ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮੈਕਸੀਕੋ ਤੋਂਆਏ ਕਲਾਕਾਰਾਂ ਨੇ ਆਪਣੀ ਵਿਰਾਸਤ ਦਾ ਇਕ ਸ਼ਾਨਦਾਰ ਨਮੂਨਾ ਪੇਸ਼ ਕਰਦਿਆਂ ਮੈਕਸੀਕਨ ਦੇਸ਼ ਦੇ ਰਵਾਇਤੀ ਲੋਕ ਨਾਚ ਅਤੇ ਗਾਇਕੀ ਨੂੰ ਸੁਨਹਿਰੇ ਢੰਗ ਨਾਲ ਪ੍ਰਦਰਸ਼ਿਤ ਕੀਤਾ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਗਵਰਨਿੰਗ ਕੌਂਸਲ ਅਤੇ ਪੰਜਾਬ ਕਲਚਰਲ ਪ੍ਰੋਮੋਸ਼ਨ ਕਾਊਂਸਿਲ ਵਲੋਂ ਸਾਂਝੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਡਾ. ਐਸ.ਪੀ ਸਿੰਘ ਓਬਰਾਏ ਦੀ ਬਦੌਲਤ ਹੁਣ 6 ਪਾਕਿਸਤਾਨੀ ਨੌਜਵਾਨਾਂ ਨੂੰ ਮਿਲਿਆ ਜੀਵਨ ਦਾਨ
ਮੈਂ ਲਹੂ ਦਾ ਰੰਗ ਲਾਲ ਵੇਖਦਾ ਹਾਂ ਨਾ ਕਿ ਜਾਤ, ਧਰਮ,ਰੰਗ ਜਾਂ ਨਸਲ – ਡਾ. ਓਬਰਾਏ ਅੰਮ੍ਰਿਤਸਰ, 3 ਫ਼ਰਵਰੀ (ਜਗਦੀਪ ਸਿੰਘ) – ਧਰਮਾਂ, ਜਾਤਾਂ ਤੇ ਦੇਸ਼ਾਂ ਦੇ ਵਖਰੇਵਿਆਂ ਨੂੰ ਪਾਸੇ ਰੱਖ ਆਪਣੇ `ਸਰਬਤ ਦਾ ਭਲਾ` ਸੰਕਲਪ `ਤੇ ਪਹਿਰਾ ਦੇਣ ਵਾਲੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਹੁਣ ਜਲੰਧਰ …
Read More »ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ‘7ਵਾਂ ਖ਼ਾਲਸਾ ਕਾਲਜਿਜ਼ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’
ਮੈਕਸੀਕੋ ਅਤੇ ਪੰਜਾਬੀ ਫੋਕ ਸੁਮੇਲ ਦਾ ਦਿੱਸਿਆ ਅਦਭੁੱਤ ਨਜ਼ਾਰਾ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਅੱਜ ਮੈਕਸੀਕੋ ਤੋਂ ਆਏ ਕਲਾਕਾਰਾਂ ਨੇ ‘7ਵੇਂ ਖਾਲਸਾ ਕਾਲਜਿਸ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਜੌਹਰ ਵਿਖਾਏ।ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਮੈਕਸੀਕੋ ਤੋਂ ਮੈਕਸੀਕਨ ਲੋਕ ਸੰਗ੍ਰਹਿ ‘ਟਿਏਰਾ ਮੇਸਟੀਜ਼ਾ’ ਦੁਆਰਾ ਮੈਕਸੀਕਨ ਡਾਂਸ ਗਰੁੱਪ ਨੇ ਆਪਣੇ ਦੇਸ਼ ਦੇ …
Read More »ਛੀਨਾ ਵਲੋਂ ਭਾਜਪਾ ਦੇ ਕੇਂਦਰੀ ਅੰਤਰਿਮ ਬਜ਼ਟ ਦੀ ਸ਼ਲਾਘਾ
ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰੀ ਅੰਤਰਿਮ ਬਜ਼ਟ ਨੂੰ ਵਿਕਾਸਮੁਖੀ ਕਰਾਰ ਦਿੰਦਿਆਂ ਕਿਹਾ ਕਿ ਵਿਸ਼ੇਸ਼ ਤੌਰ ’ਤੇ ਊਰਜਾ ਅਤੇ ਸੈਰ-ਸਪਾਟੇ ਦੇ ਖੇਤਰ ਨੂੰ ਪ੍ਰਫੁਲਿੱਤ ਕਰੇਗਾ।ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ, ਖੇਤੀਬਾੜੀ, ਸਿਹਤ, ਸਿੱਖਿਆ ਅਤੇ ਰੱਖਿਆ ਸਮੇਤ ਸਾਰੇ ਖੇਤਰਾਂ ਦਾ ਬਜਟ ’ਚ ਖਾਸ ਧਿਆਨ ਰੱਖਿਆ ਗਿਆ ਹੈ। ਛੀਨਾ ਨੇ ਕਿਹਾ …
Read More »ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵਲੋਂ ਸਰਬਤ ਦਾ ਭਲਾ ਟਰੱਸਟ ਦਾ ਸਨਮਾਨ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਡਾ. ਐਸ.ਪੀ ਸਿੰਘ ਓਬਰਾਏ ਦੁਬਈ ਦੀ ਸਰਪ੍ਰਸਤੀ ਹੇਠ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਾ ਦੇ ਕੀਤੇ ਜਾਂਦੇ ਮਿਸਾਲੀ ਕਾਰਜ਼ਾਂ ਬਦਲੇ 26 ਜਨਵਰੀ 2024 ਮੌਕੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸਰਬਤ ਦਾ ਭਲਾ ਟਰੱਸਟ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਵਲੋਂ ਵਿਸ਼ੇਸ਼ ਰੂਪ `ਚ ਸਨਮਾਨਿਤ …
