ਫਾਜਿਲਕਾ, 24 ਫਰਵਰੀ (ਵਿਨੀਤ ਅਰੋੜਾ)- ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਵੱਲੋਂ ਆਪਣੇ ਸੰਘਰਸ਼ ਨੂੰ ਜਾਰੀ ਰੱਖਦਿਆਂ ਪਲਸ ਪੋਲੀਓ ਅਭਿਆਨ ਦਾ ਬਾਈਕਾਟ ਕਰਕੇ ਸਥਾਨਕ ਸਿਵਲ ਸਰਜਨ ਦਫ਼ਤਰ ਦੇ ਬਾਹਰ ਸਿਹਤ ਵਿਭਾਗ ਦੇ ਡਾਇਰੈਕਟਰ ਦਾ ਪੁਤਲਾ ਸਾੜ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰੀਟਾ ਕੁਮਾਰੀ, ਸੁਖਚੈਨ, ਰਜਨੀ ਬਾਲਾ, ਵੀਰ ਕੌਰ, ਅਰਸ਼ਦੀਪ ਕੌਰ, ਬਲਵਿੰਦਰ ਕੌਰ ਨੇ ਕਿਹਾ ਕਿ ਡਾਇਰੈਕਟਰ ਦਫ਼ਤਰ ਵੱਲੋਂ …
Read More »ਮਾਲਵਾ
2014 ਲੋਕ ਸਭਾ ਚੋਣਾਂ ਲਈ ਵੋਟਰ ਸੂਚੀਆਂ ਪ੍ਰਕਾਸ਼ਿਤ
ਫਾਜਿਲਕਾ, 23 ਫਰਵਰੀ (ਵਿਨੀਤ ਅਰੋੜਾ)- ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਕਮ ਜ਼ਿਲਾ ਚੋਣ ਅਫ਼ਸਰ ਡਾ. ਬਸੰਤ ਗਰਗ ਨੇ ਦੱਸਿਆ ਹੈ ਕਿ ਆਗਾਮੀ ਲੋਕ ਸਭਾ ਚੋਣਾਂ 2014 ਸਮੇਂ ਜਿਹੜੀ ਵੋਟਰ ਸੂਚੀ ਵਰਤੀ ਜਾਣੀ ਹੈ, ਉਸ ਦੀ ਅਤਿੰਮ ਪ੍ਰਕਾਸ਼ਨਾਂ 6 ਜਨਵਰੀ 2014 ਨੂੰ ਕੀਤੀ ਜਾ ਚੱਕੀ ਹੈ। ਇਸ ਲਈ ਫ਼ਾਜ਼ਿਲਕਾ ਜ਼ਿਲੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣਾ ਨਾਂਅ ਮੌਜੂਦਾ …
Read More »ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਹਰੀ ਝੰਡੀ – ਵਧਾਈਆਂ ਦੇਣ ਵਾਲਿਆਂ ਦਾ ਤਾਂਤਾ
ਫਾਜਿਲਕਾ, 23 ਫਰਵਰੀ (ਵਿਨੀਤ ਅਰੋੜਾ)- ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਾਰਲੀਮੈਂਟ ਮੈਂਬਰ ਸ. ਸ਼ੇਰ ਸਿੰਘ ਘੁਬਾਇਆ ਨੂੰ ਦੂਸਰੀ ਵਾਰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਚੋਣ ਲੜਨ ਲਈ ਹਰੀ ਝੰਡੀ ਦਿੱਤੇ ਜਾਣ ਤੋਂ ਬਾਅਦ ਸ. ਘੁਬਾਇਆ ਦੇ ਨਿਵਾਸ ਸਥਾਨ ‘ਤੇ ਵਧਾਈਆਂ ਦੇਣ ਵਾਲੇ ਸਮਰੱਥਕਾਂ ਦਾ ਤਾਤਾ ਲੱਗ ਗਿਆ। ਇਸ ਮੌਕੇ ਉਨਾਂ ਦੇ ਨਾਲ ਬੱਲੂਆਣਾ …
Read More »ਬੀ. ਐਸ. ਐੱਫ ਦੀ 129 ਬਟਾਲੀਅਨ ਵਲੋਂ ਨਸ਼ਾ ਮੁਕਤ ਖੇਡਾਂ, ਫਰੀ ਮੈਡੀਕਲ ਕੈਪ ਅਤੇ ਪ੍ਰਦਰਸ਼ਨੀ ਲਗਾਈ ਗਈ
ਫਾਜਿਲਕਾ, 22 ਫਰਵਰੀ (ਵਿਨੀਤ ਅਰੋੜਾ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਬੀ. ਐਸ. ਐਫ 129 ਬਟਾਲੀਅਨ ਵਲੋਂ ਨਸ਼ਾ ਮੁਕਤ ਖੇਡਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੁਸਤੀ ਅਤੇ ਕਬੱਡੀ ਮੈਂਚ ਕਰਵਾਏ ਗਏ। ਇਸ ਮੌਕੇ ਤੇ ਬੀ. ਐਸ. ਐੱਫ ਵਲੋਂ ਮੈਡੀਕਲ ਕੈਂਪ ਅਤੇ ਹਥਿਆਰਾ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਜਿਸ ਵਿੱਚ ਸਰਕਾਰੀ ਹਾਈ ਸਕੂਲ ਕਿੜਿਆ ਵਾਲਾ, ਲੱਖੇ ਕੜਾਹੀਆ, ਬਹਿਕ ਖਾਸ, ਲੱਖਾ …
