Tuesday, June 9, 2026

ਰਾਸ਼ਟਰੀ / ਅੰਤਰਰਾਸ਼ਟਰੀ

ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ

27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਵੱਲੋਂ 504 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚ …

Read More »

ਓਮਾਨ ‘ਚ ਫਸੀਆਂ ਲੜਕੀਆਂ ਦੀ ਵਤਨ ਵਾਪਸੀ ਲਈ ਔਜਲਾ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਮਸਲੇ ਦਾ ਹੱਲ ਨਾ ਨਿਕਲਿਆ ਤਾਂ ਅੰਬੈਸੀ ਅੱਗੇ ਦੇਵਾਂਗਾ ਧਰਨਾ – ਔਜਲਾ ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈ ਸ਼ੰਕਰ ਨੂੰ ਇਕ ਪੱਤਰ ਲਿਖ ਕੇ ਓਮਾਨ ਵਿਚ ਫੱਸੀਆ ਬੇਸਹਾਰਾ ਅਤੇ ਮਜਜ਼ੂਰ ਔਰਤਾਂ ਵੱਲ ਧਿਆਨ ਦੁਆਉਂਦਿਆਂ ਦੱਸਿਆ ਕਿ ਘਰੋਂ ਰੋਜ਼ੀ-ਰੋਟੀ ਦੀ ਭਾਲ ਵਿੱਚ ਗਈਆਂ ਇਹ ਲੜਕੀਆਂ ਤੇ ਔਰਤਾਂ …

Read More »

ਸਿੱਖ ਪ੍ਰਚਾਰਕ ਭਾਈ ਚੰਗਿਆੜਾ ਦਾ ਬੁੱਢਾ ਦਲ ਵੱਲੋਂ ਸਨਮਾਨ

ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਕਨੇਡਾ ਵਾਸੀ ਪ੍ਰਸਿੱਧ ਸਿੱਖ ਪ੍ਰਚਾਰਕ ਗਿਆਨੀ ਬਲਬੀਰ ਸਿੰਘ ਚੰਗਿਆੜਾ ਦਾ ਬੁੱਢਾ ਦਲ ਛਾਉਣੀ ਨਿਹੰਗ ਸਿੰਘਾਂ ਦੇ ਮੁੱਖ ਦਫਤਰ ਵਿਖੇ ਪੁੱਜਣ ‘ਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਸਨਮਾਨ ਕੀਤਾ ਗਿਆ।ਚੰਗਿਆੜਾ ਨੇ ਕਿਹਾ ਕਿ ਸਿੱਖਾਂ ਦੀ ਆਪਸੀ ਫੁੱਟ ਕੌਮ ਦਾ ਵੱਡਾ ਨੁਕਸਾਨ ਕਰ ਰਹੀ ਹੈ।ਇਸ ਲਈ ਸਭਨਾਂ ਨੂੰ ਇੱਕ ਪਲੇਟਫਾਰਮ ‘ਤੇ ਇਕੱਤਰ ਹੋ …

Read More »

ਦਿੱਲੀ ਕਮੇਟੀ ਚੋਣਾਂ ਲਈ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਜਾਗੋ ਨੇ ਕੀਤੀ ਮੰਗ

ਦਿੱਲੀ ਕਮੇਟੀ ਪ੍ਰਬੰਧਕਾਂ ‘ਤੇ ਸਿਆਸੀ ਹਿਤਾਂ ਲਈ ਕਮੇਟੀ ਸਰੋਤਾ ਦਾ ਇਸਤੇਮਾਲ ਕਰਨ ਦਾ ਇਲਜ਼ਾਮ ਲਾਇਆ ਨਵੀਂ ਦਿੱਲੀ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਹੀ ਜਾਗੋ  ਪਾਰਟੀ ਨੇ ਚੋਣ ਜ਼ਾਬਤਾ ਲਾਗੂ ਕਰਨ ਦੀ ਮੰਗ ਕੀਤੀ ਹੈ।ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਮੰਤਰੀ ਰਾਜਿੰਦਰ ਪਾਲ ਗੌਤਮ ਵਲੋਂ ਅੱਜ ਵੋਟਰ ਸੂਚੀ …

Read More »

ਕਿਸਾਨ ਗੁਰੂਕੁਲ ਦੇ ਸਹਿਯੋਗ ਨਾਲ ਕਿਸਾਨ ਉਤਪਾਦਕ ਸੰਗਠਨ ਵੰਡ ਰਿਹੈ ਜੈਵਿਕ ਕਾਲੀ ਕਣਕ ਦਾ ਬੀਜ਼ – ਵਰਿੰਦਰ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸਾਹਿਬ ਵਿਖੇ ਕਿਸਾਨ ਗੁਰੂਕੁਲ ਦੇ ਸਹਿਯੋਗ ਨਾਲ ਰਿਚ ਹੈਂਡਜ਼ (ਕਿਸਾਨ ਉਤਪਾਦਕ ਸੰਗਠਨ) ਅੰਮ੍ਰਿਤਸਰ ਨੇ ਜਿਲੇ ਦੀ ਤਹਿਸੀਲ ਤਰਨਤਾਰਨ ਵਿਖੇ ਇਕ ਸਮਾਗਮ ਕੀਤਾ।ਇਸ ਦੌਰਾਨ ਟੀਮ ਨੇ ਸੰਤ ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਨੂੰ ਬੀਜ਼ ਅਤੇ ਖਾਦ ਭੇਂਟ ਕਰਕੇ ਅਸ਼ੀਰਵਾਦ ਲਿਆ।ਇਸ ਦੌਰਾਨ ਜੈਵਿਕ ਕਾਲੀ ਕਣਕ ਦੇ ਮੁਫ਼ਤ ਬੀਜ਼ ਵਿਤਰਨ ਪ੍ਰੋਗਰਾਮ ਹੋਇਆ।ਜਿਸ ਵਿੱਚ …

