ਲੌਂਗੋਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਆਲ ਇੰਡੀਆ ਯੂਥ ਕਾਂਗਰਸ ਦੇ ਹੁਕਮਾਂ ਅਨੁਸਾਰ ਕ੍ਰਿਸ਼ਨਾ, ਪ੍ਰਧਾਨ ਸ੍ਰੀ ਨਿਵਾਸ, ਇੰਚਾਰਜ ਪੰਜਾਬ ਬੰਟੀ ਸ਼ੈਲ਼ਕੇ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਢਿੱਲੋਂ ਦੀ ਯੋਗ ਅਗਵਾਈ ਹੇਠ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਹਲਕਾ ਦਿੜ੍ਹਬਾ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਵਿਖੇ ਗਰੀਬ ਅਤੇ ਲੋੜਵੰਦ ਬਸਤੀ ਵਿੱਚ ਜਾ ਕੇ ਉਨ੍ਹਾਂ ਨੂੰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਮੁੱਖ ਮੰਤਰੀ ਨੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਵੀਡੀਓ ਕਾਲ ਕਰਕੇ ਕੀਤਾ ਦੁੱਖ ਸਾਂਝਾ
ਕਿਹਾ ਸ਼ਹੀਦ ਮਨਦੀਪ ਸਿੰਘ ਦੀ ਸ਼ਹਾਦਤ ‘ਤੇ ਪੂਰੇ ਦੇਸ਼ ਨੂੰ ਮਾਣ ਸੀਲ/ਪਟਿਆਲਾ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ ‘ਤੇ ਸਥਿਤ ਗਲਵਾਨ ਘਾਟੀ ‘ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਅੱਜ ਸ਼ਾਮ ਫੋਨ ‘ਤੇ ਵੀਡੀਓ ਕਾਲ ਰਾਹੀਂ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ …
Read More »ਚੀਨੀ ਸੈਨਿਕਾਂ ਨਾਲ ਝੜਪ ‘ਚ ਸੰਗਰੂਰ ਦੇ ਪਿੰਡ ਤੋਲਾਵਾਲ ਦਾ ਫੌਜੀ ਜਵਾਨ ਗੁਰਵਿੰਦਰ ਸਿੰਘ ਸ਼ਹੀਦ
ਲੌਂਗੋਵਾਲ, 18 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਅਤੇ ਚੀਨੀ ਸੈਨਿਕਾਂ ਦੀ ਹੋਈ ਝੜਪ ਦੌਰਾਨ ਨੇੜਲੇ ਪਿੰਡ ਤੋਲਾਵਾਲ ਦਾ ਫੌਜੀ ਜਵਾਨ ਗੁਰਵਿੰਦਰ ਸਿੰਘ ਸ਼ਹੀਦ ਹੋ ਗਿਆ ਹੈ।ਜਦੋਂ ਇਹ ਖ਼ਬਰ ਪਿੰਡ ਪੁੱਜੀ ਤਾਂ ਸਾਰੇ ਪਿੰਡ ਮਾਹੌਲ ਸੋਗਮਈ ਹੋ ਗਿਆ। ਜਿਕਰਯੋਗ ਹੈ ਸ਼ਹੀਦ ਗੁਰਵਿੰਦਰ ਸਿੰਘ (22) ਪੁੱਤਰ ਲਾਭ ਸਿੰਘ ਆਪਣੇ ਭਰਾ ਅਤੇ ਇੱਕ …
Read More »ਉਤਰ ਪ੍ਰਦੇਸ਼ ’ਚ ਸਿੱਖ ਦੀ ਕੁੱਟਮਾਰ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਨਿਖੇਧੀ
