Sunday, September 15, 2024

ਰਾਸ਼ਟਰੀ / ਅੰਤਰਰਾਸ਼ਟਰੀ

ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸਮਾਗਮ

ਸਿੱਖ ਨੌਜੁਆਨੀ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਸੇਧ ਲਵੇ – ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਭਾਈ ਤਾਰੂ ਸਿੰਘ ਜੀ ਦੇ ਨਗਰ ਪੂਹਲਾ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ …

Read More »

ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ- ਲੌਂਗੋਵਾਲ

15 ਨਵੰਬਰ ਨੂੰ ਗੁ. ਸ੍ਰੀ ਮੰਜੀ ਸਾਹਿਬ ਵਿਖੇ ਹੋਵੇਗਾ ਮੁੱਖ ਸਮਾਗਮ ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਇਸ ਸਾਲ ਆ ਰਹੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ।ਇਸ ਸਬੰਧ ਵਿਚ 15 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ।ਇਸ ਤੋਂ ਇਲਾਵਾ ਅਗਲਾ ਪੂਰਾ ਸਾਲ ਇਸ ਸ਼ਤਾਬਦੀ ਨੂੰ ਸਮਰਪਿਤ …

Read More »

ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਅਫ਼ਸੋਸ

ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਅੱਜ ਅਕਾਲ ਚਲਾਣਾ ਕਰ ਗਏ।ਉਹ ਬੀਤੇ ਕੁੱਝ ਦਿਨਾਂ ਤੋਂ ਸਿਹਤ ਨਾਸਾਜ਼ ਹੋਣ ਕਾਰਨ ਸਥਾਨਕ ਹਸਪਤਾਲ ਵਿਚ ਜ਼ੇਰੇ-ਇਲਾਜ਼ ਸਨ।ਉਨ੍ਹਾਂ ਦੇ ਅੱਜ ਸਵੇਰੇ ਕਰੀਬ 7 ਵਜੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨਾਲ ਸਿੱਖ ਸੰਗਤਾਂ ਅੰਦਰ ਸੋਗ ਦੀ ਲਹਿਰ ਫੈਲ ਗਈ।         …

Read More »

ਸਰਬਸੰਮਤੀ ਨਾਲ ਬਣੀ ਗੁ: ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਪ੍ਰਬੰਧਕ ਕਮੇਟੀ ਨੂੰ ਦਿੱਤੀ ਵਧਾਈ

 ਅੰਮ੍ਰਿਤਸਰ, 6 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਨਿਊਯਾਰਕ ’ਚ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਦੀ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਬਲਦੇਵ ਸਿੰਘ ਗਿਲਜ਼ੀਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਸੁਖਜਿੰਦਰ ਸਿੰਘ ਸੁਭਾਨਪੁਰ ਜਨਰਲ ਸਕੱਤਰ ਅਤੇ …

Read More »

ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਭਾਈ ਲੌਂਗੋਵਾਲ ਨੇ ਕੀਤੀ ਜਨਤਕ

ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ਤੋਂ ਹਰ ਕੋਈ ਵੇਖ ਸਕੇਗਾ ਜਾਂਚ ਰਿਪੋਰਟ              ਅੰਮ੍ਰਿਤਸਰ, 5 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪਰੋਟ ਜਨਤਕ ਕਰ ਦਿੱਤੀ ਗਈ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਂਚ ਰਿਪੋਰਟ ਜਾਰੀ ਕਰਦਿਆਂ ਆਖਿਆ ਕਿ ਸ੍ਰੀ …

Read More »

ਬਲਾਤਕਾਰੀ ਨੂੰ ਮੌਕੇ ‘ਤੇ ਹੋਵੇ ਮੌਤ ਦੀ ਸਜ਼ਾ – ਇਮਾਮ ਮੁਜ਼ੱਮਲ ਹੁਸੈਨ ਕਾਦਰੀ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਯੂ.ਪੀ ਦੇ ਹਾਥਰਸ ਵਿਖੇ ਦਲਿਤ ਲੜਕੀ ਨਾਲ ਹੋਏ ਗੈਂਗਰੇਪ ਤੋਂ ਬਾਅਦ ਲੜਕੀ ਨੂੰ ਮੌਤ ਦੇ ਘਾਟ ਉਤਾਰਣ ਤੋਂ ਉਪਰੰਤ ਉਸ ਦਾ ਸੰਸਕਾਰ ਕਰ ਦਿੱਤਾ ਗਿਆ।ਇਸ ਬਾਰੇ ਸ਼ਹਿਰੀ ਇਮਾਮ ਮੁਜ਼ੱਮਲ ਹੁਸੈਨ ਕਾਦਰੀ ਨੇ ਦੱਸਿਆ ਕਿ ਬਾਹਰਲੇ ਦੇਸ਼ਾਂ ਵਾਂਗ ਭਾਰਤ ਵਿੱਚ ਬਲਾਤਕਾਰ ਦੀ ਸਜ਼ਾ ਮੌਕੇ ‘ਤੇ ਮੌਤ ਦੀ ਹੋਣੀ ਚਾਹੀਦੀ ਹੈ।ਉਨਾਂ ਕਿਹਾ ਕਿ ਜਬਰ ਜ਼ਿਨਾਹ ਦੇ …

