ਭਾਰਤ ਦੀਆਂ 10 ਸਟੇਟ ਪਬਲਿਕ ਯੂਨੀਵਰਸਿਟੀਆਂ `ਚ ਵੀ ਸ਼ੁਮਾਰ ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਕੌਮੀ ਪੱਧਰ `ਤੇ ਪਛਾਣ ਬਣਾਉਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹੁਣ ਕੌਮਾਂਤਰੀ ਪੱਧਰ `ਤੇ ਵੱਡਾ ਮਾਣ ਹਾਸਲ ਹੋਇਆ।ਜਿਸ ਵਿਚ ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਜਿਥੇ ਦੇਸ਼ ਦੀਆਂ 10 ਸਟੇਟ ਪਬਲਿਕ ਯੂਨੀਵਰਸਿਟੀਆਂ ਵਿਚ ਸ਼ੁਮਾਰ ਕੀਤਾ ਉਥੇ ਵਿਸ਼ਵ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਬਲੱਡ ਮਨੀ ਖਰਚ ਕੇ ਡਾ. ਓਬਰਾਏ ਨੇ ਮੌਤ ਦੇ ਮੂਹੋਂ ਬਚਾਏ 9 ਨੌਜਵਾਨ – ਪੁੱਜੇ ਘਰ
ਬਾਕੀ ਰਹਿੰਦੇ 3 ਨੌਜਵਾਨ ਵੀ ਜਲਦ ਪਰਤਣ ਭਾਰਤ – ਡਾ. ਓਬਰਾਏ ਪਟਿਆਲਾ, 10 ਜੂਨ (ਪੰਜਾਬ ਪੋਸਟ ਬਿਊਰੋ) – ਬਿਨਾਂ ਕੋਈ ਧਰਮ, ਜਾਤ ਤੇ ਦੇਸ਼ ਵੇਖਿਆਂ ਅਨੇਕਾਂ ਮਾਵਾਂ ਦੇ ਪੁੱਤ ਮੌਤ ਮੂੰਹ `ਚੋਂ ਬਚਾਅ ਕੇ ਲਿਆਉਣ ਕਾਰਨ ਪੂਰੀ ਦੁਨੀਆਂ ਅੰਦਰ ਸ਼ਾਂਤੀ ਦੇ ਦੂਤ ਵਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਆਪਣੀ ਨੇਕ ਕਮਾਈ …
Read More »ਯੂ.ਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ਼ ਬ੍ਰਿਜਪਾਲ ਸਿੰਘ ਤੇ ਮੁਲਾਜ਼ਮਾਂ ਵਲੋਂ ਲੰਗਰ ਲਈ ਮਾਇਆ ਭੇਟ
ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੇ ਯੂ.ਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਅਤੇ ਸਮੂਹ ਮੁਲਾਜ਼ਮਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ 68300 ਰੁਪਏ ਭੇਟ ਕੀਤੇ ਗਏ।ਇਸ ਤੋਂ ਇਲਾਵਾ ਪਟਿਆਲਾ ਤੋਂ ਸੁਰਜੀਤ ਸਿੰਘ ਕੋਹਲੀ ਅਤੇ ਇੰਦਰਮੋਹਣ ਸਿੰਘ ਬਜਾਜ ਵੱਲੋਂ ਵੀ ਲੰਗਰ ਲਈ 115 ਕੁਇੰਟਲ ਦਾਲ ਭੇਜੀ ਗਈ ਹੈ।ਸਿੱਖ ਮਿਸ਼ਨ ਹਾਪੜ ਦੇ …
Read More »ਸ੍ਰੀ ਕਲਿਆਣ ਸੇਨ ਕਲੱਕਤਾ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 51 ਹਜ਼ਾਰ ਭੇਟ
ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਕਲਿਆਣ ਸੇਨ ਕਲਕੱਤਾ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 51 ਹਜ਼ਾਰ ਰੁਪਏ ਭੇਟ ਕੀਤੇ ਹਨ।ਰਣਜੀਤ ਸਿੰਘ ਰਾਣਾ ਰਾਹੀਂ ਇਸ ਰਾਸ਼ੀ ਦਾ ਚੈਕ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸੌਂਪਿਆ।ਮਨਜੀਤ ਸਿੰਘ ਬਾਠ ਨੇ ਦੱਸਿਆ …
Read More »ਸਰਬਤ ਦਾ ਭਲਾ ਟਰੱਸਟ ਨੇ ਸਿਕਲੀਕਰ ਸਿੱਖਾਂ ਦੀ ਫੜ੍ਹੀ ਬਾਂਹ
ਮੱਧ ਪ੍ਰਦੇਸ਼ ‘ਚ ਰਾਸ਼ਨ ਦੇਣ ਦੇ ਨਾਲ ਖਸਤਾ ਹਾਲ ਘਰਾਂ ਦੀ ਕਰਵਾਈ ਮੁਰੰਮਤ ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਕਿਸੇ ਵੀ ਮੁਸੀਬਤ ‘ਚ ਫਸਣ ਜਾਂ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਣ ਵਾਲੇ ਲੋੜਵੰਦ ਲੋਕਾਂ ਦੀ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਸਿਕਲੀਗਰ ਸਿੱਖਾਂ ਦੀ ਬਾਂਹ …
