ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਵਧਾਈ ਸੁਨੇਹੇ ਭੇਜੇ ਜਾ ਰਹੇ ਹਨ।ਅਮਰੀਕਾ ਦੇ ਨਿਊਯਾਰਕ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਬੀਬੀ ਜਗੀਰ ਕੌਰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਦੀ ਚੌਥੀ ਵਾਰ ਅਗਵਾਈ ਮਿਲਣੀ ਇਕ ਮਾਣ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਰਬੱਤ ਦਾ ਭਲਾ ਟਰੱਸਟ ਕਲਾਨੌਰ `ਚ ਬਣਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ 52 ਫੁੱਟ ਉੱਚਾ ਸਮਾਰਕ
ਮੁੱਖ ਮੰਤਰੀ ਪੰਜਾਬ ਕੈਪਟਨ ਨੇ ਰੱਖਿਆ ਨੀਂਹ ਪੱਥਰ, ਪੰਜਾਬ ਸਰਕਾਰ ਵਲੋਂ ਡਾ. ਓਬਰਾਏ ਦਾ ਸਨਮਾਨ ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਸਮਾਜ ਸੇਵਕ ਤੇ ਲੋਕ ਦਰਦੀ ਡਾ. …
Read More »ਸਿੱਖ ਪਛਾਣ ਉਭਾਰਨ ਲਈ ਯਤਨਸ਼ੀਲ ਗੁਰਿੰਦਰਪਾਲ ਸਿੰਘ ਜੋਸਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਜੋਸਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ ਨੇ ਜੋਸਨ ਨੂੰ ਸਨਮਾਨਿਤ ਕਰਨ ਮੌਕੇ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਗੁਰਿੰਦਰਪਾਲ ਸਿੰਘ ਜੋਸਨ …
Read More »ਸਾਊਥਾਲ ਦੀ ਹੈਵਲਾਕ ਰੋਡ ਦਾ ਨਾਮ ‘ਗੁਰੂ ਨਾਨਕ ਰੋਡ‘ ਰੱਖਣਾ ਪੰਥ ਲਈ ਵਡਮੁੱਲਾ ਤੋਹਫ਼ਾ – ਗਿਆਨੀ ਹਰਨਾਮ ਸਿੰਘ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਵਸ ਮੌਕੇ ਲੰਡਨ ‘ਚ ਪੰਜਾਬੀ ਅਤੇ ਸਿੱਖਾਂ ਦੀ ਵੱਡੀ ਆਬਾਦੀ ਵਾਲੇ ਖੇਤਰ ਸਾਊਥਾਲ ਦੀ ਹੈਨਰੀ ਹੈਵਲਾਕ ਰੋਡ ਦਾ ਨਾਮ ਬਦਲ ਕੇ ‘ਗੁਰੂ ਨਾਨਕ ਰੋਡ’ ਰੱਖਣ ਦਾ ਸਵਾਗਤ ਕਰਦਿਆਂ ਜਿਥੇ ਲੰਡਨ ਬਾਰੋਅ ਆਫ …
Read More »ਮਾਮਲਾ ਓਮਾਨ ‘ਚ ਫਸੀਆਂ 24 ਲੜਕੀਆਂ ਦੀ ਵਤਨ ਵਾਪਸੀ ਦਾ
ਔਜਲਾ ਦੇ ਯਤਨਾਂ ਨੂੰ ਪਿਆ ਬੂਰ, ਓਮਾਨ ਦੀ ਅੰਬੈਸੀ ਵਲੋਂ ਆਇਆ ਜਵਾਬ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਓਮਾਨ ਵਿੱਚ 24 ਬੇਸਹਾਰਾ ਲੜਕੀਆਂ ਦੀ ਵਤਨ ਵਾਪਸੀ ਦੇ ਉਠਾਏ ਮੁੱਦੇ ਤੋਂ ਬਾਅਦ ਓਮਾਨ ਵਿੱਚ ਭਾਰਤੀ ਅੰਬੈਸੀ ਦੇ ਕਮਿਊਨਿਟੀ ਵੈਲਫੇਅਰ ਅਫਸਰ ਨੇ ਕਿਹਾ ਕਿ ਮਾਰਚ ਵਿਚ 100 ਦੇ ਲਗਭਗ ਲੜਕੀਆਂ ਓਮਾਨ ਵਿਚ ਸਨ।ਜਿਨ੍ਹਾਂ ਵਿਚੋਂ …
