Thursday, September 19, 2024

ਰਾਸ਼ਟਰੀ / ਅੰਤਰਰਾਸ਼ਟਰੀ

ਅਮਰੀਕਾ ਵਾਸੀ ਰਣਧੀਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਮਾਇਆ ਭੇਟ

ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ) – ਅਮਰੀਕਾ ਵਾਸੀ ਰਣਧੀਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਅਠਾਈ ਹਜ਼ਾਰ ਇੱਕ ਸੌ ਰੁਪਏ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ।ਇਹ ਰਾਸ਼ੀ ਰਣਧੀਰ ਸਿੰਘ ਦੇ ਪਿਤਾ ਸੂਬੇਦਾਰ ਤੀਰਥ ਸਿੰਘ ਧੂੰਧਿਆਂਵਾਲਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਮੌਜ਼ੂਦਗੀ ਵਿੱਚ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ …

Read More »

ਗੁ. ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਵੱਲੋਂ ਸ੍ਰੀ ਦਰਬਾਰ ਸਾਹਿਬ ਲਈ ਇੱਕ ਲੱਖ ਭੇਟ

ਅੰਮ੍ਰਿਤਸਰ, 27 ਅਗਸਤ (ਗੁਰਪ੍ਰੀਤ ਸਿੰਘ) – ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਅਮਰੀਕਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਇਹ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਰਾਹੀਂ ਭੇਜੀ ਗਈ ਹੈ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਅਤੇ ਭੁਪਿੰਦਰ ਸਿੰਘ ਅਸੰਧ ਦੀ ਹਾਜ਼ਰੀ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਵਿਗਿਆਨ ਤਕਨਾਲੋਜੀ `ਤੇ ਵਿਚਾਰ ਚਰਚਾ ਅੱਜ 27 ਨੂੰ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨਾਲ ਸਾਂਝੇ ਤੌਰ ‘ਤੇ ਵਿਦਿਆਰਥੀ ਵਿਚਾਰ ਚਰਚਾ ਦਾ ਆਯੋਜਨ 27 ਅਗਸਤ ਸ਼ਾਮ 4 ਵਜੇ ਕੀਤਾ ਜਾ ਰਿਹਾ ਹੈ।ਜਿਸ ਵਿਚ ਸਾਇੰਸ ਨਾਲ ਜੁੜੇ ਮੁੱਦਿਆਂ ਬਾਰੇ ਗੱਲਬਾਤ ਹੋਵੇਗੀ।ਤਕਨੀਕੀ ਅਤੇ ਨਵੀਨਤਾ ਨੀਤੀ 2020 ਵਿਸ਼ੇ `ਤੇ ਹੋ ਰਹੀ ਇਹ ਚਰਚਾ ਭਾਰਤ ਸਰਕਾਰ ਦੇ ਵਿਗਿਆਨ …

Read More »

ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ ਨੇ ਕਰਵਾਇਆ 12ਵਾਂ ਆਨਲਾਈਨ ਕਵੀ ਦਰਬਾਰ

31 ਅਕਤੂਬਰ ਤੱਕ ਚੱਲਣਗੇ ਆਨਲਾਈਨ ਸਮਾਗਮ- ਹਰਭਜਨ ਸਿੰਘ ਅੰਮ੍ਰਿਤਸਰ, 24 ਅਗਸਤ (ਦੀਪ ਦਵਿੰਦਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਨਫਰੰਸਾਂ/ਗੋਸ਼ਟੀਆਂ/ਵਿਚਾਰ ਰਚਨਾਵਾਂ ਭਰੇ ਪ੍ਰੋਗਰਾਮਾਂ/ ਕਵੀ ਦਰਬਾਰਾਂ ਰਾਹੀਂ ਭਾਰਤ ਸਰਕਾਰ ਲਗਾਤਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਹੋ ਰਹੀ ਹੈ ਅਤੇ ਤਕਨਾਲੋਜੀ ਰਾਹੀਂ ਗੁਰੂ ਜੀ ਦੀ ਸਿੱਖਿਆਵਾਂ ਨੂੰ ਘਰ ਘਰ ਪਹੁੰਚਾ ਰਹੀ ਹੈ।ਕਵੀ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਨਹੀਂ ਸਗੋਂ 328 ਸਰੂਪ ਘੱਟ ਸਨ – ਗਿਆਨੀ ਹਰਪ੍ਰੀਤ ਸਿੰਘ

ਪੰਜ ਸਿੰਘ ਸਹਿਬਾਨ ਨੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਆਦੇਸ਼ ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪਾਵਨ ਸਰੂਪਾਂ ਅਤੇ ਢੱਡਰੀਆਂ ਵਾਲੇ ਤੋਂ ਇਲਾਵਾ ਕਈ ਹੋਰ ਮਾਮਲੇ ਵਿਚਾਰੇ ਗਏ।ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ …

Read More »

ਅਫ਼ਗ਼ਾਨਿਸਤਾਨ ਤੋਂ ਆਏ ਸ਼ਰਨਾਰਥੀਆਂ ਦੇ ਮਾਮਲੇ ‘ਚ `ਜਾਗੋ` ਨੇ ਯੁਨਾਈਟਿਡ ਨੇਸ਼ਨ ਨੂੰ ਲਿਖਿਆ ਪੱਤਰ

