Thursday, June 5, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਅਰਵਿੰਦ ਕੇਜ਼ਰੀਵਾਲ ਦੇ ਜਨਮ ਦਿਨ ਮੌਕੇ ਵਿਧਾਇਕ ਅਮਨ ਅਰੋੜਾ ਵਲੋਂ ਜੂਸ ਦੀ ਸੇਵਾ

ਲੌਂਗੋਵਾਲ, 17 ਅਗਸਤ (ਜਗਸੀਰ ਲੌਂਗੋਵਾਲ) – ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੇ ਜਨਮ ਦਿਵਸ ‘ਤੇ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿੱਚ ਸੰਗਰੂਰ ਦੇ ਪਿੰਡ ਘਾਬਦਾਂ ਸਥਿਤ ਪਿੰਗਲਵਾੜਾ ਆਸ਼ਰਮ ‘ਚ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਜੂਸ ਭੇਂਟ ਕਰਕੇ ਲੋਕਾਂ ਦੀ ਸੇਵਾ ਕੀਤੀ ਗਈ।             ਜਿਕਰਯੋਗ ਹੈ ਕਿ ਅਮਨ ਅਰੋੜਾ ਵਲੋਂ ਚਲਾਏ …

Read More »

ਲਾਇਨਜ਼ ਕਲੱਬ ਇੰਟਰਨੈਸ਼ਨਲ ਰਿਹਾਣਾ ਜੱਟਾਂ ਕੋਹਿਨੂਰ ਨੇ ਬਰੈਂਪਟਨ ਕੈਨੇਡਾ ‘ਚ ਮਨਾਇਆ ਅਜ਼ਾਦੀ ਦਿਹਾੜਾ

ਜੰਡਿਆਲਾ ਗੁਰੂ, 16 ਅਗਸਤ (ਹਰਿੰਦਰਪਾਲ ਸਿੰਘ) – ਲਾਇਨਜ਼ ਕਲੱਬਜ਼ ਇੰਟਰਨੈਸ਼ਨਲ ਰਿਹਾਣਾ ਜੱਟਾਂ ਕੋਹਿਨੂਰ 321 ਡੀ ਵਲੋਂ 74ਵਾਂ ਅਜਾਦੀ ਦਿਵਸ ਅੰਤਰਰਾਸ਼ਟਰੀ ਪੱਧਰ’ਤੇ ਮਨਾਇਆ ਗਿਆ।ਫੋਨ ਰਾਹੀਂ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਤੇ ਸਮਾਗਮ ਦੇ ਮੁੱਖ ਮਹਿਮਾਨ ਲਾਇਨ ਡਾ. ਮੁਖਤਿਆਰ ਸਿੰਘ ਧਲੀਵਾਲ ਨੇ ਦਿੰਦਿਆ ਦੱਸਿਆ ਕਿ ਬਰੈਂਪਟਨ ਕੈਨੇਡਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ।ਸਮਾਰੋਹ ਦੀ ਪ੍ਰਧਾਨਗੀ ਗੁਰਮੇਲ ਸਿੰਘ ਸਰਾਂ ਕਲਕੱਤਾ ਨੇ ਕੀਤੀ। ਇਸ ਮੌਕੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੀ.ਐਸ.ਐਫ ਦੇ ਡੀ.ਜੀ ਦੇਸਵਾਲ

ਅੰਮ੍ਰਿਤਸਰ, 15 ਅਗਸਤ (ਗੁਰਪ੍ਰੀਤ ਸਿੰਘ) – ਬੀ.ਐਸ.ਐਫ ਅਤੇ ਆਈ.ਟੀ.ਬੀ.ਪੀ ਫੋਰਸ ਦੇ ਡੀ.ਜੀ ਐਸ.ਐਸ ਦੇਸਵਾਲ ਆਈ.ਪੀ.ਐਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਥੇ ਸਥਿਤ ਹੋਰ ਅਸਥਾਨਾਂ ਦੇ ਮਹੱਤਵ ਬਾਰੇ ਜਾਣਕਾਰੀ ਹਾਸਲ ਕਰਨ ‘ਚ ਵਿਸ਼ੇਸ਼ ਰੁਚੀ ਦਿਖਾਈ।ਦੇਸਵਾਲ ਦੇ ਨਾਲ ਬੀ.ਐਸ.ਐਫ ਦੇ ਏ.ਡੀ.ਜੀ ਐਸ.ਐਸ ਪਨਵਾਰ, …

Read More »

ਨਿਊਜ਼ੀਲੈਂਡ ’ਚ ਸਿੱਖ ਨੂੰ ਕੰਮ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣਾ ਮੰਦਭਾਗਾ- ਲੌਂਗੋਵਾਲ

