Monday, December 23, 2024

ਰਾਸ਼ਟਰੀ / ਅੰਤਰਰਾਸ਼ਟਰੀ

ਸਿੱਖ ਮਿਸ਼ਨ ਹਰਿਆਣਾ ਦੇ ਸਟਾਫ਼ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਮਾਇਆ ਭੇਟ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਵੱਲੋਂ ਹਰਿਆਣਾ ‘ਚ ਗੁਰਮਤਿ ਪ੍ਰਚਾਰ ਲਈ ਕਾਰਜਸ਼ੀਲ ਸਿੱਖ ਮਿਸ਼ਨ ਕੁਰੂਕੁਸ਼ੇਤਰ ਦੇ ਸਟਾਫ਼ ਮੈਂਬਰਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 46 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ।ਮਿਸ਼ਨ ਦੇ ਇੰਚਾਰਜ ਮੰਗਪ੍ਰੀਤ ਸਿੰਘ ਨੇ ਇਸ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿਘ ਮਹਿਤਾ, ਮੈਂਬਰ ਭਾਈ …

Read More »

ਐਮ.ਪੀ ਲੈਡ ਫੰਡਾਂ ਨੂੰ ਮੁਅੱਤਲ ਕਰਨ ਦਾ ਤਾਨਾਸ਼ਾਹੀ ਫੈਸਲਾ ਮੰਦਭਾਗਾ – ਪਰਨੀਤ ਕੌਰ

ਪਟਿਆਲਾ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰਾਂ ਦੇ ਅਖ਼ਤਿਆਰੀ ਫੰਡਾਂ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਮੰਦਭਾਗਾ ਅਤੇ ਮੁਸ਼ਕਿਲਾਂ ਖੜ੍ਹੀਆਂ ਕਰਨ ਵਾਲਾ ਕਰਾਰ ਦਿੰਦਿਆਂ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਮੋਦੀ ਨੂੰ ਲੋਕਾਂ ਦੀ ਭਲਾਈ ਲਈ ਵਰਤੇ ਜਾਣ ਵਾਲੇ ਐਮ.ਪੀ ਲੈਡ ਫੰਡਾਂ ਨੂੰ ਤਾਨਾਸ਼ਾਹੀ ਢੰਗ ਨਾਲ …

Read More »

ਪਾਕਿਸਤਾਨ ’ਚ ਸਿੱਖ ਸ਼ਰਧਾਲੂਆਂ ਦੀ ਗੱਡੀ ਹਾਦਸਾ ਗ੍ਰਸਤ ਹੋਣ ’ਤੇ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ, ਜ਼ਖ਼ਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਕਰਕੇ ਪਰਤ ਰਹੀਆਂ ਸਿੱਖ ਸੰਗਤਾਂ ਦੀ ਗੱਡੀ ਹਾਦਸਾ ਗ੍ਰਸਤ ਹੋਣ ਨਾਲ ਦੋ ਦਰਜਨ ਦੇ ਕਰੀਬ ਸ਼ਰਧਾਲੂਆਂ ਦੀ ਮੌਤ ਹੋ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …

Read More »

ਮੀਨਾ ਗਰਗ ਭਾਰਤੀ ਨਮੋ ਸੰਘ ਦੀ ਸੂਬਾਈ ਇੰਚਾਰਜ ਨਿਯੁੱਕਤ

ਵੱਡੀ ਜਿੰਮੇਵਾਰੀ ਦਾ ਮੁੱਖ ਕਾਰਨ ਮੀਨਾ ਗਰਗ ਦੀ ਸੰਘ ਪ੍ਰਤੀ ਲਗਨ ਤੇ ਇਮਾਨਦਾਰੀ – ਮਨੋਜ ਤੋਮਰ ਚੰਡੀਗੜ੍ਹ, 2 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਨਮੋ ਸੰਘ ਦੀ ਕੌਮੀ ਕਾਰਜਕਾਰਨੀ ਦੀ ਹੋਈ ਮੀਟਿੰਗ ਦੌਰਾਨ ਮੀਨਾ ਗਰਗ ਨੂੰ ਪੰਜਾਬ ਇੰਚਾਰਜ਼ ਦੇ ਨਾਲ-ਨਾਲ ਕੌਮੀ ਅਨੁਸ਼ਾਸਨ ਸਮਿਤੀ ਦਾ ਮੈਂਬਰ ਨਿਯੁੱਕਤ ਕੀਤਾ ਗਿਆ।ਇਸ ਨਿਯੁੱਕਤੀ ਸਮੇਂ ਸੰਗਠਨ ਦੇ ਸੰਸਥਾਪਕ ਅਤੇ ਕੌਮੀ ਪ੍ਰਧਾਨ ਮਨੋਜ ਤੋਮਰ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ …

Read More »

‘ਆਪ’ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੁਖਬੀਰ ਸਿੰਘ ਬਾਦਲ ਦੇ ਪੂਤਲੇ ਫੂਕੇ