Read More »ਦਿੱਲੀ ਤੋਂ ਪੇਕੇ ਪਰਿਵਾਰ ‘ਚ ਆਏ ਧੀ-ਜੁਆਈ ਤੇ ਤਿੰਨ ਸਾਲ ਦਾ ਪੁੱਤ ਕੋਰੋਨਾ ਪਾਜ਼ਟਿਵ
ਹੁਣ ਤੱਕ 3615 ਸੈਂਪਲ ਕੇਸ ਨੈਗਟਿਵ – 31 ਮਈ ਨੂੰ ਪੇਕੇ ਘਰ ’ਚ ਹੀ ਸਨ ਇਕਾਂਤਵਾਸ ਨਵਾਂਸ਼ਹਿਰ, 7 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਤੋਂ ਬੀਤੀ 31 ਮਈ ਨੂੰ ਨਵਾਂਸ਼ਹਿਰ ਸਥਿਤ ਆਪਣੇ ਪੇਕੇ ਪਰਿਵਾਰ ਆਈ ਧੀ, ਉਸ ਦਾ ਪਤੀ ਤੇ ਤਿੰਨ ਸਾਲ ਦਾ ਪੁੱਤ ਕੋਰੋਨਾ ਪਾਜ਼ਟਿਵ ਪਾਏ ਗਏ ਹਨ।ਇਨ੍ਹਾਂ ਤਿੰਨਾਂ ਨੂੰ ਹੀ ਪੇਕੇ ਘਰ ’ਚ ਹੀ ਇਕਾਂਤਵਾਸ ਕੀਤਾ ਹੋਇਆ ਸੀ। …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ‘84 ਦੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ
ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਇਸ …
Read More »ਸਰਬੱਤ ਦਾ ਭਲਾ ਟਰੱਸਟ ਦੀ ਮਦਦ ਨਾਲ ਆਬੂਧਾਬੀ ਤੋਂ ਲਿਆਂਦੀ ਨੌਜਵਾਨ ਦੀ ਮ੍ਰਿਤਕ ਦੇਹ
ਪਰਿਵਾਰ ਤੇ ਪਿੰਡ ਵਾਸੀਆਂ ਕੀਤਾ ਸਰਬੱਤ ਦਾ ਭਲਾ ਟਰੱਸਟ ਦੇ ਡਾ. ਓਬਰਾਏ ਦਾ ਧੰਨਵਾਦ ਬਟਾਲਾ, 6 ਜੂਨ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਆਬੂਧਾਬੀ ਵਿਖੇ ਮੌਤ ਦੇ ਮੂੰਹ ‘ਚ ਪਏ 22 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਪਹੁੰਚੀ ਹੈ।ਡੇਰਾ …
Read More »ਦਿੱਲੀ-ਅੰਮ੍ਰਿਤਸਰ-ਕਟੜਾ ‘ਐਕਸਪ੍ਰੈਸ ਵੇਅ ‘ਚ ਅੰਮ੍ਰਿਤਸਰ ਨੂੰ ਸ਼ਾਮਲ ਕਰਵਾਉਣ ‘ਤੇ ਔਜਲਾ ਦਾ ਸਨਮਾਨ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਿੱਲੀ-ਅੰਮ੍ਰਿਤਸਰ-ਕਟੜਾ ‘ਐਕਸਪ੍ਰੈਸ ਵੇਅ ‘ਚ ਅੰਮ੍ਰਿਤਸਰ ਨੂੰ ਮੁੜ ਜੋੜਨ ਲਈ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੀਤੀਆਂ ਕੋਸ਼ਿਸ਼ਾਂ ਲਈ ਅੱਜ ਇੰਡਸਟਰੀ ਡਿਵਲਪਮੈਂਟ ਬੋਰਡ ਦੇ ਸੀਨੀਅਰ ਵਾਇਸ ਚੇਅਰਮੈਨ ਪਰਮਜੀਤ ਬਤਰਾ ਵਲੋਂ ਔਜਲਾ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਆਪਣੇ …
Read More »ਕੇਂਦਰ ਦੀ ‘ਇੱਕ ਦੇਸ਼ ਇੱਕ ਮੰਡੀ’ ਤਜ਼ਵੀਜ਼ ਦੇ ਵਿਰੋਧ ‘ਚ ਕਿਸਾਨ ਯੂਨੀਅਨ ਨੇ ਲਾਇਆ ਧਰਨਾ
ਧੂਰੀ, 5 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ ਦੀ ਅਗਵਾਈ ‘ਚ ਐਸ.ਡੀ.ਐਮ ਦਫਤਰ ਧੂਰੀ ਵਿਖੇ ਧਰਨਾ ਦਿੱਤਾ ਗਿਆ।ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੋਰੋਨਾ ਕੋਈ ਕੁਦਰਤੀ ਬੀਮਾਰੀ ਨਹੀਂ, ਬਲਕਿ ਕੇਂਦਰ ਸਰਕਾਰ ਵਿੱਚ ਬੈਠੇ ਵੱਡੇ ਦਲਾਲਾਂ ਦੀ ਦੇਣ ਹੈ ਅਤੇ ਇਸ ਰਾਮ-ਰੌਲੇ ਵਿੱਚ …
Read More »