Tuesday, August 11, 2026

ਰਾਸ਼ਟਰੀ / ਅੰਤਰਰਾਸ਼ਟਰੀ

ਪਿੰਡ ਮਰਦਾਂਹੇੜੀ ਦਾ ਲਾਂਸ ਨਾਇਕ ਸਲੀਮ ਖ਼ਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ

ਮੁੱਖ ਮੰਤਰੀ ਦੀ ਤਰਫੋ ਕੈਬਨਿਟ ਮੰਤਰੀ ਧਰਮਸੋਤ ਨੇ ਸ਼ਹੀਦ ਸਲੀਮ ਖ਼ਾਨ ਨੂੰ ਭੇਟ ਕੀਤੀ ਸ਼ਰਧਾਂਜਲੀ ਪਟਿਆਲਾ, 27 ਜੂਨ (ਪੰਜਾਬ ਪੋਸਟ ਬਿਊਰੋ) – ਪਟਿਆਲਾ-ਬਲਬੇੜਾ ਰੋਡ `ਤੇ ਸਥਿਤ ਪਿੰਡ ਮਰਦਾਂਹੇੜੀ ਦਾ ਵਸਨੀਕ ਅਤੇ ਭਾਰਤੀ ਫ਼ੌਜ ਦੀ 58 ਇੰਜੀਨੀਅਰ ਰੈਜੀਮੈਂਟ ਦਾ ਲਾਂਸ ਨਾਇਕ ਸਲੀਮ ਖ਼ਾਨ (24 ਸਾਲ) ਭਾਰਤ-ਚੀਨ ਸਰਹੱਦ ਨੇੜੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀ ਗਿਆ ਹੈ।ਸਲੀਮ ਖ਼ਾਨ …

Read More »

ਦਿੱਲੀ ਦੀਆਂ ਸੰਗਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 60 ਕੁਇੰਟਲ ਆਟਾ ਭੇਟ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਾਰਸੇਵਾ ਸੰਪਰਦਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਨੇ ਦਿੱਲੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਲਈ 60 ਕੁਇੰਟਲ ਆਟਾ ਭੇਟ ਕੀਤਾ।ਇਹ ਸੇਵਾ ਲੈ ਕੇ ਪੁੱਜੇ ਦਿੱਲੀ ਨਿਵਾਸੀ ਭਾਈ ਹਰਪ੍ਰੀਤ ਸਿੰਘ ਹੈਪੀ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਗੁਰੂ ਬਖ਼ਸ਼ਿਸ਼ …

Read More »

ਹੁਣ 60 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਢਿੱਡ ਭਰੇਗਾ ਸਰਬਤ ਦਾ ਭਲਾ ਟਰੱਸਟ

ਜਿਲ੍ਹੇ ‘ਚ 1900 ਪਰਿਵਾਰਾਂ ਨੂੰ ਮੁੜ ਦਿੱਤਾ ਜਾਵੇਗਾ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ – ਡਾ. ਓਬਰਾਏ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਆਪਣੇ ਵਿਲੱਖਣ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਮਾਣ ਬਣ ਚੁੱਕੇ ਦੁਬਈ ਦੇ ਉਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਆਪਣੇ ਤੀਜੇ ਪੜਾਅ ਤਹਿਤ …

Read More »

ਜੰਗ-ਏ-ਆਜ਼ਾਦੀ ਮਿੳਜ਼ੀਅਮ ‘ਚ ਬਣੇਗੀ ਮਾਸਟਰ ਤਾਰਾ ਸਿੰਘ ਦੀ ਯਾਦਗਾਰ – ਡਿਪਟੀ ਕਮਿਸ਼ਨਰ

ਸਾਦਗੀ ਢੰਗ ਨਾਲ ਮਨਾਇਆ ਗਿਆ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੀ ਯਾਦ ਵਿਚ ਅੱਜ ਸਾਦੇ ਢੰਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਰਾਜ ਪੱਧਰੀ ਸਮਾਗਮ ਮਨਾਇਆ ਗਿਆ।ਉਨਾਂ ਦੇ ਪਰਿਵਾਰਕ ਮੈਂਬਰਾਂ, ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਮਾਸਟਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ …

