Monday, December 23, 2024

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰੀਤ ਗਰੁੱਪ ਨੇ ਕਿਸਾਨ ਅੰਦੋਲਨ ਦੀ ਹਮਾਇਤ ‘ਚ ਕੀਤੀ ਨਿਵੇਕਲੀ ਪਹਿਲ

ਦੋ ਬੱਸਾਂ ਲਗਾ ਕੇ ਕਿਸਾਨਾਂ ਨੂੰ ਧੂਰੀ ਤੋਂ ਦਿੱਲੀ ਆਉਣ-ਜਾਣ ਦੀ ਮੁਹੱਈਆ ਕਰਵਾਈ ਮੁਫਤ ਸਹੂਲਤ ਧੂਰੀ, 13 ਦਸੰਬਰ (ਪ੍ਰਵੀਨ ਗਰਗ) – ਪ੍ਰੀਤ ਟਰੈਕਟਰ ਅਤੇ ਕੰਬਾਇਨ ਗਰੁੱਪ ਦੀ ਮੈਨੇਜਮੈਂਟ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ।ਜਿਸ ਦੇ ਚੱਲਦਿਆਂ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਦਿੱਲੀ ਆਉਣ-ਜਾਣ ਵਾਲੇ ਲੋਕਾਂ ਲਈ ਦੋ ਮੁਫਤ ਬੱਸਾਂ ਚਲਾਈਆਂ ਗਈਆਂ ਹਨ। ਅਕਾਲੀ ਆਗੂ …

Read More »

ਕਿਸਾਨ ਅੰਦੋਲਨ ਦੀ ਹਮਾਇਤ ‘ਚ ਗਏ ਮੁਨੀਮ ਦੀ ਦਿੱਲੀ ਵਿਖੇ ਹੋਈ ਮੌਤ

ਰਾਮ ਬਾਗ ਧੂਰੀ ਵਿਖੇ ਕੀਤਾ ਗਿਆ ਅੰਤਿਮ ਸਸਕਾਰ ਧੂਰੀ, 12 ਦਸੰਬਰ (ਪ੍ਰਵੀਨ ਗਰਗ) – ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਧੂਰੀ ਤੋਂ ਆੜ੍ਹਤੀਆ ਐਸੋਸੀਏਸ਼ਨ, ਪੱਲੇਦਾਰ ਯੂਨੀਅਨ ਅਤੇ ਮੁਨੀਮ ਐਸੋਸੀਏਸ਼ਨ ਦੇ ਆਗੂ ਦਿੱਲੀ ਵਿਖੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਗਏ ਸਨ।ਜਿਥੇ 10 ਦਸੰਬਰ ਨੂੰ ਧੂਰੀ ਦੇ ਰਹਿਣ ਵਾਲੇ ਇੱਕ ਮੁਨੀਮ ਕ੍ਰਿਸ਼ਨ ਲਾਲ (65) ਦੀ …

Read More »

ਸ਼੍ਰੋਮਣੀ ਕਮੇਟੀ ਨੇ ਸਿੰਘੂ ਬਾਰਡਰ ਦਿੱਲੀ ਵਿਖੇ ਬੀਬੀ ਲਈਆਂ ਫਲੱਸ਼ਾਂ/ਬਾਥਰੂਮਾਂ ਦਾ ਕੀਤਾ ਪ੍ਰਬੰਧ

ਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਫਲੱਸ਼ਾਂ ਅਤੇ ਬਾਥਰੂਮਾਂ ਦੀ ਵਿਵਸਥਾ ਕਰਨ ਦੇ ਐਲਾਨ ਨੂੰ ਅਮਲ ਵਿਚ ਲਿਆਂਦਾ ਗਿਆ ਹੈ। ਦਿੱਲੀ ਸਥਿਤ ਸਿੰਘੂ ਬਾਰਡਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਬੱਸਾਂ, ਜਿਸ ਵਿਚ ਇਹ ਸਹੂਲਤ ਮੌਜੂਦ ਹੈ, ਮੁਹੱਈਆ ਕਰਵਾਈਆਂ ਗਈਆਂ ਹਨ।                ਸ਼੍ਰੋਮਣੀ ਕਮੇਟੀ …

Read More »

