Wednesday, August 12, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ਼੍ਰੋਮਣੀ ਕਮੇਟੀ ਵਲੋਂ ਗੁ. ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ‘ਚ ਸਮਾਗਮ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੰਗਤ ਨੂੰ …

Read More »

ਵਿਦੇਸ਼ ਤੋਂ ਪਰਤੇ ਚਾਰ ਹੋਰ ਵਿਅਕਤੀਆਂ ਨੂੰ ‘ਸਟੇਟ ਇਕਾਂਤਵਾਸ’ ਰੈਲ ਮਾਜਰਾ ‘ਚ ਰੱਖਿਆ

ਨਵਾਂਸ਼ਹਿਰ, 22 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਵਿਦੇਸ਼ ਤੋਂ ਆਏ 4 ਹੋਰ ਵਿਅਕਤੀਆਂ ਨੂੰ ਅੱਜ ‘ਸਟੇਟ ਇਕਾਂਤਵਾਸ’ ਰੈਲ ਮਾਜਰਾ ਵਿਖੇ ਰੱਖਿਆ ਗਿਆ ਹੈ।ਇਨ੍ਹਾਂ ’ਚੋਂ ਤਿੰਨ ਮਲੇਸ਼ੀਆ ਤੋਂ ਪਰਤੇ ਹਨ ਜਦਕਿ ਇ ਕ ਕੈਨੇਡਾ ਤੋਂ ਵਾਪਸ ਆਏ ਹਨ।           ‘ਸਟੇਟ ਇਕਾਂਤਵਾਸ’ ਦੇ ਇੰਚਾਰਜ਼ ਅਤੇ ਐਸ.ਐਮ.ਓ ਕਾਠਗੜ੍ਹ ਡਾ. ਗੁਰਿੰਦਰਜੀਤ ਸਿੰਘ ਅਨੁਸਾਰ ਇਨ੍ਹਾਂ …

Read More »

ਯੂਥ ਕਾਂਗਰਸ ਨੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਕੀਤਾ ਯਾਦ

ਲੌਂਗੋਵਾਲ, 22 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਬਲੀਦਾਨ ਦਿਵਸ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਦੀ ਅਗਵਾਈ ਹੇਠ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਗਰੀਬਾਂ ਨੂੰ ਲੰਗਰ ਵਰਤਾ ਕੇ ਮਨਾਇਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਜਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਗੋਬਿਦਰ ਸਿੰਘ ਖੰਗੂੜਾ ਨੇ ਵੀ ਸ਼ਿਰਕਤ ਕੀਤੀ।ਗੋਬਿਦਰ ਸਿੰਘ ਖੰਗੂੜਾ …

Read More »

ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ ਕਰਕੇ ਕਾਇਮ ਕੀਤੀ ਮਿਸਾਲ

ਮਹਾਰਾਜੇ ਦੇ ਗ੍ਰੈਂਡ ਭਤੀਜੇ ਪਰਿਵਾਰ ਨੇ ਕੀਤੀ ਪ੍ਰਸ਼ੰਸ਼ਾ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਸੰਧੂ) – ਪੰਜਾਬ ਦੀ ਨੌਜਵਾਨੀ ਨੂੰ ਉਨਾਂ ਦੇ ਵਿਰਸੇ ਤੇ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਕੁੱਝ ਰਾਹ ਦਸੇਰਿਆਂ ਨੇ ਇੱਕੋ ਇੱਕ ਸਿੱਖ ਸ਼ਾਸ਼ਕ ਤੇ ਗੁਰੂ ਘਰ ਦੇ ਸੱਚੇ-ਸੁਚੇ ਅਨਿਨ ਸੇਵਕ ਤੇ ਸ਼ਰਧਾਲੂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਇੱਕ ਪਿੰਡ ਵਿੱਚ ਸਥਾਪਿਤ ਕਰਕੇ ਇੱਕ ਵਿਲੱਖਣ ਮਿਸਾਲ ਪੈਦਾ …

Read More »

ਗਿਆਨੀ ਸਵਰਨ ਸਿੰਘ ਜੰਮੂ ਦਾ ਚਲਾਣਾ ਕੌਮ ਲਈ ਵੱਡਾ ਘਾਟਾ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ‘ਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਸਿੱਖ ਪ੍ਰਚਾਰਕ ਗਿਆਨੀ ਸਵਰਨ ਸਿੰਘ ਦੇ ਅਕਾਲ ਚਲਾਣੇ ਨੂੰ ਕੌਮ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਕੌਮ ਦੇ ਇਸ ਸਿਰਕੱਢ ਪ੍ਰਚਾਰਕ ਨੇ ਜੰਮੂ ਕਸ਼ਮੀਰ ਅੰਦਰ ਨੌਜੁਆਨੀ ਨੂੰ ਸਿੱਖੀ ਨਾਲ ਜੋੜਨ ਦੇ …

Read More »

