ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਦੀ ਮਦਦ ਦਾ ਉਪਰਾਲਾ ਜਾਰੀ ਹੈ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਪ੍ਰਸਿੱਧ ਸਮਾਜਸੇਵੀ ਐਸ.ਪੀ ਸਿੰਘ ਓਬਰਾਏ ਅਤੇ ਜ਼ਿਲਾ੍ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ ਵੱਲੋਂ ਗ੍ਰਾਮ ਪੰਚਾਇਤ ਪਿੰਡ ਧੂਰਾ ਨੂੰ ਰਾਸ਼ਨ ਦੀਆਂ ਕਰੀਬ 40 ਕਿੱਟਾਂ ਲੋੜਵੰਦਾਂ ਨੂੰ ਵੰਡਣ ਲਈ ਭੇਜੀਆਂ ਗਈਆਂ ਹਨ। …
Read More »ਰਾਸ਼ਟਰੀ / ਅੰਤਰਰਾਸ਼ਟਰੀ
ਤੰਬਾਕੂ ਵਾਲੇ ਡੱਬੇ ‘ਤੇ ਭਗਤ ਰਵੀਦਾਸ ਜੀ ਦੀ ਤਸਵੀਰ ਛਾਪਣ ਦਾ ਜਥੇਦਾਰ ਨੇ ਲ਼ਿਆ ਸਖ਼ਤ ਨੋਟਿਸ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਗਲੋਬਲ ਲਿਮਟਿਡ ਅਤੇ ਜੇ.ਪੀ ਬ੍ਰਦਰਜ਼ ਦੀ ਤੰਬਾਕੂ ਕੰਪਨੀ (ਯੂ.ਪੀ) ਵਲੋਂ ਤੰਬਾਕੂ ਵਾਲੇ ਡੱਬੇ ਉਪਰ ਭਗਤ ਰਵੀਦਾਸ ਜੀ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਹ ਮਸਲਾ ਬਹੁਤ ਹੀ ਸੰਵੇਦਨਸ਼ੀਲ ਹੈ।ਜਿਸ ਨਾਲ ਧਾਰਮਿਕ …
Read More »ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੀ ਹਮਾਇਤ ‘ਚ ਆਏ ਪ੍ਰੋਫੈਸਰ ਪੰਡਿਤ ਰਾਓ ਧਰਨੇਵਰ
ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਕੀਤਾ ਫੈਸਲਾ – ਅਸ਼ੋਕ ਮਸਤੀ ਲੌਂਗੋਵਾਲ, 31 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬੀ ਸੱਭਿਆਚਾਰ ਦੀ ਸੇਵਾ ਨਿਰੰਤਰ ਕਰਦੇ ਆ ਰਹੇ ਇੰਟਰਨੈਸ਼ਨਲ ਪੱਧਰ ਤੇ ਪੰਜਾਬੀ ਮਾਂ ਬੋਲੀ ਪੰਜਾਬੀ ਸੱਭਿਆਚਾਰ ਗਾਇਕੀ ਦੇ ਸੇਵਾਦਾਰ ਪ੍ਰੋਫੈਸਰ ਪੰਡਿਤ ਰਾਓ ਧਰਨੇਵਰ ਚੰਡੀਗੜ੍ਹ ਕਿਸੇ ਵੀ ਤਰ੍ਹਾਂ ਦੀ ਜਾਣ ਪਹਿਚਾਣ ਤੋਂ ਮੁਹਤਾਜ਼ ਨਹੀਂ ਪਿਛਲੇ ਲੰਮੇ ਸਮੇਂ ਤੋਂ …
Read More »ਕੋਵਿਡ–19 ਬਾਰੇ ਅੱਪਡੇਟ- ਸਿਹਤਯਾਬੀ ਦਰ ਵਧ ਕੇ 47.76% ਹੋਈ
ਚੰਡੀਗੜ੍ਹ, 31 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇਸ਼ ’ਚ ਕੋਵਿਡ–19 ਦੀ ਰੋਕਥਾਮ, ਉਸ ਦਾ ਫੈਲਣਾ ਰੋਕਣ ਤੇ ਉਸ ਦੀ ਦਰਜਾਬੰਦ ਕਾਰਵਾਈ ਨੀਤੀ ਦੇ ਹਿੱਸੇ ਵਜੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਮਿਲ ਕੇ ਕਈ ਕਦਮ ਚੁੱਕ ਰਹੀ ਹੈ। ਇਨ੍ਹਾਂ ਦੀ ਨਿਯਮਿਤ ਤੌਰ ’ਤੇ ਉੱਚ–ਪੱਧਰੀ ਸਮੀਖਿਆ ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ’ਚ, 4,614 ਮਰੀਜ਼ ਠੀਕ ਹੋਏ ਹਨ। ਹੁਣ ਤੱਕ, 86,983 ਵਿਅਕਤੀ ਠੀਕ …
Read More »ਕੋਵਿਡ–19 ਬਾਰੇ ਅੱਪਡੇਟ – 24 ਘੰਟਿਆਂ ’ਚ ਕੁੱਲ 11264 ਕੋਵਿਡ-19 ਮਰੀਜ਼ ਠੀਕ ਹੋਏ
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 89,987 ਤੋਂ ਘਟ ਕੇ 86,422 ਹੋਈ ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) -ਪਿਛਲੇ 24 ਘੰਟਿਆਂ ਦੌਰਾਨ ਕੁੱਲ 11,264 ਕੋਵਿਡ–19 ਮਰੀਜ਼ ਠੀਕ ਹੋਏ ਹਨ। ਇਹ ਇੱਕ ਦਿਨ ਵਿੱਚ ਤੰਦਰੁਸਤ ਹੋਏ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇੰਝ, ਹੁਣ ਤੱਕ ਕੁੱਲ 82,369 ਮਰੀਜ਼ ਕੋਵਿਡ–19 ਤੋਂ ਠੀਕ ਹੋ ਚੁੱਕੇ ਹਨ। ਇੰਝ ਕੋਵਿਡ–19 …
