ਲੌਂਗੋਵਾਲ ਵੱਲੋਂ ਕੋਰੋਨਾ ਦੌਰਾਨ ਸੰਗਤਾਂ ਨੂੰ ਘਰਾਂ ’ਚ ਰਹਿ ਕੇ ਅਰਦਾਸ ਕਰਨ ਦੀ ਅਪੀਲ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।ਇਸ ਦੇ ਨਾਲ ਹੀ ਜੂਨ 1984 ਵਿਚ ਸਮੇਂ ਦੀ ਭਾਰਤ ਸਰਕਾਰ ਵੱਲੋਂ ਸੱਚਖੰਡ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਛੀਨਾ ਵਲੋਂ ਐਕਸਪ੍ਰੈਸ ਵੇਅ ਨਾਲ ਅੰਮ੍ਰਿਤਸਰ ਨੂੰ ਮੁੜ ਜੋੜਣ ‘ਤੇ ਮੋਦੀ ਤੇ ਗਡਕਰੀ ਦਾ ਧੰਨਵਾਦ
ਕਿਹਾ ਮਹੱਤਵਪੂਰਨ ਮਾਰਗ ਨਾਲ ਜੁੜਣ ’ਤੇ ਖੇਤਰ ਨੂੰ ਹੋਵੇਗਾ ਆਰਥਿਕ ਲਾਭ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ‘ਗੁਰੂ ਨਗਰੀ’ ਅੰਮ੍ਰਿਤਸਰ ਨੂੰ ਐਕਸਪ੍ਰੈਸ ਮਾਰਗ ਨਾਲ ਜੋੜਣ ਲਈ ਧੰਨਵਾਦ ਕੀਤਾ।ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਮਾਰਗ 60000 ਕਰੋੜ ਦੀ ਲਾਗਤ ਨਾਲ ਬਣਨ …
Read More »ਐਕਸਪ੍ਰੈਸ ਹਾਈਵੇ ‘ਚ ਅੰਮ੍ਰਿਤਸਰ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦਾ ਰਿਣੀ ਰਹਾਂਗਾ -ਔਜਲਾ
ਪੰਜਾਬ ਦੀ ਖੁਸ਼ਹਾਲੀ ਲਈ ਸੰਜੀਵਨੀ ਦਾ ਕੰਮ ਕਰੇਗਾ ਹਾਈਵੇਅ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਵਿੱਚ ਅੰਮ੍ਰਿਤਸਰ ਨੂੰ ਦੁਬਾਰਾ ਜੋੜਨ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਮਿਲੀ ਹਰੀ ਝੰਡੀ `ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਦੀ ਜਿੱਤ …
Read More »ਭਾਈ ਵਰਿਆਮ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭੇਜੇ ਸ਼ੋਕ ਸੰਦੇਸ਼ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ ਬਿਊਰੋ) – 26 ਸਾਲ ਜੇਲ੍ਹ ਵਿਚ ਬੰਦੀ ਰਹੇ ਸਿੱਖ ਕੈਦੀ ਭਾਈ ਵਰਿਆਮ ਸਿੰਘ ਸਬੰਧੀ ਉੱਤਰ ਪ੍ਰਦੇਸ਼ ਦੇ ਪਿੰਡ ਬਰੀਬਾਰਾ ਵਿਖੇ ਹੋਏ ਅੰਤਿਮ ਅਰਦਾਸ ਸਮਾਗਮ ਮੌਕੇ ਉਨ੍ਹਾਂ ਦੇ ਸਪੁੱਤਰ ਜਗਦੀਸ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵੱਲੋਂ …
Read More »ਹੋਰਨਾਂ ਸੂਬਿਆਂ ਤੇ ਵਿਦੇਸ਼ਾਂ ‘ਚੋਂ ਪਰਤੇ ਵਿਅਕਤੀਆਂ ਨੂੰ ਇਕਾਂਤਵਾਸ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ
ਸੰਗਰੂਰ, 3 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਵਿੱਚੋਂ ਜ਼ਿਲ੍ਹਾ ਸੰਗਰੂਰ ਵਿੱਚ ਪਰਤ ਰਹੇ ਵਿਅਕਤੀਆਂ ਨੂੰ ਇਕਾਂਤਵਾਸ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਘਰ, ਸਰਕਾਰੀ ਇਕਾਂਤਵਾਸ ਸੈਂਟਰ ਤੇ ਪ੍ਰਾਈਵੇਟ ਹੋਟਲਾਂ ਵਿੱਚ ਇਕਾਂਤਵਾਸ ਦੇ ਨਿਯਮ ਲਾਗੂ ਕੀਤੇ ਗਏ …
