Tuesday, July 23, 2024

ਮਾਝਾ

ਕਿਰਤੀ ਕਿਸਾਨ ਯੂਨੀਆਂ ਤੇ 17 ਕਿਸਾਨ ਜਥੇਬੰਧੀਆਂ ਵੱਲੋਂ ਡੀ.ਸੀ.ਦਫਤਰ ਮੂਹਰੇ ਧਰਨਾ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪਾਵਰ ਕਾਮ ਦਫ਼ਤਰ ਸਾਹਮਣੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਕਰਦਿਆਂ ਮਾਰੇ ਗਏ ਇਕ ਕਿਸਾਨ, ਹਜਾਰਾਂ ਪ੍ਰਦਰਸ਼ਨਕਾਰੀਆ ਖਿਲਾਫ਼ ਕੇਸ ਦਰਜ ਕਰਨ ਅਤੇ 15 ਕਿਸਾਨ ਆਗੂਆਂ ਨੂੰ ਜੇਲ ਵਿਚ ਸੁੱਟ ਦੇਣ ਦੇ ਖਿਲਾਫ ਕਿਰਤੀ ਕਿਸਾਨ ਯੂਨੀਅਨ ਤੇ ਹੋਰ 17 ਕਿਸਾਨ ਜਥੇਬੰਦੀਆਂ ਵੱਲੋ ਡਿਪਟੀ ਕਿਮਸ਼ਨਰ ਦੇ ਦਫ਼ਤਰ ਮੂਹਰੇ ਰੋਸ ਰੈਲੀ ਕਰਕੇ …

Read More »

ਪ੍ਰੈਸ ਫੋਟੋ ਗ੍ਰਾਫਰ ਦੀਪਕ ਸ਼ਰਮਾਂ ਦਾ ਦਿਹਾਂਤ

ਅੰਮ੍ਰਿਤਸਰ, 26 ਫਰਵਰੀ (ਪ੍ਰਵੀਨ ਸਹਿਗਲ) – ਪੀ.ਟੀ ਆਈ ਦੇ ਪ੍ਰੈਸ ਫੋਟੋ ਗ੍ਰਾਫਰ ਦੀਪਕ ਸ਼ਰਮਾਂ ਦੇ ਅਕਾਲ ਚਲਾਣੇ ਤੇ ਦੁਖ ਦਾ ਪ੍ਰਗਟਾਵਾ ਕਰਦਿਆ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਸੱਗੂ ਨੇ ਕਿਹਾ ਹੈ ਕਿ ਦੀਪਕ ਸ਼ਰਮਾਂ ਨੇਕ ਦਿਲ ਇਨਸਾਨ ਸਨ ਅਤੇ ਆਪਣੇ ਕੌਮ ਪ੍ਰਤੀ ਸਮਰਪਿਤ ਭਾਵਨਾ ਰੱਖਦੇ ਸਨ। ਸਰਮਾਂ ਦੇ ਤੁਰ ਜਾਣ ਨਾਲ ਉਸਦੇ ਪਰੀਵਾਰ ਤੋਂ ਇਲਾਵਾ ਮੰਡੀਆ ਜਗਤ ਨੂੰ ਵੀ …

Read More »

ਦੋਹਰੀ ਵੋਟ ਮਾਮਲੇ ‘ਚ ਜੋਸ਼ੀ ਖਿਲਾਫ ਅਪਰਾਧਕ ਸ਼ਿਕਾਇਤ ਦਰਜ਼

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਕੈਬਨਿਟ ਅਤੇ ਹਲਕਾ ਉਤਰੀ ਅੰਮ੍ਰਿਤਸਰ ਤੋ ਵਿਧਾਇਕ ਨੂੰ ਪਰਿਵਾਰਕ ਮੈਬਰਾਂ ਸਮੇਤ 9 ਅਪਰੈਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ।ਚੌਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤੇ ਦੋਹਰੀ ਵੋਟ ਮਾਮਲੇ ‘ਚ ਚੌਣ ਕਮਿਸ਼ਨ ਨੇ ਪੰਜਾਬ ਦੇ ਚੌਣ ਅਧਿਕਾਰੀ ਨੂੰ ਜੋਸ਼ੀ ਖਿਲਾਫ ਅਪਰਾਧਕ ਸ਼ਿਕਾਇਤ ਦਰਜ ਕਰਕੇ 30 ਦਿਨਾਂ ਚ ਰਿਪੋਰਟ ਦੇਣ ਲਈ ਕਿਹਾ ਸੀ। ਜ਼ਿਲਾ …

Read More »

ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਜਥੇਦਾਰ ਗੁਰਦੀਪ ਸਿੰਘ ਨੂੰ ਨਮ ਅੱਖਾਂ ਨਾਲ ਵਿਦਾਇਗੀ

