ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਜਾਗੋ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਬਾਦਲ ਦਲ ਵਲੋਂ 19 ਅਗਸਤ ਨੂੰ ਦਿੱਲੀ ਹਾਈਕੋਰਟ ਵਿੱਚ ਦਿੱਲੀ ਕਮੇਟੀ ਚੋਣ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਨੂੰ ਚੋਣ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਦੱਸਦੇ ਹੋਏ ਤੰਜ਼ ਕੱਸਿਆ ਹੈ।ਉਨਾਂ ਕਿਹਾ ਕਿ ਆਪਸ ਵਿੱਚ ਸ਼ਕਤੀਆਂ ਨੂੰ ਲੈ ਕੇ ਲੜ ਰਹੇ ਲੋਕਾਂ ਨੂੰ ਚੋਣ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਲੌਂਗੋਵਾਲ ਨੇ ਹਰਿਆਣਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ’ਤੇ ਪ੍ਰਗਟਾਇਆ ਦੁੱਖ
ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਕੀਤੀ ਮੰਗ, ਮੋਗਾ ’ਚ ਵਾਪਰੀ ਘਟਨਾ ਨੂੰ ਵੀ ਕਿਹਾ ਮੰਦਭਾਗਾ ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਚ ਪੈਂਦੇ ਪਿੰਡ ਸੰਤ ਨਗਰ (ਢਾਣੀ ਚੇਲੇਵਾਲੀ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਹੇਰਾਂ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ
ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼ਰਧਾ ਪ੍ਰਗਟਾਉਂਦਿਆਂ ਭਾਈ ਸਾਹਿਬ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਭਾਈ ਸਾਹਿਬ ਸਿੰਘ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਸਿੱਖ ਮਿਸ਼ਨ ਕੁਰੂਕੁਸ਼ੇਤਰ ਵਿਖੇ ਸਹਾਇਕ ਇੰਚਾਰਜ ਵਜੋਂ ਸੇਵਾਮੁਕਤ ਹੋਏ ਹਨ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ …
Read More »ਸ਼੍ਰੋਮਣੀ ਕਮੇਟੀ ਨੇ ਕੈਨੇਡਾ ’ਚ ਪਾਵਨ ਸਰੂਪ ਛਾਪਣ ਦੀ ਨਹੀਂ ਦਿੱਤੀ ਕੋਈ ਪ੍ਰਵਾਨਗੀ – ਧਾਮੀ