Read More »

ਅਫ਼ਗਾਨਿਸਤਾਨ ’ਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨਿਧਾਨ ਸਿੰਘ ਨੂੰ ਅਗਵਾ ਕਰਨ ਦੀ ਨਿੰਦਾ

ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ ਬਿਊਰੋ) – ਅਫ਼ਗਾਨਿਸਤਾਨ ਦੇ ਇਲਾਕੇ ਪਕੜੀਆਂ ਵਿਖੇ ਗੁਰਦੁਆਰਾ ਸਾਹਿਬ ਦੀ ਸੇਵਾ ਕਰਨ ਸਮੇਂ ਨਿਧਾਨ ਸਿੰਘ ਸਚਦੇਵਾ ਨੂੰ ਅਸਮਾਜਿਕ ਤੱਤਾਂ ਵੱਲੋਂ ਅਗਵਾ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਜਾਰੀ ਇਕ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਪਹਿਲਾਂ ਵੀ ਹਮਲੇ ਹੋ ਚੁੱਕੇ ਹਨ।ਉਨ੍ਹਾਂ ਕਿਹਾ …

Read More »

ਚੀਨੀ ਬਾਰਡਰ ‘ਤੇ ਸ਼ਹੀਦ ਹੋਏ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ

ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਅਤੇ ਚੀਨ ਦੀ ਸਰਹੱਦ ‘ਤੇ ਤਾਇਨਾਤ ਭਾਰਤ ਦੇ ਹੋਰ ਸੂਬਿਆਂ ਤੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ ਨੌਜਵਾਨਾਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹੋਏ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਨੇ ਕਿਹਾ ਕਿ ਫੌਜੀ ਭਰਾਵਾਂ ਦੀ ਛੋਟੀ ਉਮਰ ਵਿੱਚ ਭਾਰਤ ਦੇਸ਼ ਲਈ ਵੱਡੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਗਾਇਕ ਲਾਭ ਹੀਰਾ ਨੇ …

Read More »

ਵਿਦੇਸ਼ ਫ਼ਸੇ ਉਤਰੀ ਭਾਰਤ ਦੇ ਲੋਕਾਂ ਦੀ ਵਤਨ ਵਾਪਸੀ ਲਈ ਕਰੋੜਾਂ ਖਰਚੇਗਾ ਸਰਬਤ ਦਾ ਭਲਾ ਟਰੱਸਟ

ਪਹਿਲੇ ਪੜਾਅ ‘ਚ 40 ਲੱਖ ਪ੍ਰਤੀ ਚਾਰਟਰਡ ਜਹਾਜ਼ਾਂ ਦੀਆਂ 4 ਉਡਾਣਾਂ ਦਾ ਪ੍ਰਬੰਧ ਕਰਾਂਗੇ – ਡਾ. ਓਬਰਾਏ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ) – ਆਪਣੀ ਨਿੱਜੀ ਕਮਾਈ ਦਾ 98 ਫ਼ੀਸਦੀ ਹਿੱਸਾ ਭਾਵ ਕਰੋੜਾਂ ਰੁਪਏ ਖਰਚ ਕੇ ਅਰਬ ਦੇਸ਼ਾਂ ‘ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾਅ ਕੇ ਲਿਆਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ …

Read More »

ਕੋਰੋਨਾ ਖਿਲਾਫ਼ ‘ਮਿਸ਼ਨ ਫ਼ਤਿਹ’ ਤਹਿਤ ਆਨਲਾਈਨ ਕੁਇਜ਼ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

