ਧੂਰੀ, 28 ਦਸੰਬਰ (ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੰਦੇ ਹੋਏ ਖੇਤੀ ਕਾਨੂੰਨਾਂ ਪ੍ਰਤੀ ਅੜੀਅਲ ਰਵੱਈਆ ਅਪਨਾਇਆ ਜਾ ਰਿਹਾ ਹੈ।ਜੋ ਕਿ ਦੇਸ਼ ਲਈ ਮੰਦਭਾਗੀ ਗੱਲ ਹੈ ਜਿਸ ਨਾਲ ਕੇਂਦਰ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ ਅਤੇ ਕਿਸਾਨੀ ਸੰਘਰਸ਼ ਦੇ ਲੰਮਾਂ ਸਮਾਂ ਚੱਲਣ ਨਾਲ ਪੰਜਾਬ ਨੂੰ ਆਰਥਿਕ ਪੱਖੋਂ ਬਹੁਤ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਮਰਾਲਾ ’ਚ ਥਾਲੀਆਂ ਖੜਕਾ ਕੇ ‘ਮੋਦੀ ਕੀ ਮਨ ਕੀ ਬਾਤ’ ਦਾ ਕੀਤਾ ਗਿਆ ਜਬਰਦਸਤ ਵਿਰੋਧ
ਸਮਰਾਲਾ, 27 ਦਸੰਬਰ (ਇੰਦਰਜੀਤ ਕੰਗ) – ਲਗਭਗ 6 ਸਾਲਾਂ ਤੋਂ ਟੀ.ਵੀ ਅਤੇ ਰੇਡੀਓ ‘ਤੇ ‘ਮਨ ਕੀ ਬਾਤ’ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਪੂਰੇ ਦੇਸ਼ ਵਾਂਗ ਸਮਰਾਲਾ ਵਿੱਚ ਵੀ ਵਿਰੋਧ ਕੀਤਾ ਗਿਆ।ਕਿਸਾਨੀ ਸੰਘਰਸ਼ ਵਿੱਚ ਕੁੱਦੇ ਹਰ ਵਰਗ ਦੇ ਸੂਝਵਾਨ ਲੋਕਾਂ ਨੇ ਸੰਕੇਤਕ ਲਾਹਣਤੀ ਸੰਦੇਸ਼ ਦਿੰਦਿਆਂ ਸੜਕ ‘ਤੇ ਖੜ੍ਹ ਕੇ ਥਾਲੀਆਂ ਅਤੇ ਕੌਲੀਆਂ ਖੜ੍ਹਕਾ ਕੇ ਮੋਦੀ ਨੂੰ ਹੁਣ ‘ਜਨ …
Read More »ਦਿੱਲੀ ’ਚ ਸ਼ਹੀਦ ਹੋਏ ਕਿਸਾਨ ਜੈ ਸਿੰਘ ਦੇ ਪਰਿਵਾਰ ਦੀ ਧੰਨ ਧੰਨ ਬਾਬਾ ਸ੍ਰੀ ਚੰਦ ਐਨ.ਜੀ.ਓ ਵਲੋਂ ਮਾਲੀ ਮਦਦ
ਚੰਡੀਗੜ੍ਹ, 27 ਦਸੰਬਰ (ਪ੍ਰੀਤਮ ਲੁਧਿਆਣਵੀ) – ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦੀ ਪਾ ਚੁੱਕੇ ਅੰਦੋਲਨਕਾਰੀ ਕਿਸਾਨਾਂ ਦੇ ਪਰਿਵਾਰਾਂ ਨੂੰ ਵੱਖ-ਵੱਖ ਵਿਅਕਤੀਆਂ ਅਤੇ ਸੰਸਥਾਵਾਂ ਵੱਲੋਂ ਵਿੱਤੀ ਮਦਦ ਕਰ ਕੇ ਦੁੱਖੀ ਪਰਿਵਾਰਾਂ ਨਾਲ ਹਮਦਰਦੀ ਅਤੇ ਪ੍ਰਗਟਾਈ ਜਾ ਰਹੀ ਹੈ।ਪਿਛਲੇ ਦਿਨੀਂ ਦਿੱਲੀ ’ਚ ਸ਼ਹੀਦ ਹੋਏ ਕਿਸਾਨ ਜੈ ਸਿੰਘ ਵਾਸੀ ਪਿੰਡ ਤੁੰਗਵਾਲੀ ਜਿਲ੍ਹਾ ਬਠਿੰਡਾ ਨੂੰ ਧੰਨ ਧੰਨ ਬਾਬਾ ਸ੍ਰੀ ਚੰਦ ਐਨ.ਜੀ.ਓ ਦੇ ਸੰਸਥਾਪਕ ਹਰਪ੍ਰੀਤ ਸਿੰਘ …
Read More »ਮੁਹਾਲੀ ਵਿਖੇ ਕਿਸਾਨ ਅੰਦੋਲਨ ਦੇ ਹੱਕ ‘ਚ ਧਰਨਾ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਵੀ ਦਰਬਾਰ