Read More »

ਜਾਗੋ ਨੇ ਦਿੱਲੀ ਕਮੇਟੀ ਚੋਣ ਨੂੰ ਲੈ ਕੇ ਕੱਸੀ ਕਮਰ

ਨਵੀਂ ਦਿੱਲੀ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਤੋਂ ਪਹਿਲਾਂ ਆਪਣੀ ਚੋਣ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।ਜਿਸ ਤਹਿਤ 46 ਵਾਰਡ ਪ੍ਰਧਾਨ ਸੰਗਤ ਨੂੰ ਪਾਰਟੀ ਦੀਆਂ ਸਰਗਰਮੀਆਂ ਨਾਲ ਜੋੜਨ ਦਾ ਕਾਰਜ਼ ਕਰਨਗੇ।ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਵਰਚੂਅਲ ਪ੍ਰੈਸ ਕਾਨਫ਼ਰੰਸ ਦੌਰਾਨ 46 ਸਰਕਲ ਯੋਧਿਆਂ ਦੇ ਨਾਮ …

Read More »

ਸ਼੍ਰੋਮਣੀ ਕਮੇਟੀ ਦੀ ਸੌ ਸਾਲਾ ਸਥਾਪਨਾ ਸਬੰਧੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਆਰੰਭ

32 ਇਤਿਹਾਸਕ ਚਿੱਤਰ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਕਰ ਰਹੇ ਹਨ ਪੇਸ਼ ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸੰਗਤਾਂ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਕੁਰਬਾਨੀਆਂ ਭਰੇ ਇਤਿਹਾਸ ਦੇ ਰੂਬਰੂ ਕਰਨ ਦੇ ਮੰਤਵ ਨਾਲ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਚਿੱਤਰ ਪ੍ਰਦਰਸ਼ਨੀ ਨਾਲ ਸ਼ਤਾਬਦੀ ਸਮਾਗਮਾਂ ਦੀ …

Read More »

ਬਿਹਾਰ ਵਿਧਾਨ ਸਭਾ ਅਤੇ ਉਪ ਚੋਣਾਂ ‘ਚ ਭਾਜਪਾ ਦੀ ਭਾਰੀ ਜਿੱਤ ‘ਤੇ ਖੁਸ਼ੀ ਮਨਾਈ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਚੋਣ ਦਫਤਰ ‘ਚ ਉਤਰ ਪ੍ਰਦੇਸ਼, ਮਨੀਪੁਰ, ਤੇਲੰਗਾਨਾ, ਗੁਜਰਾਤ ਅਤੇ ਕਰਨਾਟਕ ਦੀ ਉਪ ਚੋਣ ਅਤੇ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਮਿਲੀ ਵੱਡੀ ਜਿੱਤ ਦੀ ਖੁਸ਼ੀ ‘ਚ ਲਾਹੌਰੀ ਗੇਟ ਵਿਖੇ ਜਿੱਤ ਦਿਵਸ ਮਨਾਇਆ ਗਿਆ।                     …

Read More »

ਪਸ਼ਚਾਤਾਪ ਲਈ ਕੌਰ ਬ੍ਰਿਗੇਡ ਨੇ ਕੀਤੇ 59 ਸਹਿਜ ਪਾਠ

ਬਾਦਲਾਂ ਨੇ ਵੋਟਾਂ ਲਈ ਡੇਰਿਆਂ ਨੂੰ ਸਰੂਪ ਦਿੱਤੇ – ਜੀ.ਕੇ ਨਵੀਂ ਦਿੱਲੀ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਗ਼ਾਇਬ ਹੋਏ 328 ਪਾਵਨ ਸਰੂਪਾਂ ਦੇ ਪਸ਼ਚਾਤਾਪ ਦੇ ਵਜੋਂ ਜਾਗੋ ਪਾਰਟੀ ਦੀ ਕੌਰ ਬ੍ਰਿਗੇਡ 328 ਸਹਿਜ ਪਾਠਾਂ ਵਿੱਚੋਂ ਪਹਿਲਾਂ ਪੜਾਅ ਦੇ ਦੌਰਾਨ ਕੀਤੇ ਗਏ 59 ਸਹਿਜ ਪਾਠਾਂ ਦੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਹਾੜੀ ਵਾਲਾ …

Read More »

ਡਾ. ਓਬਰਾਏ ਦੀ ਬਦੌਲਤ ਸੁਖਵਿੰਦਰ ਦੇ ਮ੍ਰਿਤਕ ਸਰੀਰ ਨੂੰ ਵੀ ਨਸੀਬ ਹੋਈ ਆਪਣੀ ਮਿੱਟੀ

ਬੇਰੋਜ਼ਗਾਰੀ ਕਾਰਨ ਹੀ ਵੱਧ ਰਹੀ ਹੈ ਮੌਤਾਂ ਦੀ ਦਰ – ਡਾ. ਓਬਰਾਏ ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਪਾ ਕੇ ਖਾੜੀ ਮੁਲਕਾਂ `ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ `ਚ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ …

Read More »