ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਲਈ ਵਰਤੇ ਜਾਂਦੇ ਦੇਸੀ ਘਿਉ ਅਤੇ ਸੁੱਕੇ ਦੁੱਧ ਦੇ ਟੈਂਡਰ ਮਾਮਲੇ ਨੂੰ ਜਾਣਬੁਝ ਕੇ ਉਲਝਾਉਣ ਵਾਲਿਆਂ ਨੂੰ ਜ਼ਾਬਤੇ ਵਿਚ ਰਹਿਣ ਦੀ ਤਾੜਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ।ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ …
Read More »ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਦਾ ਸੇਵਾ ਮੁਕਤੀ ‘ਤੇ ਸਨਮਾਨ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਮਨੋਜ ਚਨਸੋਰੀਆ ਨੂੰ ਸੇਵਾ ਮੁਕਤ ਹੋਣ ‘ਤੇ ਸਾਦਾ ਸਨਮਾਨ ਸਮਾਗਮ ਕਰਵਾਇਆ ਗਿਆ।ਮੰਚ ਦੇ ਅਹੁਦੇਦਾਰਾਂ ਪ੍ਰਧਾਨ ਮਨਮੋਹਣ ਸਿੰਘ ਬਰਾੜ, ਸਰਪ੍ਰਸਤ ਡਾਕਟਰ ਚਰਨਜੀਤ ਸਿੰਘ ਗੁਮਟਾਲਾ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਚਾਹਲ ਅਤੇ ਮਨਜੀਤ ਸਿੰਘ ਸੈਣੀ ਵਲੋਂ …
Read More »ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਨਾਲ 174 ਲੋਕਾਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ ਦੂਜੀ ਚਾਰਟਰਡ ਉਡਾਣ
ਦੁਬਈ ਤੋਂ ਲਾਸ਼ਾਂ ਦੀ ਥਾਂ ਜਿਉਂਦੇ ਜਾਗਦੇ ਇਨਸਾਨਾਂ ਨੂੰ ਬਚਾਉਣ ਦੀ ਕਰ ਰਹੇ ਹਾਂ ਕੋਸ਼ਿਸ਼ – ਡਾ. ਓਬਰਾਏ ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਆਪਣੀ ਨਿੱਜੀ ਕਮਾਈ ਵਿੱਚੋਂ ਕਰੋੜਾਂ ਰੁਪਏ ਖਰਚ ਕੇ ਅਰਬ ਦੇਸ਼ਾਂ `ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾਅ ਕੇ ਲਿਆਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ …
Read More »ਤੇਜਵੀਰ ਸਿੰਘ ਨੇ 10+2 (ਸੀ.ਬੀ.ਐਸ.ਸੀ) ‘ਚੋਂ ਹਾਸਲ ਕੀਤੇ 93.2% ਅੰਕ
ਲੌਂਗੋਵਾਲ, 15 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਪਰਿੰਗ ਡੇਲਜ਼ ਪਬਲਿਕ ਸਕੂਲ ਸੰਗਰੂਰ ਦਾ ਵਿਦਿਆਰਥੀ ਤੇਜਵੀਰ ਸਿੰਘ, ਜਿਸ ਨੇ 10+2 (ਸੀ.ਬੀ.ਐਸ.ਸੀ) ਵਿਚੋਂ 93.2% ਅੰਕ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।
Read More »ਪਾਕਿਸਤਾਨ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਨਮਿਤ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਂਜਲੀ ਸਮਾਗਮ
ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਪਾਸਿਕਤਾਨ ਵਿਖੇ ਰੇਲ-ਬੱਸ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਭਕਨਾ ਖੁਰਦ ਦੇ ਮਨਦੀਪ ਦੀ ਮ੍ਰਿਤਕ ਦੇਹ
