ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ)- ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅੱਜ 20 ਫਰਵਰੀ ਨੂੰ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੇ ਉਦਘਾਟਨ ਮੌਕੇ ਅਕਾਲੀ ਵਰਕਰਾਂ ਦੀ ਜੋ ਰੈਲੀ ਕਰਵਾਈ ਜਾ ਰਹੀ ਹੈ, ਉਸ ਵਿੱਚ ਇਲਾਕਾ ਵਾਸੀਆਂ ਦੀ ਵੱਧ ਤੋ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਲਈ ਕੌਂਸਲਰ ਭੁਪਿੰਦਰ ਸਿੰਘ ਰਾਹੀ ਅਤੇ ਅਕਾਲੀ ਆਗੂ ਡਾ. ਸੁਪਿੰਦਰ ਸਿੰਘ ਢਿਲੋਂ ਵਲੋਂ …
Read More »ਮਾਝਾ
ਲੇਖਕ ਮਿੰਟੂ ਗੁਰੂਸਰੀਆ ਦੀ ਬਹੁ-ਚਰਚਿਤ ਕਹਾਣੀ ਰੋਟੀ ‘ਤੇ ਬਣੀ ਛੋਟੀ ਫਿਲਮ ਮਲੋਟ ਵਿਖੇ ਰਿਲੀਜ਼
ਮਲੋਟ, 18 ਫਰਵਰੀ (ਪੰਜਾਬ ਪੋਸਟ ਬਿਊਰੋ)- ਨੋਜ਼ਵਾਨ ਪੱਤਰਕਾਰ ਅਤੇ ਲੇਖਕ ਮਿੰਟੂ ਗੁਰੂਸਰੀਆ ਦੀ ਬਹੁ-ਚਰਚਿਤ ਕਹਾਣੀ ਰੋਟੀ ‘ਤੇ ਮਲੋਟ ਲਾਈਵ ਪ੍ਰੋਡਕਸ਼ਨ ਵੱਲੋਂ ਆਸ਼ੂ ਸਟੂਡੀਓ ਦੇ ਸਹਿਯੋਗ ਨਾਲ ਬਣਾਈ ਛੋਟੀ ਫਿਲਮ ਮਲੋਟ ਸ਼ਹਿਰ ਦੇ ਵਿਧਾਇਕ ਹਰਪ੍ਰੀਤ ਸਿੰਘ ਨੇ ਰਿਲੀਜ਼ ਕੀਤੀ।ਸਮਾਜ਼ ਅਤੇ ਖਾਸ ਤੌਰ ਤੇ ਨੌਜਵਾਨ ਪੀੜੀ ਨੂੰ ਕਿਰਤ ਦਾ ਸੰਦੇਸ਼ ਦਿੰਦੀ ਇਸ ਫਿਲਮ ਵਿੱਚ ਕਰਮਜੀਤ ਕੌਰ ਅਤੇ ਗੁਰਤੇਜ਼ ਸਿੰਘ ਨੇ ਮੁੱਖ ਭੂਮਿਕਾ ਨਿਭਾਈ …
Read More »20 ਫਰਵਰੀ ਦੇ ਧਰਨੇ ਦੀ ਤਿਆਰੀ ਲਈ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ
ਤਰਸਿੱਕਾ, 17 ਫਰਵਰੀ (ਕੰਵਲਜੀਤ ਸਿੰਘ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਬਕਾਲਾ ਨੇ ਵੱਖ ਵੱਖ ਪਿੰਡਾਂ ਵਿਚੋਂ ਝੰਡਾ ਮਾਰਚ ਕਰਦਿਆਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਅਤੇ ਲੋਕਾਂ ਨੂੰ 20 ਫਰਵਰੀ 2014 ਨੂੰ ਪਾਵਰਕਾਮ ਬਾਰਡਰ ਜੋਨ ਚੀਫ ਇੰਜੀਨੀਅਰ ਅੰਮ੍ਰਿਤਸਰ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ । ਸਤਿਨਾਮ ਸਿੰਘ ਸਠਿਆਲਾ ਨੇ ਦੱਸਿਆ ਕਿ 20 ਫਰਵਰੀ …
Read More »‘ਮਾਵਾਂ ਦਾ ਸਨਮਾਨ ਕਰੋ’ ਲਹਿਰ ਤਹਿਤ ਧਾਰਮਿਕ ਸਮਾਗਮ ਦਾ ਅਯੋਜਨ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ)- ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫੌਜ ਅੰਮ੍ਰਿਤਸਰ ਕੌਂਸਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( ਧਰਮ ਪ੍ਰਚਾਰ) ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸਿੱਖੀ ਸਰੂਪ ਅਤੇ ਗੁਰਮਤਿ ਨਾਲ ਜੁੜੇ ਬੱਚਿਆਂ ਦੀਆਂ ਮਾਵਾਂ ਵਾਸਤੇ ਚਲਾਈ ਗਈ ਲਹਿਰ ‘ਮਾਵਾਂ ਦਾ ਸਨਮਾਨ ਕਰੋ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅੇਤ ਜਿਹੜੇ ਬੱਚੇ ਪਤਿਤ ਹਨ ਉਨਾਂ ਦੀਆਂ ਮਾਵਾਂ ਆਪਣੇ ਬੱਚਿਆਂ ਨੂੰ …
Read More »ਹਲਕਾ ਦੱਖਣੀ ਦੀ ਰੈਲੀ ਸੰਬੰਧੀ ਪ੍ਰਧਾਨ ਉਪਕਾਰ ਸੰਧੂ ਦੀ ਅਗਵਾਈ ‘ਚ ਅਕਾਲੀ ਵਰਕਰਾਂ ਦੀ ਮੀਟਿੰਗ
ਅੰਮ੍ਰਿਤਸਰ 17 ਫਰਵਰੀ (ਪੰਜਾਬ ਪੋਸਟ ਬਿਊਰੋ) – 20 ਫਰਵਰੀ ਨੂੰ ਹਲਕਾ ਦੱਖਣੀ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਤੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਚਰਚਾ ਕਰਨ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਕੌਂਸਲਰਾਂ, ਸਰਕਲ ਅਤੇ ਵਾਰਡ ਪ੍ਰਧਾਨਾਂ ਦੀ ਬੈਠਕ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਅਕਾਲੀ ਦਲ ਦੇ ਨੇਤਾਵਾਂ …
Read More »ਇਲਾਕਾ ਵਾਸੀ ਸੰਗਤਾਂ ਵੱਲੋ ਗੰਡਾ ਸਿੰਘ ਕਲੋਨੀ ਵਿਖੇ ਪਹਿਲਾ ਸਲਾਨਾ ਕੀਰਤਨ ਸਮਾਗਮ ਅਯੋਜਿਤ
ਅੰਮ੍ਰਿਤਸਰ, 17 ਫਰਵਰੀ (ਜਸਬੀਰ ਸਿੰਘ ਸੱਗੂ)- ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇੜੇ ਪੈਂਦੀ ਅਬਾਦੀ ਗੰਡਾ ਸਿੰਘ ਕਲੋਨੀ ਵਿਖੇ ਇਲਾਕੇ ਵਾਸੀ ਸੰਗਤਾਂ ਵੱਲੋਂ ਪਹਿਲਾ ਸਲਾਨਾ ਕੀਰਤਨ ਸਮਾਗਮ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਖੁੱਲੇ ਪੰਡਾਲ ਵਿੱਚ ਆਯੋਜਿਤ ਕੀਤੇ ਗਏ ਇਸ ਸਮਾਗਮ ਦੌਰਾਨ ਸੇਵਕ ਜਥਾ ਸ੍ਰੀ ਸੁਖਮਨੀ ਸਾਹਿਬ (ਬੀਬੀਆਂ) ਵੱਲੋਂ ਭੈਣ ਰਾਣੀ ਤੇ ਹੋਰ ਸੰਗਤਾਂ …
Read More »ਸੁਲਤਾਨਵਿੰਡ ਦੇ ਸੀਵਰੇਜ ਦਾ ਸੁਖਬੀਰ ਬਾਦਲ 20 ਫਰਵਰੀ ਨੂੰ ਕਰਨਗੇ ਉਦਘਾਟਨ
ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ)- ਪੁਰਾਤਨ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਗਲੀਆਂ ਨਾਲੀਆਂ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਸੀਵਰੇਜ ਸਿਸਟਮ ਦਾ ਦਾ ਉਦਘਾਟਨ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਜਥਾ ਸ਼ਹਿਰੀ ਦੇ ਜਥੇਬੰਦਕ ਸਕੱਤਰ, ਸ੍ਰ: ਮਗਵਿੰਦਰ ਸਿੰਘ ਸੁਲਤਾਨਵਿੰਡ ਤੇ ਡਾਇਰੈਕਟਰ ਸ੍ਰ: ਮਿਲਾਪ ਸਿੰਘ ਨੇ ਦੱਸਿਆ ਕਿ …
