Thursday, February 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਭਾਰਤ ਪੁੱਜੀ ਫ਼ਿਰੋਜ਼ ਖਾਨ ਦੀ ਮ੍ਰਿਤਕ ਦੇਹ

ਮ੍ਰਿਤਕ ਦੇ ਜੱਦੀ ਪਿੰਡ `ਚ ਹੋਈਆਂ ਅੰਤਿਮ ਰਸਮਾਂ ਪਟਿਆਲਾ, 28 ਮਈ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਨਾਂਮਵਰ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਪਟਿਆਲਾ ਜਿਲ੍ਹੇ ਦੇ ਸਮਾਣਾ ਨੇੜਲੇ ਪਿੰਡ ਗਾਜੇਵਾਸ ਚਤੈਰਾ ਦੇ ਨੌਜਵਾਨ ਫ਼ਿਰੋਜ਼ ਖਾਨ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਪਹੁੰਚੀ।ਜਿਸ ਨੂੰ ਉਸ ਦੇ ਜੱਦੀ ਪਿੰਡ `ਚ ਸਪੁਰਦੇ ਖ਼ਾਕ …

Read More »

ਡਰਬੀ (ਬਰਤਾਨੀਆ) ਦੇ ਗੁਰਦੁਆਰਾ ਸਾਹਿਬ ‘ਤੇ ਹਮਲੇ ਦੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨਿਖੇਧੀ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਰਬੀ (ਬਰਤਾਨੀਆ) ਵਿਖੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ’ਤੇ ਹਮਲਾ ਕਰਕੇ ਗੁਰਦੁਆਰਾ ਸਾਹਿਬ ਜੀ ਦੀ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸੇ ਗੁਰਦੁਆਰਾ ਸਾਹਿਬ ਤੋਂ ਹਰ ਰੋਜ਼ ਕੋਰੋਨਾ ਨਾਮਕ …

Read More »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 70 ਗ੍ਰੰਥੀ ਸਿੰਘਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਸੰਗਰੂਰ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ‘ਚ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ, ਫਤਿਹ ਪ੍ਰਭਾਕਰ ਅਤੇ ਸਤਨਾਮ ਸਿੰਘ ਦਮਦਮੀ ਆਦਿ ਟਰੱਸਟ ਦੇ ਮੈਂਬਰਾਂ ਨੇ ਸੰਗਰੂਰ ਵਿਖੇ 70 ਦੇ ਕਰੀਬ ਲੋੜਵੰਦ ਰਾਗੀ ਤੇ ਗ੍ਰੰਥੀ ਸਿੰਘਾਂ ਨੂੰ …

Read More »

ਸਰਬੱਤ ਦਾ ਭਲਾ ਟਰੱਸਟ ਨੇ ਐਸ.ਐਸ.ਪੀ ਤੇ ਸਿਵਲ ਸਰਜਨ ਨੂੰ ਭੇੱਟ ਕੀਤੀ ਲੋੜੀਂਦੀ ਸਮੱਗਰੀ

ਡਾ. ਓਬਰਾਏ ਵਲੋ ਕੀਤੇ ਜਾ ਰਹੇ ਕਾਰਜ਼ ਪੁਰਉਪਕਾਰੀ – ਸਵਰਨਦੀਪ ਸਿੰਘ ਗੁਰਦਾਸਪੁਰ, 27 ਮਈ (ਪੰਜਾਬ ਪੋਸਟ ਬਿਊਰੋ) – ਸੰਸਾਰ ਪ੍ਰਸਿੱਧ ਸਮਾਜ ਸੇਵੀ ਸਿੱਖ ਸਖ਼ਸੀਅਤ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਮੁੱਖੀ ਅਤੇ ਡਾ. ਐਸ.ਪੀ ਸਿੰਘ ਓਬਰਾਏ ਵਲੋ ਕੋਰੋਨਾ ਸੰਕਟ ਦੌਰਾਨ ਪੰਜਾਬ ਵਿੱਚ ਚਲਾਏ ਜਾ ਰਹੇ ਰਾਹਤ ਕਾਰਜ਼ਾਂ ਤਹਿਤ ਸਮੁੱਚੀ ਮਨੁੱਖਤਾ ਲਈ ਪੁਲਿਸ ਲੋੜੀਂਦਾ ਸਾਜ਼ੋ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ …

Read More »

ਡਰਬੀ ਦੇ ਗੁਰਦੁਆਰੇ ‘ਚ ਹੋਈ ਭੰਨਤੋੜ ਦੀ ਕੀਤੀ ਨਿੰਦਾ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਕਿਸੇ ਸ਼ਰਾਰਤੀ ਅਨਸਰ ਵਲੋਂ ਗੁਰਦੁਆਰਾ ਸਾਹਿਬ ਇਮਾਰਤ ਦੀ ਭੰਨਤੋੜ ਕਰਨ ਦੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਵਿਅਕਤੀ ਤੋਂ ਸਖਤੀ ਨਾਲ ਪੁਛਗਿਛ ਕੀਤੀ ਜਾਣੀ ਚਾਹੀਦੀ ਹੈ।

Read More »

