ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਆਪਣੀ ਧਰਮ ਪਤਨੀ ਸਮੇਤ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਏ।ਉਨਾਂ ਨੇ ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਮੱਥਾ ਟੇਕਿਆ ਅਤੇ ਉਥੇ ਸ੍ਰੀ ਦੁਰਗਿਆਨਾ ਮੰਦਰ ਟਰੱਸਟ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਲੰਗਰ ਵਿੱਚ ਸੇਵਾ ਵੀ ਕੀਤੀ।ਔਜਲਾ ਨੇ ਕਿਹਾ ਕਿ ਇਥੇ ਨਤਮਸਤਕ ਹੋ ਕੇ ਉਨਾਂ ਨੂੰ ਰੂਹਾਨੀ ਖੁਸ਼ੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਰੰਗਲੇ ਪੰਜਾਬ ਮੇਲੇ ‘ਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ
ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼ ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਦੌਰਾਨ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ਼ ਹੋ ਗਿਆ ਹੈ।ਵਿਭਾਗ ਦੇ ਐਕਸੀਐਨ ਬੀ.ਐਸ ਚਾਨਾ ਨੇ …
Read More »ਪੁਸਤਕ ਮੇਲੇ ‘ਚ ਅਮਰੀਕਾ ਨਿਵਾਸੀ ਡਾ. ਅਜੀਤ ਸਿੰਘ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਸਿੱਧ ਗੋਸ਼ਟਿ’ ਰਲੀਜ਼
ਅੰਮ੍ਰਿਤਸਰ 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਅੰਮ੍ਰਿਤਸਰ ਵਿੱਚ ਚੱਲ ਰਹੇ ਪੁਸਤਕ ਮੇਲੇ ਵਿੱਚ ਅਮਰੀਕਾ ਨਿਵਾਸੀ ਡਾ. ਅਜੀਤ ਸਿੰਘ ਦੀ ਨਵ-ਪ੍ਰਕਾਸ਼ਿਤ ਪੁੱਸਤਕ ਗੁਰਮੁਖਿ ਖੋਜ਼ਤ ਭਏ ਉਦਾਸੀ (ਸਿੱਧ ਗੋਸ਼ਟਿ) ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਕਾਲਜ ਦੇ ਅੰਡਰ ਸੈਕਟਰੀ ਧਰਮਿੰਦਰ ਸਿੰਘ ਰਟੌਲ, ਰਾਜ ਸਭਾ ਦੇ ਸਾਬਕਾ ਮੈਂਬਰ ਰਾਜ ਮਹਿੰਦਰ ਸਿੰਘ ਮਜੀਠੀਆ, ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰੋ. …
Read More »ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਵਲੋਂ 31 ਰਾਗਾਂ ’ਤੇ ਅਧਾਰਿਤ ‘ਗੁਰ ਸ਼ਬਦ ਰਾਗ ਰਤਨ’ ਐਲਬਮ ਜਾਰੀ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਗੁਰ ਸ਼ਬਦ ਰਾਗ ਰਤਨ ਐਲਬਮ ਜਾਰੀ ਕੀਤੀ ਗਈ।ਇਹ ਐਲਬਮ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਰਾੜਾ …
Read More »ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ।ਗੁਰਦੁਆਰਾ …
Read More »ਖ਼ਾਲਸਾ ਕਾਲਜ ਦਾ ਜਰਮਨੀ ਵਫ਼ਦ ਨੇ ਕੀਤਾ ਦੌਰਾ
ਖੇਤੀਬਾੜੀ ਨਾਲ ਸਬੰਧਿਤ ਤਕਨੀਕ ਬਾਰੇ ਹਾਸਲ ਕੀਤਾ ਗਿਆਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਵਿਖੇ ਜਰਮਨੀ ਦੇ ਸ਼ਹਿਰ ਸਟੁਡਗਾਰਡ ਤੋਂ ਖੇਤੀਬਾੜੀ ਨਾਲ ਸਬੰਧਿਤ ਤਕਨੀਕ ਅਤੇ ਆਰਗੈਨਿਕ ਖੇਤੀ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਕਰੀਬ 15 ਮੈਂਬਰਾਂ ਦਾ ਵਫ਼ਦ ਕੈਂਪਸ ਵਿਖੇ ਪੁੱਜਿਆ।ਡੀਨ ਆਫ਼ ਵਾਈਨ ਇੰਸਟੀਚਿਊਟ ਐਫ਼ ਜਰਮਨੀ ਤੋਂ ਪ੍ਰੋ: ਡਾ. ਡਿਟਮਾਰ ਹਿਲਿਸਟ ਦੀ ਅਗਵਾਈ …