ਅੰਮ੍ਰਿਤਸਰ 25 ਫਰਵਰੀ ((ਪੰਜਾਬ ਪੋਸਟ ਬਿਊਰੋ)-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਸਪੋਰਟਸ ਤੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਮਸਰ ਦੇ ਪ੍ਰਿੰਸੀਪਲ ਸ. ਬਲਵਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਜਥੇਦਾਰ ਗੁਰਦੀਪ ਸਿੰਘ ਜੋ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਸਨ ਦਾ ਅੰਤਮ ਸੰਸਕਾਰ ਸਮਸਾਨ ਘਾਟ ਨੇੜੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਕੀਤਾ ਗਿਆ। ਉਨ੍ਹਾਂ ਦੇ ਅੰਤਮ ਸੰਸਕਾਰ …

Read More »

ਮਾਤਾ ਨਾਨਕੀ ਚੈਰੀਟਬਲ ਟਰੱਸਟ ਦੇ ਮਿਸ਼ਨ ਬਾਰੇ ਦੱਸਣ ਲਈ ਪੈਦਲ ਯਾਤਰਾ ‘ਤੇ ਨਿਕਲੇ ਦੋ ਗੁਰਸਿੱਖ

ਅੰਮ੍ਰਿਤਸਰ, 25 ਫਰਵਰੀ (ਨਰਿੰਦਰ ਪਾਲ ਸਿੰਘ)- ਅੱਜ ਜਦ ਅਧੁਨਿਕਤਾ ਦੇ ਦੌਰ ਵਿਚ ਕਿਸੇ ਵੀ ਸਮਾਜਸੇਵੀ ਕਾਰਜ ਲਈ ਸੋਸ਼ਲ ਮੀਡੀਆ ਦਾ ਸਹਾਰਾ ਲੈ ਕੇ ਆਪਣੇ ਵਲੋਂ ਕੀਤੇ ਕਾਰਜਾਂ ਦੀ ਗੱਲ ਕਰਦਿਆਂ ਆਰਥਿਕ ਸਹਾਇਤਾ ਮੰਗਣ ਦਾ ਦੌਰ ਹੈ ਤਾਂ ਇਥੇ ਅਜਿਹੇ ਧਰਮੀ ਪੁਰਸ਼ ਵੀ ਹਨ, ਜੋ 276 ਕਿਲੋਮੀਟਰ ਦਾ ਪੈਦਲ ਸਫਰ ਕਰਕੇ ਮਨੁੱਖਤਾ ਦੀ ਭਲਾਈ ਲਈ ਆਰੰਭੇ ਕਾਰਜ਼ ਦੀ ਗੱਲ ਕਰਨਗੇ।ਇੰਗਲੈਂਡ ਵਾਸੀ …

Read More »

ਖਾਲਸਾ ਬਲੱਡ ਡੋਨੇਟ ਯੂਨਿਟੀ ਨੇ ਜਲਿਆਂਵਾਲਾ ਬਾਗ ਵਿਖੇ ਲਗਾਇਆ ਖੂਨਦਾਨ ਕੈਂਪ

ਅੰਮ੍ਰਿਤਸਰ, 25 ਫਰਵਰੀ ( ਜਗਦੀਪ ਸਿੰਘ)-– ਖਾਲਸਾ ਬਲੱਡ ਡੋਨੇਟ ਯੂਨਿਟੀ ਵੱਲੋਂ ਜਲਿਆਂਵਾਲਾ ਬਾਗ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ ਦੇ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸੰਸਥਾ ਦੇ ਚੇਅਰਮੈਨ ਅਤੇ ਸਿਵਲ ਹਸਪਤਾਲ ਦੇ ਡਾਕਟਰ ਅਰੁਣ ਕੁਮਾਰ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਜਲਿਆਂਵਾਲਾ ਬਾਗ ਦੇ ਦਰਸ਼ਨਾਂ ਲਈ ਆਏ …

Read More »

ਮਾਮਲਾ ਨਵੰਬਰ ੮੪ ਕਤਲੇਆਮ ਪੀੜਤ ਤੇ ਜਾਨ ਲੇਵਾ ਹਮਲੇ ਦਾ —-ਪੁੱਤਰ, ਭਤੀਜੇ ਅਤੇ ਤਿੰਨ ਸਰਕਾਰੀ ਗੰਨਮੈਨਾਂ ਸਮੇਤ ਗਿਆਨੀ ਪੂਰਨ ਸਿੰਘ ਖਿਲਾਫ ਕੇਸ ਦਰਜ