ਭਾਰਤ ਸਰਕਾਰ ਨੂੰ ਮਾਮਲਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 14 ਅਗਸਤ (ਗੁਰਪ੍ਰੀਤ ਸਿੰਘ) – ਨਿਊਜ਼ੀਲੈਂਡ ਦੀ ਇਕ ਟਰਾਂਸਪੋਰਟ ਕੰਪਨੀ ਵਲੋਂ ਸਿੱਖ ਟਰੱਕ ਡਰਾਈਵਰ ਨੂੰ ਸ੍ਰੀ ਸਾਹਿਬ ਪਹਿਣ ਕੇ ਕੰਮ ’ਤੇ ਆਉਣ ਤੋਂ ਰੋਕਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਰਲ ਓਡਵਾਇਰ ਦੀ ਪੋਤਰੀ ਦੇ ਬਿਆਨ ਦੀ ਸਖਤ ਸ਼ਬਦਾਂ ‘ਚ ਨਿਖੇਧੀ

ਜਲ੍ਹਿਆਂ ਵਾਲਾ ਬਾਗ ਅਜਾਦੀ ਦੀ ਲੜਾਈ ਦੀ ਅਹਿਮ ਘਟਨਾ ਅੰਮ੍ਰਿਤਸਰ, 14 ਅਗਸਤ (ਖੁਰਮਣੀਆਂ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂ ਵਾਲੇ ਬਾਗ ਦੇ ਕਤਲੇਆਮ ਦੇ ਜ਼ਿੰੰਮੇਵਾਰ ਮਾਈਕਲ ਓਡਵਾਇਰ ਦੀ ਪੋਤਰੀ ਦੇ ਉਸ ਬਿਆਨ `ਤੇ ਸਖਤ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ ਜਿਸ ਵਿਚ ਉਸ ਨੇ ਜਲ੍ਹਿਆਂ ਵਾਲੇ ਬਾਗ ਨੂੰ ਦੰਗਿਆਂ ਨੂੰ ਦਬਾਉਣ ਲਈ ਕੀਤੀ ਗਈ ਕਾਰਵਾਈ ਦੱਸਿਆ ਹੈ।ਉਨ੍ਹਾਂ ਨੇ …

Read More »

ਛੀਨਾ ਨੇ ਹਰਿਦੁਆਰ ਵਿਖੇ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਦੇ ਪੁਨਰ ਨਿਰਮਾਣ ਦੀ ਕੀਤੀ ਮੰਗ

ਉਤਰਾਖੰਡ ਤੇ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਪ੍ਰਕਿਰਿਆ ਸ਼ੁਰੂ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਅਤੇ ਉਤਰਾਖੰਡ ਸਰਕਾਰ ਤੋਂ ਹਰਿਦੁਆਰ ਵਿਖੇ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਦੇ ਪੁਨਰ ਨਿਰਮਾਣ ਲਈ ਤੁਰੰਤ ਆਗਿਆ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਸਿੱਖ …

Read More »

ਔਜਲਾ ਨੇ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਬੇਟੀ ਨੂੰ ਇਨਸਾਫ਼ ਦਿਵਾਉਣ ਦੀ ਕੀਤੀ ਮੰਗ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖੀ ਚਿੱਠੀ ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇੱਕ ਚਿੱਠੀ ਲਿਖ ਕੇ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਜਗਜੀਤ ਕੌਰ (ਹੁਣ ਨਾਂ ਆਇਸ਼ਾ) ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।ਔਜਲਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਪਵਿੱਤਰ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਬਿਨ੍ਹਾਂ ਪਾਵਨ ਸਰੂਪ ਜ਼ਬਰਦਸਤੀ ਲਿਜਾਣ ਦੀ ਇਜ਼ਾਜਤ ਨਹੀਂ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫਰਜ਼ ਹੈ।ਪਰੰਤੂ ਗੁਰੂ ਸਾਹਿਬ ਜੀ ਦੇ ਸਤਿਕਾਰ ਦੇ ਨਾਂ ’ਤੇ ਕੁੱਝ ਵਿਅਕਤੀਆਂ ਵੱਲੋਂ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ ਧੱਕੇਸ਼ਾਹੀ ਕਰਨੀ ਉਚਿੱਤ ਨਹੀਂ ਹੈ।ਅਜਿਹੀਆਂ …

Read More »

ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ) – ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੁੱਝ ਸਮਾਂ ਇਲਾਹੀ ਗੁਰਬਾਣੀ ਦਾ ਕੀਰਤਨ ਸੁਣਿਆ।ਉਹ ਇਥੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਪਰਿਵਾਰ ਵੱਲੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ …

Read More »

ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਅਮਿਤ ਸ਼ਾਹ ਨੂੰ ਮਿਲੇਗਾ ਟਕਸਾਲੀ ਦਲ ਦਾ ਉਚ ਪੱਧਰੀ ਵਫਦ – ਬ੍ਰਹਮਪੁਰਾ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਪਾਰਟੀ ਦਾ ਉਚ ਪੱਧਰੀ ਵਫਦ ਜਲਦ ਹੀ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵੀ ਦਿੱਲੀ ਜਾ ਕੇ ਮਿਲੇਗਾ ਤਾਂ ਜੋ ਮੁਕੱਦਸ ਤੇ ਮਹਾਨ ਸਿੱਖ ਸੰਸਥਾਵਾਂ ਬਾਦਲਾਂ ਤੋ ਅਜ਼ਾਦ ਕਰਵਾਈਆਂ ਜਾ ਸਕਣ।ਉਨਾ ਕਿਹਾ ਕਿ …

Read More »