Friday, October 18, 2024

ਮਾਝਾ

ਮਾਂ ਬੋਲੀ ਦਿਵਸ ਤੇ ਵਿਦਵਾਨ ਲੇਖਕਾਂ ਵੱਲੋਂ ਮਾਤ ਭਾਸ਼ਾ ਦੇ ਹੱਕ ਵਿੱਚ ਲਹਿਰ ਵਿੱਢਣ ਦਾ ਅਹਿਦ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਯੂਨੈਕਸੋ ਵੱਲੋਂ ਤਹਿ ਕੀਤੇ ਕੌਮਾਂਤਰੀ ਮਾਂ ਬੋਲੀ ਦਿਵਸ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵੱਲੋਂ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਹੋਏ ਭਾਸ਼ਾ ਸੈਮੀਨਾਰ ‘ਚ ਵਿਦਵਾਨ ਲੇਖਕਾਂ ਨੇ ਸਾਂਝੀ ਰਾਏ ਉਸਾਰਦਿਆਂ ਕਿਹਾ ਕਿ ਮਾਂ ਬੋਲੀ ਕਿਸੇ ਧਰਮ, ਕੌਮ ਜਾਂ ਕਿਸੇ ਵਿਸ਼ੇਸ਼ ਭਾਈਚਾਰੇ ਦੀ ਵਲਗਣ ‘ਚ ਰਹਿਣ ਵਾਲੀ ਭਾਸ਼ਾ ਨਹੀਂ ਹੁੰਦੀ। ਉਸ ਖਿੱਤੇ …

Read More »

ਡੀ.ਏ.ਵੀ. ਪਬਲਿਕ ਸਕੂਲ ਵਿਖੇ ਮਨਾਇਆ ਮਾਂ ਬੋਲੀ ਦਿਵਸ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ)- ਮਾਂ ਬੋਲੀ ਦਿਵਸ ਮੌਕੇ ਡੀ.ਏ.ਵੀ.ਪਬਲਿਕ ਸਕੂਲ, ਲਾਰੰਸ ਰੋਡ, ਵਿਖੇ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਜੀ ਦੀ ਅਗਵਾਈ ਹੇਠ ਮਾਂ ਬੋਲੀ ਦਿਵਸ ਸਮੂਹ ਪੰਜਾਬੀ ਵਿਭਾਗ ਵੱਲੋਂ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਡੀ.ਏ.ਵੀ. ਕਾਲਜ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ: ਦਰਸ਼ਨਦੀਪ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ। ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਨੇ …

Read More »

ਕੈਰੋਂ ਵੱਲੋਂ ਅੰਮ੍ਰਿਤਸਰ ਤੋਂ 1 ਰੁਪਏ ਕਿਲੋ ਕਣਕ ਦੇਣ ਦੀ ਸ਼ੁਰੂਆਤ

ਬੋਰੀਆਂ ‘ਚ ਬੰਦ ਮਿਲੇਗੀ ਨਵੀਂ ਕਣਕ- ਨਵੇਂ ਨੀਲੇ ਕਾਰਡ ਬਣਾਉਣ ਦਾ ਕੰਮ ਜਾਰੀ ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਅਤੇ ਬੀ.ਪੀ.ਐੱਲ. ਕਾਰਡ ਧਾਰਕਾਂ ਲਈ 1 ਰੁਪਏ ਕਿਲੋ ਕਣਕ ਅਤੇ 20 ਰੁਪਏ ਕਿਲੋ ਦਾਲ ਵਾਲੀ ਨਵੀ ਆਟਾ-ਦਾਲ ਯੋਜਨਾ ਦੀ ਸ਼ੁਰੂਆਤ ਅੱਜ ਗੁਰੂ ਨਗਰੀ ਅੰਮ੍ਰਿਤਸਰ ਤੋਂ ਕੀਤੀ ਗਈ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ. ਅਦੇਸ਼ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰਾਗੀ ਦਰਸ਼ਨ ਸਿੰਘ ਬਾਰੇ ਹੋਏ ਹੁਕਮਨਾਮੇ ਦੀ ਉਲੰਘਣਾ ਕਰਨ ਵਾਲੇ ਤਨਖਾਈਏ ਹੋਣਗੇ- ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਾਗੀ ਦਰਸ਼ਨ ਸਿੰਘ ਬਾਰੇ ਹੋਏ ਹੁਕਮਨਾਮੇ ਦੀ ਉਲੰਘਣਾ ਕਰਨ ਵਾਲੇ ਤਨਖਾਈਏ ਸਮਝੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਪੰਥ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕੀਤਾ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ਰਾਹੀਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ …

Read More »