ਇਨਸਾਫ ਮਿਲਣ ਤੀਕ ਭੁੱਖ ਹੜਤਾਲ ਜਾਰੀ ਰਹੇਗੀ-ਬਾਬਾ ਦਰਸ਼ਨ ਸਿੰਘ ਅੰਮ੍ਰਿਤਸਰ, 25 ਫਰਵਰੀ (ਨਰਿੰਦਰ ਪਾਲ ਸਿੰਘ)- ਨਵੰਬਰ ‘੮੪ ਸਿੱਖ ਕਤਲੇਆਮ ਦੀਆਂ ਵਿਧਵਾਵਾਂ ਦੇ ਮੁੜ ਵਸੇਬੇ ਲਈ ਅੰਮ੍ਰਿਤਸਰ-ਤਰਨਤਾਰਨ ਮਾਰਗ ਤੇ ਉਸਾਰੀ ਗਈ ਕਲੋਨੀ ਤੋਂ ਗੈਰ ਕਾਨੂੰਨੀ ਕਬਜੇ ਛੁਡਵਾਉਣ ਲਈ ਬੀਤੇ ਕੱਲ੍ਹ ਪੀੜਤ ਪ੍ਰੀਵਾਰਾਂ ਵਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਤੀਸਰੇ ਦਿਨ ਵਿੱਚ ਦਾਖਲ ਹੋ ਗਈ।ਬੀਤੇ ਕੱਲ੍ਹ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ …

Read More »

172232 ਘਰਾਂ ਵਿੱਚ 64241 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ

ਅੰਮ੍ਰਿਤਸਰ, 25 ਫਰਵਰੀ ( ਸੁਖਬੀਰ ਸਿੰਘ)- ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਇਸ ਭਵਿੱਖ ਨੂੰ ਬੀਮਾਰੀਆਂ ਤੋਂ ਰਹਿਤ ਕਰਨ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਹਮੇਸ਼ਾਂ ਹੀ ਸਲਾਘਾਯੋਗ ਕਦਮ ਉਠਾਏ ਜਾਂਦੇ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ  23, 24 ਅਤੇ 25 ਫਰਵਰੀ 2014 ਨੂੰ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਚਲਾਇਆ ਗਿਆ। ਸਿਵਲ ਸਰਜਨ  ਡਾ: ਊਸ਼ਾ ਬਾਂਸਲ ਨੇ ਕਿਹਾ ਕਿ ਪੋਲੀਓ ਨੂੰ ਖਤਮ ਕਰਨ ਲਈ …

Read More »

ਲ਼ੁੱਟ-ਖੋਹ ਤੇ ਚੋਰੀਆਂ ਕਰਨ ਵਾਲੇ ਗ੍ਰੋਹ ਦੇ ਮੈਂਬਰ ਕਾਬੂ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ)- ਕਮਿਸ਼ਨਰ ਪੁਲਿਸ ਸ੍ਰ. ਜਤਿੰਦਰ ਸਿੰਘ ਔਲਖ ਵਲੋਂ ਨਸ਼ਿਆਂ ਦੀ ਸਮਗੱਲਿੰਗ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਅਤੇ ਸ੍ਰ. ਬਿਕਰਮਪਾਲ ਸਿੰਘ ਭੱਟੀ ਆਈ.ਪੀ.ਐਸ ਡੀ.ਸੀ.ਪੀ ਅੰਮ੍ਰਿਤਸਰ ਸਿਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਪਰਮਪਾਲ ਸਿੰਘ ਪੀ.ਪੀ.ਐਸ. ਏ.ਡੀ.ਸੀ.ਪੀ ਸਿਟੀ-1 ਦੀ ਯੋਗ ਅਗਵਾਈ ਹੇਠ ਅਤੇ ਸ੍ਰੀ ਗੁਰਵਿੰਦਰ ਸਿੰਘ ਏ.ਸੀ.ਪੀ ਦੱਖਣੀ ਦੀ ਨਿਗਰਾਨੀ ਹੇਠ ਮੁੱਖ …

Read More »

ਪੱਛੜੇ ਵਰਗ ਦੇ ਵਿਕਾਸ ਲਈ ਸਰਕਾਰ ਵਲੋਂ ਵਿਸ਼ੇਸ ਉਪਰਾਲੇ- ਰਣੀਕੇ

ਲੜਕੀਆਂ ਨੂੰ ਸਿਖਲਾਈ ਕਢਾਈ ਦਾ ਕੰਮ ਸਿਖਾਉਣ ਲਈ ਚਲਾਏ ਜਾ ਰਹੇ ਨੇ ਸਮਾਜ ਕਲਿਆਣ ਕੇਂਦਰ ਅੰਮ੍ਰਿਤਸਰ, 24 ਫਰਵਰੀ (ਪੱਤਰ ਪ੍ਰੇਰਕ) – ਰਾਜ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕ ਭਲਾਈ ਹਿੱਤ ਲਈ ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਨੂੰ ਸੂਬੇ ਅੰਦਰ ਲਾਗੂ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਲੋਕਾਂ ਦੇ ਵਿਕਾਸ ਖਾਸ ਕਰਕੇ ਪੱਛੜੇ ਵਰਗੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ …

Read More »