ਚੰਡੀਗੜ੍ਹ, 27 ਦਸੰਬਰ (ਪ੍ਰੀਤਮ ਲੁਧਿਆਣਵੀ) – ਸਾਹਿਤਕ ਹਲਕਿਆਂ ਦੀ ਜਾਣੀ-ਪਛਾਣੀ ਸੰਸਥਾ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸਿੱਖ ਹੈਰੀਟੇਜ਼ ਅਤੇ ਕਲਚਰਲ ਸੁਸਾਇਟੀ ਮੁਹਾਲੀ ਦੇ ਸਹਿਯੋਗ ਨਾਲ ਸਿੱਖ ਅਜਾਇਬ ਘਰ ਮੁਹਾਲੀ ਵਿਖੇ ਕਿਸਾਨਾਂ ਦੇ ਅੰਦੋਲਨ ਦੇ ਸਮਰਥਨ ‘ਚ ਧਰਨਾ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਪਰਪਿਤ ਕਵੀ ਦਰਬਾਰ ਕਰਵਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਕਵੀਆਂ, ਲੇਖਕਾਂ, ਬੁੱਧੀਜੀਵੀਆਂ ਅਤੇ ਸਮਾਜ ਸੇਵਕਾਂ …
Read More »ਕਿਸਾਨ ਅੰਦੋਲਨ ਦੀ ਹਮਾਇਤ ‘ਚ ਰਾਹਤ ਸਮੱਗਰੀ ਕੀਤੀ ਰਵਾਨਾ
ਦੇਸ਼ ਦੇ ਅੰਨਦਾਤਾਵਾਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ – ਟਿੰਨਾ ਅੰਮ੍ਰਿਤਸਰ, 26 ਦਸੰਬਰ (ਸੰਧੂ) – ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਇੱਕ ਮਹੀਨੇ ਤੋਂ ਕੇਂਦਰ ਸਰਕਾਰ ਦੇ ਖਿਲਾਫ ਰਾਜਧਾਨੀ ਦਿੱਲੀ ਨੂੰ ਘੇਰੀ ਬੈਠੇ ਦੇਸ਼ ਦੇ ਵੱਖ-ਵੱਖ ਕਿਸਾਨ ਸੰਗਠਨਾਂ ਨੂੰ ਪੰਜਾਬ ਦੇ ਸਰਕਾਰੀ ਤੇ ਗੈਰ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸੰਗਠਨਾਂ ਤੇ ਸਮਾਜ ਸੇਵੀ …
Read More »ਅਕਸ ਰੰਗਮੰਚ ਸਮਰਾਲਾ ਦੀ ਪੇਸ਼ਕਾਰੀ ‘ਅੰਨਦਾਤਾ’ ਨੇ ਦਿੱਤਾ ਲੋਕਾਂ ਨੂੰ ਦਿੱਲੀ ਅੰਦੋਲਨ ‘ਚ ਪਹੁੰਚਣ ਦਾ ਸੁਨੇਹਾ
ਲੋਕਾਂ ਨੂੰ ਜਾਗਰੂਕ ਕਰਨ ਲਈ ਕਰਵਾਇਆ ਨਾਟ-ਮੇਲਾ ਸਮਰਾਲਾ, 25 ਦਸੰਬਰ (ਇੰਦਰਜੀਤ ਸਿੰਘ ਕੰਗ) – ਦਿੱਲੀ ਕਿਸਾਨ ਅੰਦੋਲਨ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ।ਜਿਸ ਵਿੱਚ ਵੱਡੀ ਗਿਣਤੀ ‘ਚ ਸਾਰੇ ਵਰਗਾਂ ’ਚੋਂ ਲੋਕ ਸ਼ਾਮਿਲ ਹੋ ਰਹੇ ਹਨ।ਪਰ ਫਿਰ ਵੀ ਲੋਕਾਂ ਨੂੰ ਚੰਗੀ ਤਰ੍ਹਾਂ ਜਾਗਰੂਕ ਕਰਨ ਦੀ ਲੋੜ ਨੂੰ ਮਹਿਸੂਸ ਕਰਦੇ ਹੋਏ ਸਮਰਾਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਅਤੇ ਪ੍ਰਾਈਵੇਟ ਸਕੂਲ ਐਸੋਸੀਏਟ ਐਸੋਸੀਏਸ਼ਨ …
Read More »ਕਿਰਸਾਨੀ ਸੰਘਰਸ਼ ਦੇ ਹੱਕ `ਚ ਲੇਖਕਾਂ ਅਤੇ ਬੁੱਧੀਜੀਵੀਆਂ ਦੀ ਹੋਈ ਸਾਂਝੀ ਇਕੱਤਰਤਾ