ਅੰਮ੍ਰਿਤਸਰ, 21 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕੈਨੇਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪੇ ਜਾਣ ਦੀ ਕਿਸੇ ਨੂੰ ਵੀ ਪ੍ਰਵਾਨਗੀ ਨਹੀਂ ਦਿੱਤੀ ਹੈ।ਸਤਿਨਾਮ ਐਜੂਕੇਸ਼ਨ ਟਰੱਸਟ ਵੱਲੋਂ ਕੈਨੇਡਾ ਵਿਚ ਪਾਵਨ ਸਰੂਪ ਛਾਪਣ ਦੀਆਂ ਖਬਰਾਂ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਸਪੱਸ਼ਟ ਕੀਤਾ ਗਿਆ ਹੈ।ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਬੰਧ …
Read More »ਡਾ. ਓਬਰਾਏ ਦੀਆਂ ਕੋਸ਼ਿਸ਼ਾਂ ਨਾਲ ਦੁਬਈ ਤੋਂ ਦੇਸ਼ ਪੁੱਜਾ ਜੋਗਰਾਜ ਦਾ ਮ੍ਰਿਤਕ ਸਰੀਰ
ਪਹੁੰਚ ਤੋਂ ਬਾਹਰ ਸੀ ਪੁੱਤ ਦਾ ਮ੍ਰਿਤਕ ਸਰੀਰ ਵਾਪਸ ਲੈ ਕੇ ਆਉਣਾ – ਪੀੜਤ ਪਰਿਵਾਰ ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਬੀਤੀ ਅੱਧੀ ਰਾਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡ ਨਾਲ ਸਬੰਧਤ 25 ਸਾਲਾ ਨੌਜਵਾਨ ਜੋਗਰਾਜ ਸਿੰਘ ਪੁੱਤਰ ਜਗਦੀਸ਼ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ …
Read More »ਗੁਰੂ ਤੇਗ ਬਹਾਦਰ ਸਾਹਿਬ ਦਾ 400ਵਾਂ ਪ੍ਰਕਾਸ਼ ਪੁਰਬ ਨੂੰ ਗੁਰਬਾਣੀ ਦੇ ਪ੍ਰਚਾਰ ਨਾਲ ਮਨਾਵੇਗੀ `ਜਾਗੋ`
ਨੌਵੇਂ ਮਹਲੇ ਦੇ ਸਲੋਕਾਂ ਦੇ ਪਾਠ ਦੀ ਲੜੀ ਦੀ ਹੋਈ ਅਰੰਭਤਾ ਨਵੀਂ ਦਿੱਲੀ, 19 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ `ਜਾਗੋ` ਪਾਰਟੀ ਦੀ ਕੌਰ ਬ੍ਰਿਗੇਡ ਤੇ ਧਰਮ ਪ੍ਰਚਾਰ ਕਮੇਟੀ ਵਲੋਂ ਉਨ੍ਹਾਂ ਦੀ ਰਚਨਾ ਨੌਵੇਂ ਮਹਲੇ ਦੇ ਸਲੋਕਾਂ ਦੇ ਪਾਠ ਦੀ ਲੜੀ ਦੀ ਸ਼ੁਰਆਤ ਅੱਜ ਪਾਰਟੀ ਦਫਤਰ ਤੋਂ ਕੀਤੀ …
Read More »ਵੰਦੇ ਭਾਰਤ ਮਿਸ਼ਨ ਤਹਿਤ ਅੰਮ੍ਰਿਤਸਰ-ਲੰਡਨ ਹੀਥਰੋ ਸਿੱਧੀ ਉਡਾਣ ਸ਼ੁਰੂ ਕਰਨ ਦਾ ਸਵਾਗਤ
ਅੰਮ੍ਰਿਤਸਰ, ਅਗਸਤ 19, (ਪੰਜਾਬ ਪੋਸਟ ਬਿਊਰੋ) – ਵਿਦੇਸ਼ ਅਤੇ ਪੰਜਾਬ ਵਸਦੇ ਪੰਜਾਬੀ ਭਾਈਚਾਰੇ ਨੇ ਏਅਰ ਇੰਡੀਆ ਵਲੋਂ ਵੰਦੇ ਭਾਰਤ ਮਿਸ਼ਨ ਦੀਆਂ ਉਡਾਣਾਂ ਵਿੱਚ ਅੰਮ੍ਰਿਤਸਰ ਅਤੇ ਲੰਡਨ ਦੇ ਹੀਥਰੋ ਹਵਾਈ ਅੱਡੇ ਦਰਮਿਆਨ ਵਿਸ਼ੇਸ਼ ਸਿੱਧੀਆਂ ਉਡਾਣਾਂ ਸ਼ਾਮਲ ਕਰਨ ਦਾ ਸਵਾਗਤ ਕੀਤਾ ਹੈ।ਕੋਰੋਨਾ ਮਹਾਂਮਾਰੀ ਦੋਰਾਨ ਏਅਰ ਇੰਡੀਆ ਵਿਸ਼ਵ ਭਰ ਵਿੱਚ ਵਿਸ਼ੇਸ਼ ਉਡਾਣਾਂ ਚਲਾ ਰਹੀ ਹੈ। ਈਮੇਲ …