Read More »ਰਬਿੰਦਰ ਸਿੰਘ ਅਟਵਾਲ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) -ਅਮਰੀਕਾ ਦੇ ਪ੍ਰਸਿੱਧ ਸ਼ਹਿਰ ਯੂਬਾ ਸਿਟੀ ਨਿਵਾਸੀ ਵਾਲੇ ਪ੍ਰਸਿੱਧ ਪੰਜਾਬੀ ਲੇਖਕ ਰਬਿੰਦਰ ਸਿੰਘ ਅਟਵਾਲ ਦੇ 18 ਜਨਵਰੀ 2024 ਨੂੰ ਅਕਾਲ ਚਲਾਣੇ ‘ਤੇ ਲੇਖਕਾਂ ਤੇ ਲੇਖਕ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਉਹ ਆਪਣੇ ਪਿੱਛੇ ਸਪਤਨੀ, ਇਕ ਬੇਟੀ ਤੇ 3 ਬੇਟੇ ਛੱਡ ਗਏ ਹਨ।ਮੀਡੀਆ ਨੂੰ ਜਾਰੀ ਸਾਂਝੇ ਬਿਆਨ ਵਿੱਚ ਵਾਰਿਸ ਸ਼ਾਹ ਫਾਉਂਡੇਸ਼ਨ ਦੇ ਪ੍ਰਧਾਨ ਡਾ. …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਸਬੰਧੀ ਗਠਿਤ ਪੰਜ ਮੈਂਬਰੀ ਕਮੇਟੀ ਦੀ ਇਕੱਤਰਤਾ
ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਿਰੰਤਰ ਜਾਰੀ ਰੱਖੇ ਜਾਣਗੇ- ਐਡਵੋਕੇਟ ਧਾਮੀ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜ਼ੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕੀਤੀ ਗਈ ਪੰਜ਼ ਮੈਂਬਰੀ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਸਰਕਾਰ ਨਾਲ ਜਲਦ ਬੈਠਕ ਹੋਣ ਦੀ ਆਸ ਪ੍ਰਗਟਾਉਂਦਿਆਂ ਯਤਨ …
Read More »ਸ਼੍ਰੋਮਣੀ ਕਮੇਟੀ ਵਲੋਂ ਸਿੱਖ ਪਛਾਣ ਨੂੰ ਰਲਗੱਡ ਕਰਨ ਦੇ ਜੰਮੂ ਕਸ਼ਮੀਰ ਹਾਈਕੋਰਟ ਦੇ ਫੈਸਲੇ ’ਤੇ ਇਤਰਾਜ਼
ਅੰਮ੍ਰਿਤਰਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ, ਸਗੋਂ ਇਹ ਗੁਰੂ …
Read More »ਮੋਦੀ ਸਰਕਾਰ ਹਰੇਕ ਵਰਗ ਦੀ ਹਮਦਰਦ ਸਰਕਾਰ – ਛੀਨਾ
ਕਿਹਾ, ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਾ ਪਿੰਡਾਂ ਵਿੱਚ ਸਵਾਗਤ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਾ ਅੱਜ ਰਾਜਾਸਾਂਸੀ ਹਲਕੇ ਦੇ ਪਿੰਡ ਲੋਧੀਗੁਜ਼ਰ, ਨੱਥੂਪੁਰਾ ਅਤੇ ਕਿਰਲਗੜ੍ਹ ਵਿਖੇ ਪੁੱਜਣ ’ਤੇ ਪਿੰਡ ਵਾਸੀਆਂ ਨੇ ਸੰਤੁਸ਼ਟੀ ਪ੍ਰਗਟਾਉਂਦਿਆਂ ਕੇਂਦਰ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਨੂੰ ਉਚਿਤ ਅਤੇ ਸਹੀ ਕਰਾਰ …
Read More »ਡਾ. ਓਬਰਾਏ ਦੀ ਬਦੌਲਤ ਦੁਬਈ ਤੋਂ ਬਠਿੰਡਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
ਟਰੱਸਟ ਨੇ ਆਪਣੀ ਐਬੂਲੈਂਸ `ਤੇ ਏਅਰਪੋਰਟ ਤੋਂ ਬਠਿੰਡਾ ਭੇਜਿਆ ਮ੍ਰਿਤਕ ਸਰੀਰ ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਬਠਿੰਡਾ ਜਿਲ੍ਹੇ ਦੇ ਕਸਬਾ ਮਹਿਰਾਜ ਨਾਲ ਸਬੰਧਿਤ 25 ਸਾਲਾ ਜਸਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਦਾ ਮ੍ਰਿਤਕ …
Read More »