ਸ਼ਤਾਬਦੀ ਸਮਾਗਮਾਂ ਸਬੰਧੀ ਬੀਬੀ ਜਗੀਰ ਕੌਰ ਵੱਲੋਂ ਜਥੇਦਾਰ ਗਿ. ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਕਿਹਾ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਹੋਣਗੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਹ ਸਮਾਗਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਣਗੇ। ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਵਿਚਾਰ ਵਿਟਾਂਦਰਾਂ ਕਰਨ ਲਈ ਅੱਜ ਸ਼੍ਰੋਮਣੀ …

Read More »

ਬੀਬੀ ਜਗੀਰ ਕੌਰ ਨੇ ਰਾਜਸਥਾਨ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਨਿੰਦਾ

ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਲਈ ਸਖ਼ਤ ਕਾਨੂੰਨ ਬਣੇ- ਬੀਬੀ ਜਗੀਰ ਕੌਰ ਅੰਮ੍ਰਿਤਸਰ, 6 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਵਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਖਿਲਾਫ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਰਾਜਸਥਾਨ ਦੇ ਜਿਲ੍ਹਾ ਅਲਵਰ ’ਚ ਕਿਸ਼ਨਗੜ੍ਹ …

Read More »

ਪੰਜਾਬ ਤੋਂ ਬਾਹਰਲੇ ਸੂਬਿਆਂ ‘ਚ ਵੀ ਪ੍ਰਚੰਡ ਕਰਾਂਗੇੇ ਧਰਮ ਪ੍ਰਚਾਰ ਲਹਿਰ- ਬੀਬੀ ਜਗੀਰ ਕੌਰ

ਜੰਮੂ ਕਸ਼ਮੀਰ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਦਾ ਸਨਮਾਨ ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ’ਤੇ ਜੰਮੂ ਕਸ਼ਮੀਰ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਨੂੰ ਸਨਮਾਨਿਤ ਕੀਤਾ ਗਿਆ।ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕਰਨ ਪੁੱਜੇ ਗੁਰੂ ਨਾਨਕ ਐਜੂਕੇਸ਼ਨਲ ਸੇਵਾ ਸੁਸਾਇਟੀ ਜੰਮੂ ਕਸ਼ਮੀਰ ਦੇ ਪ੍ਰਧਾਨ ਸੂਰਤ ਸਿੰਘ ਨੇ ਆਖਿਆ ਕਿ ਬੀਬੀ ਜਗੀਰ ਕੌਰ …

Read More »

ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ) – ਹਰਿਆਣਾ ਦੇ ਉਘੇ ਆਗੂ ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਪਤਨੀ ਕਰਨ ਚੌਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਵਿਖੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕੁੱਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ …

Read More »

ਗੁ. ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਕਮੇਟੀ ਤੇ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਨ ’ਤੇ ਵਧਾਈ

ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਵਧਾਈ ਸੁਨੇਹੇ ਭੇਜੇ ਜਾ ਰਹੇ ਹਨ।ਅਮਰੀਕਾ ਦੇ ਨਿਊਯਾਰਕ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਬੀਬੀ ਜਗੀਰ ਕੌਰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਦੀ ਚੌਥੀ ਵਾਰ ਅਗਵਾਈ ਮਿਲਣੀ ਇਕ ਮਾਣ …

Read More »

ਸਰਬੱਤ ਦਾ ਭਲਾ ਟਰੱਸਟ ਕਲਾਨੌਰ `ਚ ਬਣਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ 52 ਫੁੱਟ ਉੱਚਾ ਸਮਾਰਕ

ਮੁੱਖ ਮੰਤਰੀ ਪੰਜਾਬ ਕੈਪਟਨ ਨੇ ਰੱਖਿਆ ਨੀਂਹ ਪੱਥਰ, ਪੰਜਾਬ ਸਰਕਾਰ ਵਲੋਂ ਡਾ. ਓਬਰਾਏ ਦਾ ਸਨਮਾਨ ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਸਮਾਜ ਸੇਵਕ ਤੇ ਲੋਕ ਦਰਦੀ ਡਾ. …

Read More »

ਸਿੱਖ ਪਛਾਣ ਉਭਾਰਨ ਲਈ ਯਤਨਸ਼ੀਲ ਗੁਰਿੰਦਰਪਾਲ ਸਿੰਘ ਜੋਸਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ  ਜੋਸਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ ਨੇ ਜੋਸਨ ਨੂੰ ਸਨਮਾਨਿਤ ਕਰਨ ਮੌਕੇ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਗੁਰਿੰਦਰਪਾਲ ਸਿੰਘ ਜੋਸਨ …

Read More »