Read More »ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ਜਰਨਲਿਸਟ ਨੇ ਡੀ.ਸੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਰਿਆਂ ਨੇ ਟੀਮ ਦੀ ਤਰ੍ਹਾਂ ਕੀਤਾ ਕੰਮ – ਡਿਪਟੀ ਕਮਿਸ਼ਨਰ ਫਿਰੋਜ਼ਪੁਰ, 2 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ ਪ੍ਰਧਾਨ ਅਨੀਰੁੱਧ ਗੁਪਤਾ ਦੀ ਪ੍ਰਧਾਨਗੀ ਹੇਠ ਕੋਵਿਡ-19 ਦੌਰਾਨ ਜ਼ਿਲ੍ਹੇ ਵਿੱਚ ਵਧੀਆ ਸੇਵਾਵਾਂ ਦੇਣ ਲਈ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ.ਡੀ.ਐਮ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਸਿਵਲ …
Read More »ਜੰਮੂ ਕਸ਼ਮੀਰ ਦੇ ਸਿੱਖ ਆਗੂ ਜਨਕ ਸਿੰਘ ਸੋਢੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਦੇ ਸਿੱਖ ਆਗੂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰਾਮੂਲਾ ਦੇ ਸਾਬਕਾ ਪ੍ਰਧਾਨ ਜਨਕ ਸਿੰਘ ਸੋਢੀ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ …
Read More »ਕਤਲ ਕੇਸ `ਚ ਲੋੜੀਂਦਾ ਅਪਰਾਧੀ ਰਾਜਸਥਾਨ ਤੋਂ ਗ੍ਰਿਫਤਾਰ -ਐਸ.ਐਸ.ਪੀ ਸਿੱਧੂ
ਪਟਿਆਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਨੇ ਇੱਕ ਕਤਲ ਕੇਸ `ਚ ਲੋੜੀਂਦੇ ਅਪਰਾਧੀ ਨੂੰ ਅੱਜ ਸਵੇਰੇ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ।ਇਹ ਵਿਅਕਤੀ ਥਾਣਾ ਅਨਾਜ ਮੰਡੀ ਵਿਖੇ 22 ਮਈ 2020 ਨੂੰ ਆਈ.ਪੀ.ਸੀ ਦੀਆਂ ਧਾਰਾਵਾਂ 302, 148, 149, 506 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਮੁਕੱਦਮਾ ਨੰਬਰ …
Read More »ਸੁੱਖ ਸਰਕਾਰੀਆ ਦੀ ਮੌਜ਼ੂਦਗੀ ‘ਚ ਸਰਬਤ ਦਾ ਭਲਾ ਟਰੱਸਟ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਨੂੰ ਵੈਂਟੀਲੇਟਰ ਭੇਟ
ਤਰਨ ਤਾਰਨ, 31 ਮਈ (ਪੰਜਾਬ ਪੋਸਟ ਬਿਊਰੋ) -ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਮੌਜੂਦਗੀ ਵਿੱਚ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸਿਵਲ ਹਸਪਤਾਲ ਤਰਨ ਤਾਰਨ ਨੂੰ ਵੈਂਟੀਲੇਟਰ ਭੇਂਟ ਕੀਤਾ ਗਿਆ। ਕੈਬਨਿਟ ਮੰਤਰੀ ਸਰਕਾਰੀਆ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ …
Read More »20 ਕਰੋੜ ਦੇ ਰੱਖਿਆ ਬਜ਼ਟ ਨਾਲ ਨਿਰੰਤਰ ਜਾਰੀ ਰਹਿਣਗੇ ਸੇਵਾ ਕਾਰਜ – ਡਾ. ਓਬਰਾਏ
ਕਰੋਨਾ ਜ਼ੰਗ ਦੀ ਮੋਹਰਲੀ ਕਤਾਰ ‘ਚ ਲੜਨ ਵਾਲੇ ਯੋਧਿਆਂ ਦਾ ਡਾ. ਓਬਰਾਏ ਨੇ ਵਧਾਇਆ ਹੌਂਸਲਾ ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਆਪਣੀ ਨਿੱਜੀ ਕਮਾਈ ‘ਚੋਂ ਕਰੋੜਾਂ ਰੁਪਏ ਖਰਚ ਕੇ ਸਮਾਜ ਦੀ ਵੱਡੀ ਸੇਵਾ ਕਰਨ ਵਾਲੇ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਨੂੰ ਫ਼ਿਰ ਵੱਡੀ ਗਿਣਤੀ ‘ਚ …
Read More »