Sunday, August 9, 2026

ਰਾਸ਼ਟਰੀ / ਅੰਤਰਰਾਸ਼ਟਰੀ

ਸਰਬੱਤ ਦਾ ਭਲਾ ਟਰੱਸਟ ਨੇ ਸਿੱਖ ਪ੍ਰਚਾਰਕਾਂ ਦੇ 100 ਪਰਿਵਾਰਾਂ ਨੂੰ ਦਿੱਤਾ ਰਾਸ਼ਨ

ਸਿੱਖ ਪੰਥ ਦੀ ਵੱਡੀ ਸ਼ਾਨ ਨੇ ਡਾ. ਓਬਰਾਏ – ਇੰਟਰਨੈਸ਼ਨਲ ਢਾਡੀ ਸੰਗੀਤਕਾਰ ਮੰਚ ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ `ਚ ਆਪਣੀ ਜ਼ਿੰਦਗੀ ਵਿੱਚ ਲਾਗੂ ਕਰਕੇ ਪੂਰੀ ਦੁਨੀਆਂ ਅੰਦਰ ਇੱਕ ਜਿਕਰਯੋਗ ਮਿਸਾਲ ਬਣ ਚੁੱਕੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ …

Read More »

ਪਾਕਿਸਤਾਨ ’ਚ ਸ਼ਹੀਦ ਭਾਈ ਤਾਰੂ ਸਿੰਘ ਦੇ ਅਸਥਾਨ ’ਤੇ ਕਬਜ਼ੇ ਦੀ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਅੰਦਰ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ’ਤੇ ਸਥਾਨਕ ਲੋਕਾਂ ਵੱਲੋਂ ਕਬਜ਼ਾ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਸ਼ਹੀਦਾਂ ਨਾਲ ਸਬੰਧਤ ਅਸਥਾਨਾਂ ’ਤੇ ਕਬਜ਼ਾ ਕਰਨ ਦੀ ਮਨਸ਼ਾ ਨਾਲ ਕੰਮ ਕਰ …

Read More »

ਡਾ. ਓਬਰਾਏ ਹੁਣ ਅੰਮ੍ਰਿਤਸਰ ਏਅਰਪੋਰਟ ਦੇ ਮੁਲਾਜ਼ਮਾਂ ਦੀ ਮਦਦ ਲਈ ਆਏ ਅੱਗੇ

90 ਜ਼ਰੂਰਤਮੰਦ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤਾ ਇੱਕ-ਇੱਕ ਮਹੀਨੇ ਦਾ ਰਾਸ਼ਨ ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਮਹਾਮਾਰੀ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਵੰਡੇ ਜਾ ਰਹੇ ਸੁੱਕੇ ਰਾਸ਼ਨ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਹਿਲੇ ਪੜਾਅ ‘ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ …

Read More »

ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸਕੂਲ ਦੇ ਅੱਵਲ ਆਏ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਲੌਂਗੋਵਾਲ, 26 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਸ.ਭ.ਮ.ਦ.ਸ.ਸ.ਸ.ਸ. (ਮੁੰਡੇ) ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਵਿੱਚ 25 ਜੁਲਾਈ ਨੂੰ ਵੱਖ ਵੱਖ ਗਰੁੱਪਾਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਤੇ ਟ੍ਰਾਫ਼ੀਆਂ ਦੇ ਕੇ ਸਨਮਾਨਿਤ ਕਰਨ ਲਈ ਪ੍ਰਿੰਸੀਪਲ ਹਰਜੀਤ ਕੁਮਾਰ ਵਲੋਂ ਸਕੂਲ ਵਿੱਚ ਇੱਕ ਸੰਖੇਪ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਸਾਬਕਾ ਲੈਕਚਰਾਰ ਜੋਰਾ ਸਿੰਘ …

Read More »

ਅਮਰੀਕਾ ਨਿਵਾਸੀ ਸਤਵਿੰਦਰ ਸਿੰਘ ਮੰਡਾਲੀ ਵੱਲੋਂ ਲੰਗਰ ਲਈ ਮਾਇਆ ਭੇਟ

ਅੰਮ੍ਰਿਤਸਰ, 25 ਜੁਲਾਈ (ਗੁਰਪ੍ਰੀਤ ਸਿੰਘ) – ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸਤਵਿੰਦਰ ਸਿੰਘ ਮੰਡਾਲੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 1 ਲੱਖ 5 ਪੰਜ ਹਜ਼ਾਰ ਰੁਪਏ ਭੇਟ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਇਹ ਮਾਇਆ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸੌਂਪੀ।ਮੈਨੇਜਰ ਚੀਮਾ ਨੇ …

Read More »

ਪਾਕਿਸਤਾਨ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸਾਹਿਬ ਖੁੱਲ੍ਹਣ ਦਾ ਲੌਂਗੋਵਾਲ ਵਲੋਂ ਸਵਾਗਤ

ਅੰਮ੍ਰਿਤਸਰ, 23 ਜੁਲਾਈ (ਗੁਰਪ੍ਰੀਤ ਸਿੰਘ) – ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਲਈ ਖੋਲ੍ਹਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਉਨ੍ਹਾਂ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦਿਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਅੰਦਰ ਵੱਡੀ …