ਯੂ.ਪੀ ਸਿੱਖ ਮਿਸ਼ਨ ਹਾਪੁੜ ਦੇ ਨੁਮਾਇੰਦੇ ਪੀੜਤ ਦੀ ਮੱਦਦ ਲਈ ਭੇਜੇ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਤਰ ਪ੍ਰਦੇਸ਼ ਅੰਦਰ ਕੁੱਝ ਲੋਕਾਂ ਵੱਲੋਂ ਇੱਕ ਸਿੱਖ ਦੀ ਕੀਤੀ ਗਈ ਕੁੱਟਮਾਰ ਅਤੇ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ੀਆਂ ਵਿਰੁੱਧ ਕਾਰਵਾਈ ਮੰਗੀ ਹੈ।ਉਨ੍ਹਾਂ ਕਿਹਾ ਕਿ ਇਹ ਬਰਦਾਸ਼ਤ ਨਹੀਂ …
Read More »ਅਮਰੀਕਾ ’ਚ ਸਿੱਖ ਬਜ਼ੁਰਗ ’ਤੇ ਹੋਏ ਨਸਲੀ ਹਮਲੇ ਦੀ ਲੌਂਗੋਵਾਲ ਵੱਲੋਂ ਨਿੰਦਾ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਚਿੰਤਾ ਪ੍ਰਗਟ ਕੀਤੀ ਹੈ। ਅਮਰੀਕਾ ਦੇ ਕੋਲੋਰਾਡੋ ’ਚ ਸਿੱਖ ਬਜ਼ੁਰਗ ਲਖਵੰਤ ਸਿੰਘ ’ਤੇ ਇਕ ਗੋਰੇ ਵੱਲੋਂ ਕਾਰ ਚੜ੍ਹਾਅ ਕੇ ਉਸ ਵਿਰੁੱਧ ਨਫ਼ਰਤੀ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ …
Read More »ਦੁਬਈ, ਮਸਕਟ ਸਮੇਤ ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਨਾਲ ਬੇਇਨਸਾਫ਼ੀ ਕਿਉਂ?
ਔਜਲਾ ਨੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੇ ਦੁਬਈ, ਮਸਕਟ ਸਮੇਤ ਕਈ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਇਨ੍ਹਾਂ ਦੇਸ਼ਾਂ ਵਿੱਚ ਫਸੇ ਪੰਜਾਬੀ ਆਪਣੇ ਮੁਲਕ ਪਰਤਣ ਦੇ ਚਾਹਵਾਨ ਹਨ।ਉਨ੍ਹਾਂ ਨੂੰ ਇਥੇ …
Read More »ਪੰਜਾਬ ਦੇ ਮੁੱਖ ਮੰਤਰੀ ਅਮਿਤ ਸ਼ਾਹ ਤੇ ਯੋਗੀ ਕੋਲ ਉਠਾਉਣਗੇ ਯੂ.ਪੀ ‘ਚ 30,000 ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ
ਚੰਡੀਗੜ੍ਹ, 16 ਜੂਨ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਸਰਕਾਰ ਵਲੋਂ 30,000 ਤੋਂ ਵੱਧ ਸਿੱਖ ਕਿਸਾਨਾਂ ਦੀ ਆਪਣੀ ਸਖਤ ਮਿਹਨਤ ਨਾਲ ਕਮਾਈ ਕਾਸ਼ਤ ਵਾਲੀ ਜ਼ਮੀਨ ਦਾ ਕਬਜ਼ਾ ਲੈ ਕੇ ਉਨ੍ਹਾਂ ਨੂੰ ਉਜਾੜਨ ਦੀਆਂ ਰਿਪੋਰਟਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਇਹ ਮਾਮਲਾ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿਤਿਆਨਾਥ ਯੋਗੀ …