ਸ਼ਰਨਾਰਥੀਆਂ ਨੂੰ ਦਹਿਸ਼ਤ ਪ੍ਰਭਾਵਿਤੀਆਂ ਦਾ ਦਰਜ਼ਾ ਦੇ ਕੇ ਪੂਰੀ ਮਦਦ ਦੇਣ ਦੀ ਕੀਤੀ ਮੰਗ ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਅਫ਼ਗ਼ਾਨਿਸਤਾਨ ਤੋਂ ਉਜੜੇ ਹੋਏ ਹਿੰਦੂ ਅਤੇ ਸਿੱਖਾਂ ਸਬੰਧੀ `ਜਾਗੋ` ਪਾਰਟੀ ਨੇ ਯੂਨਾਈਟਿਡ ਨੇਸ਼ਨ ਦੇ ਦਿੱਲੀ ਦਫ਼ਤਰ ਨੂੰ ਪੱਤਰ ਭੇਜਿਆ ਹੈ।ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵਲੋਂ ਯੁਨਾਈਟਿਡ ਨੇਸ਼ਨ ਦੇ ਸਕੱਤਰ ਜਰਨਲ ਨੂੰ ਭੇਜੇ ਗਏ ਪੱਤਰ ਵਿੱਚ ਅਫ਼ਗ਼ਾਨਿਸਤਾਨ …

Read More »

ਅਵਨੀਤ ਕੌਰ ਭਾਟੀਆ ਨੇ ਅਕਾਲੀ ਦਲ ਛੱਡਿਆ, `ਜਾਗੋ` ਦੀ `ਯੂਥ ਕੌਰ ਬ੍ਰਿਗੇਡ` ਪ੍ਰਧਾਨ ਬਣੀ

ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਜਨਰਲ ਸਕੱਤਰ ਅਤੇ ਪੱਤਰਕਾਰ ਤੇ ਰੰਗਕਰਮੀ ਅਵਨੀਤ ਕੌਰ ਭਾਟੀਆ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਣੇ `ਜਾਗੋ` ਵਿੱਚ ਸ਼ਾਮਲ ਹੋ ਗਈ।ਜੀ.ਕੇ ਅਤੇ ਕੌਰ ਬ੍ਰਿਗੇਡ ਦੀ ਪ੍ਰਧਾਨ ਮਨਦੀਪ ਕੌਰ ਬਖ਼ਸ਼ੀ ਨੇ ਅਵਨੀਤ ਕੌਰ ਅਤੇ ਹੋਰਨਾਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।ਜਾਗੋ ਸੰਸਥਾ ਦੇ …

Read More »

ਅਕਾਲੀ ਦਲ ਵਲੋਂ ਹਾਈਕੋਰਟ ਦਾ ਰੁਖ਼ ਕਮੇਟੀ ਚੋਣ ਕੁੱਝ ਸਮਾਂ ਟਾਲਣ ਦੀ ਕੋਸ਼ਿਸ਼ – ਜੀ.ਕੇ

ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਜਾਗੋ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਬਾਦਲ ਦਲ ਵਲੋਂ 19 ਅਗਸਤ ਨੂੰ ਦਿੱਲੀ ਹਾਈਕੋਰਟ ਵਿੱਚ ਦਿੱਲੀ ਕਮੇਟੀ ਚੋਣ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਨੂੰ ਚੋਣ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਦੱਸਦੇ ਹੋਏ ਤੰਜ਼ ਕੱਸਿਆ ਹੈ।ਉਨਾਂ ਕਿਹਾ ਕਿ ਆਪਸ ਵਿੱਚ ਸ਼ਕਤੀਆਂ ਨੂੰ ਲੈ ਕੇ ਲੜ ਰਹੇ ਲੋਕਾਂ ਨੂੰ ਚੋਣ …

Read More »

ਲੌਂਗੋਵਾਲ ਨੇ ਹਰਿਆਣਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ’ਤੇ ਪ੍ਰਗਟਾਇਆ ਦੁੱਖ

ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਕੀਤੀ ਮੰਗ, ਮੋਗਾ ’ਚ ਵਾਪਰੀ ਘਟਨਾ ਨੂੰ ਵੀ ਕਿਹਾ ਮੰਦਭਾਗਾ ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਚ ਪੈਂਦੇ ਪਿੰਡ ਸੰਤ ਨਗਰ (ਢਾਣੀ ਚੇਲੇਵਾਲੀ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਹੇਰਾਂ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ …

Read More »

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ

ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼ਰਧਾ ਪ੍ਰਗਟਾਉਂਦਿਆਂ ਭਾਈ ਸਾਹਿਬ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਭਾਈ ਸਾਹਿਬ ਸਿੰਘ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਸਿੱਖ ਮਿਸ਼ਨ ਕੁਰੂਕੁਸ਼ੇਤਰ ਵਿਖੇ ਸਹਾਇਕ ਇੰਚਾਰਜ ਵਜੋਂ ਸੇਵਾਮੁਕਤ ਹੋਏ ਹਨ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ …

Read More »