Tuesday, February 24, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ੍ਰੀ ਦਰਬਾਰ ਸਾਹਿਬ ਲਈ ਵਿਦੇਸ਼ਾਂ ਤੋਂ ਮਾਇਆ ਭੇਜਣ ਦੀ ਕੇਂਦਰੀ ਪ੍ਰਵਾਨਗੀ ਦਾ ਲੌਂਗੋਵਾਲ ਵੱਲੋਂ ਸਵਾਗਤ

ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਬੀਬਾ ਹਰਸਿਮਰਤ ਕੌਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਅਤੇ ਹੋਰ ਸੇਵਾ ਕਾਰਜ਼ਾਂ ਲਈ ਵਿਦੇਸ਼ਾਂ ਦੀ ਸੰਗਤ ਨੂੰ ਮਾਇਆ ਭੇਜਣ ਦੀ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਇਜਾਜ਼ਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।               …

Read More »

ਖ਼ਾਲਸਾ ਕਾਲਜ ਨੂੰ ਕੇਂਦਰੀ ਕੌਂਸਲ ਵਲੋਂ ਸਵੱਛਤਾ ਅਦਾਰਾ ਹੋਣ ਦੀ ਮਾਨਤਾ

ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਾਸਤੇ ਇਹ ਇਕ ਬੜੇ ਮਾਣ ਦੀ ਗੱਲ ਹੈ ਕਿ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਅਧੀਨ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਵਲੋਂ ਕਾਲਜ ਨੂੰ ਸੋਸ਼ਲ ਅੰਟਰਪੋਨਿਉਰਸ਼ਿਪ ਸਵੱਛਤਾ ਅਤੇ ਰੂਰਲ ਐਂਗਜਮੈਂਟ (SES-REC) ਇੰਸਟੀਚਿਊਸ਼ਨ ਵਲੋਂ ਮਾਨਤਾ ਦਿੱਤੀ ਗਈ ਹੈ।                     ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਮਹਿਲ …

Read More »

ਸੁਮੇਧ ਸੈਣੀ ਦੀ 3 ਦਿਨ ‘ਚ ਗ੍ਰਿਫਤਾਰੀ ਨਾ ਹੋਈ ਤਾਂ `ਜਾਗੋ` ਕਰੇਗੀ ਪੰਜਾਬ ਭਵਨ ਦਾ ਘਿਰਾਓ – ਜੀ.ਕੇ

ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਦੀ ਢਿੱਲ ‘ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ।ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਮੇਧ ਸੈਣੀ ਦੀ ਮੁਲਤਾਨੀ ਮਰਡਰ ਕੇਸ ਵਿੱਚ ਤੁਰੰਤ ਗ੍ਰਿਫਤਾਰ ਕਰਨ ਦੀ …

Read More »

ਗਰੀਬਾਂ ਦੀ ਸੇਵਾ ਕਰਨ ਵਾਲੇ ਸਤਨਾਮ ਸਿੰਘ ਆਹਲੂਵਾਲੀਆ ਦਾ ਸਨਮਾਨ

ਆਈ.ਐਚ.ਏ ਫਾਊਂਡੇਸ਼ਨ ਚੇਅਰਮੈਨ ਮਾਰਚ ਤੋਂ ਹੁਣ ਤੱਕ ਲਗਾਤਾਰ 10 ਹਜ਼ਾਰ ਲੋਕਾਂ ਤੱਕ ਲੰਗਰ ਪਹੁੰਚਾ ਰਹੇ ਹਨ ਲੰਗਰ ਅੰਮ੍ਰਿਤਸਰ, 6 ਸਤੰਬਰ (ਗੁਰਪ੍ਰੀਤ ਸਿੰਘ) – ਪੱਛਮੀ ਬੰਗਾਲ ਦੇ ਕਲਕੱਤਾ ਨਿਵਾਸੀ ਸਤਨਾਮ ਸਿੰਘ ਆਹਲੂਵਾਲੀਆ ਦਾ ਅੰਮ੍ਰਿਤਸਰ ਆਉਣ ‘ਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਮਾਨ ਸਿੰਘ, ਗਿਆਨੀ ਸੁਖਜਿੰਦਰ ਸਿੰਘ ਅਤੇ ਗਿਆਨੀ ਗੁਰਮਿੰਦਰ ਸਿੰਘ ਨੇ ਕਰੋਨਾ ਕਾਲ ਦੌਰਾਨ …