Read More »

ਦੇਸ਼ ਨੂੰ ‘ਜੈ ਜਵਾਨ-ਜੈ ਕਿਸਾਨ’ ਦਾ ਨਾਅਰੇ ‘ਤੇ ਪਹਿਰਾ ਦੇਣ ਦੀ ਲੋੜ – ਹਰੀਸ਼ ਰਾਵਤ

ਕਾਂਗਰਸ ਖੇਤੀ ਕਾਨੂੰਨਾਂ ਵਿਰੁੱਧ ਸ਼ੁਰੂ ਕਰੇਗੀ ਦੇਸ਼ ਵਿਆਪੀ ਅੰਦੋਲਨ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸਾਸ਼ਤਰੀ ਨੂੰ ਉਨਾਂ ਦੇ ਜਨਮ ਦਿਨ ਮੌਕੇ ਸਰਧਾਂਜਲੀ ਭੇਟ ਕਰਦੇ ਹੋਏ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਇਨਾਂ ਮਹਾਨ ਸਖਸ਼ੀਅਤਾਂ ਦੇ ਪੂਰਨਿਆਂ ‘ਤੇ ਚੱਲਦੇ ਹੋਏ ਕੇਂਦਰ ਸਰਕਾਰ ਵੱਲੋਂ ਪਾਸ …

Read More »

ਪਿੰਡ ਲੋਹਾਖੇੜਾ ਦਾ ਫ਼ੌਜੀ ਜਵਾਨ ਕਰਨੈਲ ਸਿੰਘ ਜੰਮੂ ਕਸ਼ਮੀਰ ਬੰਬ ਧਮਾਕੇ ‘ਚ ਸ਼ਹੀਦ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਲੋਹਾਖੇੜਾ ਦੇ ਜ਼ੰਮਪਲ ਅਤੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਅ ਰਹੇ ਫ਼ੌਜੀ ਜਵਾਨ ਕਰਨੈਲ ਸਿੰਘ ਦੇ ਬੰਬ ਧਮਾਕੇ `ਚ ਸ਼ਹੀਦ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗਸੀਰ ਸਿੰਘ ਜੱਗੀ ਨੇ ਦੱਸਿਆ ਕਿ ਫ਼ੌਜ ਦੇ ਅਧਿਕਾਰੀਆਂ ਵਲੋਂ ਮੋਬਾਇਲ ਫੋਨ ਰਾਹੀਂ ਇਹ ਦੁਖਦਾਈ ਜਾਣਕਾਰੀ ਦਿੱਤੀ ਗਈ।ਫ਼ੌਜੀ ਜਵਾਨ …

Read More »

ਅਕਾਲੀ ਦਲ ਬਾਦਲ ਦੇ ਰੋਸ ਮਾਰਚ ਨੂੰ ਚੰਡੀਗੜ੍ਹ ‘ਚ ਦਾਖਲ ਹੋਣੋਂ ਰੋਕਿਆ, ਲਾਠੀਚਾਰਜ਼ ਕੀਤਾ

ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ ਸਮੇਤ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਰਿਹਾਅ ਅੰਮ੍ਰਿਤਸਰ/ਚੰਡੀਗੜ੍ਹ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਹੱਕ ‘ਚ ਅਕਾਲੀ ਦਲ ਵਲੋਂ ਜੋ ਤਿੰਨ ਰੋਸ ਮਾਰਚ ਸਵੇਰੇ ਚੰਡੀਗੜ੍ਹ ਲਈ ਰਵਾਨਾ ਹੋਏ ਸਨ।ਉਨਾਂ ਨੂੰ ਅੱਜ ਚੰਡੀਗੜ ‘ਚ ਦਾਖਲ਼ ਹੋਣ ਤੋਂ ਰੋਕ ਦਿੱਤਾ ਗਿਆ।ਦੇਰ ਰਾਤ ਜ਼ੀਰਕਪੁਰ ਵਿਖੇ …

Read More »

ਪ੍ਰਧਾਨ ਮੰਤਰੀ ਨੇ ਭਾਰਤ ਦੇ ਕਿਸਾਨਾਂ ਦੀ ਕੀਤੀ ਸ਼ਲਾਘਾ

ਦਿੱਲੀ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ‘ਮਨ ਕੀ ਬਾਤ’ ‘ਚ ਜ਼ਿਕਰ ਕੀਤਾ ਹੈ ਕਿ ਕੋਵਿਡ ਸੰਕਟ ਦੌਰਾਨ ਦੇਸ਼ ਦੇ ਕਿਸਾਨਾਂ ਨੇ ਅਥਾਹ ਤਾਕਤ ਦਿਖਾਈ ਹੈ।                         ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇ ਖੇਤੀਬਾੜੀ ਖੇਤਰ ਮਜ਼ਬੂਤ ਹੈ, ਤਾਂ ‘ਆਤਮ ਨਿਰਭਰ ਭਾਰਤ’ ਦੀ ਬੁਨਿਆਦ …

Read More »