Read More »

ਤ੍ਰਿਪੁਰਾ ਦੇ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਲਈ ਵਰਤੀ ਅਪਮਾਨਜਨਕ ਸ਼ਬਦਾਵਲੀ ਦੀ ਨਿਖੇਧੀ

ਅੰਮ੍ਰਿਤਸਰ, 22 ਜੁਲਾਈ (ਗੁਰਪ੍ਰੀਤ ਸਿੰਘ) – ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲੇਬ ਕੁਮਾਰ ਦੇਬ ਵੱਲੋਂ ਪੰਜਾਬੀਆਂ ਲਈ ਕੀਤੀ ਗਈ ਅਪਮਾਨਜਨਕ ਸ਼ਬਦਾਵਲੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਬਿਪਲੇਬ ਦੇਬ ਨੇ ਕਿਹਾ ਸੀ ਪੰਜਾਬੀ ਅਤੇ ਜਾਟ ਕਿਸੇ ਤੋਂ ਡਰਦੇ ਨਹੀਂ ਹਨ, ਬਹੁਤ ਤਾਕਤਵਰ ਹਨ, ਪ੍ਰੰਤੂ ਘੱਟ ਦਿਮਾਗ ਵਾਲੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਤ੍ਰਿਪੁਰਾ ਦੇ …

Read More »

ਅੰਮ੍ਰਿਤਸਰ ਭਾਰਤ ਦਾ ਦੂਜਾ ਸਭ ਤੋਂ ਵਿਅਸਤ ਅੰਤਰਰਾਸ਼ਟਰੀ ਹਵਾਈ ਅੱਡਾ ਬਣ ਕੇ ਉਭਰਿਆ

ਕੈਨੇਡਾ ਅਤੇ ਯੂ.ਕੇ ਲਈ ਸਭ ਤੋਂ ਵੱਧ ਵਿਸ਼ੇਸ਼ ਉਡਾਨਾਂ ਦਾ ਸੰਚਾਲਨ ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਮਈ ਦੇ ਮਹੀਨੇ ਦੌਰਾਨ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਿਚ ਭਾਰਤ ਦਾ ਦੂਜਾ ਸਭ ਤੋਂ ਵਿਅਸਤ ਅੰਤਰਰਾਸ਼ਟਰੀ ਹਵਾਈ ਅੱਡਾ ਰਿਹਾ।ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਭਿਆਨ ਦੇ ਗਲੋਬਲ ਕਨਵੀਨਰ ਸਮੀਪ ਸਿੰਘ …

Read More »

ਡਾ. ਓਬਰਾਏ ਦੀ ਬਦੌਲਤ ਦੁਬਈ ਤੋਂ ਵਤਨ ਪੁੱਜੇ ਗੁਰਮੁੱਖ ਤੇ ਗੁਰਜੰਟ ਦੇ ਮ੍ਰਿਤਕ ਸਰੀਰ

ਹੁਣ ਤੱਕ ਵਾਰਸਾਂ ਤੱਕ ਪਹੁੰਚਾ ਚੁੱਕੇ ਹਾਂ 180 ਮ੍ਰਿਤਕ ਸਰੀਰ – ਡਾ. ਐਸ.ਪੀ.ਐਸ ਓਬਰਾਏ ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਧੂਰੀ (ਸੰਗਰੂਰ) ਨਾਲ ਸਬੰਧਤ 38 ਸਾਲਾ ਗੁਰਮੁੱਖ ਸਿੰਘ ਪੁੱਤਰ ਗੁਰਜੰਟ ਸਿੰਘ ਅਤੇ ਤਰਨ ਤਾਰਨ …

Read More »

ਸਮਾਜਸੇਵੀ ਓਬਰਾਏ ਵੱਲੋਂ ਦੁਬਈ ਤੋਂ ਲਿਆਂਦੀ ਗੁਰਮੁੱਖ ਸਿੰਘ ਦੀ ਲਾਸ਼ ਦਾ ਵਾਰਸਾਂ ਨੇ ਕੀਤਾ ਸਸਕਾਰ

ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਅਤੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਸਮਾਜਸੇਵੀ ਡਾ. ਐਸ.ਪੀ ਸਿੰਘ ਓਬਰਾਏ ਨੇ ਧੂਰੀ ਦੇ ਰਹਿਣ ਵਾਲੇ ਇੱਕ ਅਤਿ ਗਰੀਬ ਪਰਿਵਾਰ ਦੇ ਨੌਜਵਾਨ ਗੁਰਮੁੱਖ ਸਿੰਘ ਜਿਸ ਦੀ ਬੀਤੀ 2 ਜੁਲਾਈ ਨੂੰ ਦੁਬਈ ਵਿਖੇ ਮੌਤ ਹੋ ਗਈ ਸੀ ਅਤੇ ਪਰਿਵਾਰ ਕੋਲ ਲਾਸ਼ ਮੰਗਾਉਣ ਲਈ ਖਰਚ ਦਾ ਕੋਈ …

Read More »