Monday, September 16, 2024

ਰਾਸ਼ਟਰੀ / ਅੰਤਰਰਾਸ਼ਟਰੀ

ਨਿਊਜ਼ੀਲੈਂਡ ’ਚ ਸਿੱਖ ਨੂੰ ਕੰਮ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣਾ ਮੰਦਭਾਗਾ- ਲੌਂਗੋਵਾਲ

ਭਾਰਤ ਸਰਕਾਰ ਨੂੰ ਮਾਮਲਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 14 ਅਗਸਤ (ਗੁਰਪ੍ਰੀਤ ਸਿੰਘ) – ਨਿਊਜ਼ੀਲੈਂਡ ਦੀ ਇਕ ਟਰਾਂਸਪੋਰਟ ਕੰਪਨੀ ਵਲੋਂ ਸਿੱਖ ਟਰੱਕ ਡਰਾਈਵਰ ਨੂੰ ਸ੍ਰੀ ਸਾਹਿਬ ਪਹਿਣ ਕੇ ਕੰਮ ’ਤੇ ਆਉਣ ਤੋਂ ਰੋਕਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਰਲ ਓਡਵਾਇਰ ਦੀ ਪੋਤਰੀ ਦੇ ਬਿਆਨ ਦੀ ਸਖਤ ਸ਼ਬਦਾਂ ‘ਚ ਨਿਖੇਧੀ

ਜਲ੍ਹਿਆਂ ਵਾਲਾ ਬਾਗ ਅਜਾਦੀ ਦੀ ਲੜਾਈ ਦੀ ਅਹਿਮ ਘਟਨਾ ਅੰਮ੍ਰਿਤਸਰ, 14 ਅਗਸਤ (ਖੁਰਮਣੀਆਂ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂ ਵਾਲੇ ਬਾਗ ਦੇ ਕਤਲੇਆਮ ਦੇ ਜ਼ਿੰੰਮੇਵਾਰ ਮਾਈਕਲ ਓਡਵਾਇਰ ਦੀ ਪੋਤਰੀ ਦੇ ਉਸ ਬਿਆਨ `ਤੇ ਸਖਤ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ ਜਿਸ ਵਿਚ ਉਸ ਨੇ ਜਲ੍ਹਿਆਂ ਵਾਲੇ ਬਾਗ ਨੂੰ ਦੰਗਿਆਂ ਨੂੰ ਦਬਾਉਣ ਲਈ ਕੀਤੀ ਗਈ ਕਾਰਵਾਈ ਦੱਸਿਆ ਹੈ।ਉਨ੍ਹਾਂ ਨੇ …

Read More »

ਛੀਨਾ ਨੇ ਹਰਿਦੁਆਰ ਵਿਖੇ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਦੇ ਪੁਨਰ ਨਿਰਮਾਣ ਦੀ ਕੀਤੀ ਮੰਗ

ਉਤਰਾਖੰਡ ਤੇ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਪ੍ਰਕਿਰਿਆ ਸ਼ੁਰੂ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਅਤੇ ਉਤਰਾਖੰਡ ਸਰਕਾਰ ਤੋਂ ਹਰਿਦੁਆਰ ਵਿਖੇ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਦੇ ਪੁਨਰ ਨਿਰਮਾਣ ਲਈ ਤੁਰੰਤ ਆਗਿਆ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਸਿੱਖ …

Read More »

ਔਜਲਾ ਨੇ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਬੇਟੀ ਨੂੰ ਇਨਸਾਫ਼ ਦਿਵਾਉਣ ਦੀ ਕੀਤੀ ਮੰਗ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖੀ ਚਿੱਠੀ ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇੱਕ ਚਿੱਠੀ ਲਿਖ ਕੇ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਜਗਜੀਤ ਕੌਰ (ਹੁਣ ਨਾਂ ਆਇਸ਼ਾ) ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।ਔਜਲਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਪਵਿੱਤਰ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਬਿਨ੍ਹਾਂ ਪਾਵਨ ਸਰੂਪ ਜ਼ਬਰਦਸਤੀ ਲਿਜਾਣ ਦੀ ਇਜ਼ਾਜਤ ਨਹੀਂ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫਰਜ਼ ਹੈ।ਪਰੰਤੂ ਗੁਰੂ ਸਾਹਿਬ ਜੀ ਦੇ ਸਤਿਕਾਰ ਦੇ ਨਾਂ ’ਤੇ ਕੁੱਝ ਵਿਅਕਤੀਆਂ ਵੱਲੋਂ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ ਧੱਕੇਸ਼ਾਹੀ ਕਰਨੀ ਉਚਿੱਤ ਨਹੀਂ ਹੈ।ਅਜਿਹੀਆਂ …

Read More »

ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ) – ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੁੱਝ ਸਮਾਂ ਇਲਾਹੀ ਗੁਰਬਾਣੀ ਦਾ ਕੀਰਤਨ ਸੁਣਿਆ।ਉਹ ਇਥੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਪਰਿਵਾਰ ਵੱਲੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ …

Read More »

ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਅਮਿਤ ਸ਼ਾਹ ਨੂੰ ਮਿਲੇਗਾ ਟਕਸਾਲੀ ਦਲ ਦਾ ਉਚ ਪੱਧਰੀ ਵਫਦ – ਬ੍ਰਹਮਪੁਰਾ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਪਾਰਟੀ ਦਾ ਉਚ ਪੱਧਰੀ ਵਫਦ ਜਲਦ ਹੀ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵੀ ਦਿੱਲੀ ਜਾ ਕੇ ਮਿਲੇਗਾ ਤਾਂ ਜੋ ਮੁਕੱਦਸ ਤੇ ਮਹਾਨ ਸਿੱਖ ਸੰਸਥਾਵਾਂ ਬਾਦਲਾਂ ਤੋ ਅਜ਼ਾਦ ਕਰਵਾਈਆਂ ਜਾ ਸਕਣ।ਉਨਾ ਕਿਹਾ ਕਿ …

Read More »

`ਇੰਜੀਨੀਅਰਿੰਗ ਵਿੱਚ ਨਵੀਨਤਮ ਕਾਢਾਂ` ਬਾਰੇ ਅੰਤਰਰਾਸ਼ਟਰੀ ਸਿਮਪੋਜ਼ੀਅਮ

ਬਠਿੰਡਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਲੋਂ `ਇੰਜੀਨੀਅਰਿੰਗ ਵਿੱਚ ਨਵੀਨਤਮ ਕਾਢਾਂ` ਬਾਰੇ ਇੱਕ ਅੰਤਰਰਾਸ਼ਟਰੀ ਸਿਮਪੋਜ਼ੀਅਮ ਮਾਈਕਰੋਸਾਫ਼ਟ ਟੀਮਜ਼ ਦੇ ਮਾਧਿਅਮ ਰਾਹੀਂ ਕਰਵਾਇਆ ਗਿਆ।ਇਸ ਦਾ ਮਨੋਰਥ ਇੰਜਨੀਅਰਿੰਗ ਅਤੇ ਟੈਕਨਾਲੋਜੀ ਦੇ ਖੇਤਰ ਵਿੱਚ ਪੈਦਾ ਕੀਤੇ ਜਾ ਰਹੇ ਨਵੀਨਤਮ ਗਿਆਨ ਦੀ ਪ੍ਰਭਾਵਸ਼ਾਲੀ ਵੰਡ ਨਾਲ ਜੁੜੀਆਂ ਨਵੀਨਤਾਵਾਂ ਬਾਰੇ ਸੰਬੋਧਿਤ ਕਰਨਾ ਸੀ।ਇਸ ਸਮਾਗਮ ਦੇ ਸਤਿਕਾਰਤ ਬੁਲਾਰਿਆਂ ਪ੍ਰੋ. (ਡਾ.) …

Read More »

ਭਾਰਤ ਸਰਕਾਰ ਵਲੋਂ ਖਾਦ ਦੀ ਕੀਤੀ ਜਾ ਰਹੀ ਵਿਕਰੀ ਲਈ ਕੈਸ਼ਲੈਸ/ਡਿਜ਼ੀਟਲ ਪੇਮੈਂਟ ਲਾਜ਼ਮੀ ਕਰਾਰ – ਡਾ. ਹਰਤਰਨਪਾਲ ਸਿੰਘ

ਬਲਾਕ ਪਠਾਨਕੋਟ ਨਾਲ ਸੰਬੰਧਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਆਨਲਾਈਨ ਮੀਟਿੰਗ ਕੀਤੀ ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਦੇ ਚੱਲਦਿਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨਾਲ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਆਨਲਾਈਨ ਮੀਟਿੰਗ ਜ਼ੂਮ ਐਪ ਦੀ ਮਦਦ ਨਾਲ ਕੀਤੀ ਗਈ, ਜਿਸ ਵਿੱਚ ਬਲਾਕ ਪਠਾਨਕੋਟ ਨਾਲ ਸੰਬੰਧਤ ਖੇਤੀ ਸਮੱਗਰੀ ਵਿਕ੍ਰੇਤਾ ਸ਼ਾਮਿਲ ਹੋਏ।ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ …

Read More »

ਮੱਧ ਪ੍ਰਦੇਸ਼ ਸਰਕਾਰ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕਰੇ- ਲੌਂਗੋਵਾਲ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਦੇ ਪਿੰਡ ਪਲਸੂਦ ਜ਼ਿਲ੍ਹਾ ਬੜਵਾਨੀ ਵਿਖੇ ਗ੍ਰੰਥੀ ਪ੍ਰੇਮ ਸਿੰਘ ਖ਼ਾਲਸਾ ਦੀ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਰੇ੍ਆਮ ਕੀਤੀ ਗਈ ਮਾਰ-ਕੁਟਾਈ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇੱਕ ਗੁਰਸਿੱਖ ਨਾਲ ਦੁਰਵਿਹਾਰ ਅਤੇ ਕੇਸਾਂ ਦੀ ਤੌਹੀਨ ਨਾ ਬਰਦਾਸ਼ਤਯੋਗ ਹੈ।ਇਸ ਲਈ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ …

Read More »