Read More »ਬੀ.ਐਸ.ਐਫ. ਵੱਲੋਂ ਮੰਡੀ ਲਾਧੂਕਾ ਵਿਖੇ ਖੇਡ ਮੇਲੇ ਦਾ ਆਯੋਜਨ – ਸਿਹਤ ਮੰਤਰੀ ਚੌਧਰੀ ਜਿਆਣੀ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
ਫਾਜਿਲਕਾ, 22 ਫਰਵਰੀ (ਵਿਨੀਤ ਅਰੋੜਾ)- ਸੀਮਾ ਸੁਰੱਖਿਆ ਬਲ ਬੀ.ਐਸ.ਐਫ. ਵੱਲੋਂ ਅੱਜ ਮੰਡੀ ਲਾਧੂਕਾ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਖੇਡਾਂ ਦਾ ਆਯੋਜਨ ਕੀਤਾ ਗਿਆ ਜਿਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸਰਜੀਤ ਕੁਮਾਰ ਜਿਆਣੀ ਨੇ ਸ਼ਿਰਕਤ ਕੀਤੀ। ਇਸ ਮੌਕੇ ਚੌਧਰੀ ਜਿਆਣੀ ਨੇ ਬੀ.ਐਸ.ਐਫ. ਵੱਲੋਂ ਸਰਹੱਦਾਂ ਦੀ ਰਾਖੀ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮਾਂ …
Read More »ਮਹਾਂਕਵੀ ਬਾਬੂ ਰਜਬ ਅਲੀ ਖਾਨ ਦੀ ਯਾਦ ਵਿੱਚ ਸੱਭਿਆਚਾਰਕ ਮੇਲਾ ਕਰਵਾਇਆ
ਸਮਾਲਸਰ, 18 ਫਰਵਰੀ 2014 (ਪੰਜਾਬ ਪੋਸਟ ਬਿਊਰੋ)- ਮਹਾਂਕਵੀ ਬਾਬੂ ਰਜਬ ਅਲੀ ਖਾਨ ਦੀ ਯਾਦ ਵਿੱਚ ਸੱਭਿਆਚਾਰਕ ਮੇਲਾ ਪਿੰਡ ਸਾਹੋਕੇ (ਮੋਗਾ) ਵਿਖੇ ਸਾਈਂ ਮੀਆਂਮੀਰ ਐਂਟਰਨੈਸ਼ਨਲ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਹਰਭਜਨ ਸਿੰਘ ਬਰਾੜ, ਜਿਲਾ ਪ੍ਰਧਾਨ ਸਾਧੂ ਰਾਮ ਲੰਗੇਆਣਾ, ਬਲਾਕ ਪ੍ਰਧਾਨ ਕੰਵਲਜੀਤ ਭੋਲਾ, ਬਾਬੂ ਰਜਬ ਅਲੀ ਸਪੋਰਟਸ ਐਂਡ ਵੈਲਫੇਅਰ ਕਲੱਬ ਸਾਹੋਕੇ ਦੇ ਪ੍ਰਧਾਨ ਖੁਸ਼ਦੀਪ ਸਿੰਘ ਅਤੇ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ …
Read More »ਅੱਮਟ ਪੈੜਾਂ ਛੱਡ ਗਿਆ ਪਿੰਡ ਖੱਟਰਾਂ ਦਾ ਧੀਆਂ ਦੀ ਲੋਹੜੀ ਦਾ ਸਮਾਗਮ
ਬਾਬਾ ਹਸਤ ਲਾਲ ਮਾਡਲ ਸਕੂਲ ਦੇ ਬੱਚਿਆਂ ਨੇ ਝੂੰਮਣ ਲਾਏ ਦਰਸ਼ਕ ਸਮਰਾਲਾ 29 ਜਨਵਰੀ (ਪ. ਪ.) ਕੋਹਿਨੂਰ ਵੈਲਫੇਅਰ ਐਂਡ ਸਪੋਰਟਸ ਕਲੱਬ ਪਿੰਡ ਖੱਟਰਾਂ ਵੱਲੋਂ ਗ੍ਰਾਮ ਪੰਚਾਇਤ ਅਤੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ‘ਚੌਥਾ ਧੀਆਂ ਦੀ ਲੋਹੜੀ ਅਤੇ ਸੱÎਭਿਆਚਾਰ ਪ੍ਰੋਗਰਾਮ’ ਕਰਵਾਇਆ ਗਿਆ। ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਖੱਟਰਾਂ ਨੇ ਦੱਸਿਆ ਕਿ ਇਸ ਵਾਰ ਪਿੰਡ ਵਿਚ …
Read More »