Read More »

ਡਾ. ਇਕਬਾਲ ਸਿੰਘ ਧੰਜੂ ਨੇ ਲਾਇਨਜ਼ ਆਈ ਹਸਪਤਾਲ ਨੂੰ ਕਨੇਡਾ ਤੋਂ ਭੇਜੀ ਇੱਕ ਲੱਖ ਦੀ ਸਹਾਇਤਾ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਫਤਿਹਪੁਰ ਰਾਜਪੂਤਾਂ ਦੇ ਡਾ. ਇਕਬਾਲ ਸਿੰਘ ਧੰਜੂ ਨੇ ਲਾਇਨਜ਼ ਕਲੱਬ ਗੋਲਡਨ ਟੈਂਪਲ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਲਾਇਨਜ਼ ਆਈ ਹਸਪਤਾਲ ਨੂੰ ਕਨੇਡਾ ਤੋਂ ਇੱਕ ਲੱਖ ਦੀ ਸਹਾਇਤਾ ਭੇਜੀ ਹੈ।ਇੱਕ ਲੱਖ ਦਾ ਇਹ ਚੈਕ ਉਨਾਂ ਦੀ ਵੱਡੀ ਭਾਬੀ ਸ੍ਰੀਮਤੀ ਹਰਦੀਸ਼ ਕੌਰ ਨੇ ਫਤਿਹਪੁਰ ਰਾਜਪੂਤਾਂ ਆਪਣੇ ਗ੍ਰਹਿ ਪੁੱਜੇ ਹਸਪਤਾਲ ਪ੍ਰਾਜੈਕਟ ਸੁਸਾਇਟੀ ਦੇ ਚੇਅਰਮੈਨ ਲਾਇਨ ਨਰਿੰਦਰ ਸਿੰਘ …

Read More »

ਔਜਲਾ ਵੱਲੋਂ ਰਾਸ਼ਟਰੀ ਮਾਰਗਾਂ ਦੇ ਨਿਰਮਾਣ ਬਾਰੇ ਪਾਜੈਕਟ ਡਾਇਰੈਕਟਰ ਤੇ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਅੰਮ੍ਰਿਤਸਰ ਇਲਾਕੇ ਵਿੱਚ ਬਣਨ ਵਾਲੇ ਰਾਸ਼ਟਰੀ ਮਾਰਗਾਂ ਬਾਰੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ ਅਤੇ ਜਿਲ੍ਹਾ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ।ਮੀਟਿੰਗ ਵਿੱਚ ਦਿੱਲੀ-ਅੰਮ੍ਰਿਤਸਰ-ਕਟੜ੍ਹਾ ਐਕਸਪ੍ਰੈਸ ਵੇਅ ਜੋ ਖੇਮਕਰਨ ਤੋਂ ਵਾਇਆ ਹਵਾਈ ਅੱਡਾ, ਰਮਦਾਸ, ਡੇਰਾ ਬਾਬਾ ਨਾਨਕ ਤੱਕ ਜਾਣਾ ਹੈ, ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।     …

Read More »

ਡਾ. ਦਰਿਆ ਦੇ ਅਚਨਚੇਤ ਅਕਾਲ ਚਲਾਣੇ `ਤੇ ਯੂਨੀਵਰਸਿਟੀ ਭਾਈਚਾਰੇ `ਚ ਸੋਗ ਦੀ ਲਹਿਰ

ਅੰਮ੍ਰਿਤਸਰ 4 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਅਤੇ ਉੱਘੇ ਲੋਕਧਾਰਾ ਸ਼ਾਸਤਰੀ ਡਾ. ਦਰਿਆ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ।ਉਹ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸਨ ਅਤੇ ਅੱਜ ਸਵੇਰੇ ਉਹਨਾਂ ਦੀ ਸਿਹਤ ਵਿਗੜਣ ਉਪਰੰਤ ਉਹਨਾਂ ਦਾ ਦੇਹਾਂਤ ਹੋ ਗਿਆ।ਉਹਨਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਉਹਨਾਂ ਦੇ ਪਰਿਵਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ …

Read More »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਦਿਨਾਂ ‘ਚ ਮੰਗੀ ਪੀ.ਡੀ.ਐਫ ਫਾਈਲ ਵਾਲੀ ਪੈਨ ਡਰਾਈਵ ਸਬੰਧੀ ਜਾਣਕਾਰੀ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਨੋਟ ਵਿੱਚ ਆਖਿਆ ਹੈ ਕਿ ਰਿਪੁਦਮਨ ਸਿੰਘ ਮਲਕ ਅਤੇ ਬਲਵੰਤ ਸਿੰਘ ਪੰਧੇਰ ਸਰੀ ਬੀ.ਸੀ (ਕਨੇਡਾ) ਪਾਸੋਂ ਭਾਈ ਹਰਦੀਪ ਸਿੰਘ ਨਿਜ਼ਰ (ਮੁੱਖ ਸੇਵਾਦਾਰ ਗੁਰੂ ਨਾਨਕ ਸਿੱਖ ਗੁਰਦੁਆਰਾ ਸੁਸਾਇਟੀ ਸਰੀ-ਡੈਲਟਾ ਬੀ.ਸੀ ਕਨੇਡਾ) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ …

Read More »

ਡਾ: ਓਬਰਾਏ ਨੇ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਫੜੀ

ਹਰੇਕ ਸ਼ਹੀਦ ਦੇ ਪਰਿਵਾਰ ਨੂੰ 10 ਹਜ਼ਾਰ ਮਹੀਨਾਵਾਰ ਪੈਨਸ਼ਨ ਦੇਣ ਦੀ ਸ਼ੁਰੂਆਤ -ਓਬਰਾਏ ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ) – ਉਘੇ ਕਾਰੋਬਾਰੀ ਅਤੇ ਲੋਕ ਸੇਵਾ ਦੇ ਖੇਤਰ `ਚ ਮਿਸਾਲ ਬਣ ਚੁੱਕੇ ਡਾ: ਐਸ.ਪੀ ਸਿੰਘ ਓਬਰਾਏ ਨੇ ਲਦਾਖ਼ ਖੇਤਰ `ਚ ਗਲਵਾਨ ਘਾਟੀ ਵਿਖੇ ਚੀਨੀ ਫੌਜ ਨਾਲ ਲੜਦਿਆਂ ਸ਼ਹੀਦ ਹੋਣ ਵਾਲੇ 20 ਭਾਰਤੀ ਸੈਨਿਕਾਂ ਸਮੇਤ 26 ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ 10 ਹਜ਼ਾਰ …

Read More »

ਜੰਮੂ ਕਸ਼ਮੀਰ ਭਾਸ਼ਾ ਬਿੱਲ ‘ਚੋਂ ਪੰਜਾਬੀ ਨੂੰ ਮਨਫ਼ੀ ਕਰਨਾ ਘੱਟ ਗਿਣਤੀ ਸਿੱਖਾਂ ਨਾਲ ਧੱਕਾ- ਲੌਂਗੋਵਾਲ

ਭਾਰਤ ਸਰਕਾਰ ਨੂੰ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧ ਵਿਚ ਮੁੜ ਵਿਚਾਰ ਕਰੇ।ਉਨ੍ਹਾਂ ਇਸ ਮਾਮਲੇ ’ਤੇ ਪੰਜਾਬ ਤੋਂ ਚੁਣੇ ਗਏ ਸੰਸਦ ਮੈਂਬਰਾਂ ਨੂੰ …

Read More »