ਇੰਗਲੈਂਡ ਦੇ ਡਰਬੀ ਵਿਖੇ ਗੁਰਦੁਆਰਾ ਸਾਹਿਬ ਦੀ ਹੋਈ ਭੰਨ ਤੋੜ ਦੀ ਨਿੰਦਾ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ’ਚ ਦਾਖ਼ਲ ਹੋ ਕੇ ਇਕ ਪਾਕਿਸਤਾਨੀ ਵਿਅਕਤੀ ਵੱਲੋਂ ਕੀਤੀ ਭੰਨ ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ’ਚ ਲੌਂਗੋਵਾਲ ਨੇ ਕਿਹਾ ਕਿ ਇਸ ਸਿਰ ਫਿਰੇ …

Read More »

ਲੌਂਗੋਵਾਲ ਵੱਲੋਂ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸੰਗਤਾਂ ਨੂੰ ਘਰਾਂ ‘ਚ ਹੀ ਅਰਦਾਸ ਕਰਨ ਦੀ ਅਪੀਲ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ਵਿਚ ਰਹਿ ਕੇ ਹੀ ਗੁਰਬਾਣੀ ਪਾਠ ਅਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।                    ਦੱਸਣਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ …

Read More »

ਮੱਧ ਪ੍ਰਦੇਸ਼ ‘ਚ 150 ਸਿਕਲੀਗਰ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਭੇਜਿਆ ਰਾਸ਼ਨ – ਸਿੱਧੂ, ਹੇਰ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) -ਸੋਸ਼ਲ ਮੀਡੀਆ ਤੇ ਸਿਕਲੀਗਰ ਸਿੱਖਾਂ ਦੀ ਇੱਕ ਵੀਡੀਓ ਵਾਇਰਲ ਹੋਣ ਉਪਰੰਤ ਡਾ. ਓਬਰਾਏ ਵੱਲੋਂ ਮੱਧ ਪ੍ਰਦੇਸ਼ ਦੇ ਜਿਲ੍ਹਾ ਬੁਰਹਾਨਪੁਰ ਵਿਖੇ 150 ਲੋੜਵੰਦ ਸਿਕਲੀਗਰ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਰਾਸ਼ਨ ਭੇਜਿਆ ਜਾ ਚੁੱਕਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਇਹ ਸਾਰੀ ਸੇਵਾ ਨਿਰੰਤਰ ਜਾਰੀ ਰਹੇਗੀ।

Read More »

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ-ਵੇਅ ਨਾਲ ਅੰਮ੍ਰਿਤਸਰ ਨੂੰ ਮੁੜ ਜੋੜਨ ਦਾ ਮੰਚ ਨੇ ਕੀਤਾ ਸਵਾਗਤ

ਕਿਹਾ ਸਥਾਨਕ ਆਗੂਆਂ ਤੇ ਸੰਸਥਾਵਾਂ ਵਲੋਂ ਬੁਲੰਦ ਕੀਤੀ ਆਵਾਜ਼ ਰੰਗ ਲ਼ਿਆਈ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਜਗਦੀਪ ਸਿੰਘ) – ਕੇਂਦਰੀ ਸੜਕਾਂ, ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ-ਵੇਅ ਨਾਲ ਅੰਮ੍ਰਿਤਸਰ ਨੂੰ ਮੁੜ ਜੋੜਨ ਲਈ ਦਿੱਤੀ ਗਈ ਪ੍ਰਵਾਨਗੀ ਦਾ ਸਵਾਗਤ ਕਰਦਿਆਂ ਅੰਮ੍ਰਿਤਸਰ ਵਿਕਾਸ ਮੰਚ ਦੀ ਸਮੁੱਚੀ ਟੀਮ ਮਨਮੋਹਣ ਸਿੰਘ ਬਰਾੜ, ਪ੍ਰਿੰ. ਕੁਲਵੰਤ ਸਿੰਘ …

Read More »

`ਮੈਂ ਅੰਮ੍ਰਿਤਸਰ ਹਾਂ` ਮੁਹਿੰਮ ਦੀ ਹੋਈ ਜਿੱਤ – ਗੁਰਜੀਤ ਔਜਲਾ

ਕਿਹਾ ਅੰਮ੍ਰਿਤਸਰ ਦੀ ਆਵਾਜ਼ ਬੁਲੰਦ ਕਰਨ ਵਾਲੇ ਹਰ ਸਖਸ਼ ਅੱਗੇ ਝੁਕਾਉਂਦਾ ਹਾਂ ਸਿਰ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਲੀ- ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਨੂੰ ਦੁਬਾਰਾ ਅੰਮ੍ਰਿਤਸਰ ਤੱਕ ਵਧਾਉਣ ਦੇ ਕੇਂਦਰ ਸਰਕਾਰ ਦੇ ਲਏ ਫ਼ੈਸਲੇ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਾਸੀਆਂ ਦੀ ਜਿੱਤ ਕਰਾਰ ਦਿੰਦਿਆਂ ਇਸ ਨੂੰ ‘ਮੈਂ ਅੰਮ੍ਰਿਤਸਰ ਹਾਂ’ ਮੁਹਿੰਮ ਦੀ …

Read More »