ਅੰਮ੍ਰਿਤਸਰ, 24 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤੇ ਗਏ ਇਕ ਰੋਜ਼ਾ ਭੁੱਖ ਹੜਤਾਲ ਅਤੇ ਰੋਸ ਧਰਨੇ ਦੇ ਸੱਦੇ ‘ਤੇ ਅੱਜ ਏਥੇ ਲੇਖਕਾਂ ਅਤੇ ਬੁੱਧੀਜੀਵੀਆਂ ਰੋਸ ਬੈਠਕ ਬੁਲਾਈ ਗਈ।ਜਿਸ ਦੌਰਾਨ ਬੁਲਾਰਿਆਂ ਨੇ ਸਾਂਝੇ ਤੌਰ ਤੇ ਰਾਏ ਉਸਾਰੀ ਕਿ ਮੌਜ਼ੂਦਾ ਕਿਰਸਾਨੀ ਸੰਘਰਸ਼ ਨਾਲ ਪੰਜਾਬੀ ਪੂਰੇ ਦੇਸ਼ ਦੀਆਂ ਡਰੀਆਂ ਅਤੇ ਸਹਿਮੀਆਂ ਧਿਰਾਂ ਲਈ …
Read More »ਨਰਿੰਦਰ ਮੋਦੀ ਦੇ ਵਿਕਾਸ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ – ਤਰਵਿੰਦਰ ਕੌਰ
ਧੂਰੀ, 20 ਦਸੰਬਰ (ਪ੍ਰਵੀਨ ਗਰਗ) – ਨਰਿੰਦਰ ਮੋਦੀ ਵਿਕਾਸ ਮਿਸ਼ਨ ਦੀ ਜ਼ਿਲਾ੍ਹ ਲੁਧਿਆਣਾ ਦੀ ਪਹਿਲੀ ਮਹਿਲਾ ਪ੍ਰਧਾਨ ਤਰਵਿੰਦਰ ਕੌਰ ਨੇ ਧੂਰੀ ਵਿਖੇ ਪਹੁੰਚਣ ‘ਤੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਵਿਕਾਸ ਮਿਸ਼ਨ ਦੀਆਂ ਨੀਤੀਆਂ ਦਾ ਪ੍ਰਚਾਰ-ਪ੍ਰਸਾਰ ਕਰਨ ਦੇ ਨਾਲ-ਨਾਲ ਸਵੈ ਵਿਕਾਸ ਯੋਜਨਾਵਾਂ ਨੂੰ ਉਹ ਪੂਰੀ ਇਮਾਨਦਾਰੀ ਨਾਲ ਜਨਤਾ ਤੱਕ ਪਹੁੰਚਾਉਣਗੇ ਤਾਂ ਜੋ ਮਿਸ਼ਨ ਦੀਆਂ ਨੀਤੀਆਂ ਬਾਰੇ ਜਾਣਕਾਰੀ ਵੱਧ …
Read More »ਕਿਸਾਨ ਸੰਘਰਸ਼ ਸਾਰੇ ਦੇਸ਼ ਦਾ ਸਾਂਝਾ ਸੰਘਰਸ਼-ਬੀਬੀ ਜਗੀਰ ਕੌਰ
ਕਿਹਾ, ਇਕ ਅਖ਼ਬਾਰ ਵੱਲੋਂ ਮੇਰੇ ਬਿਆਨ ਨੂੰ ਗਲਤ ਰੂਪ ਵਿਚ ਪੇਸ਼ ਕੀਤਾ ਗਿਆ ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਅਤੇ ਉਥੇ ਪੁੱਜੀਆਂ ਸੰਗਤਾਂ ਦਾ ਸਤਿਕਾਰ ਕਰਦੇ ਹਨ, ਜਦਕਿ ਬੀਤੇ ਦਿਨੀਂ ਇਕ ਅਖ਼ਬਾਰ ਵਿਚ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ …
Read More »ਕਿਸਾਨੀ ਮੋਰਚੇ ‘ਚ ਡਟੀਆਂ ਔਰਤਾਂ ਲਈ ਰੈਣ-ਬਸੇਰੇ ਬਣਾਉਣਗੇ ਓਬਰਾਏ
ਵੱਡੀ ਮਾਤਰਾ ‘ਚ ਦਵਾਈਆਂ ਤੇ ਪਾਣੀ ਦੀ ਡੇਢ ਲੱਖ ਬੋਤਲ ਵੀ ਭੇਜੀ ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਲੋਕ-ਸੇਵਾ ਦੇ ਨਵੇਂ ਮੀਲ-ਪੱਥਰ ਸਥਾਪਿਤ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਦਿੱਲੀ ਦੇ ਕਿਸਾਨ ਮੋਰਚੇ ‘ਚ ਡਟੇ ਕਿਸਾਨਾਂ ਨੂੰ ਵੱਡੀਆਂ ਸਹੂਲਤਾਂ ਦੇਣ ਤੋਂ ਬਾਅਦ ਹੁਣ ਉਥੇ ਮੌਜੂਦ ਔਰਤਾਂ ਲਈ …
Read More »