚ ਨੇ ਕੀਤੀ ਨਿਖੇਧੀ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਰਜਿ:) ਦੀ ਇੱਕ ਹੰਗਾਮੀ ਮੀਟਿੰਗ ਪ੍ਰਿੰ: ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਹੋਰਨਾਂ ਤੋਂ ਇਲਾਵਾ ਇੰਜ: ਦਲਜੀਤ ਸਿੰਘ ਕੋਹਲੀ, ਲਖਬੀਰ ਸਿੰਘ ਘੁੰਮਣ, ਗੁਰਮੀਤ ਸਿੰਘ ਭੱਟੀ, ਕਿਰਪਾਲ ਸਿੰਘ ਬੱਬਰ, ਮੋਹਿੰਦਰਪਾਲ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਹਰਦੀਪ ਸਿੰਘ ਚਾਹਲ, ਨਿਰਮਲ ਸਿੰਘ ਆਨੰਦ, ਡਾ. ਕੁਲਵੰਤ ਸਿੰਘ ਚੰਦੀ, ਸੁਰਿੰਦਰ …
Read More »ਰਾਜ ਸਰਕਾਰ ਨੇ 176 ਕਰੋੜ ਨਾਲ ਪਸ਼ੂ ਪਾਲਣ ਵਿਭਾਗ ਦੀਆਂ ਇਮਾਰਤਾਂ ਦੀ ਕਰਵਾਈ ਉਸਾਰੀ-ਰਣੀਕੇ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਰਾਜ ਸਰਕਾਰ ਵਲੋਂ 176 ਕਰੋੜ ਰੁਪਏ ਦੀ ਲਾਗਤ ਨਾਲ ਪਸ਼ੂ ਪਾਲਣ ਵਿਭਾਗ ਦੀ ਇਮਾਰਤਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਮੁਕੰਮਲ ਕਰਵਾਇਆ ਗਿਆ ਹੈ ਅਤੇ 20 ਕਰੋੜ ਰੁਪਏ ਦੀ 550 ਪਸ਼ੂ ਹਸਪਤਾਲਾਂ ਤੇ ਡਿਸਪੈਂਸਰੀਆਂ ਦੀ ਮੁਰੰਮਤ ਲਈ ਹੋਰ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸ. ਗੁਲਜ਼ਾਰ ਸਿੰੰਘ ਰਣੀਕੇ ਕੈਬਨਿਟ ਵਜ਼ੀਰ ਪੰਜਾਬ ਨੇ ਅੱਜ …
Read More »ਗੁਰਦੁਆਰਾ ਕਮੇਟੀ ਵਲੋਂ 1984 ਸਿੱਖ ਕਤਲੇਆਮ ਦੇ ਮਾਮਲੇ ‘ਤੇ ਕਾਂਗਰਸ ਦਫਤਰ ‘ਤੇ ਪ੍ਰਦਰਸ਼ਨ 30 ਨੂੰ
ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਵਿਸ਼ੇਸ਼ ਜਾਂਚ ਟੀਮ ਬਨਾਉਣ ਦੀ ਕੀਤੀ ਮੰਗ ਨਵੀਂ ਦਿੱਲੀ, 29.1.2014 ( ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 1984 ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਕਰਵਾਉਣ ਵਾਸਤੇ ਵਿਸ਼ੇਸ਼ ਜਾਂਚ ਟੀਮ ਸੁਪਰੀਮ ਕੋਰਟ ਦੀ ਦੇਖ-ਰੇਖ ਵਿਚ ਬਨਾਉਣ ਦੀ ਮੰਗ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਤੋਂ ਅੰਮ੍ਰਿਤ ਅਭਿਲਾਖੀਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, (ਪੰਜਾਬ ਪੋਸਟ ਬਿਊਰੋ) -ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਅੰਮ੍ਰਿਤ ਛਕਣ ਲਈ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ ਤੋਂ 500 ਅੀਮ੍ਰਤ ਅਭਿਲਾਖੀਆਂ ਦੇ ਜਥੇ ਨੂੰ ਰਵਾਨਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਅਤੇ ਭਾਈ ਗੁਰਇਕਬਾਲ ਸਿੰਘ ਜੀ ।
Read More »ਦੋਸ਼ੀਆਂ ਨੂੰ ਸਜਾਵਾਂ ਮਿਲਣ ਨਾਲ ਸ਼ਾਂਤ ਹੋਣਗੇ ਹਿਰਦੇ-ਕੰਵਰਬੀਰ ਸਿੰਘ
ਅੰਮ੍ਰਿਤਸਰ– 29 ਜਨਵਰੀ ( ਬਿਊਰੋ) – ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ) ਦੇ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਗਿੱਲ ਨੇ ਕਾਂਗਰਸ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ਤੇ ਸਖਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਦਿੱਲੀ ਵਿੱਚ ਸਿੱਖ ਨਸਲਕੁਸ਼ੀ ਨਾਲ ਸਿੱਖਾਂ ਦਾ ਜੋ ਘਾਣ ਹੋਇਆ ਹੈ, ਉਸ ਤੇ ਮੁਆਫੀ ਮੰਗਣੀ ਜਾਂ ਦੋਸ਼ੀਆਂ ਦੀ …
Read More »ਗੁਰਦੁਆਰਾ ਸਾਹਿਬ ਜਿਥੇ ਕੇਵਲ ਸਾਬਤ ਸੂਰਤ ਸਿੱਖ ਜੋੜਿਆਂ ਦੇ ਹੀ ਹੁੰਦੇ ਹਨ ਅਨੰਦ ਕਾਰਜ਼
ਅੰਮ੍ਰਿਤਸਰ, ੨੯ ਜਨਵਰੀ (ਨਰਿੰਦਰ ਪਾਲ ਸਿੰਘ) ਤਖਤ ਹਜ਼ਾਰਾ ਦੀ ਪਹਿਚਾਣ ਸ਼ਾਇਦ ਸਾਹਿਤਕਾਰਾਂ ਲਈ ਕਿੱਸਾ ‘ਹੀਰ ਰਾਂਝਾ’ ਦੇ ਰਾਂਝੇ ਦੇ ਇਲਾਕੇ ਵਜੋਂ ਹੋਵੇ, ਲੇਕਿਨ ਇਸੇ ਤਖਤ ਹਜ਼ਾਰੇ ਨਾਲ ਸਬੰਧਤ ਸਿੱਖਾਂ ਦੁਆਰਾ ਮੁੰਬਈ ‘ਚ ਸਥਾਪਿਤ ਗੁਰਦੁਆਰਾ ਸਾਹਿਬ ਵਿਖੇ ਸਿਰਫ ਸਾਬਤ ਸੂਰਤ ਬੱਚੇ ਬੱਚੀਆਂ ਦੇ ਆਨੰਦ ਕਾਰਜ ਹੀ ਹੋ ਸਕਦੇ ਹਨ।ਇਹ ਇੰਕਸ਼ਾਫ ਕੀਤਾ ਹੈ ੨੮ ਸਾਲਾ ਸਾਬਤ ਸੂਰਤ ਨੌਜੁਆਨ ਅੰਗਦ ਸਿੰਘ ਨੇ ਜੋ …
Read More »