ਸ਼੍ਰੋਮਣੀ ਕਮੇਟੀ ਨੇ ਆਨਲਾਈਨ ਧਰਮ ਪ੍ਰਚਾਰ ਲਹਿਰ ਆਰੰਭੀ

ਪੰਜਾਬ, ਹਿਮਾਚਲ, ਝਾਰਖੰਡ, ਕਲਕੱਤਾ, ਸ੍ਰੀ ਪਟਨਾ ਸਾਹਿਬ, ਜੰਮੂ, ਕੁਰਕੁਸ਼ੇਤਰ ਤੇ ਅਹਿਮਾਦਾਬਾਦ ਦੇ ਬੱਚੇ ਲੈ ਰਹੇ ਭਾਗ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਆਨਲਾਈਨ ਧਰਮ ਪ੍ਰਚਾਰ ਲਹਿਰ ਆਰੰਭੀ ਗਈ ਹੈ।ਕੋਰੋਨਾ ਵਾਇਰਸ ਦੇ ਚੱਲਦਿਆਂ ਹੋਈ ਤਾਲਬੰਦੀ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਰ …

Read More »

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੁਵਿਧਾ ਕੇਂਦਰ ਸਥਾਪਿਤ -ਕੈਪਟਨ ਅਮਰਿੰਦਰ

ਲੋਕਾਂ ਨੂੰ ਜ਼ਿਲਿਆਂ ਤੱਕ ਪਹੁੰਚਾਉਣ ਲਈ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਆਖਿਆ ਚੰਡੀਗੜ, 20 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ, ਨਵੀਂ ਦਿੱਲੀ ਵਿਖੇ ਸੁਵਿਧਾ ਕੇਂਦਰ ਸਥਾਪਤ ਕੀਤਾ ਹੈ।ਜਿਸ ਨਾਲ ਵਿਸ਼ੇਸ਼ ਉਡਾਨਾਂ ਰਾਹੀਂ ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਸੂਬੇ ਵਿਚ ਉਨਾਂ ਦੇ ਸਬੰਧਤ ਜ਼ਿਲਿਆਂ ’ਚ ਭੇਜਣ ਲਈ ਮਦਦ ਕੀਤੀ ਜਾਵੇਗੀ ਜਿਥੇ ਉਨਾਂ …

Read More »

75 ਲੱਖ ਬਲੱਡ ਮਨੀ ਖਰਚ ਕੇ ਡਾ. ਓਬਰਾਏ ਨੇ ਮੌਤ ਦੇ ਮੂੰਹੋਂ ਕੱਢੇ ਦੁਬਈ ਦੇ 14 ਨੌਜਵਾਨ

9 ਭਾਰਤੀ ਤੇ 2 ਪਾਕਿਸਤਾਨੀ ਨੌਜਵਾਨ ਵਤਨ ਪਰਤੇ, ਰਹਿੰਦੇ 3 ਵੀ ਜਲਦ ਆਉਣਗੇ – ਡਾ. ਓਬਰਾਏ ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ) – ਬਿਨਾਂ ਕੋਈ ਧਰਮ, ਜਾਤ ਤੇ ਦੇਸ਼ ਵੇਖਿਆਂ ਅਨੇਕਾਂ ਮਾਵਾਂ ਦੇ ਪੁੱਤ ਮੌਤ ਦੇ ਮੂੰਹ ‘ਚੋਂ ਬਚਾਅ ਕੇ ਲਿਆਉਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਨੇ ਆਪਣੀ ਨੇਕ ਕਮਾਈ ‘ਚੋਂ ਬਲੱਡ ਮਨੀ …

Read More »

ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਗਿਆਨੀ ਸਵਰਨ ਸਿੰਘ ਦਾ ਦੇਹਾਂਤ

ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਗਿਆਨੀ ਸਵਰਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।                 ਦੱਸਣਯੋਗ ਹੈ ਕਿ ਗਿਆਨੀ ਸਵਰਨ ਸਿੰਘ ਅਚਾਨਕ ਦਿਲ ਦੇ ਦੌਰਾ ਪੈ ਜਾਣ …

Read More »

ਜਿਲਾ ਪ੍ਰਸ਼ਾਸਨ ਨੇ ਪੂਰੀ ਕੀਮਤ ਦੇ ਕੇ ਖਰੀਦੇ 10 ਪਰਵਾਸੀ ਮਜ਼ਦੂਰਾਂ ਦੇ ਨਵੇਂ ਸਾਈਕਲ

ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ ਨੇ ਰੇਲ ਗੱਡੀ ਰਾਹੀਂ ਭੇਜਿਆ ਘਰ ਫਿਰੋਜਪੁਰ, 18 ਮਈ (ਪੰਜਾਬ ਪੋਸਟ ਬਿਊਰੋ) – ਕੋਟਕਪੁਰਾ ਤੋਂ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਸ਼ਰਮਿਕ ਐਕਸਪ੍ਰ੍ਰੈਸ ਵਿੱਚ ਸਵਾਰ ਹੋਣ ਆਏ ਪਰਵਾਸੀ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸ਼ਨੀਵਾਰ ਨੂੰ ਜਿਲਾ ਪ੍ਰਸ਼ਾਸਨ ਫਿਰੋਜਪੁਰ ਨੇ 37000 ਰੁਪਏ ਖਰਚ ਕਰਕੇ ਉਨਾਂ ਦੇ ਸਾਰੇ 10 ਨਵੇਂ ਸਾਈਕਲ ਖਰੀਦ ਲਏ।ਜੋਕਿ ਮਾਲਿਕ ਨੇ ਤਨਖਾਹ ਦੇ ਪੈਸਿਆਂ ਦਾ …

Read More »