ਹੁਣ ਤੱਕ 178 ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕਾ ਹੈ ਟਰੱਸਟ – ਹੇਰ, ਸਿੱਧੂ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਖਾੜੀ ਦੇਸ਼ਾਂ ਅੰਦਰ ਕੰਮ ਕਰਨ ਵਾਲੇ ਹਰ ਧਰਮ, ਨਸਲ ਤੇ ਜਾਤ ਦੇ ਲੋਕਾਂ ਲਈ ਮਸੀਹਾ ਵੱਜੋਂ ਜਾਣੇ ਜਾਂਦੇ ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ …
Read More »ਕੇਂਦਰ ਸਰਕਾਰ ਦੇ ਕਿਸਾਨ ਹਿਤੂ ਆਰਡੀਨੈਂਸਾਂ ’ਤੇ ਕਾਂਗਰਸ ਕਰ ਰਹੀ ਹੈ ਕੋਝੀ ਸਿਆਸਤ – ਛੀਨਾ
ਕਿਹਾ : ਆਰਡੀਨੈਂਸ ਕਿਸਾਨਾਂ ਲਈ ਲਾਹੇਵੰਦ, ਖੇਤੀਬਾੜੀ ’ਚ ਆਵੇਗੀ ਕ੍ਰਾਂਤੀ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਖੁਰਮਣੀਆਂ) – ਭਾਜਪਾ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਵਲੋਂ ਕਿਸਾਨੀ ਹਿੱਤ ਜਾਰੀ ਕੀਤੇ ਗਏ 3 ਆਰਡੀਨੈਂਸਾਂ ’ਤੇ ਕਾਂਗਰਸ ਪਾਰਟੀ ਵੱਲੋਂ ਸੌੜੀ ਰਾਜਨੀਤੀ ਤਹਿਤ ਕੋਝੀ ਸਿਆਸਤ ਕਰਨ ਦੇ ਦੋਸ਼ ਲਾਏ।ਉਨ੍ਹਾਂ ਕਿਹਾ ਕਿ ਕੁੱਝ ਲੋਕ ਜੋ ਕਿ ਇਸ ਆਰਡੀਨੈਂਸ ਸਬੰਧੀ ਪੂਰੀ ਤਰ੍ਹਾਂ …
Read More »ਪੁਲਵਾਮਾ `ਚ ਸ਼ਹੀਦ ਹੋਏ ਨਾਇਕ ਰਾਜਵਿੰਦਰ ਸਿੰਘ ਦਾ ਜੱਦੀ ਪਿੰਡ ਦੋਦੜਾ `ਚ ਅੰਤਿਮ ਸਸਕਾਰ
ਮੁੱਖ ਮੰਤਰੀ ਦੀ ਤਰਫੋਂ ਵਿਧਾਇਕ ਨਿਰਮਲ ਸਿੰਘ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਸਮਾਣਾ/ਪਟਿਆਲਾ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅੱਤਵਾਦੀਆਂ ਨਾਲ ਬਹਾਦਰੀ ਨਾਲ ਲੜਦਿਆਂ ਸ਼ਹੀਦ ਹੋਏ ਸਮਾਣਾ ਨੇੜਲੇ ਪਿੰਡ ਦੋਦੜਾ ਦੇ ਵਸਨੀਕ ਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ (29 ਸਾਲ) ਦੇ …
Read More »ਮਾਮਲਾ ਜੰਮੂ ਕਸ਼ਮੀਰ ਗੁਰਦੁਆਰਾ ਬੋਰਡ ਦਾ ਪ੍ਰਸ਼ਾਸਕ ਲਗਾਉਣ ਦਾ
ਅਗਲੀ ਚੋਣ ਤੱਕ ਪਹਿਲੀ ਕਮੇਟੀ ਨੂੰ ਸਮਾਂ ਦੇਵੇ ਜੰਮੂ ਕਸ਼ਮੀਰ ਸਰਕਾਰ- ਲੌਂਗੋਵਾਲ ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਜੀ.ਸੀ ਮੂਰਮੂ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜੰਮੂ ਕਸ਼ਮੀਰ ਗੁਰਦੁਆਰਾ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਲਗਾਉਣ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਰੋਕਣ ਲਈ …
Read More »
Punjab Post Daily Online Newspaper & Print Media