ਪਲਸ ਪੋਲੀਓ ਦੀ ਰੈਲੀ ਅੱਜ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ)- ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਕੰਮ ਮਿਤੀ 23, 24, 25 ਫਰਵਰੀ, 2014 ਨੂੰ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਨੂੰ ਘਰ ਘਰ ਪਹੁੰਚਾਉਣ ਲਈ ਇਕ ਚੇਤਨਾ ਰੈਲੀ ਕੱਢੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਚੇਤਨਾ ਰੈਲੀ 22 ਫਰਵਰੀ ਨੂੰ ਮਾਤਾ ਕੌਲਾਂ ਹਸਪਤਾਲ, 100 ਫੁੱਟੀ ਸੜਕ, ਅੰਮ੍ਰਿਤਸਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਚੀਫ ਖਾਲਸਾ ਦੀਵਾਨ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ੧੧ਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ। ਬੱਚਿਆਂ ਨੂੰ ਜੀਵਨ ਦੇ ਅਗਲੇਰੇ ਪੰਧ ਵਿੱਚ ਉੱਚੀਆਂ ਪਦਵੀਆਂ ਪ੍ਰਾਪਤ ਕਰਨ ਲਈ ਆਪਣਾ ਆਸ਼ੀਰਵਾਦ ਦੇਣ ਲਈ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਤੇ …

Read More »

ਵੈਸਾਖੀ ਮੌਕੇ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਨਾਮ ਲੇਵਾ ਕਾਨਫਰੰਸ ਬੁਲਾਈ ਜਾਵੇਗੀ- ਠਾਕੁਰ ਦਲੀਪ ਸਿੰਘ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਨਾਮਧਾਰੀ ਆਗੂ ਠਾਕੁਰ ਦਲੀਪ ਸਿੰਘ ਨੇ ਐਲਾਨ ਕੀਤਾ ਹੈ ਕਿ ਵੈਸਾਖੀ ਮੌਕੇ ਦਿੱਲੀ ਵਿਖੇ ਇਕ ਸ੍ਰੀ ਗੁਰੂ ਨਾਨਕ ਨਾਮ ਲੇਵਾ ਕਾਨਫਰੰਸ ਬੁਲਾਈ ਜਾਵੇਗੀ ਤਾਂ ਜੋ ਦੁਨੀਆ ਭਰ ਵਿਚ ਸਤਿਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਅਧੁਨਿਕ ਢੰਗ ਤਰੀਕੇ ਅਪਨਾਊਣ ਲਈ ਸਮੂੰਹ ਗੁਰੂ ਨਾਨਕ ਨਾਮ ਲੇਵਾ ਨਾਲ ਵਿਚਾਰ ਵਟਾਂਦਰਾ ਕੀਤਾ …

Read More »

‘ਗੁਰਬਾਣੀ’ ‘ਚ ਵਾਤਾਵਰਣ ਸੰਭਾਲ ਗਿਆਨ ਦਾ ਹੈ ਖਾਸ ਮਹੱਤਵ – ਡਾ. ਸੁਸਨ ਪਰਿਲ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਵਿਖੇ ‘ਵਾਤਾਵਰਣ ਬਚਾਉਣ ਸਬੰਧੀ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ‘ਤੇ ਇਕ ਮਹੱਤਵਪੂਰਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਜੂਨੀਆਟਾ ਕਾਲਜ, ਪੈਨੀਸਿਲਵੇਨੀਆ (ਅਮਰੀਕਾ) ਦੀ ਧਾਰਮਿਕ ਵਿਭਾਗ ਦੀ ਪ੍ਰੋਫ਼ੈਸਰ ਡਾ. ਸੁਸਨ ਪਰਿਲ ਨੇ ਕਿਹਾ ਕਿ ਗੁਰਬਾਣੀ ‘ਚ ਵਾਤਾਵਰਣ ਸੰਭਾਲ ਗਿਆਨ ਦਾ ਖਾਸ ਮਹੱਤਵ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੱਖਾਂ …

Read More »

ਜੋਸ਼ੀ ਵਲੋਂ ਟਰੱਕ ਸਟੈਂਡ ਸਕੀਮ ਨੇੜੇ 5 ਕਰੋੜ 47 ਲੱਖ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਅੱਜ ਟਰੱਕ ਸਟੈਂਡ ਸਕੀਮ ਤਹਿਤ ਜਹਾਜ਼ਗੜ੍ਹ ਨੇੜੇ 5 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ। ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਦਿਆਂ ਕੈਬਨਿਟ ਵਜ਼ੀਰ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿਕਾਸ ਦੀਆਂ ਨਵੀਆਂ …

Read More »

ਕੌਂਸਲਰ ਟੀਟੂ ਦੀ ਅਗਵਾਈ ‘ਚ ਸੈਂਕੜੇ ਅਕਾਲੀ ਵਰਕਰ ਰੈਲੀ ਲਈ ਰਵਾਨਾ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ)-ਸੁਲਤਾਨਵਿੰਡ ਪਿੰਡ ਨਜ਼ਦੀਕ ਸ:ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਅੱਜ ਵਾਰਡ 42 ਤੋਂ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਵਰਕਰਾਂ ਦਾ ਕਾਫਲਾ ਚੌਕ ਚਾਟੀਵਿੰਡ ਤੋਂ ਰਵਾਨਾ ਹੋਇਆ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਤਖਤੀਆਂ ਫੜੀ ਇਹ ਵਰਕਰ ਰੈਲੀ ਵਿਚ ਸ਼ਾਮਿਲ ਹੋਏ। ਇਸ ਮੌਕੇ …

Read More »