Read More »ਮੂਲ ਐਕਟ 1956 ਅਨੁਸਾਰ ਚੋਣ ਕਰਵਾ ਕੇ ਮਹਾਰਾਸ਼ਟਰ ਸਰਕਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਬੋਰਡ ਕਾਇਮ ਕਰੇ – ਧਾਮੀ
ਅੰਮ੍ਰਿਤਸਰ, 15 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਭਾਵੇਂ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਐਕਟ 1956 ਵਿੱਚ ਸਾਲ 2024 ਦੀ ਸੋਧ ਕਰਨ ਦੀ ਤਜਵੀਜ਼ ਦੇ ਆਪਣੇ ਕੈਬਨਿਟ ਫੈਸਲੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ, ਪਰ ਇਸ ਨਾਲ ਸਰਕਾਰੀ ਦਖ਼ਲਅੰਦਾਜ਼ੀ ਖ਼ਤਮ ਨਹੀਂ ਹੁੰਦੀ। ਆਪਣੇ ਐਕਸ …
Read More »‘ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ’ ਪੁਸਤਕ ਇਕਬਾਲ ਸਿੰਘ ਲਾਲਪੁਰਾ ਵਲੋਂ ਰਲੀਜ਼
ਨਵੀਂ ਦਿੱਲੀ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਘੱਟਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਪੰਜਾਬੀ ਦੇ ਵਿਸ਼ਵ ਪ੍ਰਸਿੱਧ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜ਼ੀ ਡਾਇਰੀਆਂ (1901-1938 ਈ.) ਦਾ ਪੁਸਤਕ ਰੂਪ ‘ਚ ਸੰਪਾਦਿਤ ਪਹਿਲਾ ਸੰਸਕਰਣ ਸੀ.ਜੀ.ਓ ਕੰਪਲੈਕਸ ਦਿੱਲੀ ਵਿਖੇ ਰਲੀਜ਼ ਕੀਤਾ ਗਿਆ।ਮੈਸੋਪੋਟਾਮੀਆ ਪਬਲਿਸ਼ਰਜ਼ ਦਿਲੀ ਵਲੋਂ ਪ੍ਰਕਾਸ਼ਿਤ ਇਨ੍ਹਾਂ ਡਾਇਰੀਆਂ ਦੇ ਸੰਪਾਦਿਤ ਸੰਸਕਰਣ ਨੂੰ ਡਾ. ਜਗਮੇਲ ਸਿੰਘ …
Read More »ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ – ਐਡਵੋਕੇਟ ਧਾਮੀ
ਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿੱਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿੱਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ ਕਿ ਬੋਰਡ ਵਿਚ ਕੇਵਲ …
Read More »ਆਰਟ ਗੈਲਰੀ ਵਿਖੇ ਬਸੰਤ ਦਾ ਤਿਓਹਾਰ ਅਤੇ ਮੈਕਸੀਕਨ ਲੋਕ ਡਾਂਸ ਸ਼ੌਅ ਦਾ ਆਯੋਜਨ
ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ) – ਆਰਟ ਗੈਲਰੀ ਕਲਾ ਦੇ ਹਰ ਖੇਤਰ ਨੂੰ ਉਤਸ਼ਾਹਿਤ ਕਰਦੀ ਆ ਰਹੀ ਹੈ।ਚਾਹੇ ਉਹ ਵਿਜ਼ੂਅਲ ਆਰਟ, ਪ੍ਰਫੋਰਿਮੰਗ ਆਰਟ ਚਾਹੇ ਉਹ ਨੈਸ਼ਨਲ਼ ਹੋਵੇ ਜਾਂ ਅੰਤਰਰਾਸ਼ਟਰੀ ਖੇਤਰ ਵਿੱਚ ਕੰਮ ਕਰਦੀ ਰਹੀ।ਜਿਸ ਦੌਰਾਨ ਅੱਜ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਲੋਂ ਬਸੰਤ ਦਾ ਤਿਓਹਾਰ ਅਤੇ ਮੈਕਸੀਕਨ ਲੋਕ ਡਾਂਸ ਸ਼ੌਅ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਖਾਲਸਾ ਕਾਲਜ ਵਲੋਂ ਆਈ ਗਿੱਧੇ ਅਤੇ …
Read More »