Read More »ਮੁੰਬਈ ਹਮਲਿਆਂ ਵਿਚ ਮਾਰੇ ਗਏ 166 ਵਿਅਕਤੀਆਂ ਦੀ ਯਾਦ ‘ਚ ਇਸਰਾਈਲ ਵਿਖੇ ਸਰਬ ਧਰਮ ਸਭਾ ਹੋਈ
ਸਿੱਖ ਧਰਮ ਦੇ ਨੁਮਾਇੰਦੇ ਵਜੋਂ ਵਰਿੰਦਰ ਜੀਤ ਕੌਰ ਸਿੰਮੀ ਹੋਏ ਸ਼ਾਮਲ ਯੁਰੋਸਲਮ, 28 ਨਵੰਬਰ (ਪੰਜਾਬ ਪੋਸਟ ਬਿਊਰੋ) -2008 `ਚ ਮੁੰਬਈ ਦੇ ਤਾਜ ਹੋਟਲ ਅਤੇ ਓਬਰਾਏ ਟਰਾਈਡੈਂਟ ਹੋਟਲ ਵਿਚ ਮਾਰੇ ਗਏ 166 ਵਿਅਕਤੀਆਂ ਦੀ ਯਾਦ ਵਿਚ ਇਸਰਾਈਲ ਵਿਖੇ ਸਰਬ ਧਰਮ ਸਭਾ ਕੀਤੀ ਗਈ।ਜਿਸ ਵਿਚ ਸਿੱਖ ਧਰਮ ਦੇ ਨੁਮਾਇੰਦੇ ਵਜੋਂ ਪੰਜਾਬੀ ਲੋਕਧਾਰਾ ਗਰੁੱਪ ਦੇ ਐਡਮਨ ਵਰਿੰਦਰ ਜੀਤ ਕੌਰ ਸਿੰਮੀ ਨੇ ਹਿੱਸਾ ਲਿਆ। …
Read More »ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਪ੍ਰਧਾਨ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਕੀਤਾ ਰਵਾਨਾ ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।ਸ਼੍ਰੋਮਣੀ …
Read More »ਸਮੂਹ ਨਿਹੰਗ ਸਿੰਘ ਦਲਾਂ ਦੀ ਕਿਸਾਨ ਸੰਘਰਸ਼ ਨੂੰ ਪੂਰਨ ਹਮਾਇਤ – ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਖੇਤੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਸੜਕਾਂ ‘ਤੇ ਖੱਜ਼ਲ ਖੁਆਰ ਹੋ ਰਹੇ ਕਿਸਾਨਾਂ ਬਾਰੇ ਕੇਂਦਰ ਸਰਕਾਰ ਹਮਦਰਦੀ ਤੇ ਧੀਰਜ਼ ਨਾਲ ਵਿਚਾਰ ਕਰੇ।ਜ਼ਬਰੀ ਠੋਕੇ ਕਾਨੂੰਨ ਲੋਕ ਹਿਤ ਸਥਾਈ ਸਹੀ ਸਾਬਤ ਨਹੀਂ ਹੋਣਗੇ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਬਿਆਨ ਵਿੱਚ ਬੁੱਢਾ ਦਲ …
Read More »ਸੰਘਰਸ਼ਸ਼ੀਲ ਕਿਸਾਨਾਂ ਦੇ ਹੱਕ `ਚ ਆਏ ਡਾ: ਓਬਰਾਏ
ਲੰਗਰ ਵਾਸਤੇ 20 ਟਨ ਦੇ ਕਰੀਬ ਰਾਸ਼ਨ-ਰਸਦਾਂ ਦੀ ਕੀਤੀ ਸੇਵਾ ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ) – ਨਾਮਵਰ ਸਮਾਜ ਸੇਵੀ ਅਤੇ ਲੋਕ-ਦਰਦੀ ਡਾ: ਐਸ.ਪੀ.ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੌਜੂਦਾ ਕਿਸਾਨ ਅੰਦੋਲਨ ਦੌਰਾਨ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੰਗਰ ਵਾਸਤੇ ਵੱਖ-ਵੱਖ ਥਾਵਾਂ ਤੋਂ 20 ਟਨ ਦੇ ਕਰੀਬ ਸੁੱਕੀ ਰਸਦ ਭੇਜੀ ਗਈ ਹੈ। …
Read More »ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ
27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਵੱਲੋਂ 504 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚ …
Read More »