Read More »ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਇਕਾਂਤਵਾਸ ਲਈ ਹੋਟਲਾਂ ਦੀ ਥਾਂ ਸਰਾਵਾਂ ‘ਚ ਰੱਖੇ ਪੰਜਾਬ ਸਰਕਾਰ – ਲੌਂਗੋਵਾਲ
ਅੰਮ੍ਰਿਤਸਰ, 28 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸਰਕਾਰ ਵੱਲੋਂ ਮਹਿੰਗੇ ਹੋਟਲਾਂ ਵਿਚ ਇਕਾਂਤਵਾਸ ਕਰਨ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਕ ਪਾਸੇ ਤਾਂ ਪਹਿਲਾਂ ਹੀ ਵਿਦੇਸ਼ਾਂ ਤੋਂ ਆ ਰਹੇ ਪੰਜਾਬੀ ਮਹਿੰਗੀਆਂ ਟਿਕਟਾਂ ਖਰੀਦ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਅਲਾਹਿਦਗੀ ਲਈ ਹੋਟਲਾਂ ਦੇ ਵੱਡੇ ਬਿੱਲ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਭਾਰਤ ਪੁੱਜੀ ਫ਼ਿਰੋਜ਼ ਖਾਨ ਦੀ ਮ੍ਰਿਤਕ ਦੇਹ
ਮ੍ਰਿਤਕ ਦੇ ਜੱਦੀ ਪਿੰਡ `ਚ ਹੋਈਆਂ ਅੰਤਿਮ ਰਸਮਾਂ ਪਟਿਆਲਾ, 28 ਮਈ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਨਾਂਮਵਰ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਪਟਿਆਲਾ ਜਿਲ੍ਹੇ ਦੇ ਸਮਾਣਾ ਨੇੜਲੇ ਪਿੰਡ ਗਾਜੇਵਾਸ ਚਤੈਰਾ ਦੇ ਨੌਜਵਾਨ ਫ਼ਿਰੋਜ਼ ਖਾਨ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਪਹੁੰਚੀ।ਜਿਸ ਨੂੰ ਉਸ ਦੇ ਜੱਦੀ ਪਿੰਡ `ਚ ਸਪੁਰਦੇ ਖ਼ਾਕ …
Read More »ਡਰਬੀ (ਬਰਤਾਨੀਆ) ਦੇ ਗੁਰਦੁਆਰਾ ਸਾਹਿਬ ‘ਤੇ ਹਮਲੇ ਦੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨਿਖੇਧੀ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਰਬੀ (ਬਰਤਾਨੀਆ) ਵਿਖੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ’ਤੇ ਹਮਲਾ ਕਰਕੇ ਗੁਰਦੁਆਰਾ ਸਾਹਿਬ ਜੀ ਦੀ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸੇ ਗੁਰਦੁਆਰਾ ਸਾਹਿਬ ਤੋਂ ਹਰ ਰੋਜ਼ ਕੋਰੋਨਾ ਨਾਮਕ …
Read More »ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 70 ਗ੍ਰੰਥੀ ਸਿੰਘਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਸੰਗਰੂਰ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ‘ਚ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ, ਫਤਿਹ ਪ੍ਰਭਾਕਰ ਅਤੇ ਸਤਨਾਮ ਸਿੰਘ ਦਮਦਮੀ ਆਦਿ ਟਰੱਸਟ ਦੇ ਮੈਂਬਰਾਂ ਨੇ ਸੰਗਰੂਰ ਵਿਖੇ 70 ਦੇ ਕਰੀਬ ਲੋੜਵੰਦ ਰਾਗੀ ਤੇ ਗ੍ਰੰਥੀ ਸਿੰਘਾਂ ਨੂੰ …
Read More »ਸਰਬੱਤ ਦਾ ਭਲਾ ਟਰੱਸਟ ਨੇ ਐਸ.ਐਸ.ਪੀ ਤੇ ਸਿਵਲ ਸਰਜਨ ਨੂੰ ਭੇੱਟ ਕੀਤੀ ਲੋੜੀਂਦੀ ਸਮੱਗਰੀ
ਡਾ. ਓਬਰਾਏ ਵਲੋ ਕੀਤੇ ਜਾ ਰਹੇ ਕਾਰਜ਼ ਪੁਰਉਪਕਾਰੀ – ਸਵਰਨਦੀਪ ਸਿੰਘ ਗੁਰਦਾਸਪੁਰ, 27 ਮਈ (ਪੰਜਾਬ ਪੋਸਟ ਬਿਊਰੋ) – ਸੰਸਾਰ ਪ੍ਰਸਿੱਧ ਸਮਾਜ ਸੇਵੀ ਸਿੱਖ ਸਖ਼ਸੀਅਤ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਮੁੱਖੀ ਅਤੇ ਡਾ. ਐਸ.ਪੀ ਸਿੰਘ ਓਬਰਾਏ ਵਲੋ ਕੋਰੋਨਾ ਸੰਕਟ ਦੌਰਾਨ ਪੰਜਾਬ ਵਿੱਚ ਚਲਾਏ ਜਾ ਰਹੇ ਰਾਹਤ ਕਾਰਜ਼ਾਂ ਤਹਿਤ ਸਮੁੱਚੀ ਮਨੁੱਖਤਾ ਲਈ ਪੁਲਿਸ ਲੋੜੀਂਦਾ ਸਾਜ਼ੋ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ …
Read More »