13 ਸਾਲਾ ਤਰੁਨਪ੍ਰੀਤ ਕੋਹਲੀ ਨੇ ਸੱਚ ਕੀਤਾ ‘ਮਿਸ਼ਨ ਫ਼ਤਿਹ’ ਦਾ ਸੁਪਨਾ ਕਪੂਰਥਲਾ, 21 ਜੂਨ (ਪੰਜਾਬ ਪੋਸਟ ਬਿਊਰੋ) – ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਵੱਲੋਂ ਪੰਜਾਬ ਸਰਕਾਰ ਦੇ ‘ਮਿਸ਼ਨ ਫ਼ਤਿਹ’ ਤਹਿਤ ਕੋਵਿਡ-19 ਸਬੰਧੀ ਕਰਵਾਏ ਜਾ ਰਹੇ ਆਨਲਾਈਨ ਕੁਇਜ਼ ਨੂੰ ਕਪੂਰਥਲਾ ਤੋਂ ਇਲਾਵਾ ਦੇਸ਼-ਵਿਦੇਸ਼ ਵਿਚੋਂ ਵੀ ਭਰਵਾਂ ਹੁੰਗਾਰਾ ਮਿਲ ਹੈ ਅਤੇ 10 ਦਿਨਾਂ ਵਿਚ ਇਸ ਕੁਇਜ਼ ਵਿਚ 8 ਹਜ਼ਾਰ ਤੋਂ ਵੱਧ ਲੋਕ ਇਸ …

Read More »

12 ਜਿਲਿਆਂ ਦੇ 114 ਪਿੰਡਾਂ ‘ਚ ਕੇਂਦਰ ਤੇ ਪੰਜਾਬ ਸਰਕਾਰ ਅਤੇ ਅਕਾਲੀ ਦਲ ਖਿਲਾਫ ਰੋਸ ਮੁਜ਼ਾਹਰੇ-ਪੁਤਲੇ ਸਾੜੇ

ਖੇਤੀ ਆਰਥਿਕ ਮਾਹਿਰ ਐਸ.ਐਸ.ਜੋਹਲ ਦੇ ਬਿਆਨ ਨੂੰ ਦੱਸਿਆ ਕਿਸਾਨ ਵਿਰੋਧੀ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਇੱਕ ਦੇਸ਼ ਇੱਕ ਮੰਡੀ, ਇੱਕ ਦੇਸ਼ ਇੱਕ ਰਾਸ਼ਨ ਕਾਰਡ, ਇੱਕ ਦੇਸ਼ ਇੱਕ ਟੈਕਸ ਅਧੀਨ ਕੇਂਦਰੀਕਰਨ ਕਰਕੇ ਸੂਬਿਆਂ ਦੇ ਅਧਿਕਾਰ ਕੇਂਦਰ ਸਰਕਾਰ ਵੱਲੋ ਖੋਹਣ ਅਤੇ ਵੱਡੇ ਕਾਰਪੋਰੇਟ ਕੰਪਨੀਆਂ ਨੂੰ ਕੰਟਰੈਕਟ ਫਾਰਮਸਿਸਟ ਰਾਹੀਂ 500 ਤੋ 1000 …

Read More »

ਐਮ.ਐਸ.ਪੀ ਮੁੱਦੇ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰਨਾ ਨਿੰਦਣਯੋਗ – ਅਵਿਨਾਸ਼ ਰਾਏ ਖੰਨਾ

ਲੌਂਗੋਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਕੇਂਦਰ ਸਰਕਾਰ ਨਵੇਂ ਆਰਡੀਨੈਂਸ ਰਾਹੀਂ ਕਿਸਾਨਾਂ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਖਤਮ ਨਹੀਂ ਕਰ ਰਹੀ, ਸਗੋਂ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀ ਹੋਰ ਵੱਡੀ ਕਰ ਰਹੀ ਹੈ।ਭਾਜਪਾ ਦੇ ਕੌਮੀ ਉਪ ਪ੍ਰਧਾਨ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਸਮੇਂ ਦੇਸ਼ …

Read More »