ਧੂਰੀ, 1 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਜਿਣਸ ਨੂੰ ਖੁੱਲ੍ਹੀਆਂ ਮੰਡੀਆਂ ਵਿੱਚ ਵੇਚਣ ਸਬੰਧੀ ਬਣਾਏ ਕਾਨੂੰਨ ਅਤੇ ਆਏ ਦਿਨ ਡੀਜ਼ਲ-ਪੈਟਰੋਲ ਦੀਆਂ ਬੇ-ਲੋੜਾ ਕੀਮਤਾਂ ਵਧਾਉਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀ ਲੜੀ ਵਿੱਚ ਅੱਜ ਧੂਰੀ ਦੇ ਕੱਕੜਵਾਲ ਚੌਕ ਵਿਖੇ ਆਪ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ …

Read More »

ਪਿੰਡ ਮਰਦਾਂਹੇੜੀ ਦਾ ਲਾਂਸ ਨਾਇਕ ਸਲੀਮ ਖ਼ਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ

ਮੁੱਖ ਮੰਤਰੀ ਦੀ ਤਰਫੋ ਕੈਬਨਿਟ ਮੰਤਰੀ ਧਰਮਸੋਤ ਨੇ ਸ਼ਹੀਦ ਸਲੀਮ ਖ਼ਾਨ ਨੂੰ ਭੇਟ ਕੀਤੀ ਸ਼ਰਧਾਂਜਲੀ ਪਟਿਆਲਾ, 27 ਜੂਨ (ਪੰਜਾਬ ਪੋਸਟ ਬਿਊਰੋ) – ਪਟਿਆਲਾ-ਬਲਬੇੜਾ ਰੋਡ `ਤੇ ਸਥਿਤ ਪਿੰਡ ਮਰਦਾਂਹੇੜੀ ਦਾ ਵਸਨੀਕ ਅਤੇ ਭਾਰਤੀ ਫ਼ੌਜ ਦੀ 58 ਇੰਜੀਨੀਅਰ ਰੈਜੀਮੈਂਟ ਦਾ ਲਾਂਸ ਨਾਇਕ ਸਲੀਮ ਖ਼ਾਨ (24 ਸਾਲ) ਭਾਰਤ-ਚੀਨ ਸਰਹੱਦ ਨੇੜੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀ ਗਿਆ ਹੈ।ਸਲੀਮ ਖ਼ਾਨ …

Read More »

ਦਿੱਲੀ ਦੀਆਂ ਸੰਗਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 60 ਕੁਇੰਟਲ ਆਟਾ ਭੇਟ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਾਰਸੇਵਾ ਸੰਪਰਦਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਨੇ ਦਿੱਲੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਲਈ 60 ਕੁਇੰਟਲ ਆਟਾ ਭੇਟ ਕੀਤਾ।ਇਹ ਸੇਵਾ ਲੈ ਕੇ ਪੁੱਜੇ ਦਿੱਲੀ ਨਿਵਾਸੀ ਭਾਈ ਹਰਪ੍ਰੀਤ ਸਿੰਘ ਹੈਪੀ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਗੁਰੂ ਬਖ਼ਸ਼ਿਸ਼ …

Read More »

ਹੁਣ 60 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਢਿੱਡ ਭਰੇਗਾ ਸਰਬਤ ਦਾ ਭਲਾ ਟਰੱਸਟ

ਜਿਲ੍ਹੇ ‘ਚ 1900 ਪਰਿਵਾਰਾਂ ਨੂੰ ਮੁੜ ਦਿੱਤਾ ਜਾਵੇਗਾ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ – ਡਾ. ਓਬਰਾਏ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਆਪਣੇ ਵਿਲੱਖਣ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਮਾਣ ਬਣ ਚੁੱਕੇ ਦੁਬਈ ਦੇ ਉਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਆਪਣੇ ਤੀਜੇ ਪੜਾਅ ਤਹਿਤ …

Read More »

ਜੰਗ-ਏ-ਆਜ਼ਾਦੀ ਮਿੳਜ਼ੀਅਮ ‘ਚ ਬਣੇਗੀ ਮਾਸਟਰ ਤਾਰਾ ਸਿੰਘ ਦੀ ਯਾਦਗਾਰ – ਡਿਪਟੀ ਕਮਿਸ਼ਨਰ

ਸਾਦਗੀ ਢੰਗ ਨਾਲ ਮਨਾਇਆ ਗਿਆ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੀ ਯਾਦ ਵਿਚ ਅੱਜ ਸਾਦੇ ਢੰਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਰਾਜ ਪੱਧਰੀ ਸਮਾਗਮ ਮਨਾਇਆ ਗਿਆ।ਉਨਾਂ ਦੇ ਪਰਿਵਾਰਕ ਮੈਂਬਰਾਂ, ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਮਾਸਟਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ …

Read More »