Read More »ਹਿੰਦੀ ਚੈਨਲ ਦੇ “ਸ਼ਬਦ ਸੰਵਾਦ” ਪ੍ਰੋਗਰਾਮ ‘ਚ ਪੜ੍ਹੀ ਪੰਜਾਬੀ ਕਵਿਤਾ
ਤਲਵੰਡੀ ਸਾਬੋ, 17 ਅਗਸਤ (ਪੰਜਾਬ ਪੋਸਟ ਬਿਊਰੋ) – ਮੌਜ਼ੂਦਾ ਸੰਕਟ ਕਾਲ ਸਮੇਂ ਜਿਥੇ ਸਮਾਗਮਾਂ, ਸਮਾਰੋਹਾਂ ਵਿੱਚ ਵੱਡੇ ਇਕੱਠ ਕਰਨ ਤੋਂ ਬਚਿਆ ਜਾ ਰਿਹਾ ਹੈ; ਉਥੇ ਇਲੈਕਟ੍ਰਾਨਿਕ ਮਾਧਿਅਮਾਂ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ।ਜਿਸ ਵਿੱਚ ਵੈਬੀਨਾਰਾਂ, ਜ਼ੂਮ ਐਪ, ਵੀਡੀਓਜ਼, ਯੂ-ਟਿਊਬ ਚੈਨਲਾਂ ਰਾਹੀਂ ਕਲਾ-ਜਗਤ ਨਾਲ ਸਬੰਧਿਤ ਸ਼ਖਸੀਅਤਾਂ/ ਮੰਚ ਆਦਿ ਆਪਣੀਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕਰ ਰਹੇ ਹਨ।ਇਸੇ ਪ੍ਰਸੰਗ ਵਿਚ ਡਾ. ਲਵਲੇਸ਼ ਦੱਤ …
Read More »ਟ੍ਰਾਈਸਿਟੀ ਫੋਟੋ ਆਰਟ ਸੁਸਾਇਟੀ ਵਿਸ਼ਵ ਫੋਟੋਗ੍ਰਾਫੀ ਦਿਵਸ `ਤੇ ਲਾਏਗੀ ਆਨਲਾਈਨ ਫੋਟੋ ਪ੍ਰਦਰਸ਼ਨੀ
ਉਘੇ ਫੋਟੋਗ੍ਰਾਫਰ ਡਾ. ਬਰੁਣ ਸਿਨਹਾ ਕਰਨਗੇ ਪ੍ਰਦਰਸ਼ਨੀ ਦਾ ਉਦਘਾਟਨ ਚੰਡੀਗੜ੍ਹ, 18 ਅਗਸਤ (ਪੰਜਾਬ ਪੋਸਟ ਬਿਊਰੋ) – ਟ੍ਰਾਈਸਿਟੀ ਫੋਟੋ ਆਰਟ ਸੁਸਾਇਟੀ ਚੰਡੀਗੜ੍ਹ (ਤਪਸ) ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਵਿਸ਼ਵ ਫੋਟੋਗ੍ਰਾਫੀ ਦਿਵਸ `ਤੇ ਸੰਗਠਨ ਦੇ ਮੈਂਬਰਾਂ ਦੀ ਸਾਲਾਨਾ ਫੋਟੋ ਪ੍ਰਦਰਸ਼ਨੀ `ਦ੍ਰਿਸ਼ਟੀ -2020` ਆਨਲਾਈਨ ਆਯੋਜਿਤ ਕਰ ਰਹੀ ਹੈ।ਸੰਸਥਾ ਦੇ ਪ੍ਰੈਸ ਸਕੱਤਰ ਹੇਮੰਤ ਚੌਹਾਨ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਆਨਲਾਈਨ ਪ੍ਰਦਰਸ਼ਨੀ ਅਤੇ ਵੱਖ-ਵੱਖ …
Read More »ਕਿਸੇ ਵੀ ਸਤਿਕਾਰ ਕਮੇਟੀ ਨੂੰ ਕਿਸੇ ਦੇ ਘਰੋਂ ਜਬਰੀ ਪਾਵਨ ਸਰੂਪ ਚੁੱਕਣ ਦਾ ਅਧਿਕਾਰ ਨਹੀਂ- ਜਥੇਦਾਰ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿੱਚ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਨਤਾ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਅਧਿਕਾਰੀ ਦਿੱਤਾ ਗਿਆ ਹੈ ਕਿ ਉਹ ਕਿਸੇ ਦੇ ਵੀ ਘਰੋਂ ਜਬਰੀ ਪਾਵਨ ਸਰੂਪ ਚੁੱਕਣ।ਉਨਾਂ …
Read More »