Read More »ਕੋਵਿਡ -19 ਬਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੀਆਂ ਉਦਘਾਟਨੀ ਟਿੱਪਣੀਆਂ
ਨਵੀਂ ਦਿੱਲੀ, 16 ਜੂਨ (ਪੰਜਾਬ ਪੋਸਟ ਬਿਊਰੋ) – ਨਮਸਕਾਰ ਸਾਥੀਓ, Unlock-One ਨੂੰ ਦੋ ਸਪਤਾਹ ਹੋ ਰਹੇ ਹਨ। ਇਸ ਦੌਰਾਨ ਜੋ ਅਨੁਭਵ ਆਏ ਹਨ, ਉਸ ਦੀ ਸਮੀਖਿਆ, ਉਨ੍ਹਾਂ ‘ਤੇ ਚਰਚਾ ਜ਼ਰੂਰੀ ਹੈ। ਅੱਜ ਦੀ ਇਸ ਚਰਚਾ ਵਿੱਚ, ਮੈਨੂੰ ਵੀ ਤੁਹਾਡੇ ਤੋਂ ਕਾਫ਼ੀ ਕੁਝ ਜਾਣਨ ਦਾ ਅਵਸਰ ਮਿਲੇਗਾ, ਸਮਝਣ ਦਾ ਅਵਸਰ ਮਿਲੇਗਾ। ਅੱਜ ਦੀ ਚਰਚਾ ਦੇ ਨਿਕਲੇ Points, ਤੁਹਾਡੇ ਸੁਝਾਅ, ਦੇਸ਼ ਨੂੰ ਅੱਗੇ ਦੀ …
Read More »ਪ੍ਰਧਾਨ ਮੰਤਰੀ ਵਲੋਂ ਅਨਲੌਕ 1.0 ਦੇ ਬਾਅਦ ਉੱਭਰਦੀ ਸਥਿਤੀ ਬਾਰੇ ਮੁੱਖ ਮੰਤਰੀਆਂ ਨਾਲ ਚਰਚਾ
ਹੋਰਨਾਂ ਦੇਸ਼ਾਂ ਦੇ ਮੁਕਾਬਲੇ ਭਾਰਤ ਵਿੱਚ ਕੋਰੋਨਾ ਨਾਲ ਬਹੁਤ ਘੱਟ ਮੌਤਾਂ ਹੋਈਆਂ – ਪ੍ਰਧਾਨ ਮੰਤਰੀ ਨਵੀਂ ਦਿੱਲੀ, 16 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਨਲੌਕ 1.0 ਦੇ ਬਾਅਦ ਉੱਭਰਦੀ ਸਥਿਤੀ ਅਤੇ ਕੋਵਿਡ–19 ਮਹਾਮਾਰੀ ਦੇ ਟਾਕਰੇ ਲਈ ਅਗਲੇਰੀ ਯੋਜਨਾ ਉੱਤੇ ਵਿਚਾਰ–ਵਟਾਂਦਰਾ ਕਰਨ ਹਿਤ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ …
Read More »ਲੌਂਗੋਵਾਲ ਨੇ ਉਤਰ ਪ੍ਰਦੇਸ਼ ’ਚ ਸਿੱਖਾਂ ਨੂੰ ਉਜਾੜਨ ਦੇ ਮਾਮਲੇ ਸਬੰਧੀ ਸਬ-ਕਮੇਟੀ ਦਾ ਗਠਨ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸਾਰੀ ਦੁਨੀਆਂ ਅਣਸੁਖਾਵੇਂ ਹਲਾਤਾਂ ਚੋਂ ਲੰਘ ਰਹੀ ਹੈ, ਅਜਿਹੇ ਸਮੇਂ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਜ਼ਿਲ੍ਹਾ ਬਿਜ਼ਨੌਰ, ਰਾਮਪੁਰ ਤੇ ਲਖੀਮਪੁਰ ਖੀਰੀ ਦੇ ਵੱਖ-ਵੱਖ ਪਿੰਡਾਂ ਵਿਚ ਲਗਭਗ ਪਿਛਲੇ 70 ਸਾਲਾਂ ਤੋਂ ਵੱਸ ਰਹੇ ਸਿੱਖ ਪਰਿਵਾਰਾਂ ਨੂੰ ਉਜਾੜਨ ਦੀ ਕਾਰਵਾਈ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ …
Read More »