Read More »ਸਿਰੀ ਸਾਹਿਬ ਨਾ ਉਤਾਰਨ ਵਾਲੇ ਸਿੱਖ ਨੌਜਵਾਨ ਨੂੰ ਇਟਲੀ ਦੀ ਅਦਾਲਤ ਵੱਲੋਂ ਭਾਰੀ ਜੁਰਮਾਨਾ ਕਰਨਾ ਨਿੰਦਣਯੋਗ -ਗਿਆਨੀ ਗੁਰਬਚਨ ਸਿੰਘ, ਸ੍ਰ: ਮੱਕੜ
ਅੰਮ੍ਰਿਤਸਰ, 17 ਫਰਵਰੀ (ਨਰਿੰਦਰ ਪਾਲ ਸਿੰਘ)- ਇਟਲੀ ਦੀ ਇਕ ਅਦਾਲਤ ਵਲੋਂ ਇੱਕ ਸਿੱਖ ਨੌਜਵਾਨ ਦੁਆਰਾ ਪਾਈ ਸਿਰੀ ਸਾਹਿਬ ਨਾ ਉਤਾਰੇ ਜਾਣ ‘ਤੇ ਭਾਰੀ ਜ਼ੁਰਮਾਨਾ ਕਰਨ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇ. ਅਵਤਾਰ ਸਿੰਘ ਮੱਕੜ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ …
Read More »ਮਾਮਲਾ ਸ੍ਰੀ ਗੁਰੁ ਰਾਮਦਾਸ ਲੰਗਰ ਦੀ ਇਮਾਰਤ ਦੀ ਉਸਾਰੀ ਸਮੇਂ ਮਰਿਆਦਾ ਦੀ ਉਲੰਘਣਾ ਦਾ – ਬਲਦੇਵ ਸਿੰਘ ਐਮ.ਏ. ਨੇ ਮਰਨ ਵਰਤ ਦਾ ਪ੍ਰੋਗਰਾਮ ਛੱਡਿਆ — ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿਵਾਇਆ ਮਰਿਆਦਾ ਪਾਲਣ ਕਰਨ ਦਾ ਯਕੀਨ
ਅੰਮ੍ਰਿਤਸਰ, 17 ਫਰਵਰੀ (ਨਰਿੰਦਰ ਪਾਲ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਤੇ ਸ੍ਰੀ ਗੁਰੁ ਹਰਿਗੋਬਿੰਦ ਢਾਡੀ ਸਭਾ ਦੇ ਪ੍ਰਧਾਨ ਸ. ਬਲਦੇਵ ਸਿੰਘ ਐਮ.ਏ. ਵਲੋਂ ਸ੍ਰੀ ਗੁਰੁ ਰਾਮਦਾਸ ਲੰਗਰ ਦੇ ਵਿਸਥਾਰ ਦੀ ਇਮਾਰਤ ਦੀ ਉਸਾਰੀ ਨੂੰ ਲੈ ਕੇ ਉਠਾਏ ਗਏ ਇਤਰਾਜਾਂ ਨੂੰ ਉਸ ਵੇਲੇ ਵਿਰਾਮ ਲੱਗ ਗਿਆ ਜਦ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੇ ਯਕੀਨ ਦਿਵਾਇਆ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਲਈ …
Read More »ਭਾਈ ਗੁਰਮੇਜ ਸਿੰਘ ‘ਸਿੱਖ ਰਤਨ’, ਡਾ :ਕਿਰਪਾਲ ਸਿੰਘ ‘ਪ੍ਰੋਫੈਸਰ ਆਫ਼ ਸਿੱਖਇਜ਼ਮ’ ਅਤੇ ਸਵ: ਭਾਈ ਅਮਰੀਕ ਸਿੰਘ ਜ਼ਖ਼ਮੀ ‘ਸ਼੍ਰੋਮਣੀ ਰਾਗੀ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 17 ਫਰਵਰੀ (ਨਰਿੰਦਰ ਪਾਲ ਸਿੰਘ)- ਸਿੱਖ ਕੌਮ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ ਨੂੰ ‘ਸਿੱਖ ਰਤਨ’, ਇਤਿਹਾਸਕਾਰ ਡਾਕਟਰ ਕਿਰਪਾਲ ਸਿੰਘ ਨੂੰ ‘ਪ੍ਰੋਫੈਸਰ ਆਫ਼ ਸਿੱਖਇਜ਼ਮ’ ਦੀ ਉਪਾਧੀ ਅਤੇ ਸ਼੍ਰੋਮਣੀ ਕਮੇਟੀ ਵਲੋ ਸਵਰਗੀ ਭਾਈ ਅਮਰੀਕ ਸਿੰਘ ਜਖ਼ਮੀ ਨੂੰ ‘ਸ਼੍ਰੋਮਣੀ ਰਾਗੀ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ।ਸ੍ਰੀ ਅਕਾਲ ਤਖਤ ਸਾਹਿਬ …
Read More »